ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਲਈ 24/7 ਤਿਆਰ ਰਹਿਣ ਅਤੇ ਮੈਡੀਕਲ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ•, 23 ਮਈ: ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ...
ਪੰਜਾਬ ਨੇ ਜੱਚਾ-ਬੱਚਾ ਸਿਹਤ ਦੇ ਸਾਰੇ ਮੁੱਖ ਸੂਚਕਾਂ ਵਿੱਚ ਰਾਸ਼ਟਰੀ ਔਸਤ ਨੂੰ ਪਛਾੜਿਆ, ਜੱਚਾ ਮੌਤ ਦਰ 77 ਅਤੇ ਬਾਲ ਮੌਤ ਦਰ 16 ਦਰਜ ਕੀਤੀ: ਡਾ. ਬਲਬੀਰ ਸਿੰਘ
— ਸੂਬੇ ਨੇ ਨਵਜੰਮੇ ਬੱਚਿਆਂ ਦੀ ਮੌਤ ਦਰ ਸਬੰਧੀ ਸਥਾਈ ਵਿਕਾਸ ਟੀਚੇ-2030 ਨੂੰ ਸਮਾਂ-ਸੀਮਾ ਤੋਂ ਪਹਿਲਾਂ ਹੀ ਹਾਸਲ ਕਰ ਲਿਆ ਹੈ: ਡਾ. ਬਲਬੀਰ ਸਿੰਘ ਸਿਹਤ ਸੰਭਾਲ ਸਬੰਧੀ ਕਾਰਗੁਜ਼ਾਰੀ ਵਿੱਚ ਸੁਧਾਰ ਸਦਕਾ ਕੇਂਦਰ ਦੀ ਕਾਰਗੁਜ਼ਾਰੀ ਅਧਾਰਤ ਸਿਹਤ ਯੋਜਨਾ ਤਹਿਤ ਪੰਜਾਬ ਨੂੰ 400 ਕਰੋੜ ਪ੍ਰੋਤਸਾਹਨ ਮਿਲਣ ਦੀ ਸੰਭਾਵਨਾ: ਡਾ. ਬਲਬੀਰ ਸਿੰਘ...
ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ
ਡੈਸਰਟ ਕੂਲਰ, ਏਅਰ ਸਰਕੂਲੇਟਰ ਪੱਖੇ ਅਤੇ ਐਗਰੋ ਨੈੱਟ ਲਗਾਏ ਚੰਡੀਗੜ੍ਹ, 20 ਮਈ: ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਨੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ...
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ
ਜਾਣੋ ਕਿਵੇਂ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਪੰਜਾਬ ਦੇ ਪਰਿਵਾਰ 10 ਲੱਖ ਰੁਪਏ ਤੱਕ ਦਾ ਇਲਾਜ ਖ਼ਰਚਾ ਬਚਾ ਸਕਦੇ ਹਨ ਚੰਡੀਗੜ੍ਹ; 19 ਮਈ 2026 ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ...
‘ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ
ਸੀ.ਐਮ. ਦੀ ਯੋਗਸ਼ਾਲਾ ਤੋਂ ਆਮ ਆਦਮੀ ਕਲੀਨਿਕਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤੱਕ — ਪੰਜਾਬ ਨੇ ਹਾਈਪਰਟੈਨਸ਼ਨ ਵਿਰੁੱਧ ਤਿਆਰ ਕੀਤਾ ਵਿਆਪਕ ਸੁਰੱਖਿਆ ਕਵਚ ਹਾਈਪਰਟੈਨਸ਼ਨ ਦੀ ਵਧ ਰਹੀ ਸਮੱਸਿਆ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਨੇ ਸੂਬੇ ਭਰ ਵਿੱਚ ਸਕ੍ਰੀਨਿੰਗ, ਰੋਕਥਾਮ ਅਤੇ ਕੈਸ਼ਲੈੱਸ ਇਲਾਜ ਦਾ ਕੀਤਾ ਵਿਸਥਾਰ ਵਿਸ਼ਵ ਹਾਈਪਰਟੈਨਸ਼ਨ...
ਰਾਸ਼ਟਰੀ ਡੇਂਗੂ ਦਿਵਸ – “ਡੇਂਗੂ ਕੰਟਰੋਲ ਲਈ ਸਮੁਦਾਇਕ ਭਾਗੀਦਾਰੀ: ਜਾਂਚ ਕਰੋ, ਸਫ਼ਾਈ ਕਰੋ ਅਤੇ ਢਕੋ”
ਨੈਸ਼ਨਲ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਡਾਇਰੈਕਟੋਰੇਟ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ, ਯੂ.ਟੀ. ਚੰਡੀਗੜ੍ਹ ਦੇ ਮਲੇਰੀਆ ਵਿੰਗ ਨੇ ਅੱਜ ਰਾਸ਼ਟਰੀ ਡੇਂਗੂ ਦਿਵਸ-2026 ਮਨਾਇਆ। ਇਸ ਵਰ੍ਹੇ ਦਾ ਥੀਮ “ਡੇਂਗੂ ਕੰਟਰੋਲ ਲਈ ਸਮੁਦਾਇਕ ਭਾਗੀਦਾਰੀ: ਜਾਂਚ ਕਰੋ, ਸਫ਼ਾਈ ਕਰੋ ਅਤੇ ਢਕੋ” ਰੱਖਿਆ ਗਿਆ ਹੈ।...
ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ
ਕਿਹਾ, ਮਾਨ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਵਚਨਬੱਧ ਐਨ.ਆਰ.ਆਈ ਭਾਈਚਾਰੇ ਦੀ ਸੁਰੱਖਿਆ ਅਤੇ ਹੱਕਾਂ ਦੀ ਰੱਖਿਆ ਸਖ਼ਤੀ ਨਾਲ ਕੀਤੀ ਜਾਵੇਗੀ: ਡਾ. ਰਵਜੋਤ ਸਿੰਘ ਚੰਡੀਗੜ੍ਹ, 13 ਮਈ: ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ/ਪਟਿਆਲਾ, 10 ਮਈ: ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ ਲਈ ਨੀਂਦ ਲੈਣਾ ਮੁਸ਼ਕਲ ਹੋ ਗਿਆ ਸੀ। ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਰਹਿੰਦਾ ਸੀ, ਜੋ ਖੜ੍ਹੇ ਹੁੰਦੇ ਹੀ ਸਰੀਰ ਦੇ ਇੱਕ ਪਾਸੇ ਵੱਲ ਤੇਜ਼ੀ ਨਾਲ ਫੈਲ ਜਾਂਦਾ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ
ਚੰਡੀਗੜ੍ਹ, 08 ਮਈ : ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ...
ਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂ
ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਾਰਚ 2025 ਤੋਂ ਹੁਣ ਤੱਕ 60,239 ਮਾਮਲੇ ਦਰਜ, 77,509 ਵਿਅਕਤੀ ਨਾਮਜ਼ਦ: ਬਲਤੇਜ ਪੰਨੂ ਭਾਜਪਾ ਪੰਜਾਬ ਦੀ ਨਸ਼ਿਆਂ ਵਿਰੁੱਧ ਜੰਗ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ: ਬਲਤੇਜ ਪੰਨੂ 2007-17 ਅਕਾਲੀ-ਭਾਜਪਾ ਰਾਜ ਦੌਰਾਨ ਪੰਜਾਬ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ
ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਆਪਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ
ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਆਪਕ...
ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲ
ਸੰਗਰੂਰ ਦੀ ਘਟਨਾ 'ਤੇ ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ, ਪਰਿਵਾਰ ਨੂੰ ਦਿੱਤੀ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ, ਕਾਂਗਰਸ ਅਜੇ ਵੀ ਲਾਸ਼ਾਂ 'ਤੇ ਰਾਜਨੀਤੀ ਕਰ ਰਹੀ ਹੈ: ਕੁਲਦੀਪ ਧਾਲੀਵਾਲ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਵਰਗੇ ਦੋਸ਼ੀਆਂ ਨੂੰ ਆਪਣਾ ਰੋਲ ਮਾਡਲ ਮੰਨਣ ਵਾਲਿਆਂ ਨੂੰ ਪੰਜਾਬ ਦੀ ਚਿੰਤਾ ਕਰਨ ਦਾ ਕੋਈ ਹੱਕ ਨਹੀਂ...
ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ
ਭਗਵੰਤ ਮਾਨ ਸਰਕਾਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਫੈਲਾਏ ਨਸ਼ੇ ਨੂੰ ਸਾਫ਼ ਕਰ ਰਹੀ ਹੈ- ਕੇਜਰੀਵਾਲ ਸਰਕਾਰ ਦੇ ਕਿਸੇ ਮੰਤਰੀ-ਵਿਧਾਇਕ ਦਾ ਗੁਲਜ਼ਾਰ ਸਿੰਘ ਦੀ ਮੌਤ ਨਾਲ ਕੋਈ ਲੈਣਾ-ਦੇਣਾ ਨਹੀਂ- ਕੇਜਰੀਵਾਲ ਰਾਹੁਲ ਗਾਂਧੀ ਲਾਸ਼ਾਂ 'ਤੇ ਰਾਜਨੀਤੀ ਨਾ ਕਰਨ, ਪੰਜਾਬੀ ਅਜਿਹੀ ਰਾਜਨੀਤੀ ਪਸੰਦ ਨਹੀਂ ਕਰਦੇ- ਭਗਵੰਤ ਸਿੰਘ ਮਾਨ ਇਸ ਮਾਮਲੇ...
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈ
ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ ਕਾਂਗਰਸ 2017 ਵਿੱਚ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਫਿਰ 5 ਸਾਲਾਂ ਤੱਕ ਉਨ੍ਹਾਂ ਨੇ ਕੁਝ ਨਹੀਂ ਕੀਤਾ: ਬਰਿੰਦਰ ਕੁਮਾਰ ਗੋਇਲ ਪੰਜਾਬ ਵਿਚ...
ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ, ਨੂਰਮਹਿਲ ਦਾ ਹੈਲਪ ਡੈਸਕ ਕਰਮਚਾਰੀ ਮਹੇਸ਼ ਕੁਮਾਰ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ, ਜ਼ਿਲ੍ਹਾ ਜਲੰਧਰ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ...
ਗੈਂਗਸਟਰਾਂ ‘ਤੇ ਵਾਰ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਥਾਈਂ ਛਾਪੇਮਾਰੀ; 200 ਕਾਬੂ
ਪੁਲਿਸ ਟੀਮਾਂ ਨੇ 240 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 557ਵੇਂ ਦਿਨ 70 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 232ਵੇਂ ਦਿਨ ਪੰਜਾਬ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ
ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਮਾਡਿਊਲ ਦੇ ਮੁੱਖ ਮੈਂਬਰ ਦੀ ਪਛਾਣ ਕਰ ਲਈ ਗਈ ਹੈ; ਪੁਲਿਸ ਵੱਲੋਂ ਉਸਨੂੰ ਫੜਨ ਲਈ ਛਾਪੇਮਾਰੀ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ...
ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ; ਪੰਜਾਬ ਦੇ ਅਮੀਰ ਵਿਰਸੇ ਦੀ ਮਹਿਕ ਦਰਮਿਆਨ ਨਾਰੀ ਸਸ਼ਕਤੀਕਰਨ ਅਤੇ ਬਾਲ ਭਲਾਈ ਦਾ ਦਿੱਤਾ ਸੰਦੇਸ਼
'ਸਹੇਲੀਆਂ ਦਾ ਸਮਾਗਮ' ਧੀਆਂ ਦੇ ਮਾਣ-ਸਤਿਕਾਰ, ਆਪਸੀ ਸਾਂਝ ਅਤੇ ਆਤਮ-ਵਿਸ਼ਵਾਸ ਦਾ ਬਣਿਆ ਸੁੰਦਰ ਪ੍ਰਤੀਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਧੀ ਅਤੇ ਹਰ ਬੱਚੇ ਲਈ ਸੁਰੱਖਿਅਤ, ਸਨਮਾਨਜਨਕ ਅਤੇ ਮੌਕਿਆਂ ਭਰਿਆ ਭਵਿੱਖ ਸਿਰਜਣ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਬਲਜੀਤ ਕੌਰ ਲੋਕ-ਨਾਚ, ਤ੍ਰਿੰਞਣ ਦੇ ਗੀਤ, ਫੁਲਕਾਰੀਆਂ...
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਭੂਨਰਹੇੜੀ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ...
ਪੋਸ਼ਣ ਸਹੁੰ ਅਤੇ ਜਾਗਰੂਕਤਾ ਰੈਲੀ ਨਾਲ ਚੰਡੀਗੜ੍ਹ ਵਿੱਚ 9ਵੇਂ ਰਾਸ਼ਟਰੀਯ ਪੋਸ਼ਣ ਮਾਹ 2026 ਦੀ ਸ਼ੁਰੂਆਤ ਕੀਤੀ ਗਈ
ਪੋਸ਼ਣ ਸਬੰਧੀ ਜਾਗਰੂਕਤਾ, ਤੰਦਰੁਸਤ ਆਹਾਰ ਸਬੰਧੀ ਆਦਤਾਂ ਅਤੇ ਸਮੁਦਾਇਕ ਭਾਗੀਦਾਰੀ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਪੋਸ਼ਣ ਸਹੁੰ ਅਤੇ ਜਾਗਰੂਕਤਾ ਰੈਲੀ ਨਾਲ 9ਵੇਂ ਰਾਸ਼ਟਰੀਯ ਪੋਸ਼ਣ ਮਾਹ- 2026 ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਇੱਕ ਮਹੀਨੇ ਤੱਕ ਚਲੇਗੀ। ਪ੍ਰਤੀਭਾਗੀਆਂ ਨੇ ਪੋਸ਼ਣ ਸਹੁੰ ਲਈ ਅਤੇ ਉਨ੍ਹਾਂ ਨੂੰ...
