ਲਾਈਫ਼ਲਾਈਨ ਡਾਇਲਸਿਸ 'ਤੇ ਮੌਜੂਦ 68,000 ਤੋਂ ਵੱਧ ਗੁਰਦਾ ਰੋਗੀਆਂ ਸਮੇਤ ਕੈਂਸਰ, ਦਿਲ ਦੇ ਰੋਗ ਅਤੇ ਅਧਰੰਗ ਦੇ ਕੇਸ ਪੂਰੀ ਤਰ੍ਹਾਂ ਕੀਤੇ ਗਏ ਕਵਰ ਚੰਡੀਗੜ੍ਹ, 5 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ...
ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ
7.37 ਕਰੋੜ ਸੈਨਟਰੀ ਪੈਡ ਵੰਡੇ, 13.65 ਲੱਖ ਮਹਿਲਾਵਾਂ ਤੱਕ ਪਹੁੰਚਿਆ ਲਾਭ ‘ਨਵੀਂ ਦਿਸ਼ਾ’ ਸਕੀਮ ਤਹਿਤ 27,314 ਆਂਗਨਵਾੜੀ ਸੈਂਟਰਾਂ ‘ਤੇ ਹਰ ਮਹੀਨੇ ਮੁਫ਼ਤ ਸਹੂਲਤ ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ...
ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ
2.89 ਲੱਖ ਤੋਂ ਵੱਧ ਮਾਵਾਂ ਨੂੰ ਮਿਲੀ ਆਰਥਿਕ ਰਾਹਤ, ਡਾ. ਬਲਜੀਤ ਕੌਰ ਨੇ ਕਿਹਾ; ਘਰ-ਘਰ ਤੱਕ ਪਹੁੰਚੀ ਸਹਾਇਤਾ ਹਰ ਹੱਕਦਾਰ ਤੱਕ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ—ਡਾ. ਬਲਜੀਤ ਕੌਰ ਦਾ ਦਾਅਵਾ ਰਜਿਸਟ੍ਰੇਸ਼ਨ ਮੁਹਿੰਮ ਤੇਜ਼ ਚੰਡੀਗੜ੍ਹ, ਮਾਰਚ 22: “ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ...
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਕੁਝ ਚੋਣਵੇਂ ਲੋਕਾਂ ਲਈ ਨਹੀਂ ਬਲਕਿ ਸਾਰਿਆਂ ਲਈ 10 ਲੱਖ ਰੁਪਏ ਦਾ ਬੀਮਾ; ਕੇਂਦਰ ਵੱਲੋਂ ਸੀਮਾਵਾਂ ਤੈਅ, ਜਦਕਿ ਭਗਵੰਤ ਮਾਨ ਸਰਕਾਰ ਨੇ ਜਨਤਕ ਸਿਹਤ ਸੇਵਾਵਾਂ ਦੀ ਪਰਿਭਾਸ਼ਾ ਬਦਲੀ ਕੋਈ ਵੀ ਸੂਚੀ ਨਹੀਂ, ਕੋਈ ਵੀ ਬਾਹਰ ਨਹੀਂ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਆਯੁਸ਼ਮਾਨ ਭਾਰਤ ਵਿੱਚ ਰਹਿ ਗਈਆਂ ਖਾਮੀਆਂ ਨੂੰ ਸਾਹਮਣੇ...
98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦ ਰਹਿਤ ਇਲਾਜ ਕਰਵਾਇਆ; ਪੰਜਾਬ ਸਰਕਾਰ ਨੇ ਲੋਕ-ਪੱਖੀ ਸਿਹਤ ਮਾਡਲ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਕੀਤਾ ਪੇਸ਼
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ ਚੰਡੀਗੜ੍ਹ/ਮੋਗਾ, 19 ਮਾਰਚ : ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਯੂਟੀ ਸਕੱਤਰੇਤ ਵਿਖੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਸਕੱਤਰ, ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ,
ਯੂਟੀ ਸਕੱਤਰੇਤ ਵਿਖੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਸਕੱਤਰ, ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ "ਇੰਟੈਂਸਿਵ ਕੇਅਰ ਸੇਵਾਵਾਂ ਦੇ ਸੰਗਠਨ ਅਤੇ ਡਿਲਿਵਰੀ ਹਿਤ ਦਿਸ਼ਾ-ਨਿਰਦੇਸ਼ਾਂ" ("Draft Guidelines for Organization and Delivery of Intensive Care...
ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ, 17 ਮਾਰਚ ਪੰਜਾਬ...
ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ
“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਸਰਕਾਰ ਦੀ ਵੱਡੀ ਪਹਿਲ ਮੁਫ਼ਤ ਸਿਹਤ ਸੇਵਾਵਾਂ ਅਤੇ ਸਹਾਇਕ ਉਪਕਰਣਾਂ ਨਾਲ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਨੂੰ ਮਿਲਿਆ ਲਾਭ ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ...
ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ
ਚੰਡੀਗੜ੍ਹ, 16 ਮਾਰਚ: ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ...
ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਇਆ ਆਪਣਾ ਪੈਰ ਬਚਾਉਣ ਦੀ ਉਮੀਦ ਹੋਈ ਪੂਰੀ , ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੈਨੂੰ ਮਿਲਿਆ ਸਮੇਂ...
ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ
ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ : ਮਹਿਲਾ ਕਮਿਸ਼ਨ ਚੇਅਰਪਰਸਨ ਮਹਿਲਾਵਾਂ ਨੂੰ ਵੱਧ-ਚੜ੍ਹ ਕੇ ਮੈਰਾਥਨ ਵਿੱਚ ਹਿੱਸਾ ਲੈਣ ਦੀ ਅਪੀਲ ਪੰਜਾਬ ਮਹਿਲਾ ਕਮਿਸ਼ਨ ਵੱਲੋਂ 9 ਸਤੰਬਰ ਨੂੰ ਮੌੜ ਵਿਖੇ ਸ਼ੀ ਰਨਜ਼-2026 ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ...
ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾ 3 ਕਰੋੜ ਪੰਜਾਬੀ ਇੱਕ ਪਰਿਵਾਰ ਹਨ, ਸਾਡੇ ਮੁਲਾਜ਼ਮ ਇਸ ਦਾ ਉੱਨਾ ਹੀ ਅਹਿਮ ਹਿੱਸਾ ਹਨ, ਮੁਲਾਜ਼ਮਾਂ ਨੂੰ ਹੜਤਾਲ ਖ਼ਤਮ ਕਰਕੇ ਕੰਮ 'ਤੇ ਪਰਤਣ ਦੀ ਅਪੀਲ: ਅਮਨ ਅਰੋੜਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ...
ਹਰਸਿਮਰਤ ਕੌਰ ਬਾਦਲ ਵੱਲੋਂ ਕੌਮੀ ਮਹਿਲਾ ਕਮਿਸ਼ਨ ਨੂੰ ਮੁੱਖ ਮੰਤਰੀ ਦੀ ਪਤਨੀ ਵੱਲੋਂ ਜ਼ਬਰ ਜਨਾਹ ਦੇ ਮੁਲਜ਼ਮ ਦਾ ਬਚਾਅ ਕਰਨ ਬਦਲੇ 5 ਕਰੋੜ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਐਫ ਆਈ ਆਰ ਦਰਜ ਕਰਨ ਲਈ ਪੰਜਾਬ ਸਰਕਾਰ ਨੂੰ ਹਦਾਇਤ ਦੇਣ ਦੀ ਅਪੀਲ
ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨਾਲ ਮੁਲਾਕਾਤ ਕਰ ਕੇ ਇਸ ਮਾਮਲੇ ਵਿਚ ਸੀ ਬੀ ਆਈ ਕੇਸ ਦਰਜ ਕਰਨ ਦੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਿਫਾਰਸ਼ ਕਰਨ ਦੀ ਕੀਤੀ ਅਪੀਲ ਉਹਨਾਂ ਪੁਲਿਸ ਅਫਸਰਾਂ ਦੀ ਭੂਮਿਕਾ ਦੀ ਵੀ ਜਾਂਚ ਦੀ ਮੰਗ ਕੀਤੀ ਜਿਹਨਾਂ ਨੇ ਦੋ ਜ਼ਬਰ ਜਨਾਹ ਕੇਸਾਂ ਨੂੰ ਰੱਦ ਕਰਨ ਲਈ ਰਿਪੋਰਟਾਂ ਦਾਇਰ ਕੀਤੀਆਂ ਸ਼੍ਰੋਮਣੀ ਅਕਾਲੀ...
