ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 27 ਦਸੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 27 ਦਸੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

ਐਸ.ਏ.ਐਸ.ਨਗਰ, 26 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਗਲੋਬ ਟੋਯੋਟਾ, ਬੀਐਸਸੀਜੇ ਇੰਟਰਪ੍ਰਾਇਸਿਸ, ਐਕਸਿਸ ਬੈਂਕ, ਇਕਲਰਕਸ, ਆਈਪ੍ਰੋਸੈਸ (ਆਈਸੀਆਈਸੀਆਈ ਬੈਂਕ), ਕੋਨੈਕਟ ਬਰੋਡਬੈਂਡ ਅਤੇ ਗੋਦਰੇਜ਼ ਐਪਲੀਐਂਸ (Globe Toyota,BSCJ...
ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਦੀ ਅਪੀਲ

ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਦੀ ਅਪੀਲ

ਲਗਾਤਾਰ ਖੰਘ, ਬੁਖ਼ਾਰ, ਜ਼ੁਕਾਮ ਹੋਣ ’ਤੇ ਕੋਵਿਡ ਟੈਸਟ ਜ਼ਰੂਰ ਕਰਵਾਉ : ਸਿਵਲ ਸਰਜਨ ਘਬਰਾਉਣ ਦੀ ਲੋੜ ਨਹੀਂ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ : ਜ਼ਿਲ੍ਹਾ ਸਿਹਤ ਵਿਭਾਗ ਐਸ.ਏ.ਐਸ ਨਗਰ 26 ਦਸੰਬਰ ਦੇਸ਼ ਦੇ ਕੁੱਝ ਹਿੱਸਿਆਂ ’ਚ ਕੋਵਿਡ-19 ਦੇ ਨਵੇਂ ਸਰੂਪ ਜੇਐਨ.1 ਦੇ ਕੇਸਾਂ ਵਿਚ ਹੋ ਰਹੇ ਵਾਧੇ ਦੇ ਸਨਮੁਖ ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ...
ਐਮ ਐਲ ਏ ਕੁਲਵੰਤ ਸਿੰਘ ਵੱਲੋਂ ਨਵ- ਜਨਮੀਆਂ ਬੱਚੀਆਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਬੇਬੀ ਕਿੱਟਸ ਦੀ ਵੰਡ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਨਵ- ਜਨਮੀਆਂ ਬੱਚੀਆਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਬੇਬੀ ਕਿੱਟਸ ਦੀ ਵੰਡ

ਲਿੰਗ ਭੇਦ ਭਾਵ ਮਿਟਾਉਣ ਅਤੇ ਮਾਪਿਆਂ ਨੂੰ ਆਪਣੀਆਂ ਬੇਟੀਆਂ ਨੂੰ ਬੇਟਿਆਂ ਦੇ ਬਰਾਬਰ ਸਮਝਣ ਲਈ ਉਤਸ਼ਾਹਿਤ ਕਰਨਾ ਹੀ ਸਰਕਾਰ ਦਾ ਮਕਸਦ : ਕੁਲਵੰਤ ਸਿੰਘ ਐਸਏਐਸ ਨਗਰ, 22 ਦਸੰਬਰ: ਐਮ ਐੱਲ ਏ ਕੁਲਵੰਤ ਸਿੰਘ ਨੇ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਤਰਫੋਂ – ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ...
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਤੋਂ ਸ਼ਰਧਾਲੂਆਂ ਦੇ ਚੌਥੇ ਜੱਥੇ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਤੋਂ ਸ਼ਰਧਾਲੂਆਂ ਦੇ ਚੌਥੇ ਜੱਥੇ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ

ਸ਼ਰਧਾਲੂ ਮਾਤਾ ਨੈਣਾ ਦੇਵੀ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਦੇ ਨਤਮਸਤਕ ਹੋਣਗੇ ਡੇਰਾਬੱਸੀ, 22 ਦਸੰਬਰ, 2023: ਮੁੱਖ ਮੰਤਰੀ ਤੀਰਥ ਯਾਤਰਾ ਦੀ ਨਿਰੰਤਰਤਾ ਵਿੱਚ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬਸੀ ਤੋਂ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਸ਼ਰਧਾਲੂਆਂ ਦੇ ਚੌਥੇ ਜੱਥੇ ਨੂੰ ਹਰੀ...
ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ‘ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼

ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ‘ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼

ਚੀਮਾ ਅਤੇ ਸਾਹਨੀ ਨੇ ਲੀਡ ਬੈਂਕ ਪੀ.ਐਨ.ਬੀ ਅਤੇ ਹੋਰ ਬੈਂਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਟਾਰਟਅੱਪਸ ਨੂੰ ਦਿੱਤੇ ਗਏ ਕਰਜ਼ਿਆਂ ਦਾ ਲਿਆ ਜਾਇਜਾ ਚੰਡੀਗੜ੍ਹ, 22 ਦਸੰਬਰ ਸੂਬੇ ਵਿੱਚ ਰੁਜ਼ਗਾਰ ਪੈਦਾ ਕਰਨ ਅਤੇ ਉੱਦਮਸ਼ੀਲਤਾ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ‘ਤੇ ਬੈਂਕਾਂ ਨੂੰ ਪੂਰਾ...
ਸਰਕਾਰ ਵੱਲੋ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਰਲੀਜ਼ :-ਡਾ.ਬਲਜੀਤ ਕੌਰ

ਸਰਕਾਰ ਵੱਲੋ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਰਲੀਜ਼ :-ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਤੱਕ ਦੇ ਸਾਰੇ ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ...