health

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

2,008 ਪਿੰਡਾਂ ਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਇੱਕ ਹਫ਼ਤੇ ਅੰਦਰ ਵੰਡੇ ਜਾਣਗੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਆਸ਼ਾ ਵਰਕਰਾਂ ਨੂੰ ਘਰ-ਘਰ ਕਾਰਡ ਪਹੁੰਚਾਉਣ ਲਈ ਪ੍ਰਤੀ ਕਾਰਡ 10 ਰੁਪਏ ਮਿਲਣਗੇ; ਪੰਜਾਬ ਨੇ ਦੋ ਹਫ਼ਤਿਆਂ ਵਿੱਚ ਮੁਕੰਮਲ ਵੰਡ ਦਾ ਟੀਚਾ ਮਿਥਿਆ 400 ਤੋਂ ਵੱਧ ਲਾਭਪਾਤਰੀਆਂ ਵਾਲੇ 2,008 ਤੋਂ ਵੱਧ ਸਥਾਨਾਂ...

ਜੀਐੱਮਸੀਐੱਚ ਚੰਡੀਗੜ੍ਹ ਨੇ ਵਿਸ਼ਵ ਖ਼ੁਦਕੁਸ਼ੀ ਰੋਕਥਾਮ ਦਿਵਸ ‘ਤੇ ਖੁੱਲ੍ਹੀ ਗੱਲਬਾਤ ਅਤੇ ਸਹਿਯੋਗ ਨੂੰ ਹੁਲਾਰਾ ਦਿੱਤਾ

ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ), ਚੰਡੀਗੜ੍ਹ ਦੇ ਮਨੋਰੋਗ ਵਿਭਾਗ ਨੇ ਐੱਨਜੀਓ 'ਪਰਿਵਰਤਨ' ਦੇ ਸਹਿਯੋਗ ਨਾਲ ਅੱਜ ਜੀਐੱਮਸੀਐੱਚ ਕੈਂਪਸ ਵਿੱਚ ਵਿਸ਼ਵ ਖ਼ੁਦਕੁਸ਼ੀ ਰੋਕਥਾਮ ਦਿਵਸ ਮਨਾਇਆ। ਇਸ ਸਮਾਗਮ ਦਾ ਵਿਸ਼ਾ "ਖ਼ੁਦਕੁਸ਼ੀ ਪ੍ਰਤੀ ਸੋਚ ਵਿੱਚ ਬਦਲਾਅ" ਸੀ। ਇਸ ਆਲਮੀ ਪਹਿਲ ਦੇ ਜ਼ਰੀਏ ਚੁੱਪ ਅਤੇ ਸਮਾਜਿਕ ਕਲੰਕ ਨੂੰ ਦੂਰ...

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਇਆ ਆਪਣਾ ਪੈਰ ਬਚਾਉਣ ਦੀ ਉਮੀਦ ਹੋਈ ਪੂਰੀ , ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੈਨੂੰ ਮਿਲਿਆ ਸਮੇਂ...

ਕੈਂਸਰ ਕੌਨਕਲੇਵ ‘ਚ ਪ੍ਰਮਾਣ-ਆਧਾਰਿਤ ਇਲਾਜ ‘ਤੇ ਹੋਈ ਚਰਚਾ

ਚੰਡੀਗੜ੍ਹ : ਪੀ.ਜੀ.ਆਈ.ਐੱਮ.ਈ.ਆਰ., ਟਾਟਾ ਮੈਮੋਰੀਅਲ ਹਸਪਤਾਲ, ਐਮਸ ਬਿਲਾਸਪੁਰ ਦੇ ਆਨਕੋਲੋਜਿਸਟਾਂ ਨੇ ਪਾਰਕ ਹਸਪਤਾਲ ਵੱਲੋਂ ਆਯੋਜਿਤ ਕੈਂਸਰ ਕੌਨਕਲੇਵ ਵਿੱਚ ਕੈਂਸਰ ਇਲਾਜ ਦੇ ਬਦਲਦੇ ਦ੍ਰਿਸ਼, ਪ੍ਰਮਾਣ-ਆਧਾਰਿਤ ਅਤੇ ਮਰੀਜ਼-ਕੇਂਦਰਿਤ ਦੇਖਭਾਲ ਪ੍ਰਦਾਨ ਕਰਨ 'ਤੇ ਗੰਭੀਰ ਚਰਚਾ ਕੀਤੀ। ਆਨਕੋਲੋਜੀ ਡਾਇਰੈਕਟਰ, ਡਾ. ਸੰਦੀਪ ਕੁੱਕੜ ਦੀ...

