health
ਪੰਜਾਬ ਦੇ ਸਿਹਤ ਮੰਤਰੀ ਨੇ ਪੰਜਾਬ ਵਿੱਚ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ “ਸਿਰਜਣ” ਮੋਬਾਈਲ ਐਪ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਪੰਜਾਬ ਵਿੱਚ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ “ਸਿਰਜਣ” ਮੋਬਾਈਲ ਐਪ ਦੀ ਸ਼ੁਰੂਆਤ ਕੀਤੀ

ਡਾਕਟਰ ਬਲਬੀਰ ਸਿੰਘ ਨੇ ਕਿਹਾ, ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਦੇਖਭਾਲ ਪ੍ਰਦਾਨ ਕਰਨ ਵਿੱਚ ਸਿਹਤ ਸੰਭਾਲ ਪ੍ਰਦਾਤਾਵਾਂ ਦੀ ਮਦਦ ਕਰਨ ਲਈ ਮੋਬਾਈਲ ਐਪ - ਸਿਹਤ ਮੰਤਰੀ ਨੇ ਪੰਜਾਬ ਦੀ ਉੱਚ ਮਾਵਾਂ ਦੀ ਮੌਤ ਦਰ ਨੂੰ ਸੰਬੋਧਿਤ ਕਰਨ ਦੀ ਨਾਜ਼ੁਕ ਲੋੜ 'ਤੇ ਵੀ ਜ਼ੋਰ ਦਿੱਤਾ ਚੰਡੀਗੜ੍ਹ, 26 ਨਵੰਬਰ: ਜਣੇਪਾ...

ਵੱਡੀ ਖ਼ਬਰਾਂ

ਪੰਜਾਬ ਵਿੱਚ ਨਾ ਕਿਸੇ ਦੀ ਜਾਨ ਸੁਰੱਖਿਅਤ ਹੈ, ਨਾ ਕਾਰੋਬਾਰ: ਅਨਿਲ ਸਰੀਨ

ਲੁਧਿਆਣਾ ਵਿੱਚ ਪੰਡਿਤ ਛੋਟੇ ਕੁਲਚੇ ਵਾਲੇ ਦੇ ਪੁੱਤਰ ਦੇ ਕਤਲ ’ਤੇ ਦੁੱਖ ਪ੍ਰਗਟਾਇਆ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲੁਧਿਆਣਾ ਦੇ ਮਸ਼ਹੂਰ ਪੰਡਿਤ ਛੋਟੇ ਕੁਲਚੇ ਵਾਲੇ ਦੇ ਪੁੱਤਰ ਦੇ ਕਤਲ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ...

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਮਿਤ ਸ਼ਾਹ ਜੀ, ਜਿੱਥੇ ਤੁਹਾਡੀ ਸਰਕਾਰ ਹੈ ਉੱਥੇ ਨਸ਼ਾ ਕਿਉਂ ਨਹੀਂ ਖ਼ਤਮ ਹੋ ਰਿਹਾ, ਕੀ ਉੱਥੇ ਕੋਈ ਡੈੱਡਲਾਈਨ ਨਹੀਂ ਹੈ?- ਕੇਜਰੀਵਾਲ ਪੰਜਾਬ 'ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ - ਕੇਜਰੀਵਾਲ ਪੰਜਾਬ ਨੂੰ ਨਸ਼ੇ ਵਿੱਚ ਡੋਬਣ ਦਾ ਪਾਪ ਭਾਜਪਾ ਅਤੇ ਅਕਾਲੀ ਦਲ ਦੀ ਸਰਕਾਰ ਨੇ ਹੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਦੁਆਬਾ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ 150 ਸੰਵੇਦਨਸ਼ੀਲ ਥਾਵਾਂ ’ਤੇ ਨਸ਼ਾ ਮੁਕਤੀ ਮੋਰਚੇ ਦੇ ਮੈਂਬਰ ਤਾਇਨਾਤ ਭਗਵੰਤ ਮਾਨ ਸਰਕਾਰ ਵੱਲੋਂ ਚਾਰ ਦੁਆਬਾ ਜ਼ਿਲ੍ਹਿਆਂ ਵਿੱਚ ਨਸ਼ਾ ਮੁਕਤੀ ਮੋਰਚੇ ਅਤੇ ਪੁਲਿਸ ਦੇ ਤਾਲਮੇਲ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੇਜ਼ ਸਬੰਧਤ ਐੱਸਐੱਸਪੀਜ਼ ਨਾਲ ਮੀਟਿੰਗਾਂ...

