ਅਧਿਆਪਕਾਂ ਦੀਆਂ ਸੇਵਾਵਾਂ ਦਾ ਇਸਤੇਮਾਲ ਸਕੂਲਾਂ ਰਾਹੀਂ ਨਸ਼ਾ ਮੁਕਤੀ ਮੁਹਿੰਮ ਚਲਾਉਣ ਲਈ ਕੀਤਾ ਜਾਣਾ ਚਾਹੀਦਾ ਸੀ, ਪਰ ਉਨ੍ਹਾਂ ਨੂੰ ਘਰ-ਘਰ ਜਾ ਕੇ ਨਸ਼ੇ ਦੇ ਆਦੀ ਲੋਕਾਂ ਦੀ ਪਹਿਚਾਣ ਕਰਨ ਦੇ ਕੰਮ ਵਿੱਚ ਲਾਇਆ ਜਾ ਰਿਹਾ ਹੈ, ਜੋ ਅਸਲ ਵਿੱਚ ਪੁਲਿਸ ਅਤੇ ਹੋਰ ਜਾਂਚ ਏਜੰਸੀਆਂ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਇੱਕ ਪਾਸੇ Bhagwant...
ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਲਈ 24/7 ਤਿਆਰ ਰਹਿਣ ਅਤੇ ਮੈਡੀਕਲ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ•, 23 ਮਈ: ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ...
ਪੰਜਾਬ ਨੇ ਜੱਚਾ-ਬੱਚਾ ਸਿਹਤ ਦੇ ਸਾਰੇ ਮੁੱਖ ਸੂਚਕਾਂ ਵਿੱਚ ਰਾਸ਼ਟਰੀ ਔਸਤ ਨੂੰ ਪਛਾੜਿਆ, ਜੱਚਾ ਮੌਤ ਦਰ 77 ਅਤੇ ਬਾਲ ਮੌਤ ਦਰ 16 ਦਰਜ ਕੀਤੀ: ਡਾ. ਬਲਬੀਰ ਸਿੰਘ
— ਸੂਬੇ ਨੇ ਨਵਜੰਮੇ ਬੱਚਿਆਂ ਦੀ ਮੌਤ ਦਰ ਸਬੰਧੀ ਸਥਾਈ ਵਿਕਾਸ ਟੀਚੇ-2030 ਨੂੰ ਸਮਾਂ-ਸੀਮਾ ਤੋਂ ਪਹਿਲਾਂ ਹੀ ਹਾਸਲ ਕਰ ਲਿਆ ਹੈ: ਡਾ. ਬਲਬੀਰ ਸਿੰਘ ਸਿਹਤ ਸੰਭਾਲ ਸਬੰਧੀ ਕਾਰਗੁਜ਼ਾਰੀ ਵਿੱਚ ਸੁਧਾਰ ਸਦਕਾ ਕੇਂਦਰ ਦੀ ਕਾਰਗੁਜ਼ਾਰੀ ਅਧਾਰਤ ਸਿਹਤ ਯੋਜਨਾ ਤਹਿਤ ਪੰਜਾਬ ਨੂੰ 400 ਕਰੋੜ ਪ੍ਰੋਤਸਾਹਨ ਮਿਲਣ ਦੀ ਸੰਭਾਵਨਾ: ਡਾ. ਬਲਬੀਰ ਸਿੰਘ...
ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ
ਡੈਸਰਟ ਕੂਲਰ, ਏਅਰ ਸਰਕੂਲੇਟਰ ਪੱਖੇ ਅਤੇ ਐਗਰੋ ਨੈੱਟ ਲਗਾਏ ਚੰਡੀਗੜ੍ਹ, 20 ਮਈ: ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਨੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ...
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ
ਜਾਣੋ ਕਿਵੇਂ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਪੰਜਾਬ ਦੇ ਪਰਿਵਾਰ 10 ਲੱਖ ਰੁਪਏ ਤੱਕ ਦਾ ਇਲਾਜ ਖ਼ਰਚਾ ਬਚਾ ਸਕਦੇ ਹਨ ਚੰਡੀਗੜ੍ਹ; 19 ਮਈ 2026 ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ...
‘ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ
ਸੀ.ਐਮ. ਦੀ ਯੋਗਸ਼ਾਲਾ ਤੋਂ ਆਮ ਆਦਮੀ ਕਲੀਨਿਕਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤੱਕ — ਪੰਜਾਬ ਨੇ ਹਾਈਪਰਟੈਨਸ਼ਨ ਵਿਰੁੱਧ ਤਿਆਰ ਕੀਤਾ ਵਿਆਪਕ ਸੁਰੱਖਿਆ ਕਵਚ ਹਾਈਪਰਟੈਨਸ਼ਨ ਦੀ ਵਧ ਰਹੀ ਸਮੱਸਿਆ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਨੇ ਸੂਬੇ ਭਰ ਵਿੱਚ ਸਕ੍ਰੀਨਿੰਗ, ਰੋਕਥਾਮ ਅਤੇ ਕੈਸ਼ਲੈੱਸ ਇਲਾਜ ਦਾ ਕੀਤਾ ਵਿਸਥਾਰ ਵਿਸ਼ਵ ਹਾਈਪਰਟੈਨਸ਼ਨ...
