ਆਮ ਆਦਮੀ ਕਲੀਨਿਕ ਪੇਂਡੂ-ਸ਼ਹਿਰੀ ਸਿਹਤ ਸੰਭਾਲ ਵਿਚਲੇ ਖੱਪੇ ਨੂੰ ਪੂਰਨ ਵਿਚ ਮਦਦ ਕਰ ਰਹੇ ਹਨ: ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਸਿਹਤ ਸੰਭਾਲ ਖੇਤਰ ਚ ਨਿਵੇਸ਼ ਲਈ ਜ਼ਮੀਨ, ਪ੍ਰੋਤਸਾਹਨ ਅਤੇ ਨੀਤੀ ਸਹਾਇਤਾ ਦੀ ਪੇਸ਼ਕਸ਼ ਕਰਦੀ ਹੈ ਚੰਡੀਗੜ੍ਹ/ਮੋਹਾਲੀ, 14 ਮਾਰਚ: ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ...
ਆਪ ਸਰਕਾਰ ਹੇਠ ਪੰਜਾਬ ਫਿਸਕਲ ਹੈਲਥ ਇੰਡੈਕਸ ਵਿੱਚ ਸਭ ਤੋਂ ਹੇਠਾਂ
ਨੀਤੀ ਆਯੋਗ ਨੇ ਆਪ ਦੇ ਝੂਠੇ ਦਾਅਵਿਆਂ ਨੂੰ ਬੇਨਕਾਬ ਕੀਤਾ: ਵੜਿੰਗ ਕਿਹਾ: ਸੂਬੇ ਦੀ ਵਿੱਤੀ ਹਾਲਤ ਬਾਰੇ ਕਾਂਗਰਸ ਦੀ ਗੱਲ ਸਹੀ ਸਾਬਤ ਹੋਈ ਪੰਜਾਬ ਦੀ ਵਿੱਤੀ ਸਥਿਤੀ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਦੁਹਰਾਈ ਚੰਡੀਗੜ੍ਹ, 13 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨੀਤੀ ਆਯੋਗ ਵੱਲੋਂ...
ਆਪ ਸਰਕਾਰ ਹੇਠ ਪੰਜਾਬ ਫਿਸਕਲ ਹੈਲਥ ਇੰਡੈਕਸ ਵਿੱਚ ਸਭ ਤੋਂ ਹੇਠਾਂ
ਨੀਤੀ ਆਯੋਗ ਨੇ ਆਪ ਦੇ ਝੂਠੇ ਦਾਅਵਿਆਂ ਨੂੰ ਬੇਨਕਾਬ ਕੀਤਾ: ਵੜਿੰਗ ਕਿਹਾ: ਸੂਬੇ ਦੀ ਵਿੱਤੀ ਹਾਲਤ ਬਾਰੇ ਕਾਂਗਰਸ ਦੀ ਗੱਲ ਸਹੀ ਸਾਬਤ ਹੋਈ ਪੰਜਾਬ ਦੀ ਵਿੱਤੀ ਸਥਿਤੀ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਦੁਹਰਾਈ ਚੰਡੀਗੜ੍ਹ, 13 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨੀਤੀ ਆਯੋਗ ਵੱਲੋਂ...
*ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ *
— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਲਈ ਕੀਤੀ 6879 ਕਰੋੜ ਤੱਕ ਦੀ ਤਜਵੀਜ਼; ਮੈਡੀਕਲ ਸਿੱਖਿਆ ਲਈ 1220 ਕਰੋੜ ਦੀ ਪ੍ਰਸਤਾਵ — ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ ਨਵੇਂ ਆਮ ਆਦਮੀ ਕਲੀਨਿਕ ਅਤੇ ਮੈਡੀਕਲ ਕਾਲਜ : ਡਾ. ਬਲਬੀਰ ਸਿੰਘ — ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਅਧੀਨ...
