lifestyle
ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ – ਡਾ. ਬਲਜੀਤ ਕੌਰ

ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ – ਡਾ. ਬਲਜੀਤ ਕੌਰ

ਸੂਬੇ ਨੂੰ ਬਾਲ ਵਿਆਹ ਮੁਕਤ ਬਣਾਉਣ ਲਈ ਨਤੀਜਾ-ਕੇਂਦਰਿਤ ਮੁਹਿੰਮ ਜਾਰੀ, 172 ਜਾਗਰੂਕਤਾ ਕੈਂਪਾਂ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ ਬਾਲ ਵਿਆਹ ਦੀ ਸੂਚਨਾ ਮਿਲਦਿਆਂ ਹੀ 1098 ਚਾਈਲਡ ਹੈਲਪਲਾਈਨ ਜਾਂ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਤੁਰੰਤ ਸੰਪਰਕ ਕਰਨ ਦੀ ਲੋਕਾਂ ਨੂੰ ਅਪੀਲ ਚੰਡੀਗੜ੍ਹ, 3 ਸਤੰਬਰ: ਮੁੱਖ ਮੰਤਰੀ ਸ....

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਚੰਡੀਗੜ੍ਹ : ਰੱਖੜੀ ਦੀ ਪੂਰਵ ਸੰਧਿਆ 'ਤੇ, ਐਡੀਸਨ ਹਸਪਤਾਲ ਵਿਖੇ ਉਨ੍ਹਾਂ ਦਰਜਨ ਦੇ ਲਗਭਗ ਭੈਣ-ਭਰਾਵਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਆਪਣਾ ਕਿਡਨੀ ਦਾਨ ਕਰਕੇ ਦੂਜਿਆਂ ਨੂੰ ਨਵਾਂ ਜੀਵਨ ਦਿੱਤਾ। "ਬੌਂਡਸ ਆਫ਼ ਲਾਈਫ਼" ਸਿਰਲੇਖ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਅੰਗਦਾਨ ਕਰਨ ਵਾਲੇ ਭੈਣ-ਭਰਾਵਾਂ ਦੇ ਬੇਮਿਸਾਲ ਹੌਸਲੇ ਅਤੇ...

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਵਿੱਚ ਲਾਪਤਾ ਵਿਅਕਤੀਆਂ ਦੀ ਜਾਣਕਾਰੀ ਦੇਣ ਦੀ ਅਪੀਲ

ਚੰਡੀਗੜ੍ਹ: ਨੇਪਾਲ ਵਿੱਚ ਹਾਲ ਹੀ ਵਿੱਚ ਆਏ ਅਚਾਨਕ ਹੜ੍ਹਾਂ ਦੇ ਮੱਦੇਨਜ਼ਰ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਦੇ ਪਾਸ ਚੰਡੀਗੜ੍ਹ ਨਿਵਾਸੀ ਕਿਸੇ ਅਜਿਹੇ ਵਿਅਕਤੀ ਬਾਰੇ ਕੋਈ ਜਾਣਕਾਰੀ ਹੈ, ਜੋ ਇਸ ਘਟਨਾ ਤੋਂ ਬਾਅਦ ਲਾਪਤਾ ਹੈ ਜਾਂ ਜਿਸ ਦਾ ਪਤਾ ਨਹੀਂ ਚਲ ਰਿਹਾ ਹੈ, ਤਾਂ ਇਸ ਦੀ ਸੂਚਨਾ ਡਿਪਟੀ ਕਮਿਸ਼ਨਰ,...

ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ ਸਾਲਾਂ ਤੱਕ ਚੱਲ ਸਕਦਾ ਹੈ ਛਾਤੀ ਦੇ ਕੈਂਸਰ ਦਾ ਇਲਾਜ, ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਨੂੰ ਇਲਾਜ ਪੂਰਾ ਕਰਵਾਉਣ ਵਿੱਚ ਕਰ ਰਹੀ ਹੈ ਮਦਦ : ਡਾ. ਕਰੁਣਾ ਸਿੰਘ, ਪ੍ਰੋਫੈਸਰ ਅਤੇ ਮੁਖੀ, ਰੇਡੀਏਸ਼ਨ ਔਨਕੋਲੋਜੀ, ਐਡਵਾਂਸਡ ਕੈਂਸਰ...