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਇਆ ਆਪਣਾ ਪੈਰ ਬਚਾਉਣ ਦੀ ਉਮੀਦ ਹੋਈ ਪੂਰੀ , ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੈਨੂੰ ਮਿਲਿਆ ਸਮੇਂ...

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ ਨੂੰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣ ਦਾ ਉਪਰਾਲਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ...

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ...

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਧਰਨਿਆਂ ਦੌਰਾਨ ਸਾਡੇ 750 ਕਿਸਾਨਾਂ ਨੂੰ ਸ਼ਹੀਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕ ਆਪਣੇ ਸ਼ਹੀਦ ਕਿਸਾਨਾਂ ਦੀਆਂ ਦੇਹਾਂ ਉੱਤੋਂ ਲੰਘ ਕੇ ਭਾਜਪਾ ਨੂੰ ਕਦੇ ਵੋਟ ਨਹੀਂ ਪਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਰਸੀ ਖਾਤਰ ਪੰਜਾਬ ਵਿੱਚ ਕੁੱਝ ਵੀ ਵੇਚਣ ਲਈ ਅਕਾਲੀ ਦਲ...

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨੇਪਾਲ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਤਿੰਨ ਟਰੱਕ ਰਵਾਨਾ ਕੀਤੇ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨੇਪਾਲ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਤਿੰਨ ਟਰੱਕ ਰਵਾਨਾ ਕੀਤੇ

ਪੰਜਾਬ ਰੈੱਡ ਕ੍ਰਾਸ ਵੱਲੋਂ ਪਹਿਲੀ ਖੇਪ ਵਿੱਚ 10 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ; ਨੇਪਾਲ ਦੀ ਲੋੜ ਅਨੁਸਾਰ 80 ਲੱਖ ਤੋਂ 1 ਕਰੋੜ ਰੁਪਏ ਤੱਕ ਦੀ ਵਾਧੂ ਸਹਾਇਤਾ ਭੇਜੀ ਜਾਵੇਗੀ ਨੇਪਾਲ ਵਿੱਚ ਆਏ ਵਿਨਾਸ਼ਕਾਰੀ ਅਚਾਨਕ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੰਜਾਬ ਰੈੱਡ ਕ੍ਰਾਸ ਨੇ ਮਨੁੱਖਤਾ ਦੇ ਨਾਤੇ ਅੱਗੇ ਆਉਂਦਿਆਂ...

ਵੱਡੀ ਖ਼ਬਰਾਂ

‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦਾ ਵਫ਼ਦ ਡੀਜੀਪੀ ਨੂੰ ਪੱਤਰ, ਸੁਰੱਖਿਆ ਤੇ ਟ੍ਰੈਫਿਕ ਦੇ ਪੁਖਤਾ ਪ੍ਰਬੰਧਾਂ ਦੀ ਮੰਗ

18 ਤੋਂ 30 ਸਤੰਬਰ ਤੱਕ ਸੂਬੇ ਵਿੱਚ ਕੱਢੀਆਂ ਜਾਣਗੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਕੇਂਦਰੀ ਮੰਤਰੀਆਂ, ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਹੋਵੇਗੀ ਸ਼ਮੂਲੀਅਤ: ਕੇਵਲ ਸਿੰਘ ਢਿੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੋਕ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ...

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ

ਸਾਲ 2025-26 ਦੌਰਾਨ 94,092 ਬੱਚਿਆਂ ਨੂੰ ਮਿਲਿਆ ਫਾਇਦਾ; 2026-27 ਵਿੱਚ 1.17 ਲੱਖ ਵਿਦਿਆਰਥੀਆਂ ਲਈ ₹40 ਕਰੋੜ ਦਾ ਬਜਟ ਰੱਖਣ ਦੀ ਤਜਵੀਜ਼ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਬੱਚੇ ਨੂੰ ਪੜ੍ਹਨ ਤੇ ਅੱਗੇ ਵਧਣ ਦਾ ਬਰਾਬਰ ਮੌਕਾ ਦੇਣ ਲਈ ਵਚਨਬੱਧ ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ...

ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਨੇ ਨਸ਼ਿਆਂ ‘ਤੇ ‘ਆਪ’ ਸਰਕਾਰ ਦੀ ਅਸਫਲਤਾ ਨੂੰ ਸਾਹਮਣੇ ਲਿਆਂਦਾ: ਵੜਿੰਗ

ਪੰਜਾਬ ਕਾਂਗਰਸ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕਰੇਗੀ, ਚੀਮਾ ਦੀ ਬਰਖਾਸਤਗੀ ਦੀ ਕੀਤੀ ਮੰਗ ਸਚਿਨ ਪਾਇਲਟ ਦੀ ਅਗਵਾਈ ਹੇਠ ਪਾਰਟੀ 15 ਸਤੰਬਰ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗੀ ਕਿਹਾ: ਭਗਵੰਤ ਮਾਨ ਹੁਣ ਪਿਛਲੀਆਂ ਸਰਕਾਰਾਂ ਨੂੰ ਨਸ਼ਿਆਂ ਲਈ ਜ਼ਿੰਮੇਵਾਰ ਨਹੀਂ ਠਹਿਰਾ ਸਕਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ...

ਗੈਂਗਸਟਰਾਂ ‘ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 561ਵੇਂ ਦਿਨ 4.3 ਕਿਲੋਗ੍ਰਾਮ ਹੈਰੋਇਨ ਸਮੇਤ 135 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...

ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨ

ਸਾਡਾ ਗਠਜੋੜ ਨੂੰ ‘‘ਗੋਆ ਫਰਸਟ’’ ਕਿਹਾ ਜਾਵੇਗਾ, ਜੋ ਭਾਜਪਾ-ਕਾਂਗਰਸ ਦਾ ਮਜ਼ਬੂਤ ਵਿਕਲਪ ਬਣੇਗਾ- ਕੇਜਰੀਵਾਲ ਗਣੇਸ਼ ਚਤੁਰਥੀ 'ਤੇ ਅਸੀਂ ਗੋਆ ਦੀ ਰਾਜਨੀਤੀ ਵਿੱਚ ਨਵੀਂ ਸ਼ੁਰੂਆਤ ਕਰ ਰਹੇ ਹਾਂ, ਅਗਲੀ ਸਰਕਾਰ ‘ਗੋਆ ਫਰਸਟ’ ਅਲਾਇੰਸ ਦੀ ਬਣੇਗੀ- ਕੇਜਰੀਵਾਲ ਤੀਜਾ ਵਿਕਲਪ ਨਾ ਹੋਣ ਕਰਕੇ ਭਾਜਪਾ ਅਤੇ ਕਾਂਗਰਸ ਨੇ ਮਿਲ ਕੇ ਗੋਆ ਨੂੰ ਬਰਬਾਦ...

ਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲ

ਪੂਰੇ ਪੰਜਾਬ ਵਿੱਚ ਹੁਣ ਬਿਜਲੀ ਦੀ ਨਿਰੰਤਰ ਸਪਲਾਈ ਜਾਰੀ, ਸਾਰੇ 10 ਥਰਮਲ ਯੂਨਿਟ ਚਾਲੂ, ਪਛਵਾੜਾ ਕੋਲ ਮਾਈਨ ਤੋਂ ਕੋਲੇ ਦੀ ਕੋਈ ਕਮੀ ਨਹੀਂ: ਕੁਲਦੀਪ ਧਾਲੀਵਾਲ ਕੇਂਦਰੀ ਪੂਲ ਤੋਂ ਪੰਜਾਬ ਦਾ ਬਣਦਾ 1051 ਮੈਗਾਵਾਟ ਦਾ ਹਿੱਸਾ ਰੋਕ ਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਇੰਡਸਟਰੀ ਨੂੰ ਬਰਬਾਦ ਕਰਨ ਦੀ ਰਚੀ ਸਾਜ਼ਿਸ਼: ਕੁਲਦੀਪ...