ਪੰਜਾਬ ਪੁਲਿਸ ਵੱਲੋਂ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟੀ ਮੀਟਿੰਗ ਦੀ ਮੇਜ਼ਬਾਨੀ
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਉੱਭਰ ਰਹੇ ਸੁਰੱਖਿਆ ਖ਼ਤਰਿਆਂ ਨਾਲ ਨਜਿੱਠਣ ਲਈ ਨਿਰਵਿਘਨ ਅੰਤਰ-ਏਜੰਸੀ ਤਾਲਮੇਲ ਅਤੇ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਦੀ ਵਕਾਲਤ ਸਮੂਹਿਕ ਸਮੱਸਿਆ-ਹੱਲ ਅਤੇ ਸਾਂਝੇ ਢੰਗ ਨਾਲ ਲਾਗੂਕਰਨ ਲਈ ਇੱਕ ਏਕੀਕ੍ਰਿਤ ਮੰਚ ਵਜੋਂ ਕੰਮ ਕਰਨਾ ਜਾਰੀ ਰੱਖੇਗੀ ਐਨ.ਆਰ.ਪੀ.ਸੀ.ਸੀ. : ਡੀਜੀਪੀ ਗੌਰਵ ਯਾਦਵ ਅੰਦਰੂਨੀ...
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਨੇ ਸਵੈ-ਸਹਾਇਤਾ ਸਮੂਹਾਂ ਨੂੰ ਵੱਡਾ ਹੁਲਾਰਾ ਦਿੱਤਾ: ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਵਿਭਾਗ ਅਤੇ ਪੀ.ਟੀ.ਪੀ.ਸੀ. ਵੱਲੋਂ ਸੈਮੀਨਾਰ ਦਾ ਆਯੋਜਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਹੋਏ ਸੇਵਾਮੁਕਤ ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਤੇ ਕਿਸਾਨ ਭਲਾਈ...
ਗੈਂਗਸਟਰਾਂ ਤੇ ਵਾਰ ਦਾ 231ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ ; 238 ਕਾਬੂ ਪੁਲਿਸ ਟੀਮਾਂ ਨੇ 255 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 556ਵੇਂ ਦਿਨ 100 ਨਸ਼ਾ ਤਸਕਰ ਗ੍ਰਿਫ਼ਤਾਰ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 231ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 581...
ਅੱਜ ਜ਼ਿਲ੍ਹਾ ਮੈਜਿਸਟ੍ਰੇਟ, ਯੂ.ਟੀ. ਚੰਡੀਗੜ੍ਹ ਦੇ ਦਫ਼ਤਰ ਵੱਲੋਂ ਪਿੰਡ ਕੈਂਬਵਾਲਾ ਵਿੱਚ ਅਣਅਧਿਕਾਰਿਤ ਉਸਾਰੀਆਂ ਅਤੇ ਕਬਜ਼ੇ ਹਟਾਉਣ ਲਈ ਇੱਕ ਢਾਹੁਣ ਦੀ ਮੁਹਿੰਮ ਚਲਾਈ ਗਈ।
ਅੱਜ ਜ਼ਿਲ੍ਹਾ ਮੈਜਿਸਟ੍ਰੇਟ, ਯੂ.ਟੀ. ਚੰਡੀਗੜ੍ਹ ਦੇ ਦਫ਼ਤਰ ਵੱਲੋਂ ਪਿੰਡ ਕੈਂਬਵਾਲਾ ਵਿੱਚ ਅਣਅਧਿਕਾਰਿਤ ਉਸਾਰੀਆਂ ਅਤੇ ਕਬਜ਼ੇ ਹਟਾਉਣ ਲਈ ਇੱਕ ਢਾਹੁਣ ਦੀ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜ਼ਿਲ੍ਹਾ ਮੈਜਿਸਟ੍ਰੇਟ, ਯੂ.ਟੀ. ਚੰਡੀਗੜ੍ਹ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ ਦੇ ਨਿਰਦੇਸ਼ਾਂ 'ਤੇ ਕੀਤੀ ਗਈ। ਇਹ ਕਾਰਵਾਈ ਸਵੇਰੇ 9:00...