ਚੰਡੀਗੜ੍ਹ ਪ੍ਰਸ਼ਾਸ਼ਕ ਵਲੋ ਹਰਿਦੁਆਰ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਚਾਰ ਬੱਚਿਆਂ ਦੇ ਪਰਿਵਾਰਾਂ ਨੂੰ ₹5 -5 ਲੱਖ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

ਚੰਡੀਗੜ੍ਹ ਪ੍ਰਸ਼ਾਸ਼ਕ ਵਲੋ ਹਰਿਦੁਆਰ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਚਾਰ ਬੱਚਿਆਂ ਦੇ ਪਰਿਵਾਰਾਂ ਨੂੰ ₹5 -5 ਲੱਖ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਹਰਿਦੁਆਰ ਵਿੱਚ ਕਾਂਵੜ ਯਾਤਰਾ ਦੌਰਾਨ ਗੰਗਾ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜ੍ਹ ਕੇ ਜਾਨ ਗੁਆਉਣ ਵਾਲੇ ਚੰਡੀਗੜ੍ਹ ਦੇ ਚਾਰ ਬੱਚਿਆਂ ਦੇ ਪਰਿਵਾਰਾਂ ਨੂੰ ₹5-5 ਲੱਖ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪ੍ਰਸ਼ਾਸਕ ਨੇ ਅੱਜ...

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ‘ਅਸ਼ੀਰਵਾਦ ਸਕੀਮ’ ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ‘ਅਸ਼ੀਰਵਾਦ ਸਕੀਮ’ ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

ਸੂਬੇ ਦੇ 19 ਜ਼ਿਲ੍ਹਿਆਂ ਦੇ 5,492 ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਮਿਲੇਗਾ ਸਿੱਧਾ ਆਰਥਿਕ ਲਾਭ: ਡਾ. ਬਲਜੀਤ ਕੌਰ ਡੀ.ਬੀ.ਟੀ. (DBT) ਪ੍ਰਣਾਲੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚ ਸਿੱਧੀ ਟ੍ਰਾਂਸਫਰ ਹੋਵੇਗੀ ₹51,000 ਦੀ ਅਸ਼ੀਰਵਾਦ ਰਾਸ਼ੀ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਸਰਵਪੱਖੀ ਵਿਕਾਸ ਅਤੇ ਸ਼ਕਤੀਕਰਨ ਲਈ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਪੰਜਾਬ ਦੀ ਖੁਸ਼ਹਾਲੀ ਨੂੰ ਮੁੜ ਬਹਾਲ ਕਰਨ ਅਤੇ ਸੂਬੇ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ: ਸਪੀਕਰ ਕੁਲਤਾਰ ਸਿੰਘ ਸੰਧਵਾਂ ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ...

​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

​ਸਰਕਾਰ ਵੱਲੋਂ ਦੂਜਾ ਬੱਚਾ ਧੀ ਦੇ ਜਨਮ 'ਤੇ ਦਿੱਤੀ ਜਾਂਦੀ ਹੈ 6000 ਰੁਪਏ ਦੀ ਮਾਲੀ ਮਦਦ ​ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਰਜਿਸਟਰਡ ​ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ...

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

* ਮੁੱਖ ਮੰਤਰੀ ਭਗਵੰਤ ਮਾਨ ਜਾਂ ਉਨ੍ਹਾਂ ਦੀ ਸਰਕਾਰ 'ਤੇ ਇੱਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਾਇਆ ਜਾ ਸਕਦਾ; ਬਚਾਇਆ ਗਿਆ ਹਰ ਇੱਕ ਰੁਪਿਆ ਜਨਤਾ 'ਤੇ ਖਰਚਿਆ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ * ਪੰਜਾਬ ਸਨਾਤਨ ਧਰਮ ਦੇ ਬੇਮਿਸਾਲ ਜਸ਼ਨਾਂ ਦਾ ਗਵਾਹ ਬਣ ਰਿਹਾ ਹੈ; ਪਹਿਲੀ ਵਾਰ 22 ਸ਼ਹਿਰਾਂ ਵਿੱਚ ਸ਼ਿਵ ਜੀ ਭਜਨ...

ਵੱਡੀ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

'ਯੁੱਧ ਨਸ਼ਿਆਂ ਵਿਰੁੱਧ' ਆਪਣੇ ਅੰਤਿਮ ਪੜਾਅ 'ਤੇ ਹੈ; ਪੁਲਿਸ ਨੂੰ ਜ਼ਮੀਨੀ ਪੱਧਰ 'ਤੇ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਨਹੀਂ ਹੋ ਜਾਂਦਾ, ਉਦੋਂ ਤੱਕ ਸਾਡੀ ਸਰਕਾਰ ਆਰਾਮ ਨਾਲ ਨਹੀਂ ਬੈਠੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਾ ਵੇਚਣ...

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਵਿੱਚ ‘ਸਵੱਛਤਾ ਹੀ ਸੇਵਾ (ਐਸ.ਐਚ.ਐਸ.)–2026’ ਮੁਹਿੰਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਜਾਬ ਭਰ ਵਿੱਚ...

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਪੁਲਿਸ ਟੀਮਾਂ ਨੇ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 563ਵੇਂ ਦਿਨ 9.8 ਕਿਲੋ ਹੈਰੋਇਨ ਸਮੇਤ 94 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਸਰਹੱਦੀ ਜ਼ਿਲ੍ਹਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦੇ ਸੀਜ਼ਨ 2026-27 ਦੀ ਸਫ਼ਲਤਾ ਲਈ ਡੀ.ਐਫ.ਐਸ.ਸੀਜ਼. ਨੂੰ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੇ ਦਿੱਤੇ ਹੁਕਮ ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ...

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1 ਲੱਖ ਬੱਚਿਆਂ ਨੂੰ ਹੁਣ 'ਪਕਾਉਣ ਲਈ ਤਿਆਰ' ਭੋਜਨ ਦੀ ਥਾਂ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ ਭਗਵੰਤ ਮਾਨ ਸਰਕਾਰ ਨੇ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ 6 ਮਹੀਨੇ ਤੋਂ 3 ਸਾਲ ਤੱਕ ਦੇ ਬੱਚਿਆਂ ਲਈ 'ਟੇਕ ਹੋਮ ਰਾਸ਼ਨ' ਦੇ ਵੰਡ ਚੱਕਰ ਨੂੰ 45...

ਕਾਂਗਰਸ ਨੇ ਸੱਜਣ ਕੁਮਾਰ ਅਤੇ ਕਮਲ ਨਾਥ ਵਰਗੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਦਿੱਤੀ? ਬਲਤੇਜ ਪੰਨੂ

ਕਾਂਗਰਸ ਅਜੇ ਵੀ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਆਗੂਆਂ ਦਾ ਬਚਾਅ ਅਤੇ ਉਨ੍ਹਾਂ ਦਾ ਆਦਰ-ਮਾਣ ਕਿਉਂ ਕਰਦੀ ਹੈ? ਬਲਤੇਜ ਪੰਨੂ ਪੰਜਾਬ ਵਿੱਚ ਵੋਟਾਂ ਮੰਗਣ ਤੋਂ ਪਹਿਲਾਂ, ਸਚਿਨ ਪਾਇਲਟ ਨੂੰ ਪੰਜਾਬੀਆਂ ਵਿਰੁੱਧ ਕਾਂਗਰਸ ਦੇ ਅੱਤਿਆਚਾਰਾਂ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ ਕਾਂਗਰਸ ਨੇ ਆਪਣੇ ਡੁੱਬਦੇ ਜਹਾਜ਼ ਨੂੰ ਬਚਾਉਣ ਲਈ...

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ

ਵਿਦੇਸ਼ਾਂ ਤੋਂ ਇੱਕ ਦਰਜਨ ਤੋਂ ਵੱਧ ਗੈਂਗਸਟਰ ਵਾਪਸ ਲਿਆਂਦੇ ਗਏ, ਅਪਰਾਧੀਆਂ ਕੋਲ ਹੁਣ ਲੁੱਕਣ ਲਈ ਕੋਈ ਵੀ ਥਾਂ ਸੁਰੱਖਿਅਤ ਨਹੀਂ: ਬਲਤੇਜ ਪੰਨੂ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕਰਮਵੀਰ ਦਿਓ ਕੈਨੇਡਾ ਤੋਂ ਵਾਪਸ ਲਿਆਂਦਾ ਗਿਆ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਨੇ...

ਸਵੱਛ ਵਾਯੂ ਸਰਵੇਖਣ ਵਿੱਚ ਮੰਡੀ ਗੋਬਿੰਦਗੜ੍ਹ ਦੀ ਰੈਂਕਿੰਗ ਵਿੱਚ 15 ਸਥਾਨਾਂ ਦਾ ਸੁਧਾਰ: ਗੈਰੀ ਬੜਿੰਗ

ਸਾਫ਼ ਹਵਾ ਅਤੇ ਬਿਹਤਰ ਵਾਤਾਵਰਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਨੇ ਸਵੱਛ ਵਾਯੂ ਸਰਵੇਖਣ 2026 ਵਿੱਚ ਆਪਣੀ ਰੈਂਕਿੰਗ ਵਿੱਚ 15 ਸਥਾਨਾਂ ਦਾ ਸੁਧਾਰ ਦਰਜ ਕਰਕੇ ਸਾਫ਼ ਹਵਾ ਅਤੇ ਬਿਹਤਰ ਵਾਤਾਵਰਣ ਵੱਲ ਇੱਕ ਮਹੱਤਵਪੂਰਨ ਕਦਮ ਅੱਗੇ ਵਧਾਇਆ ਹੈ। ਇਸ ਉਪਲਬਧੀ ’ਤੇ...

