ਮਿਆਰੀ ਜੈਨਰਿਕ ਦਵਾਈਆਂ ਨੂੰ ਕਿਫਾਇਤੀ ਕੀਮਤਾਂ ‘ਤੇ ਉਪਲਬਧ ਕਰਾਉਣ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਪ੍ਰਯੋਜਨਾ (PMBJP) ਨਵੰਬਰ, 2008 ਵਿੱਚ ਭਾਰਤ ਸਰਕਾਰ ਦੇ ਰਸਾਇਣ ਅਤੇ ਖਾਦ ਮੰਤਰਾਲੇ ਦੇ ਫਾਰਮਾਸਿਊਟੀਕਲ ਵਿਭਾਗ ਦੁਆਰਾ ਸ਼ੁਰੂ ਕੀਤੀ ਗਈ ਸੀ।

ਯੋਜਨਾ ਦੇ ਤਹਿਤ, ਵਚਨਬੱਧ। ਮਾਨਯੋਗ ਪ੍ਰਧਾਨ ਮੰਤਰੀ ਦੇ ਸੁਪਨੇ ਨੂੰ ਹਕੀਕਤ ਬਣਾਉਣ ਲਈ, ਜਨ ਔਸ਼ਧੀ ਕੇਂਦਰਾਂ ਵਜੋਂ ਜਾਣੇ ਜਾਂਦੇ ਸਮਰਪਿਤ ਦੁਕਾਨਾਂ ਨੂੰ ਸਸਤੀਆਂ ਕੀਮਤਾਂ ‘ਤੇ ਜੈਨਰਿਕ ਦਵਾਈਆਂ ਪ੍ਰਦਾਨ ਕਰਨ ਲਈ ਖੋਲ੍ਹਿਆ ਗਿਆ ਸੀ। ਸਿਹਤ ਵਿਭਾਗ ਯੂ.ਟੀ., ਚੰਡੀਗੜ੍ਹ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ...
ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੁਰਾਤਨ ਭਾਰਤੀ ਮੈਡੀਕਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ – ਪੰਜਾਬ ਸਰਕਾਰ ਨੇ ਰਾਜ ਵਿੱਚ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ ਚੰਡੀਗੜ੍ਹ, 18 ਦਸੰਬਰ: ਪੰਜਾਬ ਦੇ ਲੋਕਾਂ ਨੂੰ...
ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ‘ਚ ਹੋਵੇਗਾ – ਸਿਵਲ ਸਰਜਨ ਡਾ. ਔਲਖ

ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ‘ਚ ਹੋਵੇਗਾ – ਸਿਵਲ ਸਰਜਨ ਡਾ. ਔਲਖ

ਲੁਧਿਆਣਾ, 18 ਦਸੰਬਰ (000) – ਪੰਜਾਬੀ ਭਾਸ਼ਾ ਨੂੰ ਪ੍ਰਫੁਲਿੱਤ ਕਰਨ ਦੇ ਲਈ ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਹੋਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵਲੋਂ ਕੀਤਾ ਗਿਆ। ਪੰਜਾਬ ਸਰਕਾਰ ਦੇ ਸਰਕਾਰੀ ਦਫਤਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਸਬੰਧੀ ਜਾਰੀ...
ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 18 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ...
ਮੁਕਤਸਰ ‘ਚ ਡੇਂਗੂ ਦੇ ਵਧਦੇ ਮਾਮਲੇ ਚਿੰਤਾਜਨਕ: ਅਮਰਿੰਦਰ ਸਿੰਘ ਰਾਜਾ ਵੜਿੰਗ

ਮੁਕਤਸਰ ‘ਚ ਡੇਂਗੂ ਦੇ ਵਧਦੇ ਮਾਮਲੇ ਚਿੰਤਾਜਨਕ: ਅਮਰਿੰਦਰ ਸਿੰਘ ਰਾਜਾ ਵੜਿੰਗ

ਡੇਂਗੂ ਦੇ ਕੇਸਾਂ ਦੀ ਗਿਣਤੀ ਘਟਣ ਦੀ ਬਜਾਏ ਲਗਾਤਾਰ ਵਧ ਰਹੀ ਹੈ: ਰਾਜਾ ਵੜਿੰਗ ‘ਆਪ’ ਸਰਕਾਰ ਨੂੰ ਡੇਂਗੂ ‘ਤੇ ਕਾਬੂ ਪਾਉਣ ਲਈ ਰੋਕਥਾਮ ਉਪਾਵਾਂ ‘ਤੇ ਕੰਮ ਕਰਨ ਦੀ ਲੋੜ: ਪ੍ਰਦੇਸ਼ ਕਾਂਗਰਸ ਪ੍ਰਧਾਨ 14 ਦਸੰਬਰ, 2023, ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ...
ਸੂਬਾ ਸਰਕਾਰ ਜਲਦੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ

ਸੂਬਾ ਸਰਕਾਰ ਜਲਦੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ

ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹਣ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 7 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ...
×