INTERNATIONAL
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਵਿਸ਼ਵ ਭਰ ਤੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਗੱਲਬਾਤ ਚੰਡੀਗੜ੍ਹ, 8 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ...

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਬਿਜ਼ਨਸ ਇਨਕਿਊਬੇਸ਼ਨ ਮੰਚ “ਵੈਂਚਰਨੈਸਟ” ਵੱਲੋਂ “ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ” ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼...

ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਦਾ ਕੀਤਾ ਸਵਾਗਤ, ਸਰਬਪੱਖੀ ਵਿਕਾਸ ਲਈ ਦੂਰਦਰਸ਼ੀ ਰੋਡਮੈਪ ਦਿੱਤਾ ਕਰਾਰ

ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਇਸਨੂੰ ਲੋਕ-ਹਿਤੈਸ਼ੀ ਅਤੇ ਤਰੱਕੀਪਸੰਦ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਦੇ...

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਦੇ ਸੰਕਟ ਤੋਂ ਬਾਅਦ ਵਾਪਸ ਆਉਣ ਵਾਲਿਆਂ ਲਈ ਸ਼ਹੀਦ ਭਗਤ ਸਿੰਘ...

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

0172-2260042, 2260042 (ਵਿਦੇਸ਼ੀ ਨਾਗਰਿਕਾਂ ਲਈ) ਅਤੇ 1100 (ਭਾਰਤ ਨਾਗਰਿਕਾਂ ਲਈ) ਹੈਲਪ ਲਾਈਨ ਦਿਨ-ਰਾਤ ਕਾਰਜਸ਼ੀਲ ਰਹਿਣਗੀਆਂ ਸੂਬਾ ਸਰਕਾਰ ਹਰੇਕ ਪੰਜਾਬੀ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਡਾ. ਰਵਜੋਤ ਸਿੰਘ ਏ.ਡੀ.ਜੀ.ਪੀ. ਆਰ.ਕੇ. ਜੈਸਵਾਲ ਦੀ ਅਗਵਾਈ ਹੇਠ ਬਣੀ ਕਮੇਟੀ ਚੰਡੀਗੜ੍ਹ, 2 ਮਾਰਚ: ਅਮਰੀਕਾ,...

ਡਾ. ਰਵਜੋਤ ਨੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਬਣਾਉਣ ਲਈ ਵਿਦੇਸ਼ ਮੰਤਰਾਲੇ ਤੋਂ ਤੁਰੰਤ ਦਖਲ ਦੀ ਕੀਤੀ ਮੰਗ

ਕਿਹਾ, ਭਗਵੰਤ ਮਾਨ ਸਰਕਾਰ ਜੰਗ ਕਾਰਨ ਖਾੜੀ ਵਿੱਚ ਫਸੇ ਸਾਰੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਵਚਨਬੱਧ ਯੂਏਈ ਵਿੱਚ ਫਸੇ ਪੰਜਾਬੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ ਚੰਡੀਗੜ੍ਹ, 1 ਮਾਰਚ: ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਜੰਗ ਕਾਰਨ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ...

ਅਕਾਲੀ ਦਲ ਵਿਸ਼ਵ ਪੱਧਰੀ ਹੁਨਰ ਵਿਕਾਸ ਯੂਨੀਵਰਸਿਟੀ ਸਥਾਪਿਤ ਕਰਨ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਵੱਲੋਂ ਵਪਾਰੀ ਭਾਈਚਾਰੇ ’ਤੇ ਭਾਰੀ ਟੈਕਸ ਲਾਗੂ ਕਰਨ ਦੀ ਕੀਤੀ ਨਿਖੇਧੀ, ਐਲਾਨ ਕੀਤਾ ਕਿ ਰਾਹਤ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਮੱਧ ਪੂਰਬ ਵਿਚ ਜੰਗ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਂਦਾ ਜਾਵੇ ਸਮਰਾਲਾ/ ਚੰਡੀਗੜ੍ਹ,1 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ...

ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਮੌਜੂਦਾ ਹਾਲਾਤਾਂ ਕਰਕੇ ਕਈ ਭਾਰਤੀ ਨਾਗਰਿਕਾਂ ਦੇ...

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

— 1215 ਐਮਡੀਐਮਏ ਗੋਲੀਆਂ, 263 ਗ੍ਰਾਮ ਕੋਕੇਨ, 82 ਗ੍ਰਾਮ ਆਈਸੀਈ, 1.2 ਕਿਲੋ ਟੀਐਚਸੀ ਵੇਰੀਐਂਟ, 16 ਗ੍ਰਾਮ ਮੈਜਿਕ ਮਸ਼ਰੂਮ ਅਤੇ 400 ਗ੍ਰਾਮ ਅਫੀਮ ਬਰਾਮਦ — ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸ਼ਹਿਰੀ ਨੌਜਵਾਨਾਂ ਨੂੰ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ — ਜ਼ਬਤ...

ਵੱਡੀ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ ਨੂੰ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ ‘ਮੈਗਾ ਪੀ.ਟੀ.ਐਮ.’; 25 ਲੱਖ ਮਾਪੇ ਹੋਣਗੇ ਸ਼ਾਮਲ

ਮੈਗਾ ਪੀਟੀਐਮ ਹਰ ਬੱਚੇ ਦਾ ਭਵਿੱਖ ਸੰਵਾਰਨ ਅਤੇ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਵਿੱਚ ਨੰਬਰ 1 ਬਣਾਉਣ ਲਈ ਅਧਿਆਪਕਾਂ ਨਾਲ ਬੈਠਣ ਦਾ ਸ਼ਾਨਦਾਰ ਮੌਕਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਸਕੂਲ ਅਤੇ ਪਰਿਵਾਰ ਮਿਲ-ਜੁਲ ਕੇ ਮਿਹਨਤ ਕਰਦੇ ਹਨ ਤਾਂ ਸਾਡੇ ਬੱਚਿਆਂ ਵਿੱਚ ਅੱਗੇ ਵਧਦੇ ਰਹਿਣ ਦਾ ਆਤਮਵਿਸ਼ਵਾਸ ਮਿਲਦਾ ਹੈ: ਮੁੱਖ ਮੰਤਰੀ...

ਸ਼੍ਰੋਮਣੀ ਕਮੇਟੀ ਮੈਂਬਰ ਸ. ਮਿੱਠੂ ਸਿੰਘ ਕਾਹਨੇਕੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ ਤੇ ਕੀਤੀ ਖਿਮਾ ਜਾਚਨਾ

ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਮਿੱਠੂ ਸਿੰਘ ਕਾਹਨੇਕੇ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 15 ਜੂਨ 2026 ਨੂੰ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲੇ, ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •ਕੰਪਨੀਆਂ ਹੁਣ ‘ਹੁਨਰ ਪੰਜਾਬ` ਪੋਰਟਲ ਰਾਹੀਂ ਹੁਨਰਮੰਦ ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਦੇ ਸਕਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •ਨਿਵੇਸ਼ਕ ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ...

ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਸੀਬੀਆਈ ਦਾ ਛਾਪਾ ਮਾਰ ਕੇ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਨੇ ਦਿੱਲੀ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਵਿੱਚ ਵੀ ਚੋਣਾਂ ਤੋਂ ਪਹਿਲਾਂ ਛਾਪੇਮਾਰੀ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਚਾਹੇ ਜਿੰਨੇ ਮਰਜ਼ੀ ਛਾਪੇ ਮਾਰ ਲਵੇ, ਸਾਡੇ ਕੋਲੋਂ...

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਐਸਆਈਟੀ ਇਹ ਪਤਾ ਲਗਾਏਗੀ ਕਿ ਮਹਿਲਾ ਬਹਿਰੀਨ ਤੋਂ ਕਿਵੇਂ ਆਈ, ਉਸ ਦੀ ਰਿਹਾਇਸ਼ ਦਾ ਪ੍ਰਬੰਧ ਕਿਸ ਨੇ ਕੀਤਾ ਅਤੇ ਸਹੂਲਤਾਂ ਕਿਸ ਨੇ ਮਨਜ਼ੂਰ ਕੀਤੀਆਂ: ਬਲਤੇਜ ਪੰਨੂ ਲੋਕਾਂ ਅਤੇ ਸਿੱਖ ਸੰਸਥਾਵਾਂ ਦੁਆਰਾ ਪੁੱਛੇ ਗਏ ਸਾਰੇ ਅਣਸੁਲਝੇ ਸਵਾਲਾਂ ਦੇ ਦਿੱਤੇ ਜਾਣਗੇ ਜਵਾਬ: ਬਲਤੇਜ ਪੰਨੂ ਰਜਿਸਟਰ 'ਤੇ 'ਅਮਰਜੀਤ ਸਿੰਘ ਚਾਵਲਾ ਦੁਆਰਾ ਸਿਫਾਰਸ਼ੀ'...

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ...

ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਕਿਹਾ

ਸ਼੍ਰੋਮਣੀ ਕਮੇਟੀ ਨੂੰ ਸਰਕਾਰ ਨਾਲ ਲਿਖਾਪੜ੍ਹੀ ਕਰਕੇ ਗੁਰੂ ਘਰਾਂ ਨੇੜੇ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਦੇ ਆਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ਵਿਖੇ ਕੁਝ ਸ਼ਰਾਰਤੀ...

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ ਹੋਏ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਦੋਸ਼ੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ...

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਪੁਲਿਸ ਟੀਮਾਂ ਨੇ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 585ਵੇਂ ਦਿਨ 90 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 260ਵੇਂ ਦਿਨ ਪੰਜਾਬ...

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਵਾਰਖਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ...

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਸੀਬੀਆਈ ਨੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਪਰ ਇੱਕ ਧੇਲਾ ਵੀ ਨਹੀਂ ਮਿਲਿਆ, ਇਹ 'ਆਪ' ਦੀ 'ਕੱਟੜ ਈਮਾਨਦਾਰੀ' ਨੂੰ ਸਾਬਤ ਕਰਦਾ ਹੈ: ਕੁਲਦੀਪ ਸਿੰਘ ਧਾਲੀਵਾਲ ਚੁਣੀ ਹੋਈ ਸਰਕਾਰ ਦੇ ਮੁੱਖ ਮੰਤਰੀ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਲਈ ਭਾਜਪਾ ਦੇਸ਼ ਅਤੇ ਪੰਜਾਬ ਤੋਂ ਮਾਫੀ ਮੰਗੇ: ਕੁਲਦੀਪ ਸਿੰਘ ਧਾਲੀਵਾਲ ਸੁਪਰੀਮ ਕੋਰਟ ਮਾਮਲੇ ਦੀ...

ਪੰਜਾਬ ਵਿੱਚ ਸੜਕਾਂ ਦੇ ਕੰਮ ਅਧਵਾਟੇ ਰੁਕੇ , ਲੋਕਾਂ ਦਾ ਜੀਣਾ ਮੁਹਾਲ: ਅਨਿਲ ਸਰੀਨ

ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਵਿੱਚ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦੇ ਕੰਮ ਅਧਵਾਟੇ ਰੁੱਕਣ ਨੇ ‘ਆਪ’ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 40 ਹਜ਼ਾਰ ਕਿਲੋਮੀਟਰ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦੇ ਵੱਡੇ ਵੱਡੇ ਦਾਅਵੇ ਕੀਤੇ ਸਨ ਪਰ ਅਜੇ...