ਪਬਲਿਕ ਹੈਲਥਕੇਅਰ ਅਤੇ ਸਿੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ, ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਦੀ ਪ੍ਰਧਾਨਗੀ ਵਾਲੀ ਪ੍ਰੋਜੈਕਟ ਦੀ ਮੁੱਲਾਂਕਣ ਅਤੇ ਪ੍ਰਵਾਨਗੀ ਕਮੇਟੀ ਨੇ ਚੰਡੀਗੜ੍ਹ ਵਿੱਚ ਤਿੰਨ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਨੂੰ...
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
ਐਮ.ਐਮ.ਐਸ.ਵਾਈ. ਤਹਿਤ 3.79 ਲੱਖ ਮਰੀਜ਼ਾਂ ਨੇ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਹਾਸਲ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਯੋਜਨਾ ਤਹਿਤ ਹੁਣ ਤੱਕ ਪੰਜਾਬ ਭਰ ਦੇ 23.01 ਲੱਖ ਪਰਿਵਾਰ ਨੂੰ 47.27 ਲੱਖ ਸਿਹਤ ਕਾਰਡ ਜਾਰੀ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਯੋਜਨਾ ਤਹਿਤ ਹੁਣ ਤੱਕ 835 ਹਸਪਤਾਲ ਸੂਚੀਬੱਧ; ਪੰਜਾਬ ਦਾ ਹਰ...
ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ
ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਨਿਊਟ੍ਰੀਸ਼ਨਲ ਗਾਰਡਨ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਜਾਗਰੂਕਤਾ ਦੀ ਕੀਤੀ ਸਮੀਖਿਆ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜ਼ਮੀਨੀ ਪੱਧਰ 'ਤੇ ਲਾਗੂਕਰਨ ਅਤੇ ਅੰਤਰ-ਵਿਭਾਗੀ ਤਾਲਮੇਲ 'ਤੇ ਦਿੱਤਾ ਗਿਆ ਜ਼ੋਰ ਅੱਜ ਪੰਜਾਬ ਰਾਜ...
ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ
ਕੋਈ ਵੀ ਪਰਿਵਾਰ ਪੈਸਿਆਂ ਦੀ ਕਮੀ ਕਾਰਨ ਇਲਾਜ ਤੋੰ ਨਾ ਖੁੰਝੇ , ‘ਮੁੱਖ ਮੰਤਰੀ ਸਿਹਤ ਯੋਜਨਾ’ ਇਸ ਉਦੇਸ਼ ਨੂੰ ਕਰ ਰਹੀ ਹੈ ਸਾਕਾਰ : ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਾਹ ਸਬੰਧੀ ਬੀਮਾਰੀਆਂ ਜਿਵੇਂ ਨਿਮੋਨੀਆ, ਦਮਾ (ਅਸਥਮਾ), ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਡਿਜ਼ੀਜ਼ (ਸੀਓਪੀਡੀ) ਅਤੇ...
ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜੀਐੱਮਸੀਐੱਚ (GMCH) ਸੈਕਟਰ 48 ਵਿਖੇ ਵਿਸਤਾਰਿਤ ਸਿਹਤ ਸੇਵਾਵਾਂ ਅਤੇ ਨਵੀਆਂ ਓਪੀਡੀਜ਼ ਦਾ ਨਿਰੀਖਣ ਕੀਤਾ
ਪ੍ਰਸ਼ਾਸਕ ਨੇ ਚੰਡੀਗੜ੍ਹ ਵਿੱਚ ਸਿੱਖਿਆ ਬੁਨਿਆਦੀ ਢਾਂਚੇ ਅਤੇ ਵਾਤਾਵਰਣਕ ਪਹਿਲਾਂ ਦੀ ਵੀ ਸਮੀਖਿਆ ਕੀਤੀ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ਼ਹਿਰ ਵਿੱਚ ਸਿਹਤ ਸੁਵਿਧਾਵਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ...
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ
ਝੋਨੇ ਦੇ ਆਗਾਮੀ ਸੀਜ਼ਨ ਦੀਆਂ ਤਿਆਰੀਆਂ ਹੁਣੇ ਤੋਂ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼ ਮੇਰੀ ਰਸੋਈ ਯੋਜਨਾ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ: ਲਾਲ ਚੰਦ ਕਟਾਰੂਚੱਕ ਰੋਜ਼ਾਨਾ ਵੰਡੀਆਂ ਜਾ ਰਹੀਆਂ ਹਨ 50,000 ਕਿੱਟਾਂ ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ ‘ਮੇਰੀ ਰਸੋਈ...
ਟੀਬੀ ਮੁਕਤ ਭਾਰਤ ਅਭਿਯਾਨ ਦੇ ਤਹਿਤ ਬਾਪੂ ਧਾਮ ਕਲੋਨੀ ਵਿਖੇ ਆਯੁਸ਼ਮਾਨ ਆਰੋਗਯ ਸ਼ਿਵਿਰ ਆਯੋਜਿਤ
ਭਾਰਤ ਸਰਕਾਰ ਦੇ "ਟੀਬੀ ਮੁਕਤ ਭਾਰਤ ਅਭਿਯਾਨ: 100 ਡੇਜ਼ ਕੈਂਪੇਨ" ਦੇ ਤਹਿਤ ਸੈਕਟਰ-26 ਸਥਿਤ ਬਾਪੂ ਧਾਮ ਕਲੋਨੀ, ਚੰਡੀਗੜ੍ਹ ਵਿਖੇ 5 ਮਈ ਤੋਂ 29 ਮਈ 2026 ਤੱਕ ਵਿਭਿੰਨ ਧਾਰਮਿਕ ਸਥਾਨਾਂ ਅਤੇ ਸਮੁਦਾਇਕ ਕੇਂਦਰਾਂ ਵਿੱਚ ਆਯੁਸ਼ਮਾਨ ਆਰੋਗਯ ਸ਼ਿਵਿਰਾਂ ਦਾ ਸਫ਼ਲ ਆਯੋਜਨ ਕੀਤਾ ਗਿਆ। ਮੁਹਿੰਮ ਦੇ ਦੌਰਾਨ ਟੀਬੀ ਦੇ ਮਾਮਲਿਆਂ ਦੀ ਜਲਦੀ...
ਯੂਟੀ ਚੰਡੀਗੜ੍ਹ ਵਿੱਚ ਪਾਤਰ ਕਿਸ਼ੋਰ ਲੜਕੀਆਂ ਲਈ ਐੱਚਪੀਵੀ (HPV) ਟੀਕਾਕਰਣ ਮੁਹਿੰਮ ਦਾ ਵਿਸਤਾਰ ਕੀਤਾ
ਸਿਹਤ ਵਿਭਾਗ, ਯੂਟੀ ਚੰਡੀਗੜ੍ਹ ਨੇ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਐੱਮਓਐੱਚਐੱਫਡਬਲਿਊ/MoHFW) ਦੇ ਨਿਰਦੇਸ਼ਾਂ ਅਨੁਸਾਰ ਸਰਵਾਇਕਲ ਕੈਂਸਰ ਤੋਂ ਬਚਾਅ ਹਿਤ ਪਾਤਰ ਕਿਸ਼ੋਰ ਲੜਕੀਆਂ ਦੀ ਅਧਿਕਤਮ ਕਵਰੇਜ ਨੂੰ ਸੁਨਿਸ਼ਚਿਤ ਕਰਨ ਲਈ ਹਿਊਮਨ ਪੈਪਿਲੋਮਾਵਾਇਰਸ (ਐੱਚਪੀਵੀ /HPV) ਟੀਕਾਕਰਣ ਮੁਹਿੰਮ ਦੀ ਅਵਧੀ ਤਿੰਨ ਮਹੀਨੇ...
ਗੈਸ ਲੀਕ ਹੋਣ ਕਾਰਨ 3 ਮਜ਼ਦੂਰਾਂ ਦੀ ਮੌਤ ‘ਤੇ ਵੜਿੰਗ ਨੇ ਡੂੰਘਾ ਦੁੱਖ ਪ੍ਰਗਟਾਇਆ
ਪੀੜਤ ਪਰਿਵਾਰਾਂ ਲਈ ਢੁੱਕਵੇਂ ਮੁਆਵਜ਼ੇ ਦੀ ਕੀਤੀ ਮੰਗ ਲੁਧਿਆਣਾ, 1 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਸ ਲੀਕ ਹੋਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕੁਝ ਹੋਰਾਂ ਦੇ ਬੀਮਾਰ ਹੋਣ ਦੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ...
ਸੁਖਬੀਰ ਸਿੰਘ ਬਾਦਲ ਨੇ ਉਦਯੋਗ ਤੇ ਵਪਾਰ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਿਵੇਸ਼ ਤੇ ਵਿਕਾਸ ਦਾ ਮਾਹੌਲ ਦੇਵੇਗੀ
ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨਾਗਰਿਕਾਂ ’ਤੇ ਜ਼ੋਰ ਦੇਵੇਗੀ, ਇੰਸਪੈਕਟਰੀ ਰਾਜ ਖ਼ਤਮ ਕਰੇਗੀ, ਉੱਕਾ ਪੁੱਕਾ (ਯੁੱਕਮੁਸ਼ਤ) ਟੈਕਸ ਤੇ ਸਵੈ ਘੋਸ਼ਣਾ ਪੱਤਰਾਂ ’ਤੇ ਜ਼ੋਰ ਦੇਵੇਗੀ ਇਹ ਵੀ ਐਲਾਨ ਕੀਤਾ ਕਿ ਸੀ ਐਲ ਯੂ ਚਾਰਜ ਘਟਾਏ ਜਾਣਗੇ ਤੇ ਲੋਕਾਂ ਨੂੰ ਵਿਕਸਤ ਕਲੌਨੀਆਂ ਵਿਚ ਰਜਿਸਟਰੀਆਂ ਵਾਸਤੇ ਐਨ ਓ ਸੀ ਦੀ ਲੋੜ ਨਹੀਂ ਪਵੇਗੀ ਬਰਨਾਲਾ...
ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21-22% ਤੋਂ ਵਧਾ ਕੇ ਲਗਭਗ 88% ਕੀਤੀ: ਬਲਤੇਜ ਪੰਨੂ ਕਾਂਗਰਸ ਪੰਜਾਬ ਦੇ ਪਾਣੀਆਂ ਦੇ ਮੁਦੇ 'ਤੇ ਵਾਕਆਊਟ ਕਰ ਗਈ, ਭਾਜਪਾ ਸੂਬੇ ਦੇ ਹੱਕਾਂ 'ਤੇ ਚੁੱਪ: ਬਲਤੇਜ ਪੰਨੂ ਪੰਜਾਬ ਨੂੰ ਯਮੁਨਾ ਦੇ ਪਾਣੀਆਂ ਵਿੱਚੋਂ ਆਪਣਾ ਜਾਇਜ਼ ਹਿੱਸਾ ਮਿਲਣਾ ਚਾਹੀਦਾ ਹੈ, ਹੈੱਡਵਰਕਸ 'ਤੇ ਸੂਬੇ ਦਾ ਕੰਟਰੋਲ...
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ
ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਭਾਈ ਪਿਆਰਾ ਸਿੰਘ ਸੰਗੀਤ ਘਰਾਣੇ ਵੱਲੋਂ ਕੀਤਾ ਗਿਆ ਸਨਮਾਨਿਤ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ ਤੇ ਕਰਵਾਏ ਜਾਂਦੇ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ
ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਏਸ਼ੀਅਨ ਚੈਂਪੀਅਨਜ਼ ਟਰਾਫੀ ਅੰਤਰਰਾਸ਼ਟਰੀ ਖੇਡ ਨਕਸ਼ੇ 'ਤੇ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦਾ ਅਮੀਰ ਵਿਰਸਾ, ਖੇਡ ਪ੍ਰਤਿਭਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਖਿਡਾਰੀਆਂ ਦਾ ਦਿਲ...
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ
2007-2017 ਅਕਾਲੀ-ਭਾਜਪਾ ਰਾਜ ਦੌਰਾਨ ਪੰਜਾਬ ਦਾ ਸਭ ਤੋਂ ਕਾਲਾ ਦੌਰ ਸੀ, ਜਦੋਂ ਚਿੱਟੇ ਨੇ ਹਜ਼ਾਰਾਂ ਪਰਿਵਾਰਾਂ ਨੂੰ ਤਬਾਹ ਕਰ ਦਿੱਤਾ: ਹਰਪਾਲ ਸਿੰਘ ਚੀਮਾ ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਜਵਾਨੀ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਹੱਥ ਮਿਲਾ ਰਹੇ ਹਨ: ਹਰਪਾਲ ਸਿੰਘ ਚੀਮਾ ਗੁਜਰਾਤ ਦੀਆਂ ਬੰਦਰਗਾਹਾਂ...