ਨਸ਼ਾ ਵਿਰੋਧੀ ਕਾਰਕੁਨਾਂ ਦੀਆਂ ਮੌਤਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਕੀ ਛੁਪਾਉਣਾ ਅਤੇ ਕਿਸ ਨੂੰ ਬਚਾਉਣਾ ਚਾਹੁੰਦੀ ਹੈ? : ਅਸ਼ਵਨੀ ਸ਼ਰਮਾ

ਪੰਜਾਬ ਸਰਕਾਰ ਨਸ਼ਾ ਵਿਰੋਧੀ ਕਾਰਕੁਨਾਂ ਦੀਆਂ ਮੌਤਾਂ ਦੇ ਮਾਮਲਿਆਂ ਵਿੱਚ ਕੀ ਛੁਪਾਉਣਾ ਅਤੇ ਕਿਸ ਨੂੰ ਬਚਾਉਣਾ ਚਾਹੁੰਦੀ ਹੈ? ਇਹ ਸਵਾਲ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਰਵਿੰਦਰ ਸਿੰਘ ਝੋਟਾ ਮਾਮਲੇ ਦੇ ਨਾਲ-ਨਾਲ ਗੁਲਜ਼ਾਰ ਸਿੰਘ ਤੇ ਬਿਕਰਮਜੀਤ...

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਪਿਤਾ ਸ੍ਰੀ ਚੁੰਨੀ ਲਾਲ ਭਗਤ,...

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ; ਹਰ ਬੱਚੇ ਦੇ ਰੌਸ਼ਨ ਭਵਿੱਖ ਲਈ ਮਜ਼ਬੂਤ ਨੀਂਹ: ਡਾ. ਬਲਜੀਤ ਕੌਰ

100 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 957 ਆਂਗਣਵਾੜੀ ਕੇਂਦਰ ਮੁਕੰਮਲ, ਬਾਕੀ ਦਾ ਕੰਮ ਤੇਜ਼ੀ ਨਾਲ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚਿਆਂ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਨੂੰ ਮਿਲ ਰਿਹਾ ਨਵਾਂ ਹੁਲਾਰਾ ਨਵੇਂ ਕੇਂਦਰ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ...

ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਭਾਜਪਾ ਦਾ ਸਮਰਥਨ, ਢਿੱਲੋਂ ਬੋਲੇ– ‘ਆਪ’ ਸਰਕਾਰ ਮੁਲਾਜ਼ਮ ਵਿਰੋਧੀ

ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀ ਅਣਦੇਖੀ: ਕੇਵਲ ਢਿੱਲੋਂ ਨੇ 'ਆਪ' ਸਰਕਾਰ ਨੂੰ ਘੇਰਿਆ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਅਤੇ 22 ਅਕਤੂਬਰ ਨੂੰ ਕੀਤੀ ਜਾ ਰਹੀ ਦੋ ਰੋਜ਼ਾ ਮਹਾ ਹੜਤਾਲ ਦਾ ਭਾਰਤੀ ਜਨਤਾ ਪਾਰਟੀ ਨੇ ਸਮਰਥਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ...

ਮੁੱਖ ਮੰਤਰੀ ਦੱਸਣ ਕਿ 3 ਘੰਟੇ ਲਈ ਏਅਰਪੋਰਟ ਉੱਤੇ ਕਿਉਂ ਰੁਕਣਾ ਪਿਆ, ਕਿਸ ਕਾਰਨ 50 ਹਜ਼ਾਰ ਜੁਰਮਾਨਾ ਹੋਇਆ: ਅਨਿਲ ਸਰੀਨ

ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫੇਰ ਸ਼ਰਮਸਾਰ ਹੋਣਾ ਪਿਆ, ਮੁੱਖ ਮੰਤਰੀ ਖੁਦ ਸਪੱਸ਼ਟੀਕਰਨ ਦੇਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰਾਂਸ ਤੋਂ ਪਰਤਦੇ ਸਮੇਂ ਦਿੱਲੀ ਏਅਰਪੋਰਟ ਉੱਤੇ 3 ਘੰਟੇ ਕਿਉਂ ਰੁਕਣਾ ਪਿਆ, ਉਨ੍ਹਾਂ ਨੂੰ ਕਿਸ ਨਿਯਮ ਦੀ ਉਲੰਘਣਾ ਕਾਰਨ 50 ਹਜ਼ਾਰ ਦਾ ਜੁਰਮਾਨਾ ਹੋਇਆ, ਇਸ ਦਾ ਕਾਰਨ ਵੀ ਸਪੱਸ਼ਟ ਕਰਨਾ ਚਾਹੀਦਾ ਹੈ। ਇਹ ਸ਼ਬਦ...

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੋਲ ਪੁਗਾਏ, ਬੀਤੀ ਰਾਤ ਹੀ ਸ਼ੁਰੂ ਹੋਈ ਝੋਟਾ ਕੇਸ ਦੀ ਸੀਬੀਆਈ ਜਾਂਚ: ਕੇਵਲ ਸਿੰਘ ਢਿੱਲੋਂ

ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੇ ਕੇਸ ਵੀ ਸੀਬੀਆਈ ਨੂੰ ਸੌਂਪੇ ਪੰਜਾਬ ਸਰਕਾਰ: ਕੇਵਲ ਸਿੰਘ ਢਿੱਲੋਂ ਪੀੜਤ ਪਰਿਵਾਰ ਅਤੇ ਸੰਘਰਸ਼ ਕਮੇਟੀ ਦੀ ਮੰਗ ਅਨੁਸਾਰ ਮੁੱਖ ਮੰਤਰੀ ਅਸਤੀਫ਼ਾ ਦੇਣ: ਕੇਵਲ ਸਿੰਘ ਢਿੱਲੋਂ ਸੂਬਾ ਪ੍ਰਧਾਨ ਢਿੱਲੋਂ ਨੇ ਗ੍ਰਹਿ ਮੰਤਰੀ ਦਾ ਕੀਤਾ ਧੰਨਵਾਦ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਕਹਿਣੀ ਅਤੇ ਕਰਨੀ ਦੇ...

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ: ਅਵਿਨਾਸ਼ ਰਾਏ ਖੰਨਾ

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਭਗਵੰਤ ਮਾਨ ਸਰਕਾਰ ਉੱਤੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਖਿਲਾਫ਼ੀ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ...

ਸੀਸੀਪੀਸੀਆਰ ਨੇ ‘#ਨਸ਼ਾ ਕੁਇਟ–ਲਾਇਫ ਹਿਟ’ ਵਿਸ਼ੇ ਨਾਲ ‘ਸਸ਼ਕਤ ਬਾਲ ਮਹੋਤਸਵ–4.0’ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ ਕਮਿਸ਼ਨ ਫੌਰ ਪ੍ਰੋਟੈਕਸ਼ਨ ਆਵ੍ ਚਾਇਲਡ ਰਾਇਟਸ (ਸੀਸੀਪੀਸੀਆਰ) ਨੇ ਚੰਡੀਗੜ੍ਹ ਜੁਡੀਸ਼ਲ ਅਕੈਡਮੀ, ਸੈਕਟਰ 43, ਚੰਡੀਗੜ੍ਹ ਦੇ ਆਡੀਟੋਰੀਅਮ ਵਿੱਚ ਆਪਣੇ ਮਹੀਨੇ ਭਰ ਚਲਣ ਵਾਲੇ ਆਯੋਜਨ, ‘ਸਸ਼ਕਤ ਬਾਲ ਮਹੋਤਸਵ (ਐੱਸਬੀਐੱਮ)– 4.0, 2026’ ਦੇ ਚੌਥੇ ਸੰਸਕਰਣ ਦੀ ਸ਼ੁਰੂਆਤ ਕੀਤੀ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਇਸ ਵਰ੍ਹੇ ਦੇ ਥੀਮ...

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਪੰਜਾਬ ਵਿੱਚ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਪੰਜਾਬ ਨੇ ਭਾਰਤ ਨੂੰ ਦਿੱਤੇ ਹਨ ਆਪਣੇ ਮਹਾਨਤਮ ਹਾਕੀ ਸਿਤਾਰੇ ਅਤੇ ਓਲੰਪਿਕ ਤਗ਼ਮਾ ਜੇਤੂ,ਆਪਣੇ ਬੱਚਿਆਂ ਨੂੰ ਅੰਤਰਰਾਸ਼ਟਰੀ ਹਾਕੀ ਦੇਖਣ ਲਈ ਲੈ ਕੇ ਆਓ: ਮੀਤ ਹੇਅਰ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਪਹਿਲੀ ਵਾਰ...