health
ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਬੱਚੇ ਦੇ ਜੀਵਨ ਦੇ ਪਹਿਲੇ 1000 ਦਿਨ ਸਭ ਤੋਂ ਅਹਿਮ, ਸਹੀ ਪੋਸ਼ਣ ਅਤੇ ਮੁੱਢਲੀ ਉਤੇਜਨਾ ਨਾਲ ਰੱਖੀ ਜਾਵੇਗੀ ਮਜ਼ਬੂਤ ਨੀਂਹ: ਡਾ. ਬਲਜੀਤ ਕੌਰ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ "ਮਿਸ਼ਨ ਆਰੰਭ" ਨੂੰ ਮਿਲਿਆ ਭਰਵਾਂ ਹੁੰਗਾਰਾ, 1.6 ਲੱਖ ਮਾਪੇ ਵਟਸਐਪ ਘਰੇਲੂ ਸਿੱਖਿਆ ਮੁਹਿੰਮ ਨਾਲ ਜੁੜੇ ਸਕੂਲ ਜਾਣ ਤੋਂ ਪਹਿਲਾਂ ਦੀ ਸਿੱਖਿਆ ਲਈ 27,307...

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

‘ਮੁੱਖ ਮੰਤਰੀ ਸਿਹਤ ਯੋਜਨਾ’ ਮੁਹਿੰਮ ਤਹਿਤ ਪਟਿਆਲਾ ਪੰਜਾਬ ਭਰ ਚੋਂ ਮੋਹਰੀ: 52,672 ਮਰੀਜ਼ਾਂ ਨੇ ਲਿਆ ਲਾਭ, ਸੂਬੇ ਵਿੱਚ ਸਭ ਤੋਂ ਵੱਧ ,79.15 ਕਰੋੜ ਰੁਪਏ ਦਾ ਕੀਤਾ ਖਰਚ 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਪੰਜਾਬ ਵਿੱਚ ਲਿਆ ਰਿਹਾ ਹੈ ਸਿਹਤ ਕ੍ਰਾਂਤੀ: ਡਾ. ਬਲਬੀਰ ਸਿੰਘ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ ਮਨੋਚਿਕਿਤਸਕ ਦਾ ਖ਼ਰਚਾ ਝੱਲਣਾ ਔਖਾ? ਡਿਪ੍ਰੈਸ਼ਨ, ਐਂਜ਼ਾਇਟੀ, ਸਿਜ਼ੋਫਰੀਨੀਆ ਅਤੇ ਹੋਰ ਮਾਨਸਿਕ ਬੀਮਾਰੀਆਂ ਲਈ ਕੈਸ਼ਲੈੱਸ ਯੋਜਨਾ ਅਧੀਨ ਹੁਣ ਪੰਜਾਬੀਆਂ ਨੂੰ ਮਿਲ ਰਿਹੈ ਸਮੇਂ ਸਿਰ...

ਮੌਲੀ ਜੱਗਰਾਂ ਡਿਸਪੈਂਸਰੀ ਵਿਖੇ ਵਿਸ਼ੇਸ਼ ਟੀਬੀ-ਐੱਚਆਈਵੀ ਜਾਂਚ ਕੈਂਪ ਆਯੋਜਿਤ

ਸਟੇਟ ਟੀਬੀ ਯੂਨਿਟ ਅਤੇ ਸਿਹਤ ਵਿਭਾਗ, ਯੂਟੀ ਚੰਡੀਗੜ੍ਹ ਵੱਲੋਂ ਅੱਜ ਮੌਲੀ ਜੱਗਰਾਂ ਡਿਸਪੈਂਸਰੀ ਵਿਖੇ ਇੱਕ ਵਿਸ਼ੇਸ਼ ਟੀਬੀ-ਐੱਚਆਈਵੀ ਸਹਿਯੋਗਾਤਮਕ ਜਾਂਚ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦਾ ਉਦਘਾਟਨ ਚੰਡੀਗੜ੍ਹ ਤੋਂ ਸਾਂਸਦ, ਸ਼੍ਰੀ ਮਨੀਸ਼ ਤਿਵਾਰੀ ਨੇ ਕੀਤਾ। ਇਸ ਅਵਸਰ 'ਤੇ ਸ਼੍ਰੀ ਹਰਮਿੰਦਰ ਸਿੰਘ ਲੱਕੀ ਵੀ ਉਪਸਥਿਤ ਰਹੇ। ਆਪਣੇ...

