lifestyle
ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਜਨਗਣਨਾ 2027 ਦੇ ਸਬੰਧ ਵਿੱਚ ਕਰਵਾਈ ਸੂਬਾ ਪੱਧਰੀ ਕਾਨਫਰੰਸ ਚੰਡੀਗੜ੍ਹ, 27 ਫਰਵਰੀ: ਜਨਗਣਨਾ 2027 ਦੇ ਪਹਿਲੇ ਪੜਾਅ (ਘਰਾਂ ਦੇ ਸੂਚੀਕਰਨ) ਬਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਕਾਨਫਰੰਸ ਕਰਵਾਈ...

ਮਾਣਯੋਗ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਨੇ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਦੀ ਤਿਮਾਹੀ ਵਾਤਾਵਰਣ ਮੈਗਜ਼ੀਨ ਜਾਰੀ ਕੀਤੀ

ਚੰਡੀਗੜ੍ਹ, 25 ਫਰਵਰੀ, 2026: ਮਾਣਯੋਗ ਪ੍ਰਸ਼ਾਸਕ, ਯੂਟੀ ਚੰਡੀਗੜ੍ਹ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਸਕੱਤਰ, ਗ੍ਰਹਿ ਸਕੱਤਰ-ਅਤੇ-ਚੇਅਰਮੈਨ, ਸੀਪੀਸੀਸੀ, ਮੈਂਬਰ ਸਕੱਤਰ, ਸੀਪੀਸੀਸੀ, ਅਤੇ ਕਮੇਟੀ ਦੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ (ਸੀਪੀਸੀਸੀ/CPCC) ਦੀ ਪਹਿਲੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਮਾਲਵਾ ਖੇਤਰ ਦੀ ਜੀਵਨ ਰੇਖਾ ਸਮਝੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗੀ-ਭਗਵੰਤ ਸਿੰਘ ਮਾਨ ਪਹਿਲਾਂ ਨਹਿਰ ਦੀ ਸਮਰੱਥਾ 11192 ਕਿਊਸਿਕ ਸੀ ਅਤੇ ਹੁਣ 2681 ਕਿਊਸਿਕ ਦੇ ਵਾਧੇ ਨਾਲ ਇਸ ਦੀ ਸਮਰੱਥਾ 13,873 ਕਿਊਸਿਕ ਹੋਈ-ਭਗਵੰਤ ਸਿੰਘ ਮਾਨ 74...

ਵੱਡੀ ਖ਼ਬਰਾਂ

ਮਾਨਸਾ ਘਟਨਾਕ੍ਰਮ ‘ਤੇ ਭਾਜਪਾ ਦਾ ‘ਆਪ’ ਸਰਕਾਰ ’ਤੇ ਹਮਲਾ: ਪ੍ਰਧਾਨ ਕੇਵਲ ਸਿੰਘ ਢਿੱਲੋਂ ਬੋਲੇ, “ਪੰਜਾਬ ਵਿੱਚ ਐਮਰਜੈਂਸੀ ਵਰਗੇ ਹਾਲਾਤ

ਨਾਕਾਮੀ ਲੁਕਾਉਣ ਲਈ ਲੋਕਾਂ 'ਤੇ ਜ਼ਬਰ ਢਾਹ ਰਹੀ ਹੈ 'ਆਪ' ਸਰਕਾਰ: ਕੇਵਲ ਸਿੰਘ ਢਿੱਲੋਂ ਅੱਤ ਦਾ ਅੰਤ ਨੇੜੇ": ਢਿੱਲੋਂ ਨੇ 'ਆਪ' ਸਰਕਾਰ ਨੂੰ ਦਿੱਤੀ ਚੇਤਾਵਨੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਐਮਰਜੈਂਸੀ ਵਰਗੇ ਹਾਲਾਤ ਬਣਾ ਦਿੱਤੇ ਹਨ। ਸਰਕਾਰ ਆਪਣਾ ਨਾਕਾਮੀ ਨੂੰ ਲੁਕਾਉਣ ਲਈ ਲੋਕਾਂ ਉਪਰ ਜ਼ਬਰ ਢਾਹ ਰਹੀ ਹੈ, ਜਿਸਨੂੰ...