ਮਾਨਸਾ ਘਟਨਾਕ੍ਰਮ ‘ਤੇ ਭਾਜਪਾ ਦਾ ‘ਆਪ’ ਸਰਕਾਰ ’ਤੇ ਹਮਲਾ: ਪ੍ਰਧਾਨ ਕੇਵਲ ਸਿੰਘ ਢਿੱਲੋਂ ਬੋਲੇ, “ਪੰਜਾਬ ਵਿੱਚ ਐਮਰਜੈਂਸੀ ਵਰਗੇ ਹਾਲਾਤ
ਨਾਕਾਮੀ ਲੁਕਾਉਣ ਲਈ ਲੋਕਾਂ 'ਤੇ ਜ਼ਬਰ ਢਾਹ ਰਹੀ ਹੈ 'ਆਪ' ਸਰਕਾਰ: ਕੇਵਲ ਸਿੰਘ ਢਿੱਲੋਂ ਅੱਤ ਦਾ ਅੰਤ ਨੇੜੇ": ਢਿੱਲੋਂ ਨੇ 'ਆਪ' ਸਰਕਾਰ ਨੂੰ ਦਿੱਤੀ ਚੇਤਾਵਨੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਐਮਰਜੈਂਸੀ ਵਰਗੇ ਹਾਲਾਤ ਬਣਾ ਦਿੱਤੇ ਹਨ। ਸਰਕਾਰ ਆਪਣਾ ਨਾਕਾਮੀ ਨੂੰ ਲੁਕਾਉਣ ਲਈ ਲੋਕਾਂ ਉਪਰ ਜ਼ਬਰ ਢਾਹ ਰਹੀ ਹੈ, ਜਿਸਨੂੰ...
ਗੁਰਦੁਆਰਾ ਸਾਹਿਬਾਨ ’ਤੇ ਹਮਲਿਆਂ ਸੂਬੇ ਦੀ ਕਾਨੂੰਨ-ਵਿਵਸਥਾ ਦੀ ਪੋਲ ਖੋਲ੍ਹੀ : ਕੇਵਲ ਸਿੰਘ ਢਿੱਲੋਂ
ਗੁਰਦੁਆਰਾ ਸਾਹਿਬਾਨ ’ਤੇ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ ਪੰਜਾਬ ਵਿੱਚ ਦੋ ਦਿਨਾਂ ਦੇ ਅੰਦਰ ਵੱਖ-ਵੱਖ ਥਾਵਾਂ ’ਤੇ ਦੋ ਗੁਰਦੁਆਰਾ ਸਾਹਿਬਾਨ ’ਤੇ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਭਾਜਪਾ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਘਟਨਾਵਾਂ ਬੇਹੱਦ...
2382 ਕਰੋੜ ਦੇ ਬਿਜਲੀ ਬਿੱਲ ਬਕਾਇਆ, ‘ਇਮਾਨਦਾਰ ਮੁੱਖ ਮੰਤਰੀ’ ਦੇ ਹੋਰਡਿੰਗਾਂ ’ਤੇ ਕਰੋੜਾਂ ਦਾ ਖ਼ਰਚ: ਜੀਵਨ ਗਰਗ
ਪੰਜਾਬ ਦੀ ਵਿਗੜਦੀ ਆਰਥਿਕ ਹਾਲਤ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਦਰਮਿਆਨ ਭਗਵੰਤ ਮਾਨ ਫਰਾਂਸ ਵਿੱਚ ਆਪਣੀ ‘ਜਨਮਦਿਨ ਯਾਤਰਾ’ ਦਾ ਆਨੰਦ ਮਾਣ ਰਹੇ ਸਨ: ਜੀਵਨ ਗਰਗ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗਰਗ ਨੇ ਬੁੱਧਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ 2,382 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਅਦਾ...