ਲੀਜ਼ਹੋਲਡ ਜਾਇਦਾਦਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਸੀਐੱਚਬੀ ਜਨ ਸੁਵਿਧਾ ਕੈਂਪ ਦਾ ਆਯੋਜਨ ਕਰੇਗਾ
ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਰਿਹਾਇਸ਼ੀ ਇਕਾਈਆਂ ਅਤੇ ਕਮਰਸ਼ੀਅਲ ਜਾਇਦਾਦਾਂ ਦੇ ਅਲਾਟੀਆਂ ਅਤੇ ਮਾਲਕਾਂ ਦੀ ਸੁਵਿਧਾ ਲਈ ਜਨ ਸੁਵਿਧਾ ਕੈਂਪ ਦਾ ਆਯੋਜਨ ਕਰ ਰਿਹਾ ਹੈ ਜੋ ਆਪਣੀਆਂ ਲੀਜ਼ਹੋਲਡ ਜਾਇਦਾਦਾਂ ਨੂੰ ਫ੍ਰੀਹੋਲਡ ਵਿੱਚ ਬਦਲਣਾ ਚਾਹੁੰਦੇ ਹਨ। ਇਹ ਕੈਂਪ 10 ਸਤੰਬਰ ਤੋਂ 25 ਸਤੰਬਰ, 2026 ਤੱਕ, ਛੁੱਟੀਆਂ ਨੂੰ ਛੱਡ ਕੇ, ਸਾਰੇ...
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ
ਅਮਨ ਅਰੋੜਾ ਨੇ ਲੁਲੂ, ਜੈਮਸ, ਸ਼ਰਾਫ, ਅਪੈਰਲ ਗਰੁੱਪ ਸਮੇਤ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਸਿਸਟਮ ਦਾ ਖਾਕਾ ਪੇਸ਼ ਕੀਤਾ ਉਦਯੋਗ ਮੰਤਰੀ ਨੇ 'ਇਨਵੈਸਟ ਪੰਜਾਬ' ਰਾਹੀਂ ਸਮਾਂਬੱਧ ਸਹੂਲਤਾਂ ਅਤੇ ਹਰ ਪੱਧਰ 'ਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ ਪੰਜਾਬ ਦਾ...
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ...
ਕੈਂਸਰ ਕੌਨਕਲੇਵ ‘ਚ ਪ੍ਰਮਾਣ-ਆਧਾਰਿਤ ਇਲਾਜ ‘ਤੇ ਹੋਈ ਚਰਚਾ
ਚੰਡੀਗੜ੍ਹ : ਪੀ.ਜੀ.ਆਈ.ਐੱਮ.ਈ.ਆਰ., ਟਾਟਾ ਮੈਮੋਰੀਅਲ ਹਸਪਤਾਲ, ਐਮਸ ਬਿਲਾਸਪੁਰ ਦੇ ਆਨਕੋਲੋਜਿਸਟਾਂ ਨੇ ਪਾਰਕ ਹਸਪਤਾਲ ਵੱਲੋਂ ਆਯੋਜਿਤ ਕੈਂਸਰ ਕੌਨਕਲੇਵ ਵਿੱਚ ਕੈਂਸਰ ਇਲਾਜ ਦੇ ਬਦਲਦੇ ਦ੍ਰਿਸ਼, ਪ੍ਰਮਾਣ-ਆਧਾਰਿਤ ਅਤੇ ਮਰੀਜ਼-ਕੇਂਦਰਿਤ ਦੇਖਭਾਲ ਪ੍ਰਦਾਨ ਕਰਨ 'ਤੇ ਗੰਭੀਰ ਚਰਚਾ ਕੀਤੀ। ਆਨਕੋਲੋਜੀ ਡਾਇਰੈਕਟਰ, ਡਾ. ਸੰਦੀਪ ਕੁੱਕੜ ਦੀ...