ਰਾਸ਼ਟਰੀ ਡੇਂਗੂ ਦਿਵਸ – “ਡੇਂਗੂ ਕੰਟਰੋਲ ਲਈ ਸਮੁਦਾਇਕ ਭਾਗੀਦਾਰੀ: ਜਾਂਚ ਕਰੋ, ਸਫ਼ਾਈ ਕਰੋ ਅਤੇ ਢਕੋ”
ਨੈਸ਼ਨਲ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਡਾਇਰੈਕਟੋਰੇਟ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ, ਯੂ.ਟੀ. ਚੰਡੀਗੜ੍ਹ ਦੇ ਮਲੇਰੀਆ ਵਿੰਗ ਨੇ ਅੱਜ ਰਾਸ਼ਟਰੀ ਡੇਂਗੂ ਦਿਵਸ-2026 ਮਨਾਇਆ। ਇਸ ਵਰ੍ਹੇ ਦਾ ਥੀਮ “ਡੇਂਗੂ ਕੰਟਰੋਲ ਲਈ ਸਮੁਦਾਇਕ ਭਾਗੀਦਾਰੀ: ਜਾਂਚ ਕਰੋ, ਸਫ਼ਾਈ ਕਰੋ ਅਤੇ ਢਕੋ” ਰੱਖਿਆ ਗਿਆ ਹੈ।...
ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ
ਕਿਹਾ, ਮਾਨ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਵਚਨਬੱਧ ਐਨ.ਆਰ.ਆਈ ਭਾਈਚਾਰੇ ਦੀ ਸੁਰੱਖਿਆ ਅਤੇ ਹੱਕਾਂ ਦੀ ਰੱਖਿਆ ਸਖ਼ਤੀ ਨਾਲ ਕੀਤੀ ਜਾਵੇਗੀ: ਡਾ. ਰਵਜੋਤ ਸਿੰਘ ਚੰਡੀਗੜ੍ਹ, 13 ਮਈ: ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ/ਪਟਿਆਲਾ, 10 ਮਈ: ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ ਲਈ ਨੀਂਦ ਲੈਣਾ ਮੁਸ਼ਕਲ ਹੋ ਗਿਆ ਸੀ। ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਰਹਿੰਦਾ ਸੀ, ਜੋ ਖੜ੍ਹੇ ਹੁੰਦੇ ਹੀ ਸਰੀਰ ਦੇ ਇੱਕ ਪਾਸੇ ਵੱਲ ਤੇਜ਼ੀ ਨਾਲ ਫੈਲ ਜਾਂਦਾ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ
ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀ ਕਿਹਾ; ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼...
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ
ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ ਵਿੱਚ ਸ਼੍ਰੀ ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਸ਼੍ਰੀਮਤੀ ਸੀਮਾ ਖੰਨਾ,...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ
ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਵਿਚਾਰ ਕਰਕੇ ਇਨ੍ਹਾਂ ਨੂੰ...
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ...
ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ; ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਪਰਾਲਾ; ‘ਰੰਗਲਾ ਪੰਜਾਬ’ ਦੀ ਸੋਚ ਤਹਿਤ ਹਰ ਬੱਚੇ ਨੂੰ ਮਿਲ ਰਹੀ ਸੁਰੱਖਿਆ, ਸਨਮਾਨ ਅਤੇ ਅੱਗੇ ਵਧਣ ਦਾ ਮੌਕਾ ਵਿੱਤੀ ਸਾਲ 2026-27 ਲਈ 432.78 ਕਰੋੜ ਰੁਪਏ ਦਾ ਬਜਟ ਉਪਬੰਧ; ਸਤੰਬਰ ਤੱਕ 2.43 ਲੱਖ ਆਸ਼ਰਿਤ ਅਤੇ ਬੇਸਹਾਰਾ ਬੱਚਿਆਂ ਨੂੰ ਮਿਲੀ ਵਿੱਤੀ ਸਹਾਇਤਾ...
ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
ਪੰਜਾਬ ਦੇ ਹਾਕੀ ਖਿਡਾਰੀਆਂ ਦਾ ਆਪਣੀ ਧਰਤੀ 'ਤੇ ਖੇਡਣ ਦਾ ਵਰ੍ਹਿਆਂ ਪੁਰਾਣਾ ਸੁਪਨਾ ਸਾਕਾਰ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੀਗ ਦੇ ਸਾਰੇ ਮੈਚ ਜਲੰਧਰ ਵਿਚ ਹੋਣਗੇ, ਜਦਕਿ ਸੈਮੀਫਾਈਨਲ ਅਤੇ ਫਾਈਨਲ ਮੋਹਾਲੀ ਵਿਚ ਖੇਡੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਕੀ ਵਿਸ਼ਵ ਕੱਪ-2030 ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ...
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਫ਼ਤ ਸਕੀਮਾਂ ਬੰਦ ਕਰਨ ਦਾ ਕਾਂਗਰਸ ਦਾ ਐਲਾਨ ਇਹ ਸਾਫ਼ ਕਰਦਾ ਹੈ ਕਿ ਇਸ ਵਾਰ ਉਸ ਨੂੰ ਹੋਰ ਵੀ ਮਾੜੀ ਹਾਰ ਦਾ ਸਾਹਮਣਾ ਕਰਨਾ ਪਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਭਾਜਪਾ ਨੂੰ ਵੋਟ ਨਹੀਂ ਪਾਉਣਗੇ, ਜੋ ਪੰਜਾਬ ਦਾ ਪਾਣੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਨਸ਼ਾ ਮਾਮਲੇ ਵਿੱਚ ਵੱਡਾ ਖੁਲਾਸਾ ਸਾਹਮਣੇ ਆਇਆ
ਵਿਜੀਲੈਂਸ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਕੌਮਾਂਤਰੀ ਨਸ਼ਾ ਤਸਕਰਾਂ ਵਿਚਾਲੇ ਸਬੰਧਾਂ ਦਾ ਖੁਲਾਸਾ: ਆਪ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ₹736 ਕਰੋੜ ਦੇ ਨਸ਼ੇ ਦੇ ਪੈਸੇ ਦੇ ਲੈਣ-ਦੇਣ ਦਾ ਪਤਾ ਲਗਾਇਆ: ਆਪ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਰਾਹੀਂ ਨਸ਼ੇ ਦੇ ਪੈਸੇ ਨੂੰ ਸਫ਼ੈਦ ਕਰਨ ਦੇ ਮਾਮਲੇ ਦੀ ਜਾਂਚ;...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ
ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ- ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼ ਰੋਸ਼ ਪ੍ਰਦਰਸਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ...
ਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣ
ਚੋਣਾਂ ਨੇੜੇ ਆਉਂਦੇ ਹੀ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ: ਰਾਜਬੀਰ ਸਿੰਘ ਘੁੰਮਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਦਫ਼ਤਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ: ਰਾਜਬੀਰ ਸਿੰਘ ਘੁੰਮਣ ਏਜੰਸੀਆਂ ਨਾਲ ਸਹਿਯੋਗ ਜਾਰੀ ਰੱਖਾਂਗਾ, 31 ਅਕਤੂਬਰ...
ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰਾਂ ਵਿੱਚ ਛੇ ਸਥਾਨਾਂ ‘ਤੇ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ
400 ਯੂਨਿਟ ਤੋਂ ਅਧਿਕ ਖੂਨ ਇਕੱਤਰ ਕੀਤਾ ਗਿਆ; 1,150 ਤੋਂ ਅਧਿਕ ਮਰੀਜ਼ਾਂ ਨੇ ਮੁਫ਼ਤ ਮੈਡੀਕਲ ਸੇਵਾਵਾਂ ਦਾ ਲਾਭ ਉਠਾਇਆ ਅੱਜ ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰਾਂ ਵਿੱਚ ਛੇ ਸਥਾਨਾਂ 'ਤੇ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ। ਇਨ੍ਹਾਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ, ਸੈਕਟਰ 17, ਚੰਡੀਗੜ੍ਹ ਅਤੇ ਹਰਿਆਣਾ ਸਿਵਲ ਸਕੱਤਰੇਤ,...
ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਪਹਿਲੇ ‘ਹੁਨਰ ਉਤਸਵ’ ਦਾ ਉਦਘਾਟਨ ਕੀਤਾ।
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸੁਖਨਾ ਝੀਲ 'ਤੇ ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਆਯੋਜਿਤ ਪਹਿਲੇ 'ਸਕਿੱਲ ਫੈਸਟ' 'ਹੁਨਰ ਉਤਸਵ 2026 – ਕੌਸ਼ਲ, ਸੰਸਕ੍ਰਿਤੀ, ਸਮ੍ਰਿੱਧੀ' ਦਾ ਉਦਘਾਟਨ ਕੀਤਾ। ਇਸ ਅਵਸਰ 'ਤੇ ਕੇਂਦਰ ਸ਼ਾਸਿਤ...
