INTERNATIONAL
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਮੋਹਾਲੀ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਚਾਰ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਨਵਰੀ 2022 ਤੋਂ ਮਈ 2026 ਤੱਕ 26,828 ਸ਼ਿਕਾਇਤਾਂ ਪ੍ਰਾਪਤ; 25,870 ਦਾ ਨਿਪਟਾਰਾ, 1,187 ਐਫ.ਆਈ.ਆਰਜ਼ ਦਰਜ ਅਤੇ 1,451 ਦੋਸ਼ੀ ਗ੍ਰਿਫ਼ਤਾਰ ਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ...

ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਧਰਮਪਤਨੀ ਬੀਬੀ ਹਰਮੀਤ ਕੌਰ, ਸਪੁੱਤਰ ਭਾਈ ਤਰਲੋਚਨ ਸਿੰਘ ਅਤੇ ਪਰਿਵਾਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਸਤਿਕਾਰ...

ਸ਼੍ਰੋਮਣੀ ਕਮੇਟੀ ਵਫ਼ਦ ਨੂੰ ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਕਮੇਟੀ ਵਫ਼ਦ ਨੂੰ ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਸਨਮਾਨਿਤ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸੰਗਤਾਂ ਨਾਲ ਪਾਈ ਸਾਂਝ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਗਏ ਉੱਚ ਪੱਧਰੀ ਵਫ਼ਦ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਨਤਮਸਤਕ ਹੋ ਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਸ਼੍ਰੋਮਣੀ...

ਚੰਡੀਗੜ੍ਹ ਨੂੰ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ 2027 ਦੀ ਮੇਜ਼ਬਾਨੀ ਦਾ ਅਧਿਕਾਰ ਮਿਲਿਆ

ਚੰਡੀਗੜ੍ਹ ਨੂੰ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ 2027 ਦੀ ਮੇਜ਼ਬਾਨੀ ਦਾ ਅਧਿਕਾਰ ਮਿਲਿਆ

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪ੍ਰਤਿਸ਼ਠਿਤ ਇੰਟਰਨੈਸ਼ਨਲ ਐਥਲੈਟਿਕਸ ਈਵੈਂਟ ਦੀ ਮੇਜ਼ਬਾਨੀ ਮਿਲਣ 'ਤੇ ਖੁਸ਼ੀ ਵਿਅਕਤ ਕੀਤੀ ਸ਼ਹਿਰ ਦੇ ਖੇਡ ਪਰਿਦ੍ਰਿਸ਼ ਲਈ ਇੱਕ ਬੜੀ ਉਪਲਬਧੀ ਦੇ ਰੂਪ ਵਿੱਚ, ਏਸ਼ੀਅਨ ਐਥਲੈਟਿਕਸ ਐਸੋਸੀਏਸ਼ਨ ਨੇ ਚੰਡੀਗੜ੍ਹ ਨੂੰ ਪ੍ਰਤਿਸ਼ਠਿਤ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ 2027 ਦੀ...

ਸਿਟਕੋ (CITCO) ਨੇ ਆਪਣੇ ਵਿਭਿੰਨ ਪ੍ਰਤਿਸ਼ਠਾਨਾਂ ਵਿੱਚ ਅੰਤਰਰਾਸ਼ਟਰੀ ਚਾਹ ਦਿਵਸ ਉਤਸ਼ਾਹਪੂਰਵਕ ਮਨਾਇਆ

ਚੰਡੀਗੜ੍ਹ, 21 ਮਈ: ਸਿਟਕੋ (CITCO) ਨੇ 21 ਮਈ, 2026 ਨੂੰ ਅੰਤਰਰਾਸ਼ਟਰੀ ਚਾਹ ਦਿਵਸ ਦੇ ਅਵਸਰ 'ਤੇ ਆਪਣੇ ਪ੍ਰਮੁੱਖ ਪ੍ਰਾਹੁਣਚਾਰੀ ਪ੍ਰਤਿਸ਼ਠਾਨਾਂ - ਹੋਟਲ ਮਾਊਂਟਵਿਊ, ਹੋਟਲ ਸ਼ਿਵਾਲਿਕਵਿਊ, ਅਤੇ ਸ਼ੈੱਫ ਲੇਕਵਿਊ - ਵਿੱਚ ਵਿਸ਼ੇਸ਼ ਟੀ ਫੈਸਟੀਵਲ ਆਯੋਜਿਤ ਕੀਤੇ। ਇਸ ਅਵਸਰ 'ਤੇ ਚਾਹ ਪ੍ਰੇਮੀਆਂ ਲਈ ਰਵਾਇਤੀ, ਹਰਬਲ ਅਤੇ ਰਿਫ੍ਰੈਸ਼ਿੰਗ...

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ: ਮੁੱਖ...

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਕਿਹਾ, ਮਾਨ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਵਚਨਬੱਧ ਐਨ.ਆਰ.ਆਈ ਭਾਈਚਾਰੇ ਦੀ ਸੁਰੱਖਿਆ ਅਤੇ ਹੱਕਾਂ ਦੀ ਰੱਖਿਆ ਸਖ਼ਤੀ ਨਾਲ ਕੀਤੀ ਜਾਵੇਗੀ: ਡਾ. ਰਵਜੋਤ ਸਿੰਘ ਚੰਡੀਗੜ੍ਹ, 13 ਮਈ: ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ...

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ” ਚੰਡੀਗੜ੍ਹ, 10 ਮਈ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026...

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਸ਼ਾਮਲ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਹਨਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਵੱਡੀ ਖ਼ਬਰਾਂ

ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ‘ਕਨੈਕਟ, ਡਿਟੈਕਟ, ਪ੍ਰੋਟੈਕਟ’ ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ ਗੁਪਤ ਰਿਪੋਰਟਿੰਗ ਅਤੇ ਸ਼ੁਰੂਆਤੀ ਦਖਲਅੰਦਾਜ਼ੀ ਨੂੰ ਸਮਰੱਥ ਬਣਾਉਣ ਲਈ ਵਿੱਦਿਅਕ ਅਦਾਰਿਆਂ ਵਿੱਚ ਗੁਮਨਾਮ 'ਕਵਚ ਕਿਊ.ਆਰ. ਕੋਡ' ਸ਼ੁਰੂ ਕੀਤੇ ਗਏ: ਐਸ.ਐਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੁਲਿਸ ਟੀਮਾਂ ਨੇ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ’ਯੁੱਧ ਨਸ਼ਿਆਂ ਵਿਰੁੱਧ’ ਦੇ 587ਵੇਂ ਦਿਨ 191 ਨਸ਼ਾ ਤਸਕਰ 22.4 ਕਿਲੋ ਹੈਰੋਇਨ ਸਮੇਤ ਕਾਬੂ ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’...

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਭਾਗ ਵੱਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਿੱਚ ਵਾਤਾਵਰਣ...

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਾਂਝੇ ਵਰਗਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਰੁਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਸਰਕਾਰ ਵਚਨਬੱ ਵਿੱਤੀ ਸਹਾਇਤਾ ਨਾਲ ਲਾਭਪਾਤਰੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਅਤੇ ਪਰਿਵਾਰਾਂ ਦਾ ਭਵਿੱਖ ਬਿਹਤਰ ਬਣਾਉਣ ਵਿੱਚ ਮਿਲੇਗੀ ਮਦਦ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ: ਦੀਪਕ ਬਾਲੀ

ਬਨਾਰਸ, ਬਠਿੰਡਾ, ਫਰੀਦਕੋਟ ਤੇ ਜੰਮੂ ਤੋਂ ਕੱਢਿਆ ਜਾਣਗੀਆਂ ਚਾਰ ਸ਼ੋਭਾ ਯਾਤਰਾਵਾਂ, 3 ਦਸੰਬਰ ਨੂੰ ਪਹੁੰਚਣਗੀਆਂ ਸ੍ਰੀ ਖੁਰਾਲਗੜ੍ਹ ਸਾਹਿਬ: ਦੀਪਕ ਬਾਲੀ 92 ਵਿੱਚੋਂ 80 ਡਰੋਨ ਸ਼ੋਅ ਤੇ 12 ਵਿੱਚੋਂ 9 ਕੀਰਤਨ ਸਮਾਗਮ ਮੁਕੰਮਲ, 650ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਜਾਰੀ: ਦੀਪਕ ਬਾਲੀ ਪੰਜਾਬ ਸਰਕਾਰ ਵੱਲੋਂ...

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

1 ਅਪ੍ਰੈਲ 2020 ਤੋਂ ਪਹਿਲਾਂ 12 ਸਾਲਾਂ ਦੇ ਕਾਨੂੰਨੀ ਕਬਜ਼ੇ ਵਾਲੇ ਦੁਕਾਨਦਾਰ ਕੌਂਸਲ ਅਤੇ ਕਾਰਪੋਰੇਸ਼ਨ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ: ਹਰਜੋਤ ਸਿੰਘ ਬੈਂਸ 6 ਨਵੰਬਰ ਤੱਕ ਲੋਕਲ ਬਾਡੀਜ਼ ਦੇ ਦਫ਼ਤਰਾਂ ਵਿੱਚ ਅਰਜ਼ੀਆਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ: ਬੈਂਸ ਖੇਤਰ ਦੇ ਕੁਲੈਕਟਰ ਰੇਟ ਅਤੇ ਬਿਨੈਕਾਰ ਦੀ ਆਮਦਨ-ਸ਼੍ਰੇਣੀ 'ਤੇ...

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ...

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ...

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਪੁਲਿਸ ਟੀਮਾਂ ਨੇ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ’ਯੁੱਧ ਨਸ਼ਿਆਂ ਵਿਰੁੱਧ’ ਦੇ 586ਵੇਂ ਦਿਨ 107 ਨਸ਼ਾ ਤਸਕਰ 5.6 ਕਿਲੋ ਹੈਰੋਇਨ ਸਮੇਤ ਕਾਬੂ ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’...

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਦੀਆਂ ਮੰਡੀਆਂ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ...

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ । ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ, ਅਤੇ...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

•ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •ਕੰਪਨੀਆਂ ਹੁਣ ‘ਹੁਨਰ ਪੰਜਾਬ` ਪੋਰਟਲ ਰਾਹੀਂ ਹੁਨਰਮੰਦ ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਦੇ ਸਕਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •ਨਿਵੇਸ਼ਕ ਫਾਸਟ-ਟ੍ਰੈਕ ਪੰਜਾਬ ਪੋਰਟਲ...