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ
— 1 ਤੋਂ 15 ਅਪ੍ਰੈਲ ਤੱਕ 'ਫੂਡ ਸੇਫਟੀ ਆਨ ਵ੍ਹੀਲਜ਼' ਰਾਹੀਂ ਭੋਜਨ ਪਦਾਰਥਾਂ 'ਚ ਮਿਲਾਵਟਖੋਰੀ ਦੀ ਹੋਵੇਗੀ ਵਿਆਪਕ ਜਾਂਚ: ਡਾ. ਬਲਬੀਰ ਸਿੰਘ — ਸਬਜ਼ੀਆਂ ਅਤੇ ਨਿਊਟਰਾਸਿਊਟੀਕਲਜ਼ ਵਿੱਚ ਕੀਟਨਾਸ਼ਕਾਂ, ਭਾਰੀ ਧਾਤਾਂ ਦੀ ਜਾਂਚ ਲਈ ਵਿਸ਼ੇਸ਼ ਅਧਿਐਨ ਕਰਨ ਦੇ ਆਦੇਸ਼ — ਸਿਹਤ ਮੰਤਰੀ ਨੇ ਫੂਡ ਚੇਨ ਦੀ ਮਜ਼ਬੂਤ ਵਿਗਿਆਨਕ ਨਿਗਰਾਨੀ ਲਈ...
ਦੋ ਦਿਨਾਂ ਦੀ ਏਡਸਕੌਨ 14 ਦਾ ਸਮਾਪਨ, ਏਡਸ-ਮੁਕਤ ਵਿਸ਼ਵ ਦੀ ਪ੍ਰਤੀਬੱਧਤਾ ਦੁਹਰਾਈ
ਦੋ ਦਿਨਾਂ ਦੀ ਨੈਸ਼ਨਲ ਕਾਨਫਰੰਸ ਏਡਸਕੌਨ 14 - "ਏਡਸ-ਮੁਕਤ ਵਿਸ਼ਵ ਵੱਲ" ਦਾ ਆਯੋਜਨ ਚੰਡੀਗੜ੍ਹ ਸਟੇਟ ਏਡਸ ਕੰਟਰੋਲ ਸੋਸਾਇਟੀ ਦੁਆਰਾ 26-27 ਫਰਵਰੀ 2026 ਨੂੰ ਕੀਤਾ ਗਿਆ, ਜਿਸ ਦਾ ਸਮਾਪਨ ਚੰਡੀਗੜ੍ਹ ਵਿੱਚ ਵਿਗਿਆਨਿਕ ਵਿਚਾਰ-ਵਟਾਂਦਰੇ ਅਤੇ ਸਮੁਦਾਇਕ ਸ਼ਮੂਲੀਅਤ 'ਤੇ ਵਿਸ਼ੇਸ਼ ਬਲ ਦੇ ਨਾਲ ਹੋਇਆ। ਕਾਨਫਰੰਸ ਵਿੱਚ ਐੱਚਆਈਵੀ ਰੋਕਥਾਮ...
ਯੂਟੀ ਚੰਡੀਗੜ੍ਹ ਵਿੱਚ ਐੱਚਪੀਵੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ
ਅੱਜ ਦਾ ਦਿਨ ਇਤਿਹਾਸਿਕ ਰਿਹਾ, ਜਦੋਂ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਭਰ ਵਿੱਚ ਸਰਵਾਇਕਲ ਕੈਂਸਰ ਦੇ ਵਿਰੁੱਧ ਐੱਚਪੀਵੀ (HPV) ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕੀਤੀ। ਰਾਸ਼ਟਰੀ ਪੱਧਰ ਦਾ ਇਹ ਲਾਂਚ ਸਮਾਗਮ ਅਜਮੇਰ, ਰਾਜਸਥਾਨ ਵਿੱਚ ਆਯੋਜਿਤ ਕੀਤਾ ਗਿਆ। ਇਸ ਪਹਿਲ ਦੇ ਨਾਲ ਐੱਚਪੀਵੀ (HPV) ਵੈਕਸੀਨ...
ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ
22 ਹਜ਼ਾਰ ਤੋਂ ਵੱਧ ਬਜ਼ੁਰਗ ਸਰਕਾਰੀ ਸਹੂਲਤਾਂ ਨਾਲ ਜੁੜੇ, ਰਾਜ ਪੱਧਰੀ ਸਿਹਤ ਕੈਂਪਾਂ ਨੇ ਦਿਖਾਇਆ ਅਸਰ ਸੀਨੀਅਰ ਸਿਟੀਜ਼ਨ ਐਕਸ਼ਨ ਪਲਾਨ: ਨੀਤੀ ਤੋਂ ਅੱਗੇ—ਜ਼ਮੀਨੀ ਕਾਰਵਾਈ ਨਾਲ ਬੁਜ਼ੁਰਗਾਂ ਨੂੰ ਸਹਾਰਾ ਇਲਾਜ ਤੋਂ ਪੈਨਸ਼ਨ, ਕਾਨੂੰਨੀ ਜਾਗਰੂਕਤਾ ਤੱਕ—ਬਜ਼ੁਰਗਾਂ ਲਈ ਇਕ-ਛੱਤ ਹੇਠ ਸਾਰੀਆਂ ਸਹੂਲਤਾਂ ਚੰਡੀਗੜ੍ਹ, 28 ਫਰਵਰੀ : ਮੁੱਖ...
ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ
ਯੋਗ ਸੰਸਥਾਵਾਂ ਨੂੰ ਅਨਾਜ ਅਤੇ ਬਜ਼ੁਰਗਾਂ ਨੂੰ ਪੈਨਸ਼ਨ ਮੁਹੱਈਆ ਕਰਵਾਉਣ ‘ਤੇ ਚਰਚਾ—ਡਾ. ਬਲਜੀਤ ਕੌਰ ਆਂਗਣਵਾੜੀ ਕੇਂਦਰਾਂ ਦੀ ਬਿਹਤਰੀ ਅਤੇ ਪੋਸ਼ਣ ਵਾਟਿਕਾ ਨੂੰ ਮਿਲੇਗੀ ਰਫ਼ਤਾਰ—ਡਾ. ਬਲਜੀਤ ਕੌਰ ਲਾਭਪਾਤਰੀ ਕੇਂਦਰਿਤ ਪਹੁੰਚ ਨਾਲ ਭੋਜਨ ਅਧਿਕਾਰਾਂ ਦੀ ਸੁਰੱਖਿਆ ਯਕੀਨੀ—ਡਾ. ਬਲਜੀਤ ਕੌਰ ਚੰਡੀਗੜ੍ਹ, 27 ਫਰਵਰੀ: ਪੰਜਾਬ ਰਾਜ ਖੁਰਾਕ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ
ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਮਾਡਿਊਲ ਦੇ ਮੁੱਖ ਮੈਂਬਰ ਦੀ ਪਛਾਣ ਕਰ ਲਈ ਗਈ ਹੈ; ਪੁਲਿਸ ਵੱਲੋਂ ਉਸਨੂੰ ਫੜਨ ਲਈ ਛਾਪੇਮਾਰੀ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ...
ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ; ਪੰਜਾਬ ਦੇ ਅਮੀਰ ਵਿਰਸੇ ਦੀ ਮਹਿਕ ਦਰਮਿਆਨ ਨਾਰੀ ਸਸ਼ਕਤੀਕਰਨ ਅਤੇ ਬਾਲ ਭਲਾਈ ਦਾ ਦਿੱਤਾ ਸੰਦੇਸ਼
'ਸਹੇਲੀਆਂ ਦਾ ਸਮਾਗਮ' ਧੀਆਂ ਦੇ ਮਾਣ-ਸਤਿਕਾਰ, ਆਪਸੀ ਸਾਂਝ ਅਤੇ ਆਤਮ-ਵਿਸ਼ਵਾਸ ਦਾ ਬਣਿਆ ਸੁੰਦਰ ਪ੍ਰਤੀਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਧੀ ਅਤੇ ਹਰ ਬੱਚੇ ਲਈ ਸੁਰੱਖਿਅਤ, ਸਨਮਾਨਜਨਕ ਅਤੇ ਮੌਕਿਆਂ ਭਰਿਆ ਭਵਿੱਖ ਸਿਰਜਣ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਬਲਜੀਤ ਕੌਰ ਲੋਕ-ਨਾਚ, ਤ੍ਰਿੰਞਣ ਦੇ ਗੀਤ, ਫੁਲਕਾਰੀਆਂ...
