ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਆਨਲਾਈਨ ਮਿਲਣੀ ਅਤੇ ਮਹੀਨੇ ‘ਚ ਇੱਕ ਵਾਰ ਡਵੀਜ਼ਨ ਅਨੁਸਾਰ ਹੋਵੇਗੀ ਮਿਲਣੀ ਚੰਡੀਗੜ੍ਹ, 24 ਅਪਰੈਲ: ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਮਹੀਨੇ ਵਿੱਚ ਦੋ ਐਨ.ਆਰ.ਆਈ. ਮਿਲਣੀਆਂ ਕਰਨ ਦਾ...
ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਿਨਲੈਂਡ ਨਾਲ ਸਹਿਯੋਗ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ, ਪੰਜਾਬ ਦੇ ਕਲਾਸਰੂਮ ਬਿਹਤਰੀਨ, ਵਧੇਰੇ ਕਾਰਗਰ ਸਿੱਖਿਆ ਵੱਲ ਅੱਗੇ ਵਧ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟੁਰਕੂ ਤੋਂ ਪੰਜਾਬ ਤੱਕ, ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਲਾਸਰੂਮਾਂ ਵਿੱਚ ਵਿਸ਼ਵਵਿਆਪੀ ਅਭਿਆਸਾਂ ਨੂੰ ਅਪਣਾਇਆ ਜਾ ਰਿਹੈ:...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਨਲੈਂਡ ਦੌਰੇ ਉੱਤੇ ਪੁੱਜੇ, ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ ਦੇ ਚੱਲ ਰਹੇ ਬਦਲਾਅ ਵਿੱਚ ਯੋਗਦਾਨ ਪਾਉਣ ਦਾ ਸੱਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਵਾਸੀ ਪੰਜਾਬੀਆਂ ਨਾਲ ਗੱਲਬਾਤ ਕੀਤੀ, ਕਿਹਾ “ਪੰਜਾਬ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਹਰ ਪੰਜਾਬੀ ਨੂੰ ਇਸ ਇਤਿਹਾਸਕ ਕਦਮ ਦਾ ਹਿੱਸਾ ਬਣਨਾ ਚਾਹੀਦਾ ਹੈ” ਪਰਵਾਸੀ ਪੰਜਾਬੀ, ਪੰਜਾਬ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਵਿੱਚ ਪ੍ਰੇਰਕ ਵਜੋਂ ਕੰਮ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਮਜੀਠੀਆ ਨੇ *ਪੰਜਾਬ ਦੇ ਖਜਾਨੇ ਨੂੰ ਵਿਦੇਸ਼ਾਂ ‘ਚ ਆਪਣੀ “ਮੌਜ ਮਸਤੀ” ਲਈ ਮੁੱਖ ਮੰਤਰੀ ਮਾਨ ਵੱਲੋਂ ਕਰੀਬੀਆਂ ਸੰਗ ਲਾਇਆ ਜਾ “ਖੋਰਾ” ਲਾਉਣ ਤੇ ਘੇਰੀ ਝਾੜੂ ਸਰਕਾਰ
- ਪੰਜਾਬ 'ਚ ਆਪ ਦੇ ਗੁੰਡੇ ਵਿਧਾਇਕ ਟਰਾਲੀ ਚੋਰੀ, ਟੈਂਡਰ ਘਪਲੇ ਅਤੇ ਲੋਕਾਂ ਦੀਆਂ ਜਾਇਦਾਦਾਂ 'ਤੇ ਕਬਜ਼ੇ ਚ ਲੱਗੇ, ਵਿਭਵ ਕੁਮਾਰ ਨਾਲ ਮੁੱਖ ਮੰਤਰੀ ਨੀਦਰਲੈਂਡ ਦੇ ਮਹਿੰਗੇ ਹੋਟਲਾਂ 'ਚ ਮੌਜਾਂ 'ਤੇ ਲੱਗੇ - ਬਿਕਰਮ ਸਿੰਘ ਮਜੀਠੀਆ - ਕਿਹਾ, ਆਮ ਘਰਾਂ ਦੇ ਮੁੱਖ ਮੰਤਰੀ ਅਤੇ ਦਿੱਲੀ ਵਾਲਿਆਂ ਲਈ ਵਿਦੇਸ਼ਾਂ 'ਚ ਇੱਕ ਲੱਖ ਵਾਲਾ ਕਮਰਾ,...