ਨਸ਼ਾ ਤਸਕਰਾਂ ਦੀ ਢਾਲ ਬਣੀ ਅਕਾਲੀ ਲੀਡਰਸ਼ਿਪ ਨੇ ਆਪਣੇ ਪੰਥਕ ਖ਼ਾਤਮੇ ‘ਤੇ ਖ਼ੁਦ ਮੋਹਰ ਲਾਈ – ਬ੍ਰਹਮਪੁਰਾ

ਜਦੋਂ ਸਿਆਸਤ ਮਾਵਾਂ ਦੇ ਕਾਤਲਾਂ ਅੱਗੇ ਗੋਡੇ ਟੇਕ ਦੇਵੇ, ਤਾਂ ਬਗ਼ਾਵਤ ਸਿਰਫ਼ ਹੱਕ ਨਹੀਂ, ਸਗੋਂ ਧਰਮ ਬਣ ਜਾਂਦੀ ਹੈ‌। ਜੜ੍ਹਾਂ ਨੂੰ ਵੱਢ ਕੇ ਪੱਤਿਆਂ ਨੂੰ ਸਿੰਜਣ ਦੀ ਨੀਤੀ ਸਿਆਸੀ ਅੰਨ੍ਹੇਪਣ ਦੀ ਨਿਸ਼ਾਨੀ; 'ਅਨੁਸ਼ਾਸਨ' ਦੀ ਆੜ ਹੇਠ ਮਾਫੀ਼ਏ ਅੱਗੇ ਆਤਮ-ਸਮਰਪਣ ਕਰ ਚੁੱਕੀ ਹੈ ਲੀਡਰਸ਼ਿਪ। ਰਾਜਨੀਤਿਕ ਵਿਗਿਆਨ ਅਤੇ ਇਤਿਹਾਸ ਦਾ ਇਹ...

ਰੇਖਾ ਗੁਪਤਾ 19 ਸਿਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਨਸ਼ਾ ਮੁਕਤ ਪੰਜਾਬ ਦੀ ਦੂਜੀ ਯਾਤਰਾ ਨੂੰ ਕਰਨਗੇ ਰਵਾਨਾ

ਮੁੱਖਮੰਤਰੀ ਦਿੱਲੀ ਗੁਰਦੁਆਰ ਜਯੋਤੀ ਸਰੂਪ ਮੱਥਾ ਟੇਕਣ ਤੋਂ ਬਾਅਦ ਯਾਤਰਾ ਨੂੰ ਰਵਾਨਾ ਕਰਨਗੇ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ‘‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’’ ਦੇ ਨਾਅਰੇ ਹੇਠ ਕੱਢੀਆ ਜਾ ਰਹੀਆਂ ਚਾਰ ਯਾਤਰਾਵਾਂ ਵਿੱਚੋਂ ਦੂਜੀ ਯਾਤਰਾ ਦਾ ਆਗਾਜ਼ 19 ਸਿਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਹੋਵੇਗਾ। ਭਾਰਤੀ ਜਨਤਾ ਪਾਰਟੀ...

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਸਾਡੇ ਸਿਰ ਕੱਟ ਜਾਣਗੇ ਪਰ ਅਸੀਂ ਕਦੇ ਵੀ ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਤੋਂ ਨਹੀਂ ਥਿੜਕਾਂਗੇ ਭਗਵੰਤ ਮਾਨ ’ਤੇ ਕੀਤਾ ਤਿੱਖਾ ਹਮਲਾ, ਕਿਹਾ ਕਿ ਪੰਜਾਬ ਨੇ ਇਸ ਤੋਂ ਮਾੜਾ ਮੁੱਖ ਮੰਤਰੀ ਨਹੀਂ ਵੇਖਿਆ ਫਤਿਹਗੜ੍ਹ ਸਾਹਿਬ, 15 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ...

ਮਾਨ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਾਉਣ ਦੀ ਮੁਹਿੰਮ ਜਾਰੀ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਸਰਕਾਰੀ ਭਰਤੀ ਮੁੱਖ ਮੰਤਰੀ ਦੇ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਵਿਭਾਗਾਂ ਵਿੱਚ ਨਵੀਂ ਉਰਜਾ ਭਰਨ ਦਾ ਉਪਰਾਲਾ: ਹਰਦੀਪ ਸਿੰਘ ਮੁੰਡੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ...