health

ਆਪ ਸਰਕਾਰ ਹੇਠ ਪੰਜਾਬ ਫਿਸਕਲ ਹੈਲਥ ਇੰਡੈਕਸ ਵਿੱਚ ਸਭ ਤੋਂ ਹੇਠਾਂ

ਨੀਤੀ ਆਯੋਗ ਨੇ ਆਪ ਦੇ ਝੂਠੇ ਦਾਅਵਿਆਂ ਨੂੰ ਬੇਨਕਾਬ ਕੀਤਾ: ਵੜਿੰਗ ਕਿਹਾ: ਸੂਬੇ ਦੀ ਵਿੱਤੀ ਹਾਲਤ ਬਾਰੇ ਕਾਂਗਰਸ ਦੀ ਗੱਲ ਸਹੀ ਸਾਬਤ ਹੋਈ ਪੰਜਾਬ ਦੀ ਵਿੱਤੀ ਸਥਿਤੀ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਦੁਹਰਾਈ ਚੰਡੀਗੜ੍ਹ, 13 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨੀਤੀ ਆਯੋਗ ਵੱਲੋਂ...

*ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ *

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਲਈ ਕੀਤੀ 6879 ਕਰੋੜ ਤੱਕ ਦੀ ਤਜਵੀਜ਼; ਮੈਡੀਕਲ ਸਿੱਖਿਆ ਲਈ 1220 ਕਰੋੜ ਦੀ ਪ੍ਰਸਤਾਵ — ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ ਨਵੇਂ ਆਮ ਆਦਮੀ ਕਲੀਨਿਕ ਅਤੇ ਮੈਡੀਕਲ ਕਾਲਜ : ਡਾ. ਬਲਬੀਰ ਸਿੰਘ — ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਅਧੀਨ...

ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

— 1 ਤੋਂ 15 ਅਪ੍ਰੈਲ ਤੱਕ 'ਫੂਡ ਸੇਫਟੀ ਆਨ ਵ੍ਹੀਲਜ਼' ਰਾਹੀਂ ਭੋਜਨ ਪਦਾਰਥਾਂ 'ਚ ਮਿਲਾਵਟਖੋਰੀ ਦੀ ਹੋਵੇਗੀ ਵਿਆਪਕ ਜਾਂਚ: ਡਾ. ਬਲਬੀਰ ਸਿੰਘ — ਸਬਜ਼ੀਆਂ ਅਤੇ ਨਿਊਟਰਾਸਿਊਟੀਕਲਜ਼ ਵਿੱਚ ਕੀਟਨਾਸ਼ਕਾਂ, ਭਾਰੀ ਧਾਤਾਂ ਦੀ ਜਾਂਚ ਲਈ ਵਿਸ਼ੇਸ਼ ਅਧਿਐਨ ਕਰਨ ਦੇ ਆਦੇਸ਼ — ਸਿਹਤ ਮੰਤਰੀ ਨੇ ਫੂਡ ਚੇਨ ਦੀ ਮਜ਼ਬੂਤ ਵਿਗਿਆਨਕ ਨਿਗਰਾਨੀ ਲਈ...

ਦੋ ਦਿਨਾਂ ਦੀ ਏਡਸਕੌਨ 14 ਦਾ ਸਮਾਪਨ, ਏਡਸ-ਮੁਕਤ ਵਿਸ਼ਵ ਦੀ ਪ੍ਰਤੀਬੱਧਤਾ ਦੁਹਰਾਈ

ਦੋ ਦਿਨਾਂ ਦੀ ਨੈਸ਼ਨਲ ਕਾਨਫਰੰਸ ਏਡਸਕੌਨ 14 - "ਏਡਸ-ਮੁਕਤ ਵਿਸ਼ਵ ਵੱਲ" ਦਾ ਆਯੋਜਨ ਚੰਡੀਗੜ੍ਹ ਸਟੇਟ ਏਡਸ ਕੰਟਰੋਲ ਸੋਸਾਇਟੀ ਦੁਆਰਾ 26-27 ਫਰਵਰੀ 2026 ਨੂੰ ਕੀਤਾ ਗਿਆ, ਜਿਸ ਦਾ ਸਮਾਪਨ ਚੰਡੀਗੜ੍ਹ ਵਿੱਚ ਵਿਗਿਆਨਿਕ ਵਿਚਾਰ-ਵਟਾਂਦਰੇ ਅਤੇ ਸਮੁਦਾਇਕ ਸ਼ਮੂਲੀਅਤ 'ਤੇ ਵਿਸ਼ੇਸ਼ ਬਲ ਦੇ ਨਾਲ ਹੋਇਆ। ਕਾਨਫਰੰਸ ਵਿੱਚ ਐੱਚਆਈਵੀ ਰੋਕਥਾਮ...

ਯੂਟੀ ਚੰਡੀਗੜ੍ਹ ਵਿੱਚ ਐੱਚਪੀਵੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ

ਯੂਟੀ ਚੰਡੀਗੜ੍ਹ ਵਿੱਚ ਐੱਚਪੀਵੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ

ਅੱਜ ਦਾ ਦਿਨ ਇਤਿਹਾਸਿਕ ਰਿਹਾ, ਜਦੋਂ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਭਰ ਵਿੱਚ ਸਰਵਾਇਕਲ ਕੈਂਸਰ ਦੇ ਵਿਰੁੱਧ ਐੱਚਪੀਵੀ (HPV) ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕੀਤੀ। ਰਾਸ਼ਟਰੀ ਪੱਧਰ ਦਾ ਇਹ ਲਾਂਚ ਸਮਾਗਮ ਅਜਮੇਰ, ਰਾਜਸਥਾਨ ਵਿੱਚ ਆਯੋਜਿਤ ਕੀਤਾ ਗਿਆ। ਇਸ ਪਹਿਲ ਦੇ ਨਾਲ ਐੱਚਪੀਵੀ (HPV) ਵੈਕਸੀਨ...

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ

22 ਹਜ਼ਾਰ ਤੋਂ ਵੱਧ ਬਜ਼ੁਰਗ ਸਰਕਾਰੀ ਸਹੂਲਤਾਂ ਨਾਲ ਜੁੜੇ, ਰਾਜ ਪੱਧਰੀ ਸਿਹਤ ਕੈਂਪਾਂ ਨੇ ਦਿਖਾਇਆ ਅਸਰ ਸੀਨੀਅਰ ਸਿਟੀਜ਼ਨ ਐਕਸ਼ਨ ਪਲਾਨ: ਨੀਤੀ ਤੋਂ ਅੱਗੇ—ਜ਼ਮੀਨੀ ਕਾਰਵਾਈ ਨਾਲ ਬੁਜ਼ੁਰਗਾਂ ਨੂੰ ਸਹਾਰਾ ਇਲਾਜ ਤੋਂ ਪੈਨਸ਼ਨ, ਕਾਨੂੰਨੀ ਜਾਗਰੂਕਤਾ ਤੱਕ—ਬਜ਼ੁਰਗਾਂ ਲਈ ਇਕ-ਛੱਤ ਹੇਠ ਸਾਰੀਆਂ ਸਹੂਲਤਾਂ ਚੰਡੀਗੜ੍ਹ, 28 ਫਰਵਰੀ : ਮੁੱਖ...

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

ਯੋਗ ਸੰਸਥਾਵਾਂ ਨੂੰ ਅਨਾਜ ਅਤੇ ਬਜ਼ੁਰਗਾਂ ਨੂੰ ਪੈਨਸ਼ਨ ਮੁਹੱਈਆ ਕਰਵਾਉਣ ‘ਤੇ ਚਰਚਾ—ਡਾ. ਬਲਜੀਤ ਕੌਰ ਆਂਗਣਵਾੜੀ ਕੇਂਦਰਾਂ ਦੀ ਬਿਹਤਰੀ ਅਤੇ ਪੋਸ਼ਣ ਵਾਟਿਕਾ ਨੂੰ ਮਿਲੇਗੀ ਰਫ਼ਤਾਰ—ਡਾ. ਬਲਜੀਤ ਕੌਰ ਲਾਭਪਾਤਰੀ ਕੇਂਦਰਿਤ ਪਹੁੰਚ ਨਾਲ ਭੋਜਨ ਅਧਿਕਾਰਾਂ ਦੀ ਸੁਰੱਖਿਆ ਯਕੀਨੀ—ਡਾ. ਬਲਜੀਤ ਕੌਰ ਚੰਡੀਗੜ੍ਹ, 27 ਫਰਵਰੀ: ਪੰਜਾਬ ਰਾਜ ਖੁਰਾਕ...

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

16,000 ਤੋਂ ਵੱਧ ਬਜ਼ੁਰਗ ਸਰਕਾਰੀ ਸਹੂਲਤਾਂ ਨਾਲ ਜੋੜੇ ਗਏ: ਡਾ. ਬਲਜੀਤ ਕੌਰ ਬਜ਼ੁਰਗਾਂ ਦੀ ਭਲਾਈ ਲਈ ₹7.86 ਕਰੋੜ ਦੀ ਅਲਾਟਮੈਂਟ: ਡਾ. ਬਲਜੀਤ ਕੌਰ ਇਲਾਜ, ਪੈਨਸ਼ਨ ਅਤੇ ਕਾਨੂੰਨੀ ਸੁਰੱਖਿਆ—ਸਭ ਕੁਝ ਇਕ ਥਾਂ: ਡਾ. ਬਲਜੀਤ ਕੌਰ ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ...

ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਹੋਏ ਐਸਐਮਓਜ਼ ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਹੋਏ ਐਸਐਮਓਜ਼ ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

•ਸਿਹਤ ਮੰਤਰੀ ਨੇ ਜਨਤਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਐਸਐਮਓਜ਼ ਨੂੰ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ • ਐਸਐਮਓਜ਼ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਸਮੇਤ ਪ੍ਰਮੁੱਖ ਸਿਹਤ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 24 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ...

ਵੱਡੀ ਖ਼ਬਰਾਂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

ਪੁਲਿਸ ਟੀਮਾਂ ਨੇ 181 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ‘ਯੁੱਧ ਨਸ਼ਿਆਂ ਵਿਰੁੱਧ’ਦੇ 603ਵੇਂ ਦਿਨ 152 ਨਸ਼ਾ ਤਸਕਰ 11.7 ਕਿਲੋ ਹੈਰੋਇਨ ਸਮੇਤ ਕਾਬੂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ...

ਏਸ਼ੀਆਈ ਖੇਡਾਂ ਵਿੱਚ ਭਾਰਤੀ ਹਾਕੀ ਟੀਮਾਂ ਦੀ ਜਿੱਤ ’ਤੇ ਸ਼ੁਕਰਾਨਾ ਕਰਨ ਲਈ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ ਹਾਕੀ ਟੀਮ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਹਾਕੀ ਇੰਡੀਆ ਦੇ ਜਨਰਲ ਸਕੱਤਰ ਸ੍ਰੀ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਦੋਵਾਂ ਟੀਮਾਂ ਦੀ ਸਫ਼ਲਤਾ ਲਈ ਸ਼ੁਕਰਾਨਾ ਕੀਤਾ ਅਤੇ...

ਅਬੋਹਰ ਦੇ ਅਜੇ ਕਤਲ ਮਾਮਲੇ ਵਿੱਚ ਐੱਸਸੀ ਐਕਟ ਦੀਆਂ ਧਾਰਾਵਾਂ ਜੋੜੀਆਂ ਜਾਣ: ਵਿਜੇ ਸਾਂਪਲਾ

ਅਬੋਹਰ ਵਿੱਚ ਹਫ਼ਤੇ ਭਰ ਤੋਂ ਲਾਸ਼ ਰੱਖ ਕੇ ਧਰਨਾ ਦੇ ਰਹੇ ਅਜੇ ਦੇ ਪਰਿਵਾਰ ਦੀ ਮਦਦ ਲਈ ਪਹੁੰਚੇ ਭਾਜਪਾ ਆਗੂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅਬੋਹਰ ਦੇ ਅਜੇ ਅਟਵਾਲ ਕਤਲ ਕਾਂਡ ਦੀ ਐੱਫ਼ਈਆਰ ਵਿੱਚ ਐੱਸਸੀ/ ਐੱਸਟੀ ਐਕਟ ਦੀਆਂ ਧਾਰਾਵਾਂ ਜੋੜਨ ਅਤੇ ਸ਼ਿਵ ਲਾਲ ਡੋਡਾ ਦਾ ਨਾਂ...

ਬਠਿੰਡਾ ਦੇ ਪਿੰਡ ਡੂੰਮਵਾਲੀ ਦੀਆਂ ਕੰਧਾਂ ‘ਤੇ “ਚਿੱਟਾ ਹੀ ਚਿੱਟਾ”: ਢਿੱਲੋਂ ਨੇ ਘੇਰੀ ‘ਆਪ’ ਸਰਕਾਰ*

'ਯੁੱਧ ਨਸ਼ਿਆਂ ਵਿਰੁੱਧ' ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ: ਢਿੱਲੋਂ* ਬਠਿੰਡਾ ਦੇ ਪਿੰਡ ਡੂੰਮਵਾਲੀ ਦੀਆਂ ਕੰਧਾਂ ਨੇ ਬਿਆਨ ਕੀਤੀ ਨਸ਼ਿਆਂ ਦੀ ਹਕੀਕਤ: ਸੂਬਾ ਪ੍ਰਧਾਨ ਭਾਜਪਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਡੂੰਮਵਾਲੀ ਵਿਖੇ ਕੰਧਾਂ...

ਕੇਜਰੀਵਾਲ ਨੂੰ ਪੰਜਾਬ ਦੇ ਬਜ਼ੁਰਗਾਂ ਨਾਲੋਂ ਵੱਧ ਆਪਣੇ ਬੱਸ ਮਾਫ਼ੀਆ ਦੀ ਫ਼ਿਕਰ : ਕੇਵਲ ਸਿੰਘ ਢਿੱਲੋਂ

ਝੂਠੇ ਬਿਆਨਾਂ ਨਾਲ ਲੋਕਾਂ ਨੂੰ ਗੁਮਰਾਹ ਕਰਨਾ ਕੇਜਰੀਵਾਲ ਦੀ ਆਦਤ : ਕੇਜਰੀਵਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਬਜ਼ੁਰਗਾਂ ਦੀ ਸੁਰੱਖਿਆ ਤੋਂ ਵੱਧ ਫਿਕਰ ਦੂਜੇ ਸੂਬਿਆਂ ਤੋਂ ਲਿਆਂਦੇ ਆਪਣੇ ਬੱਸ ਮਾਫ਼ੀਆ ਦੀ ਹੈ। ਇਸ ਲਈ ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਬੱਸਾਂ ਵਿੱਚ ਸੁਰੱਖਿਆ ਨਾਲ ਜੁੜੇ ਮੁੱਦੇ ਉੱਤੇ ਕੌਮੀ...

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

• 50 ਕਰੋੜ ਰੁਪਏ ਵਾਲੀ ਇਸ ਯੋਜਨਾ ਨਾਲ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ; ਉੱਚ-ਗੁਣਵੱਤਾ ਵਾਲੇ ਪ੍ਰਮਾਣਿਤ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ‘ਤੇ ਵਿੱਤੀ ਬੋਝ ਘਟੇਗਾ: ਖੁੱਡੀਆਂ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ 'ਤੇ ਵਿੱਤੀ ਬੋਝ ਘਟਾਉਣ ਦੇ...

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

7 ਲੱਖ ਦੇ ਕਰੀਬ ਔਰਤਾਂ ਨੂੰ ਮਿਲਿਆ ਸਮਾਜਿਕ ਸੁਰੱਖਿਆ ਦਾ ਸਹਾਰਾ; ਮੁਸ਼ਕਲ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀਆਂ ਔਰਤਾਂ ਲਈ ਸੂਬਾ ਸਰਕਾਰ ਬਣੀ ਆਸ ਦੀ ਕਿਰਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ ਚਾਲੂ ਵਿੱਤੀ ਸਾਲ ਦੌਰਾਨ ਸਕੀਮ...

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਾਕੀ ਟੀਮਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਅਤੇ ਨਿੱਘੀ ਪਰਾਹੁਣਚਾਰੀ ਦੇ ਪੁਖ਼ਤਾ ਪ੍ਰਬੰਧ ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ...

ਛਠ ਪੂਜਾ ਦੀਆਂ ਤਿਆਰੀਆਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ‘ਤੇ ਵਿਵਸਥਾਵਾਂ ਦੀ ਸਮੀਖਿਆ

ਯੂ.ਟੀ. ਚੰਡੀਗੜ੍ਹ ਦੇ ਇੰਜੀਨੀਅਰਿੰਗ ਵਿਭਾਗ ਦੇ ਮੁੱਖ ਇੰਜੀਨੀਅਰ, ਸ਼੍ਰੀ ਸੀ. ਬੀ. ਓਝਾ ਨੇ ਵਿਭਾਗੀ ਅਧਿਕਾਰੀਆਂ ਦੇ ਨਾਲ ਸੈਕਟਰ-42 ਸਥਿਤ ਝੀਲ ਦਾ ਦੌਰਾ ਕਰਕੇ ਆਗਾਮੀ ਛਠ ਪੂਜਾ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਅਵਸਰ 'ਤੇ 'ਪੂਰਵਾਂਚਲ ਵੈਲਫੇਅਰ ਐਸੋਸੀਏਸ਼ਨ, ਚੰਡੀਗੜ੍ਹ' ਦੇ ਚੇਅਰਮੈਨ ਸ਼੍ਰੀ ਰਾਜੇਂਦਰ ਸਿੰਘ, ਸ਼੍ਰੀ ਬੀ....

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਸਿੱਖ ਰਹਿਣੀ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ...

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

ਸਿੱਖ ਨੌਜਵਾਨ ਉੱਚ ਅਹੁਦਿਆਂ ’ਤੇ ਪਹੁੰਚ ਕੇ ਗੁਰਮਤਿ ਵੀਚਾਰਧਾਰਾ ਅਨੁਸਾਰ ਨਿਭਾਉਣ ਸੇਵਾਵਾਂ- ਐਡਵੋਕੇਟ ਧਾਮੀ ਸਾਲ 2025 ਦੀ ਯੂਪੀਐਸਸੀ ਪ੍ਰੀਖਿਆ ਵਿਚ ਸਫ਼ਲਤਾ ਹਾਸਲ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ...

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਸ. ਪਰਮਿੰਦਰ ਸਿੰਘ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ ਮਿਤੀ 28 ਅਕਤੂਬਰ 2026 ਨੂੰ ਦੇਸ਼ ਵਿਦੇਸ਼ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਕਰਕੇ...