Help
ਐਨ.ਸੀ.ਐਸ.ਸੀ. ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

ਐਨ.ਸੀ.ਐਸ.ਸੀ. ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

ਐਨ.ਸੀ.ਐਸ.ਸੀ. ਵੱਲੋਂ ਸਰਕਾਰ ਵੱਲੋਂ ਕੀਤੀ ਕਾਰਵਾਈ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾ ਰਹੀ ਸਹਾਇਤਾ ਦਾ ਲਿਆ ਗਿਆ ਜਾਇਜ਼ਾ ਗੁਲਜ਼ਾਰ ਸਿੰਘ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ; ਐਸ.ਆਈ.ਟੀ. ਵੱਲੋਂ ਵਿਸਥਾਰਤ ਜਾਂਚ ਜਾਰੀ ਪੰਜਾਬ ਸਰਕਾਰ ਵੱਲੋਂ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਮੁਆਵਜ਼ਾ...

ਵੱਡੀ ਖ਼ਬਰਾਂ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਦੀ ਬਰਖ਼ਾਸਤਗੀ ਰੱਦ — ਮਨਮਾਨੀ ਪ੍ਰਸ਼ਾਸਨਿਕ ਕਾਰਵਾਈ ਵਿਰੁੱਧ ਕਾਨੂੰਨੀ ਪ੍ਰਕਿਰਿਆ ਦੀ ਮਹੱਤਤਾ ਮੁੜ ਸਥਾਪਿਤ

ਮੈਂ ਹਰਗੋਬਿੰਦ ਕੌਰ, ਪਿੰਡ ਚੱਕ ਕਲਾ ਸਿੰਘ ਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਆਂਗਣਵਾੜੀ ਵਰਕਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਮਿਤੀ 17 ਅਗਸਤ 2026 ਨੂੰ CWP-320-2025 ਵਿੱਚ ਸੁਣਾਏ ਗਏ ਫ਼ੈਸਲੇ ਦਾ ਸਵਾਗਤ ਕਰਦੀ ਹਾਂ। ਮਾਣਯੋਗ ਅਦਾਲਤ ਨੇ ਮੇਰੀਆਂ ਸੇਵਾਵਾਂ ਖਤਮ ਕਰਨ ਵਾਲਾ ਹੁਕਮ ਅਤੇ ਉਸ ਤੋਂ ਬਾਅਦ...

16 ਵਰ੍ਹਿਆਂ ਬਾਅਦ ਸਰਕਾਰੀ ਆਈਟੀਆਈ, ਸੈਕਟਰ 28, ਚੰਡੀਗੜ੍ਹ ਵਿਖੇ 37ਵਾਂ ਸੀਆਈਆਈ ਰੀਜਨਲ ਵਰਕ-ਸਕਿੱਲਸ ਕੰਪੀਟੀਸ਼ਨ-2026 ਆਯੋਜਿਤ

16 ਸਾਲਾਂ ਦੇ ਵਕਫ਼ੇ ਤੋਂ ਬਾਅਦ, ਅੱਜ ਸਰਕਾਰੀ ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਟਿਊਟ (ਆਈਟੀਆਈ), ਸੈਕਟਰ 28, ਚੰਡੀਗੜ੍ਹ ਵਿਖੇ 37ਵੇਂ ਸੀਆਈਆਈ ਰੀਜਨਲ ਵਰਕ-ਸਕਿੱਲਸ ਕੰਪੀਟੀਸ਼ਨ-2026 ਦਾ ਉਦਘਾਟਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਖੇਤਰ ਦੇ ਹੋਰ ਹਿੱਸਿਆਂ ਤੋਂ ਲਗਭਗ 110 ਪ੍ਰਤੀਭਾਗੀਆਂ...

ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

ਪਿੰਡ ਵਾਸੀਆਂ ਨੇ ਭਾਜਪਾ ਨੂੰ ਦਿਖਾਇਆ ਸ਼ੀਸ਼ਾ, ਕੇਵਲ ਸਿੰਘ ਢਿੱਲੋਂ ਨੂੰ ਪਿੰਡ ਵੜਨ ਤੋਂ ਰੋਕਿਆ: ਮਨੀਸ਼ ਸਿਸੋਦੀਆ ਪੰਜਾਬ ਦੇ ਲੋਕ ਲਾਸ਼ਾਂ 'ਤੇ ਰਾਜਨੀਤੀ ਕਦੇ ਬਰਦਾਸ਼ਤ ਨਹੀਂ ਕਰਨਗੇ: ਡਾ. ਬਲਬੀਰ ਸਿੰਘ ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ ਪੰਜਾਬ ਕਦੇ...

ਸੰਗਰੂਰ ਦੇ ਤੂਰ ਬੰਜਾਰਾ ‘ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦੇ ਬਲਤੇਜ ਪੰਨੂ ਨੇ ਕਿਹਾ- ਧਰਮ ਅਤੇ ਜਾਤ ‘ਤੇ ਆਧਾਰਿਤ ਵੋਟ ਰਾਜਨੀਤੀ ਹੋਰ ਥਾਵਾਂ ‘ਤੇ ਚੱਲ ਸਕਦੀ ਹੈ, ਪੰਜਾਬ ‘ਚ ਨਹੀਂ

ਪੰਜਾਬ ਦੀ ਧਰਤੀ ਉਪਜਾਊ ਹੈ, ਪਰ ਇੱਥੇ ਧਰਮ, ਜਾਤ ਅਤੇ ਨਫ਼ਰਤ ਦੀਆਂ ਫ਼ਸਲਾਂ ਨਹੀਂ ਉਗਦੀਆਂ: ਬਲਤੇਜ ਪੰਨੂ ਭਾਜਪਾ ਹਰਿਆਣਾ ਦੀ ਜੱਟ-ਗੈਰ-ਜੱਟ ਦੀ ਰਾਜਨੀਤੀ ਨੂੰ ਪੰਜਾਬ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਦੇ ਸਫ਼ਲ ਨਹੀਂ ਹੋਵੇਗੀ: ਬਲਤੇਜ ਪੰਨੂ ਲੋਕਾਂ ਨੇ ਪਹਿਲਾਂ ਕਾਂਗਰਸ ਨੂੰ ਬਾਹਰ ਦਾ ਰਸਤਾ ਦਿਖਾਇਆ ਸੀ, ਅੱਜ ਭਾਜਪਾ...

‘ਰੰਗਲਾ ਪੰਜਾਬ’ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦਾ ਅਸਲੀ ਚਿਹਰਾ ਪੰਜਾਬ ਦੇ ਸਾਹਮਣੇ: ਕੇਵਲ ਸਿੰਘ ਢਿੱਲੋਂ

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ: ਢਿੱਲੋਂ ਅੰਤਿਮ ਸੰਸਕਾਰ ਦੌਰਾਨ ਪਰਿਵਾਰ ਨੂੰ ਕਥਿਤ ਤੌਰ ’ਤੇ ਧਮਕਾਉਣ ਅਤੇ ਬੱਚਿਆਂ ਨੂੰ ਪਿਤਾ ਦੇ ਆਖਰੀ ਦਰਸ਼ਨਾਂ ਤੋਂ ਵਾਂਝਾ ਰੱਖਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਇੱਕ ਵਫਦ ਸੂਬਾ...

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕਾਫ਼ਿਲੇ ‘ਤੇ ‘ਆਪ’ ਵਰਕਰਾਂ ਵਲੋਂ ਹਮਲਾ

ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ, ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟਿਆ : ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਕਾਫ਼ਿਲੇ ਉਪਰ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਹਮਲਾ ਕੀਤਾ ਗਿਆ। ਇਹ ਹਮਲਾ ਉਸ ਵੇਲੇ ਹੋਇਆ ਜਦੋਂ ਕੇਵਲ ਸਿੰਘ ਢਿੱਲੋਂ ਸੰਗਰੂਰ ਜ਼ਿਲ੍ਹੇ ਦੇ...

ਪੁਲਿਸ ਵੱਲੋਂ ਪੱਗ ਜ਼ਬਰਦਸਤੀ ਉਤਾਰਨਾ ਬੇਅਦਬੀ ਦੇ ਬਰਾਬਰ: ਰਾਣਾ ਚਾਹਲ

ਪੱਗ ਦੀ ਬੇਅਦਬੀ ਲਈ FIR ਦਰਜ ਕਰਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਸਿੱਧੇ ਪਾਣੀ ਦੇ ਤੇਜ਼ ਬੁਛਾੜ ਕਾਰਨ ਸੀਨੀਅਰ ਕਾਂਗਰਸੀ ਆਗੂ ਦੀ ਅੱਖ ਨੂੰ 70–75 ਫੀਸਦੀ ਨੁਕਸਾਨ CM ਮਾਨ ਨੂੰ ਸਵਾਲ: ਕੀ ਤੁਹਾਡੇ ਬੇਅਦਬੀ ਵਾਲੇ ਕਾਨੂੰਨ ਚੰਡੀਗੜ੍ਹ ਪੁਲਿਸ ’ਤੇ ਵੀ ਲਾਗੂ ਹੋਣਗੇ? ਭਾਜਪਾ ਲਈ ਪੱਗ ਸਿਰਫ਼ ਚੋਣਾਂ...

ਗੁਲਜ਼ਾਰ ਸਿੰਘ ਦਾ ਜਬਰੀ ਸੰਸਕਾਰ ਕਰਵਾਉਣ ’ਤੇ ਵੜਿੰਗ ਵੱਲੋਂ ‘ਆਪ’ ਸਰਕਾਰ ਦੀ ਸਖ਼ਤ ਨਿੰਦਾ

ਕਿਹਾ-ਇਹ ‘ਜ਼ਖ਼ਮਾਂ ’ਤੇ ਲੂਣ ਛਿੜਕਣ’ ਦੇ ਬਰਾਬਰ; ਸਰਕਾਰ ਦੀ ਅਪਰਾਧਿਕ ਬੇਰੁਖ਼ੀ ਅਤੇ ਹੰਕਾਰੀ ਅਸੰਵੇਦਨਸ਼ੀਲਤਾ ਮੰਤਰੀ ਨੇ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ, ਮੁੱਖ ਮੰਤਰੀ ਨੇ ਪਰਿਵਾਰ ਨੂੰ ਕੀਤਾ ਜ਼ਲੀਲ: ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਲਜ਼ਾਰ ਸਿੰਘ ਦੀ ਲਾਸ਼ ਦਾ ਜਬਰੀ ਸੰਸਕਾਰ...

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਆਪਣੇ ਕੈਬਨਿਟ ਹਮਰੁਤਬਾ ਮੋਹਿੰਦਰ ਭਗਤ ਨਾਲ ਉਨ੍ਹਾਂ ਦੇ ਪਿਤਾ, ਉੱਘੇ ਸਿਆਸਤਦਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਉਨ੍ਹਾਂ ਦਾ ਅੱਜ ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਦੇਹਾਂਤ ਹੋ ਗਿਆ। ਪੰਜਾਬ ਦੇ...

ਗੁਲਾਬ ਚੰਦ ਕਟਾਰੀਆ ਦੀ ਨਸ਼ਾ ਤਸਕਰਾਂ ਨੂੰ ਚੇਤਾਵਨੀ: ਗ਼ੈਰ-ਕਾਨੂੰਨੀ ਕਾਰੋਬਾਰ ਛੱਡੋ ਜਾਂ ਸਖ਼ਤ ਕਾਰਵਾਈ ਦਾ ਸਾਹਮਣਾ ਕਰੋ; ਸਵੈ-ਸਹਾਇਤਾ ਸਮੂਹਾਂ ਨਾਲ ਭਾਈਚਾਰਕ-ਅਧਾਰਿਤ ਨਸ਼ਾ-ਵਿਰੋਧੀ ਮੁਹਿੰਮ ਅਤੇ ਬਜ਼ਾਰਾਂ ਵਿੱਚ ਤਿੰਨ ਮਹੀਨਿਆਂ ਦੀ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ ਕਰਨ ਦੀ ਮੰਗ ਕੀਤੀ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਨੂੰ ਇੱਕ ਤੰਦਰੁਸਤ, ਸੁਰੱਖਿਅਤ ਅਤੇ ਨਸ਼ਾ-ਮੁਕਤ ਸ਼ਹਿਰ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਇੱਕ...

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ 9ਵੇਂ ‘ਰਾਸ਼ਟਰੀਯ ਪੋਸ਼ਣ ਮਾਹ 2026’ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਵਿਖੇ ਨਗਰ ਨਿਗਮ, ਚੰਡੀਗੜ੍ਹ ਦੇ ਸਹਿਯੋਗ ਨਾਲ 9ਵੇਂ 'ਰਾਸ਼ਟਰੀਯ ਪੋਸ਼ਣ ਮਾਹ 2026' ਦੀ ਸ਼ੁਰੂਆਤ ਕੀਤੀ। ਮਹਿਲਾਵਾਂ, ਬੱਚਿਆਂ ਅਤੇ ਪਰਿਵਾਰਾਂ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਵਧਾਉਣ ਅਤੇ ਤੰਦਰੁਸਤ ਜੀਵਨਸ਼ੈਲੀ ਨੂੰ...

ਆਰਆਈਐੱਮਸੀ ਦਾਖਲਾ ਪਰੀਖਿਆ ਪ੍ਰਕਿਰਿਆ ਦਸੰਬਰ 2026 ਤੋਂ ਸੰਸ਼ੋਧਿਤ

ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਸੂਚਿਤ ਕੀਤਾ ਹੈ ਕਿ 'ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) 2020' ਦੇ ਅਨੁਰੂਪ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐੱਮਸੀ) ਦੀ ਦਾਖਲਾ ਪਰੀਖਿਆ ਪ੍ਰਕਿਰਿਆ ਵਿੱਚ ਸੰਸ਼ੋਧਨ ਕੀਤਾ ਗਿਆ ਹੈ। ਸੰਸ਼ੋਧਿਤ ਪ੍ਰਕਿਰਿਆ ਜੁਲਾਈ 2027 ਦੇ ਸੈਸ਼ਨ ਵਿੱਚ ਦਾਖਲੇ ਲਈ ਦਸੰਬਰ...