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ ਕੇ ਆਪਣਾ ਫ਼ਰਜ਼ ਨਿਭਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇਸ਼ ਦੀ ਸੇਵਾ ਲਈ ਸ਼ਹਾਦਤ ਦੇਣ ਵਾਲੇ ਅਗਨੀਵੀਰਾਂ ਦੇ ਪਰਿਵਾਰਾਂ ਨੂੰ ਵੀ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੇਵਾ ਪੂਰੀ ਕਰ ਕੇ ਪਰਤਣ ਵਾਲੇ...

ਗੈਂਗਸਟਰਾਂ ‘ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 561ਵੇਂ ਦਿਨ 4.3 ਕਿਲੋਗ੍ਰਾਮ ਹੈਰੋਇਨ ਸਮੇਤ 135 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ ‘ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ

ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ: ਸੀਪੀ ਲੁਧਿਆਣਾ ਸਵਪਨ ਸ਼ਰਮਾ ਮੁਲਜ਼ਮਾਂ ਨੇ ਪਿੱਛਾ ਕਰ ਰਹੀ ਪੁਲਿਸ ਪਾਰਟੀ 'ਤੇ ਚਲਾਈਆਂ ਗੋਲੀਆਂ; ਦੋ ਗੋਲੀਆਂ ਪੁਲਿਸ ਦੀ ਗੱਡੀ 'ਤੇ ਵੀ ਲੱਗੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਿੱਢੀ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਪੁਲੀਸ ਅਤੇ ਪ੍ਰਸ਼ਾਸਨ ਨੂੰ ਸ਼ਹਿਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ 30 ਸਤੰਬਰ ਤੱਕ ਦਾ ਸਮਾਂ (ਡੈੱਡਲਾਈਨ) ਦਿੱਤਾ ਹੈ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਸ਼ਚਿਤ ਮਿਤੀ ਤੋਂ ਬਾਅਦ ਕਿਸੇ ਵੀ ਇਲਾਕੇ ਵਿੱਚ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੁਆਲਾ ਲੰਮਪੁਰ ਵਿੱਚ ਮਲੇਸ਼ੀਆਈ ਸਿੱਖਾਂ ਨਾਲ ਵਿਚਾਰ-ਵਟਾਂਦਰਾ ਕੁਆਲਾਲੰਪੁਰ, ਮਲੇਸ਼ੀਆ,

ਆਪਣੀ ਮਲੇਸ਼ੀਆ ਫੇਰੀ ਦੇ ਦੂਜੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕੁਆਲਾ ਲੰਮਪੁਰ ਦੇ ਗੁਰਦੁਆਰਾ ਸਾਹਿਬ ਪਤਾਲਿੰਗ ਜਾਯਾ ਵਿਖੇ ਸਿੱਖ ਨੌਜਵਾਨ ਸਭਾ ਮਲੇਸ਼ੀਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਨਾਲ ਰੱਖੇ ਗਏ ਵਾਰਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਸਰਹੱਦੀ ਜ਼ਿਲ੍ਹਿਆਂ ਵਿੱਚ 03 ਨਵੇਂ ਡਰੋਨ ਸੈਂਸ ਡੀ-200 ਪ੍ਰੋ ਯੂਨਿਟ ਕੀਤੇ ਗਏ ਤਾਇਨਾਤ, 147 ਜਵਾਨਾਂ ਦੀ ਸਹਾਇਤਾ ਵਾਲੀਆਂ 52 ਡਰੋਨ ਰਿਸਪਾਂਸ ਟੀਮਾਂ ਤਿਆਰ ਡਰੋਨ ਰਾਹੀਂ ਹੁੰਦੀ ਨਸ਼ਾ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਨੈੱਟਵਰਕ,ਬੀਐਸੈਫ ਨਾਲ ਤਾਲਮੇਲ ਅਤੇ ਜ਼ਮੀਨੀ ਕਾਰਵਾਈ ਪੰਜਾਬ ਵਿੱਚ 80% ਤੋਂ ਵੱਧ ਫਾਰਮਾਸਿਊਟੀਕਲ ਨਸ਼ੇ...