ਕਾਂਗਰਸ ਹੀ ਲੋਕਤੰਤਰ ਦੀ ਅਸਲ ਕਾਤਲ, ਐੱਸਆਈਆਰ ’ਤੇ ਵੀ ਬੋਲ ਰਹੀ ਝੂਠ: ਬਰਿੰਦਰ ਸਚਦੇਵਾ
ਹੁਸ਼ਿਆਰਪੁਰ ਵਿੱਚ ‘ਲੋਕਤੰਤਰ ਬਚਾਓ–ਅਰਾਜਕਤਾ ਹਟਾਓ’ ਪੈਦਲ ਯਾਤਰਾ ਦੌਰਾਨ ਭਾਜਪਾ ਆਗੂਆਂ ’ਤੇ ਸਾਧੇ ਨਿਸ਼ਾਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਲੋਕਤੰਤਰ ਦੇ ਸੱਚੇ ਪਹਿਰੇਦਾਰ ਹਨ : ਬਰਿੰਦਰ ਸਚਦੇਵਾ ਪੰਜਾਬ ਭਾਜਪਾ ਵੱਲੋਂ ਬੁੱਧਵਾਰ ਨੂੰ ਹੁਸ਼ਿਆਰਪੁਰ ਵਿੱਚ ‘ਲੋਕਤੰਤਰ ਬਚਾਓ–ਅਰਾਜਕਤਾ ਹਟਾਓ’ ਪੈਦਲ ਯਾਤਰਾ ਕੱਢੀ ਗਈ। ਇਸ ਮੌਕੇ ਪੰਜਾਬ...
ਝੋਨੇ ਦੀ ਖਰੀਦ ਵਿੱਚ ਬਦਇੰਤਜ਼ਾਮੀ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੀਤਾ ਖੱਜਲ-ਖੁਆਰ: ਲਖਵਿੰਦਰ ਸਿੰਘ ਮੋਮੀ
ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਮਾੜੇ ਪ੍ਰਬੰਧਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਬਠਿੰਡਾ ਸਣੇ ਮਾਲਵੇ ਦੇ...
ਪੰਜਾਬ ਦੇ ਦੂਸ਼ਿਤ ਪਾਣੀਆਂ ਲਈ ਭਗਵੰਤ ਮਾਨ ਸਰਕਾਰ ਜਵਾਬਦੇਹੀ ਤੋਂ ਨਹੀਂ ਭੱਜ ਸਕਦੀ: ਅਵਿਨਾਸ਼ ਰਾਏ ਖੰਨਾ
ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਅਖ਼ਬਾਰ ਵਿੱਚ ਛਪੀ ਉਸ ਰਿਪੋਰਟ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ, ਜਿਸ ਅਨੁਸਾਰ ਪੰਜਾਬ ਦੇ ਛੇ ਜ਼ਿਲ੍ਹਿਆਂ ਰੂਪਨਗਰ, ਜਲੰਧਰ, ਅੰਮ੍ਰਿਤਸਰ, ਕਪੂਰਥਲਾ,ਐਸ.ਏਐਸ, ਨਗਰ ਅਤੇ ਲੁਧਿਆਣਾ ਦੇ ਭੂਜਲ ਵਿੱਚ ਫਲੋਰਾਈਡ, ਆਰਸੈਨਿਕ, ਸੀਸੇ ਸਮੇਤ ਕਈ ਹਾਨੀਕਾਰਕ ਤੱਤ ਪਾਏ ਗਏ ਹਨ, ਜਿਸ ਕਾਰਨ...
ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਨੇ ਸਤਰਕਤਾ ਜਾਗਰੂਕਤਾ ਸਪਤਾਹ ਦੇ ਤਹਿਤ ਸਤਿਆਨਿਸ਼ਠਾ ਦੀ ਸਹੁੰ ਚੁੱਕੀ;
ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਪ੍ਰਤੀ ਪ੍ਰਤੀਬੱਧਤਾ ਦੁਹਰਾਈ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਦੁਆਰਾ ਸਤਰਕਤਾ ਜਾਗਰੂਕਤਾ ਸਪਤਾਹ 2026 ਦੇ ਤਹਿਤ ਅੱਜ 'ਸਮ੍ਰਿੱਧੀ ਲਈ ਸਤਿਆਨਿਸ਼ਠਾ' ਵਿਸ਼ੇ 'ਤੇ ਸਹੁੰ ਚੁੱਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਅਵਸਰ 'ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਚੀਫ਼ ਇੰਜੀਨੀਅਰ,ਸ਼੍ਰੀ...