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਭੂਨਰਹੇੜੀ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ...
ਪੋਸ਼ਣ ਸਹੁੰ ਅਤੇ ਜਾਗਰੂਕਤਾ ਰੈਲੀ ਨਾਲ ਚੰਡੀਗੜ੍ਹ ਵਿੱਚ 9ਵੇਂ ਰਾਸ਼ਟਰੀਯ ਪੋਸ਼ਣ ਮਾਹ 2026 ਦੀ ਸ਼ੁਰੂਆਤ ਕੀਤੀ ਗਈ
ਪੋਸ਼ਣ ਸਬੰਧੀ ਜਾਗਰੂਕਤਾ, ਤੰਦਰੁਸਤ ਆਹਾਰ ਸਬੰਧੀ ਆਦਤਾਂ ਅਤੇ ਸਮੁਦਾਇਕ ਭਾਗੀਦਾਰੀ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਪੋਸ਼ਣ ਸਹੁੰ ਅਤੇ ਜਾਗਰੂਕਤਾ ਰੈਲੀ ਨਾਲ 9ਵੇਂ ਰਾਸ਼ਟਰੀਯ ਪੋਸ਼ਣ ਮਾਹ- 2026 ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਇੱਕ ਮਹੀਨੇ ਤੱਕ ਚਲੇਗੀ। ਪ੍ਰਤੀਭਾਗੀਆਂ ਨੇ ਪੋਸ਼ਣ ਸਹੁੰ ਲਈ ਅਤੇ ਉਨ੍ਹਾਂ ਨੂੰ...
ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਤਹਿਤ ਸਟਾਰਟਅੱਪਸ ਅਤੇ ਇਨਕਿਊਬੇਟਰਸ ਨੂੰ ਗ੍ਰਾਂਟਾਂ ਵੰਡੀਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਤਹਿਤ ਸਟਾਰਟਅੱਪਸ ਅਤੇ ਇਨਕਿਊਬੇਟਰਸ ਨੂੰ ਗ੍ਰਾਂਟਾਂ ਵੰਡੀਆਂ ਚੰਡੀਗੜ੍ਹ, 09.09.2026: ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਤਹਿਤ ਇੱਕ ਸਟਾਰਟਅੱਪ ਗ੍ਰਾਂਟ ਵੰਡ ਸਮਾਰੋਹ ਉਦਯੋਗ ਵਿਭਾਗ, ਯੂ.ਟੀ. ਚੰਡੀਗੜ੍ਹ ਦੁਆਰਾ 9 ਸਤੰਬਰ 2026 ਨੂੰ ਨਵੇਂ ਯੂ.ਟੀ. ਚੰਡੀਗੜ੍ਹ ਸਕੱਤਰੇਤ ਵਿਖੇ ਆਯੋਜਿਤ ਕੀਤਾ ਗਿਆ। ਇਹ ਸਮਾਰੋਹ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਟਾਰਟਅੱਪਸ ਅਤੇ ਇਨਕਿਊਬੇਟਰਸ ਲਈ ਸਹਿਯੋਗ ਤੰਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਸਮਾਰੋਹ ਵਿੱਚ ਯੂ.ਟੀ. ਚੰਡੀਗੜ੍ਹ ਦੇ ਮਾਣਯੋਗ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਿਰਕਤ ਕੀਤੀ। ਇਸ ਅਵਸਰ ‘ਤੇ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਮੁੱਖ ਸਕੱਤਰ, ਯੂ.ਟੀ. ਚੰਡੀਗੜ੍ਹ ਵੀ ਉਪਸਥਿਤ ਰਹੇ। ਇਸ ਸਮਾਗਮ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ – ਸ਼੍ਰੀ ਮਨਦੀਪ ਸਿੰਘ ਬਰਾੜ, ਆਈਏਐੱਸ, ਗ੍ਰਹਿ ਸਕੱਤਰ; ਸ਼੍ਰੀ ਦੀਪਰਵਾ ਲਾਕੜਾ, ਆਈਏਐੱਸ., ਵਿੱਤ ਸਕੱਤਰ; ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ-ਅਤੇ-ਸਕੱਤਰ ਉਦਯੋਗ; ਅਤੇ ਸ਼੍ਰੀ ਪ੍ਰਦੁਮਨ ਸਿੰਘ, ਐੱਚਸੀਐੱਸ, ਡਾਇਰੈਕਟਰ ਉਦਯੋਗ, ਯੂਟੀ ਚੰਡੀਗੜ੍ਹ ਵੀ ਉਪਸਥਿਤ ਰਹੇ। ਉਨ੍ਹਾਂ ਦੀ ਉਪਸਥਿਤੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇਨੋਵੇਸ਼ਨ, ਉੱਦਮਤਾ ਅਤੇ ਸਟਾਰਟਅੱਪ- ਅਧਾਰਿਤ ਆਰਥਿਕ ਵਿਕਾਸ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਸ਼ਾਸਨ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕੀਤਾ। ਸਮਾਰੋਹ ਵਿੱਚ ਚੰਡੀਗੜ੍ਹ ਦੇ ਉਦਯੋਗਿਕ ਸੰਗਠਨਾਂ, ਸਟਾਰਟਅੱਪਸ, ਖੇਤਰ ਦੇ ਇਨਕਿਊਬੇਟਰਸ, ਅਕਾਦਮਿਕ ਸੰਸਥਾਵਾਂ, ਸਰਕਾਰੀ ਵਿਭਾਗਾਂ ਅਤੇ ਪਬਲਿਕ ਸੈਕਟਰ ਦੇ ਉਪਕ੍ਰਮਾਂ (ਪੀਐੱਸਯੂਜ਼) ਨੇ ਵਧ-ਚੜ੍ਹ ਕੇ ਹਿੱਸਾ ਲਿਆ। ਸਕੱਤਰ ਉਦਯੋਗ, ਯੂਟੀ ਚੰਡੀਗੜ੍ਹ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਉਪਸਥਿਤ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਪ੍ਰਮੁੱਖ ਪਹਿਲੂਆਂ ‘ਤੇ ਪ੍ਰਕਾਸ਼ ਪਾਇਆ ਅਤੇ ਨੀਤੀ ਦੇ ਤਹਿਤ ਅਰਜ਼ੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਇਕੱਠ ਨੂੰ ਸੰਬੋਧਨ ਕਰਦੇ ਹੋਏ ਮਾਣਯੋਗ ਪ੍ਰਸ਼ਾਸਕ ਨੇ ਚੰਡੀਗੜ੍ਹ ਵਿੱਚ ਇਨੋਵੇਸ਼ਨ, ਉੱਦਮਤਾ ਅਤੇ ਇੱਕ ਸਹਿਯੋਗੀ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਦੇ ਮਹੱਤਵ ‘ਤੇ ਬਲ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਟਾਰਟਅੱਪਸ ਅਤੇ ਇਨਕਿਊਬੇਟਰਸ ਨੂੰ ਸਮੇਂ ‘ਤੇ ਵਿੱਤੀ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰਨ ਨਾਲ ਉੱਭਰਦੇ ਉੱਦਮਾਂ ਨੂੰ ਆਪਣੇ ਵਿਚਾਰਾਂ ਦਾ ਵਿਸਤਾਰ ਕਰਨ, ਰੋਜ਼ਗਾਰ ਦੇ ਅਵਸਰ ਪੈਦਾ ਕਰਨ ਅਤੇ ਯੂਟੀ ਚੰਡੀਗੜ੍ਹ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਦੇਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਸਟਾਰਟਅੱਪਸ ਅਤੇ ਇਨਕਿਊਬੇਟਰਸ ਨੂੰ ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਤਹਿਤ ਉਪਲਬਧ ਸਹਾਇਤਾ ਦਾ ਪ੍ਰਭਾਵੀ ਉਪਯੋਗ ਕਰਨ ਅਤੇ ਇੱਕ ਜੀਵੰਤ ਉੱਦਮਸ਼ੀਲਤਾ ਈਕੋਸਿਸਟਮ ਦੇ ਨਿਰਮਾਣ ਵਿੱਚ ਯੋਗਦਾਨ ਦੇਣ ਦਾ ਸੱਦਾ ਦਿੱਤਾ। ਸਮਾਰੋਹ ਵਿੱਚ 8 ਸਟਾਰਟਅੱਪਸ ਅਤੇ 4 ਇਨਕਿਊਬੇਟਰਸ ਨੂੰ ਗ੍ਰਾਂਟ ਦਿੱਤੀ ਗਈ। ਅੱਠ (8) ਸਟਾਰਟਅੱਪਸ ਲਈ ₹85.80 ਲੱਖ ਅਤੇ 4 ਇਨਕਿਊਬੇਟਰਸ ਲਈ ₹1.175 ਕਰੋੜ ਦੀ ਵਿੱਤੀ ਸਹਾਇਤਾ ਸਵੀਕ੍ਰਿਤ ਕੀਤੀ ਗਈ ਹੈ। ਕੁੱਲ ₹2.033 ਕਰੋੜ ਦੀ ਇਹ ਸਬਸਿਡੀ ਰਕਮ ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਪ੍ਰਾਵਧਾਨਾਂ ਅਨੁਸਾਰ ਸਬੰਧਿਤ ਇਨਕਿਊਬੇਟਰਸ ਦੇ ਜ਼ਰੀਏ ਪੜਾਅਵਾਰ ਵੰਡੀ ਜਾਵੇਗੀ। ਇਹ ਪਹਿਲ ਉੱਦਮਤਾ ਅਤੇ ਇਨੋਵੇਸ਼ਨ ਲਈ ਅਨੁਕੂਲ ਵਾਤਾਵਰਣ ਤਿਆਰ ਕਰਨ ਦੀ ਦਿਸ਼ਾ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੀ ਨਿਰੰਤਰ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ। ਭਵਿੱਖ ਵਿੱਚ ਪ੍ਰਸ਼ਾਸਨ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਪਹਿਲ ਕਰੇਗਾ, ਜਿਸ ਵਿੱਚ ਵਿਚਾਰ-ਸਿਰਜਣਾ ਸੈਸ਼ਨ, ਸਲਾਹ ਅਤੇ ਮਾਰਗਦਰਸ਼ਨ, ਨਿਵੇਸ਼ਕ ਸੰਪਰਕ ਅਤੇ ਸਮਰੱਥਾ-ਨਿਰਮਾਣ ਅਤੇ ਮਾਰਕਿਟ-ਲਿੰਕੇਜ ਪਹਿਲਾਂ ਸ਼ਾਮਲ ਹਨ। ਇਨ੍ਹਾਂ ਪਹਿਲਾਂ ਦੇ ਦਾਇਰੇ ਵਿੱਚ ਹੋਰ ਸਟਾਰਟਅੱਪਸ ਅਤੇ ਇਨਕਿਊਬੇਟਰਸ ਲਿਆਂਦੇ ਜਾਣਗੇ, ਜਿਨ੍ਹਾਂ ਨੂੰ ਚੰਡੀਗੜ੍ਹ ਸਟਾਰਟਅੱਪ ਨੀਤੀ- 2025 ਦੇ ਤਹਿਤ ਵਿਕਸਿਤ ਕੀਤੇ ਜਾ ਰਹੇ ਸਹਿਯੋਗ ਈਕੋਸਿਸਟਮ ਦਾ ਲਾਭ ਮਿਲੇਗਾ। ਇਨ੍ਹਾਂ ਪ੍ਰਯਾਸਾਂ ਦਾ ਉਦੇਸ਼ ਸਟਾਰਟਅੱਪਸ, ਇਨਕਿਊਬੇਟਰਸ, ਉਦਯੋਗ ਜਗਤ, ਨਿਵੇਸ਼ਕਾਂ, ਪੇਸ਼ੇਵਰਾਂ, ਵਿਦਿਆਰਥੀਆਂ ਅਤੇ ਹੋਰ ਹਿਤਧਾਰਕਾਂ ਨੂੰ ਇੱਕ ਮੰਚ ‘ਤੇ ਲਿਆ ਕੇ ਇੱਕ ਗਤੀਸ਼ੀਲ, ਸਮਾਵੇਸ਼ੀ ਅਤੇ ਟਿਕਾਊ ਉੱਦਮੀ ਈਕੋਸਿਸਟਮ ਤਿਆਰ ਕਰਨਾ ਹੈ। ਇਹ ਪਹਿਲਾਂ ਨਾ ਕੇਵਲ ਚੰਡੀਗੜ੍ਹ ਵਿੱਚ ਇਨੋਵੇਸ਼ਨ ਅਤੇ ਉੱਦਮਤਾ ਨੂੰ ਮਜ਼ਬੂਤੀ ਕਰਨਗੀਆਂ, ਬਲਕਿ ਰੋਜ਼ਗਾਰ ਸਿਰਜਣਾ, ਆਰਥਿਕ ਵਿਕਾਸ ਅਤੇ ਰਾਸ਼ਟਰ ਨਿਰਮਾਣ ਵਿੱਚ ਵੀ ਯੋਗਦਾਨ ਦੇਣਗੀਆਂ।
ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਤਹਿਤ ਇੱਕ ਸਟਾਰਟਅੱਪ ਗ੍ਰਾਂਟ ਵੰਡ ਸਮਾਰੋਹ ਉਦਯੋਗ ਵਿਭਾਗ, ਯੂ.ਟੀ. ਚੰਡੀਗੜ੍ਹ ਦੁਆਰਾ 9 ਸਤੰਬਰ 2026 ਨੂੰ ਨਵੇਂ ਯੂ.ਟੀ. ਚੰਡੀਗੜ੍ਹ ਸਕੱਤਰੇਤ ਵਿਖੇ ਆਯੋਜਿਤ ਕੀਤਾ ਗਿਆ। ਇਹ ਸਮਾਰੋਹ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਟਾਰਟਅੱਪਸ ਅਤੇ ਇਨਕਿਊਬੇਟਰਸ ਲਈ ਸਹਿਯੋਗ ਤੰਤਰ ਨੂੰ ਮਜ਼ਬੂਤ ਕਰਨ ਦੀ...
ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ
• ਮਾਨ ਸਰਕਾਰ ਫੂਡ ਪ੍ਰੋਸੈਸਿੰਗ, ਨਿਰਮਾਣ, ਲੌਜਿਸਟਿਕਸ, ਆਈ.ਟੀ./ਆਈ.ਟੀ.ਈ.ਐਸ., ਜੀ.ਸੀ.ਸੀਜ਼, ਡਾਟਾ ਸੈਂਟਰ, ਗਰੀਨ ਊਰਜਾ ਅਤੇ ਰੁਜ਼ਗਾਰ-ਸਬੰਧੀ ਖੇਤਰਾਂ ਵਿੱਚ ਯੂਏਈ ਤੋਂ ਨਿਵੇਸ਼ ਦਾ ਸੱਦਾ • ਅਮਨ ਅਰੋੜਾ ਨੇ ਰਾਜਪੁਰਾ ਦੇ 1,100 ਏਕੜ ਦੇ ਏਕੀਕ੍ਰਿਤ ਨਿਰਮਾਣ ਕਲੱਸਟਰ ਨੂੰ ਯੂਏਈ ਨਿਵੇਸ਼ਕਾਂ ਲਈ ਵੱਡਾ ਮੌਕਾ ਦੱਸਿਆ ਪੰਜਾਬ ਨੂੰ ਭਾਰਤ...
ਈਜ਼ੀ ਰਜਿਸਟਰੀ ਦੇ 14 ਮਹੀਨੇ ਮੁਕੰਮਲ, ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ‘ਚ ਆਇਆ ਵੱਡਾ ਬਦਲਾਅ
ਸੂਬੇ ਨੇ ਲੰਬੀਆਂ ਕਤਾਰਾਂ ਤੇ ਏਜੰਟਾਂ ਦੀ ਥਾਂ ਆਨਲਾਈਨ ਸੇਵਾਵਾਂ, ਦਸਤਾਵੇਜ਼ਾਂ ਦੀ ਸਮਾਂਬੱਧ ਘੋਖ ਅਤੇ ਡਿਜੀਟਲ ਪਾਰਦਰਸ਼ਤਾ ਦੇ ਯੁੱਗ ਤੱਕ ਪੈਰ ਪਸਾਰੇ: ਹਰਦੀਪ ਸਿੰਘ ਮੁੰਡੀਆਂ ਨਵੀਂ ਰਜਿਸਟ੍ਰੇਸ਼ਨ ਪ੍ਰਣਾਲੀ ਤੋਂ 93 ਫ਼ੀਸਦੀ ਲਾਭਪਾਤਰੀ ਸੰਤੁਸ਼ਟ; 93 ਫ਼ੀਸਦੀ ਲਾਭਪਾਤਰੀਆਂ ਦੀਆਂ ਨਿਰਧਾਰਤ ਤਰੀਕਾਂ 'ਤੇ ਰਜਿਸਟ੍ਰੇਸ਼ਨਾਂ ਮੁਕੰਮਲ...
ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ
ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12...
ਰਾਹੁਲ ਗਾਂਧੀ ਨੇ ਪੰਜਾਬ ਦੇ ਨਸ਼ਿਆਂ ਬਾਰੇ ਸੱਚ ਬੋਲਿਆ, ਇਸ ਲਈ ‘ਆਪ’ ਸਰਕਾਰ ਬੌਖਲਾ ਗਈ: ਰੰਧਾਵਾ
ਕੇਜਰੀਵਾਲ ਅਤੇ ਭਗਵੰਤ ਮਾਨ ਦੇ ਦਾਵਿਆਂ ਦੀ ਸੱਚਾਈ ਹੁਣ ਸਭ ਦੇ ਸਾਹਮਣੇ ਆ ਚੁੱਕੀ ਹੈ: ਰੰਧਾਵਾ ਗੁਲਜ਼ਾਰ ਸਿੰਘ ਦੀ ਮੌਤ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨਾਲ ਜੁੜੇ ਗੰਭੀਰ ਮੁੱਦੇ ਦੀ ਪੇਸ਼ ਕਰਦੀ ਹੈ ਤਸਵੀਰ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਸਭਾ ਵਿੱਚ ਰਾਹੁਲ...
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ
195 ਹਾਟਸਪਾਟਾਂ 'ਤੇ 82 ਵਿਸ਼ੇਸ਼ ਰੇਡਾਂ; ਬੱਚਿਆਂ ਨੂੰ ਭਿਖਿਆ ਤੋਂ ਮੁਕਤ ਕਰਕੇ ਸਿੱਖਿਆ ਅਤੇ ਸੁਰੱਖਿਅਤ ਭਵਿੱਖ ਨਾਲ ਜੋੜਨ ਵੱਲ ਅਹਿਮ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਬੱਚੇ ਦੇ ਸੁਰੱਖਿਅਤ ਬਚਪਨ ਲਈ ਵਚਨਬੱਧ; ਡਾ. ਬਲਜੀਤ ਕੌਰ ਵੱਲੋਂ ਲੋਕਾਂ ਨੂੰ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦੇਣ ਦੀ ਅਪੀਲ...
ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਇਆ ਆਪਣਾ ਪੈਰ ਬਚਾਉਣ ਦੀ ਉਮੀਦ ਹੋਈ ਪੂਰੀ , ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੈਨੂੰ ਮਿਲਿਆ ਸਮੇਂ...
ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ
ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ : ਮਹਿਲਾ ਕਮਿਸ਼ਨ ਚੇਅਰਪਰਸਨ ਮਹਿਲਾਵਾਂ ਨੂੰ ਵੱਧ-ਚੜ੍ਹ ਕੇ ਮੈਰਾਥਨ ਵਿੱਚ ਹਿੱਸਾ ਲੈਣ ਦੀ ਅਪੀਲ ਪੰਜਾਬ ਮਹਿਲਾ ਕਮਿਸ਼ਨ ਵੱਲੋਂ 9 ਸਤੰਬਰ ਨੂੰ ਮੌੜ ਵਿਖੇ ਸ਼ੀ ਰਨਜ਼-2026 ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ...