ਪਿੰਡ ਫੈਦਾਂ ਵਿਖੇ ਐੱਚਪੀਵੀ ਟੀਕਾਕਰਣ ਜਾਗਰੂਕਤਾ ਕੈਂਪ ਵਿੱਚ 200 ਤੋਂ ਅਧਿਕ ਵਿਅਕਤੀਆਂ ਨੇ ਹਿੱਸਾ ਲਿਆ

ਸਿਹਤ ਵਿਭਾਗ, ਚੰਡੀਗੜ੍ਹ ਨੇ ਡੌਨ ਬੋਸਕੋ ਸੋਸਾਇਟੀ, ਫਾਇਵ ਰਿਵਰਜ਼ ਹਾਰਟ ਐਸੋਸੀਏਸ਼ਨ, ਵੀ ਆਰ ਵੰਨ ਇਨਿਸ਼ਿਏਟਿਵ ਅਤੇ ਜੌਨ ਸਨੋ ਇੰਡੀਆ ਦੇ ਸਹਿਯੋਗ ਨਾਲ, ਯੂਟੀ ਚੰਡੀਗੜ੍ਹ ਦੇ ਪਿੰਡ ਫੈਦਾਂ ਵਿਖੇ ਹਿਊਮਨ ਪੈਪਿਲੋਮਾ ਵਾਇਰਸ (ਐੱਚਪੀਵੀ) ਟੀਕਾਕਰਣ ਵਿਸ਼ੇ 'ਤੇ ਇੱਕ ਮੈਗਾ ਜਾਗਰੂਕਤਾ ਕੈਂਪ ਆਯੋਜਿਤ ਕੀਤਾ। ਕੈਂਪ ਵਿੱਚ ਕਿਸ਼ੋਰੀਆਂ ਅਤੇ...

ਸਿਹਤ ਸਕੱਤਰ ਨੇ ਐੱਨਐੱਚਐੱਮ (NHM) ਪ੍ਰੋਗਰਾਮਾਂ ਦੀ ਸਮੀਖਿਆ ਕੀਤੀ, ਡਿਜੀਟਲ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੇ ਨਿਰਦੇਸ਼ ਦਿੱਤੇ

ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ/NHM), ਯੂ.ਟੀ. ਚੰਡੀਗੜ੍ਹ ਦੀ ਸਟੇਟ ਹੈਲਥ ਸੋਸਾਇਟੀ ਦੀ ਕਾਰਜਕਾਰੀ ਕਮੇਟੀ ਨੇ ਅੱਜ ਸਕੱਤਰ ਸਿਹਤ ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਵਿਭਿੰਨ ਨੈਸ਼ਨਲ ਹੈਲਥ ਪ੍ਰੋਗਰਾਮਾਂ ਦੇ ਲਾਗੂਕਰਨ ਦੀ ਸਮੀਖਿਆ ਕੀਤੀ। ਮੀਟਿੰਗ ਦੇ ਦੌਰਾਨ ਸਿਹਤ ਸਕੱਤਰ ਨੇ ਸਾਰੀਆਂ ਸਿਹਤ ਸੰਸਥਾਵਾਂ ਨੂੰ ਪੇਪਰਲੈੱਸ...

ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ, ਸੈਕਟਰ 16, ਚੰਡੀਗੜ੍ਹ ਵਿਖੇ ਵਿਸ਼ਵ ਖੂਨਦਾਨ ਦਿਵਸ ਮਨਾਇਆ ਗਿਆ

ਵਿਸ਼ਵ ਖੂਨਦਾਨ ਦਿਵਸ ਹਰ ਸਾਲ 14 ਜੂਨ ਨੂੰ ਸਵੈ-ਇੱਛਤ ਅਤੇ ਮੁਫ਼ਤ ਖੂਨਦਾਨੀਆਂ ਦਾ ਉਨ੍ਹਾਂ ਦੇ ਜੀਵਨ-ਰੱਖਿਅਕ ਖੂਨਦਾਨ ਲਈ ਧੰਨਵਾਦ ਪ੍ਰਗਟ ਕਰਨ ਲਈ ਮਨਾਇਆ ਜਾਂਦਾ ਹੈ। ਇਸ ਵਰ੍ਹੇ ਦੀ ਮੁਹਿੰਮ ਦਾ ਥੀਮ "ਮਨੁੱਖਤਾ ਦੀ ਇੱਕ ਬੂੰਦ - ਖੂਨਦਾਨ ਕਰੋ, ਜੀਵਨ ਬਚਾਓ " ਹੈ। ਇਸ ਅਵਸਰ 'ਤੇ ਆਯੋਜਿਤ ਮਹੀਨਾ ਭਰ ਚਲਣ ਵਾਲੇ ਪ੍ਰੋਗਰਾਮਾਂ ਦੀ ਸੀਰੀਜ਼...

ਬਜ਼ੁਰਗ ਮਾਂ ਦੀ ਪੁਕਾਰ ‘ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਬਜ਼ੁਰਗ ਮਾਂ ਦੀ ਪੁਕਾਰ ‘ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਪਰਿਵਾਰਕ ਧੱਕੇਸ਼ਾਹੀ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ, ਦੋਸ਼ੀ ਗ੍ਰਿਫ਼ਤਾਰ ਭਗਵੰਤ ਸਿੰਘ ਮਾਨ ਸਰਕਾਰ ਦੀ ਬਜ਼ੁਰਗਾਂ ਖ਼ਿਲਾਫ਼ ਅਨਿਆਇ ਪ੍ਰਤੀ ਜ਼ੀਰੋ ਟੋਲਰੈਂਸ; ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੇ ਸਨਮਾਨ, ਸੁਰੱਖਿਆ ਅਤੇ...

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਫੈਟੀ ਲਿਵਰ ਰੋਗ ਖ਼ਿਲਾਫ਼ ਪੰਜਾਬ ਦੀ ਮੁਹਿੰਮ ਤੇਜ਼; ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਉਪਲੱਬਧ ਫੈਟੀ ਲਿਵਰ ਰੋਗ ‘ਸਾਈਲੈਂਟ ਮਹਾਮਾਰੀ’ ਵਜੋਂ ਉੱਭਰ ਰਿਹਾ ਹੈ; ਸਮੇਂ ਸਿਰ ਜਾਂਚ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਨਾਲ ਗੰਭੀਰ ਪੇਚੀਦਗੀਆਂ ਨੂੰ ਰੋਕਿਆ ਜਾ ਸਕਦਾ ਹੈ: ਡਾ. ਬਲਬੀਰ...

ਵੱਡੀ ਖ਼ਬਰਾਂ

3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ, ਪੌਣੇ 5 ਸਾਲ ਬਾਅਦ ਦੂਜਿਆਂ ਸਿਰ ਠੀਕਰਾ ਭੰਨ ਨੇ ਨਹੀਂ ਭੱਜ ਸਕਦੀ ‘ਆਪ’ ਸਰਕਾਰ: ਅਸ਼ਵਨੀ ਸ਼ਰਮਾ

250 ਕਰੋੜ ਖ਼ਰਚ ਕੇ ਕੀਤਾ ਡਰੱਗ ਸਰਵੇ ਕਿਉਂ ਲੁਕਾ ਰਹੀ ‘ਆਪ’ ਸਰਕਾਰ: ਅਸ਼ਵਨੀ ਸਰਮਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ 3 ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੌਣੇ 5 ਸਾਲ ਬੀਤਣ ਤੋਂ ਬਾਅਦ ਆਪਣੀ ਨਾਕਾਮੀ ਦਾ ਠੀਕਰਾ ਦੂਜਿਆਂ ਸਿਰ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

ਅਕਾਲੀ ਦਲ ਦੇ ਬੀਸੀ ਵਿੰਗ ਦਾ ਪ੍ਰਧਾਨ ਸੈਂਕੜੇ ਸਾਥੀਆਂ ਸਮੇਤ ਭਾਜਪਾ ਦਾ ਫੜਿਆ ਪੱਲਾ ਨਸ਼ਾ, ਗੈਂਗਸਟਰਵਾਦ ਤੇ ਕਾਨੂੰਨ-ਵਿਵਸਥਾ 'ਤੇ ਢਿੱਲੋਂ ਦਾ ਸਰਕਾਰ 'ਤੇ ਹਮਲਾ, ਭਾਜਪਾ ਸਰਕਾਰ ਨੂੰ ਦੱਸਿਆ ਇੱਕੋ ਇੱਕ ਹੱਲ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ...

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ 63% ਡੀਏ: ਕੇਵਲ ਸਿੰਘ ਢਿੱਲੋਂ

ਕੇਂਦਰੀ ਮੁਲਾਜ਼ਮਾਂ ਦੇ ਡੀਏ ਵਿੱਚ 3% ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਕੀਤਾ ਸਵਾਗਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 3% ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਵੀਰਵਾਰ ਨੂੰ ਚੰਡੀਗੜ੍ਹ...

‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਸਿਰਫ਼ ਰੰਗ-ਰੋਗਨ, ਸਫ਼ੈਦੀ, ਉਦਘਾਟਨੀ ਸਮਾਗਮਾਂ ਅਤੇ ਇਸ਼ਤਿਹਾਰਾਂ ਤੱਕ ਹੀ ਸੀਮਤ : ਸ਼ਵੇਤ ਮਲਿਕ

253 ਮਾਸਟਰ ਕਾਡਰ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨਾ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੂੰ 10 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣਾ ਅਤੇ ਲਗਾਤਾਰ ਹੋ ਰਹੇ ਰੋਸ ਪ੍ਰਦਰਸ਼ਨ ‘ਸਿੱਖਿਆ ਕ੍ਰਾਂਤੀ’ ਦੀ ਅਸਲੀ ਤਸਵੀਰ ਦਿਖਾ ਰਹੇ : ਮਲਿਕ ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ)...

ਸੁਨੀਲ ਜਾਖੜ ਵੱਲੋਂ ਰਾਜਪਾਲ ਨੂੰ ਪੱਤਰ, ਪੰਜਾਬ ਵਿੱਚ ਜਲਦ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਦੀ ਸਿਫ਼ਾਰਸ਼ ਕਰਨ ਦੀ ਮੰਗ

ਭਾਜਪਾ ਜਲਦ ਆਦਰਸ਼ ਚੋਣ ਜ਼ਾਬਤਾ ਲਾਗੂ ਕਰਵਾਉਣ ਦੀ ਮੰਗ ਲੈ ਕੇ ਭਾਰਤੀ ਚੋਣ ਕਮਿਸ਼ਨ ਕੋਲ ਵੀ ਜਾਵੇਗੀ। ਸਿਸੋਦੀਆ ਤੇ ਕੇਜਰੀਵਾਲ ਦੀ ਟਕਰਾਅ ਵਾਲੀ ਸਿਆਸਤ ਨੂੰ ਪੰਜਾਬ ਲਈ ਖ਼ਤਰਨਾਕ ਦੱਸਿਆ; ਦੋਵਾਂ ਨੂੰ ਸੂਬੇ ਤੋਂ ਤੜੀਪਾਰ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਕਰਨ ਦੀ ਗੱਲ ਕਹੀ। ਕਿਹਾ, ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਪੰਜਾਬ ਦੀ...

ਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ 1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂ

ਭਾਜਪਾ ਪੰਜਾਬ ਦਾ ਹਰ ਹੱਕ ਖੋਹਣਾ ਚਾਹੁੰਦੀ ਹੈ, ਫਿਰ ਵੀ ਵਿਧਾਨ ਸਭਾ ਦੇ ਪਾਣੀ ਸਬੰਧੀ ਮਤਿਆਂ 'ਤੇ ਪੂਰੀ ਤਰ੍ਹਾਂ ਚੁੱਪ ਹੈ: ਬਲਤੇਜ ਪੰਨੂ ਪਾਣੀਆਂ ਦੇ ਰਾਖੇ ਬਣਨ ਵਾਲੇ ਹੀ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਵਾਲੇ ਨਿਕਲੇ: ਬਲਤੇਜ ਪੰਨੂ ਕੈਪਟਨ ਅਤੇ ਬਾਦਲ ਸਰਕਾਰਾਂ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਦੇ ਪਾਣੀਆਂ ਦੇ ਹਿੱਤਾਂ ਨਾਲ...

ਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਨਸ਼ਿਆਂ ਦੀ ਵਰਤੋਂ ਵਿੱਚ 5.5% ਦੀ ਗਿਰਾਵਟ, ਭਾਜਪਾ ਦੇ ਰਾਜ ਵਿੱਚ ਦਿੱਲੀ ਵਿੱਚ 28% ਅਤੇ ਹਰਿਆਣਾ ਵਿੱਚ 42% ਵਾਧਾ: ਹਰਪਾਲ ਸਿੰਘ ਚੀਮਾ ਅਕਾਲੀ-ਭਾਜਪਾ ਨੇ 2007 ਤੋਂ 2017 ਦਰਮਿਆਨ ਪੰਜਾਬ ਵਿੱਚ ਚਿੱਟਾ, ਨਸ਼ੇ ਅਤੇ ਗੈਂਗਸਟਰਵਾਦ ਲਿਆਂਦਾ, ਕਾਂਗਰਸ ਨੇ ਇਸਨੂੰ ਫੈਲਣ ਦਿੱਤਾ: ਹਰਪਾਲ ਸਿੰਘ ਚੀਮਾ 'ਯੁੱਧ ਨਸ਼ਿਆਂ...

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੁਲਿਸ ਟੀਮਾਂ ਨੇ 153 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 607ਵੇਂ ਦਿਨ 21.3 ਕਿਲੋ ਹੈਰੋਇਨ ਸਮੇਤ 105 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ 2026 ਦੇ ਕਾਨੂੰਨ ਤਹਿਤ ਆਊਟਸੋਰਸ ਮੁਲਾਜ਼ਮਾਂ ਨੂੰ ਸਮਾਂਬੱਧ ਢੰਗ ਨਾਲ ਠੇਕੇ 'ਤੇ ਲੈਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਨੇਤਰਹੀਣ ਉਮੀਦਵਾਰਾਂ ਲਈ ਗਰੁੱਪ ਡੀ ਦੀਆਂ 28 ਅਸਾਮੀਆਂ ਭਰਤੀ ਅਧੀਨ, ਬੈਕਲਾਗ ਖਾਲੀ ਅਸਾਮੀਆਂ ਵੀ ਜਲਦ ਭਰੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ...

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਅਕਤੂਬਰ 2026 ਦੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੌਰਾਨ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਅਮਲੀ ਰੂਪ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ...

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਬਾਬਾ ਸਾਹਿਬ ਦੇ ਸਮਾਜਿਕ ਨਿਆਂ, ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਬਣੇਗਾ ਮਜ਼ਬੂਤ ਕੇਂਦਰ ਇੱਕ ਏਕੜ ਵਿੱਚ ਫੈਲਿਆ ਤਿੰਨ ਮੰਜ਼ਿਲਾ ਭਵਨ ਹੁਨਰ ਵਿਕਾਸ, ਸਿਖਲਾਈ, ਲਾਇਬ੍ਰੇਰੀ ਅਤੇ ਸਮਾਜਿਕ ਗਤੀਵਿਧੀਆਂ ਨੂੰ ਦੇਵੇਗਾ ਨਵਾਂ ਆਧਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...