ਅਮਰੀਕਾ ਵੱਲੋਂ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ ਕਰਨਾ ਨਿੰਦਣਯੋਗ; ਵਿਦੇਸ਼ ਮੰਤਰਾਲੇ ਨੂੰ ਦਖਲ ਦੇਣ ਦੀ ਅਪੀਲ: ਸੁਖਜਿੰਦਰ ਸਿੰਘ ਰੰਧਾਵਾ
-ਕੇਂਦਰ ਸਰਕਾਰ ਨੂੰ ਅਮਰੀਕੀ ਸਰਕਾਰ ਨਾਲ ਗੱਲਬਾਤ ਕਰਕੇ ਪੰਜਾਬੀ ਟਰੱਕ ਡਰਾਈਵਰਾਂ ਦੇ ਹਿੱਤਾਂ ਦੀ ਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ -ਦਿੱਲੀ ਵਿੱਚ ਮੁੱਦਾ ਉਠਾਉਣਗੇ, ਕਿਹਾ ਅਮਰੀਕਾ ਦੇ ਇਸ ਫੈਸਲੇ ਨੇ ਲੱਖਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਨੂੰ ਖ਼ਤਰਾ ਪੈਦਾ ਕੀਤਾ ਚੰਡੀਗੜ੍ਹ, 3 ਅਪ੍ਰੈਲ, 2026 ਪੰਜਾਬ ਦੇ ਸਾਬਕਾ ਉਪ ਮੁੱਖ...
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
* ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਲਗਾਤਾਰ ਪਹੁੰਚ ਅਤੇ ਨਿਵੇਸ਼ਕ-ਪੱਖੀ ਸੁਧਾਰਾਂ ਨਾਲ ਪੰਜਾਬ ਪ੍ਰਤੀ ਵਿਸ਼ਵ ਪੱਧਰ 'ਤੇ ਵਧਿਆ ਭਰੋਸਾ * ਕੈਬਨਿਟ ਮੰਤਰੀ ਬੈਂਸ ਨੇ ਕੈਂਬ੍ਰਿਜ ਅਤੇ ਆਕਸਫੋਰਡ ਵਰਗੀਆਂ ਯੂਕੇ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ ਅਕਾਦਮਿਕ ਸਹਿਯੋਗ ਦੀ ਇੱਛਾ ਪ੍ਰਗਟਾਈ ਚੰਡੀਗੜ੍ਹ, 13 ਮਾਰਚ: ਪੰਜਾਬ ਵਿੱਚ ਨਿਵੇਸ਼ ਲਈ ਬਣੇ...
ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ
ਜਾਪਾਨੀ ਭਾਈਵਾਲਾਂ ਨਾਲ ਸਨਅਤੀ ਭਾਈਵਾਲੀ ਵਧਾਉਣ ਲਈ ਉਤਸੁਕ ਹੈ ਪੰਜਾਬ: ਅਮਨ ਅਰੋੜਾ ਚੰਡੀਗੜ੍ਹ/ਐੱਸ.ਏ.ਐੱਸ ਨਗਰ, 13 ਮਾਰਚ ਇਥੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪਹਿਲੇ ਦਿਨ ਹੋਏ ਇੱਕ ਕੰਟਰੀ ਸੈਸ਼ਨ ਵਿੱਚ ਜਪਾਨ ਅਧਾਰਿਤ ਸਨਅਤੀ ਆਗੂਆਂ ਨੇ ਪੰਜਾਬ ਨੂੰ ਵਪਾਰ ਲਈ ਬਿਹਤਰੀਨ ਸੂਬਾ...
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
ਮੋਹਾਲੀ, ਮਾਰਚ 13- ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ - 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ...
ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ
ਅਮਰੀਕਾ ਤੋਂ ਆਉਣ ਵਾਲੀਆਂ ਸਬਸਿਡੀ ਵਾਲੀਆਂ ਸਸਤੀਆਂ ਖੇਤੀਬਾੜੀ ਵਸਤਾਂ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਵਿੱਚ ਧੱਕ ਸਕਦੀਆਂ ਹਨ: ਲਾਲਜੀਤ ਸਿੰਘ ਭੁੱਲਰ ਭਾਰਤ ਦੇ ਬਾਜ਼ਾਰ ਵਿਦੇਸ਼ੀ ਖੇਤੀਬਾੜੀ ਉਤਪਾਦਾਂ ਲਈ ਖੋਲ੍ਹਣ ਨਾਲ ਕਿਸਾਨ ਕਮਜ਼ੋਰ ਹੋਣਗੇ ਅਤੇ ਵੱਡੀਆਂ ਕਾਰਪੋਰੇਟ ਕੰਪਨੀਆਂ ਦਾ ਦਬਦਬਾ ਵਧੇਗਾ: ਲਾਲਜੀਤ ਸਿੰਘ ਭੁੱਲਰ ਆਪ...
ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਦੀਆਂ ਮੰਡੀਆਂ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ । ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ, ਅਤੇ...
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
•ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •ਕੰਪਨੀਆਂ ਹੁਣ ‘ਹੁਨਰ ਪੰਜਾਬ` ਪੋਰਟਲ ਰਾਹੀਂ ਹੁਨਰਮੰਦ ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਦੇ ਸਕਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •ਨਿਵੇਸ਼ਕ ਫਾਸਟ-ਟ੍ਰੈਕ ਪੰਜਾਬ ਪੋਰਟਲ...
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ
ਜੁਲਾਈ-ਸਤੰਬਰ ਦੌਰਾਨ 75.16 ਲੱਖ ਤੋਂ ਵੱਧ ਮਹਿਲਾਵਾਂ ਨੂੰ 2602.46 ਕਰੋੜ ਰੁਪਏ ਜਾਰੀ ਦੂਜੇ ਪੜਾਅ ਦੀ ਪਹਿਲੀ ਕਿਸ਼ਤ ਤਹਿਤ 32 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ 1,118.93 ਕਰੋੜ ਰੁਪਏ ਭੇਜੇ 79 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ; ਇੱਕ ਕਰੋੜ ਤੋਂ ਵੱਧ ਮਹਿਲਾਵਾਂ ਨੂੰ ਮਿਲੇਗਾ ਯੋਜਨਾ ਦਾ ਲਾਭ ਦੇਸ਼ ਦੀ ਪਹਿਲੀ ਵਿਲੱਖਣ...
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ...
ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ ਨੂੰ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ ‘ਮੈਗਾ ਪੀ.ਟੀ.ਐਮ.’; 25 ਲੱਖ ਮਾਪੇ ਹੋਣਗੇ ਸ਼ਾਮਲ
ਮੈਗਾ ਪੀਟੀਐਮ ਹਰ ਬੱਚੇ ਦਾ ਭਵਿੱਖ ਸੰਵਾਰਨ ਅਤੇ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਵਿੱਚ ਨੰਬਰ 1 ਬਣਾਉਣ ਲਈ ਅਧਿਆਪਕਾਂ ਨਾਲ ਬੈਠਣ ਦਾ ਸ਼ਾਨਦਾਰ ਮੌਕਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਸਕੂਲ ਅਤੇ ਪਰਿਵਾਰ ਮਿਲ-ਜੁਲ ਕੇ ਮਿਹਨਤ ਕਰਦੇ ਹਨ ਤਾਂ ਸਾਡੇ ਬੱਚਿਆਂ ਵਿੱਚ ਅੱਗੇ ਵਧਦੇ ਰਹਿਣ ਦਾ ਆਤਮਵਿਸ਼ਵਾਸ ਮਿਲਦਾ ਹੈ: ਮੁੱਖ ਮੰਤਰੀ...
ਸ਼੍ਰੋਮਣੀ ਕਮੇਟੀ ਮੈਂਬਰ ਸ. ਮਿੱਠੂ ਸਿੰਘ ਕਾਹਨੇਕੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ ਤੇ ਕੀਤੀ ਖਿਮਾ ਜਾਚਨਾ
ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਮਿੱਠੂ ਸਿੰਘ ਕਾਹਨੇਕੇ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 15 ਜੂਨ 2026 ਨੂੰ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲੇ, ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ...
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •ਕੰਪਨੀਆਂ ਹੁਣ ‘ਹੁਨਰ ਪੰਜਾਬ` ਪੋਰਟਲ ਰਾਹੀਂ ਹੁਨਰਮੰਦ ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਦੇ ਸਕਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •ਨਿਵੇਸ਼ਕ ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ...
ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਾਜਪਾ ਨੇ ਸੀਬੀਆਈ ਦਾ ਛਾਪਾ ਮਾਰ ਕੇ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਨੇ ਦਿੱਲੀ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਵਿੱਚ ਵੀ ਚੋਣਾਂ ਤੋਂ ਪਹਿਲਾਂ ਛਾਪੇਮਾਰੀ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਚਾਹੇ ਜਿੰਨੇ ਮਰਜ਼ੀ ਛਾਪੇ ਮਾਰ ਲਵੇ, ਸਾਡੇ ਕੋਲੋਂ...
ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ
ਐਸਆਈਟੀ ਇਹ ਪਤਾ ਲਗਾਏਗੀ ਕਿ ਮਹਿਲਾ ਬਹਿਰੀਨ ਤੋਂ ਕਿਵੇਂ ਆਈ, ਉਸ ਦੀ ਰਿਹਾਇਸ਼ ਦਾ ਪ੍ਰਬੰਧ ਕਿਸ ਨੇ ਕੀਤਾ ਅਤੇ ਸਹੂਲਤਾਂ ਕਿਸ ਨੇ ਮਨਜ਼ੂਰ ਕੀਤੀਆਂ: ਬਲਤੇਜ ਪੰਨੂ ਲੋਕਾਂ ਅਤੇ ਸਿੱਖ ਸੰਸਥਾਵਾਂ ਦੁਆਰਾ ਪੁੱਛੇ ਗਏ ਸਾਰੇ ਅਣਸੁਲਝੇ ਸਵਾਲਾਂ ਦੇ ਦਿੱਤੇ ਜਾਣਗੇ ਜਵਾਬ: ਬਲਤੇਜ ਪੰਨੂ ਰਜਿਸਟਰ 'ਤੇ 'ਅਮਰਜੀਤ ਸਿੰਘ ਚਾਵਲਾ ਦੁਆਰਾ ਸਿਫਾਰਸ਼ੀ'...
ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ...
ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਕਿਹਾ
ਸ਼੍ਰੋਮਣੀ ਕਮੇਟੀ ਨੂੰ ਸਰਕਾਰ ਨਾਲ ਲਿਖਾਪੜ੍ਹੀ ਕਰਕੇ ਗੁਰੂ ਘਰਾਂ ਨੇੜੇ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਦੇ ਆਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ਵਿਖੇ ਕੁਝ ਸ਼ਰਾਰਤੀ...