ਗੁਰਦੁਆਰਾ ਸਾਹਿਬਾਨ ’ਤੇ ਹਮਲਿਆਂ ਸੂਬੇ ਦੀ ਕਾਨੂੰਨ-ਵਿਵਸਥਾ ਦੀ ਪੋਲ ਖੋਲ੍ਹੀ : ਕੇਵਲ ਸਿੰਘ ਢਿੱਲੋਂ

ਗੁਰਦੁਆਰਾ ਸਾਹਿਬਾਨ ’ਤੇ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ ਪੰਜਾਬ ਵਿੱਚ ਦੋ ਦਿਨਾਂ ਦੇ ਅੰਦਰ ਵੱਖ-ਵੱਖ ਥਾਵਾਂ ’ਤੇ ਦੋ ਗੁਰਦੁਆਰਾ ਸਾਹਿਬਾਨ ’ਤੇ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਭਾਜਪਾ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਘਟਨਾਵਾਂ ਬੇਹੱਦ...

2382 ਕਰੋੜ ਦੇ ਬਿਜਲੀ ਬਿੱਲ ਬਕਾਇਆ, ‘ਇਮਾਨਦਾਰ ਮੁੱਖ ਮੰਤਰੀ’ ਦੇ ਹੋਰਡਿੰਗਾਂ ’ਤੇ ਕਰੋੜਾਂ ਦਾ ਖ਼ਰਚ: ਜੀਵਨ ਗਰਗ

ਪੰਜਾਬ ਦੀ ਵਿਗੜਦੀ ਆਰਥਿਕ ਹਾਲਤ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਦਰਮਿਆਨ ਭਗਵੰਤ ਮਾਨ ਫਰਾਂਸ ਵਿੱਚ ਆਪਣੀ ‘ਜਨਮਦਿਨ ਯਾਤਰਾ’ ਦਾ ਆਨੰਦ ਮਾਣ ਰਹੇ ਸਨ: ਜੀਵਨ ਗਰਗ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗਰਗ ਨੇ ਬੁੱਧਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ 2,382 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਅਦਾ...

ਕਾਂਗਰਸ ਹੀ ਲੋਕਤੰਤਰ ਦੀ ਅਸਲ ਕਾਤਲ, ਐੱਸਆਈਆਰ ’ਤੇ ਵੀ ਬੋਲ ਰਹੀ ਝੂਠ: ਬਰਿੰਦਰ ਸਚਦੇਵਾ

ਹੁਸ਼ਿਆਰਪੁਰ ਵਿੱਚ ‘ਲੋਕਤੰਤਰ ਬਚਾਓ–ਅਰਾਜਕਤਾ ਹਟਾਓ’ ਪੈਦਲ ਯਾਤਰਾ ਦੌਰਾਨ ਭਾਜਪਾ ਆਗੂਆਂ ’ਤੇ ਸਾਧੇ ਨਿਸ਼ਾਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਲੋਕਤੰਤਰ ਦੇ ਸੱਚੇ ਪਹਿਰੇਦਾਰ ਹਨ : ਬਰਿੰਦਰ ਸਚਦੇਵਾ ਪੰਜਾਬ ਭਾਜਪਾ ਵੱਲੋਂ ਬੁੱਧਵਾਰ ਨੂੰ ਹੁਸ਼ਿਆਰਪੁਰ ਵਿੱਚ ‘ਲੋਕਤੰਤਰ ਬਚਾਓ–ਅਰਾਜਕਤਾ ਹਟਾਓ’ ਪੈਦਲ ਯਾਤਰਾ ਕੱਢੀ ਗਈ। ਇਸ ਮੌਕੇ ਪੰਜਾਬ...

ਝੋਨੇ ਦੀ ਖਰੀਦ ਵਿੱਚ ਬਦਇੰਤਜ਼ਾਮੀ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੀਤਾ ਖੱਜਲ-ਖੁਆਰ: ਲਖਵਿੰਦਰ ਸਿੰਘ ਮੋਮੀ

ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਮਾੜੇ ਪ੍ਰਬੰਧਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਬਠਿੰਡਾ ਸਣੇ ਮਾਲਵੇ ਦੇ...

ਪੰਜਾਬ ਦੇ ਦੂਸ਼ਿਤ ਪਾਣੀਆਂ ਲਈ ਭਗਵੰਤ ਮਾਨ ਸਰਕਾਰ ਜਵਾਬਦੇਹੀ ਤੋਂ ਨਹੀਂ ਭੱਜ ਸਕਦੀ: ਅਵਿਨਾਸ਼ ਰਾਏ ਖੰਨਾ

ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਅਖ਼ਬਾਰ ਵਿੱਚ ਛਪੀ ਉਸ ਰਿਪੋਰਟ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ, ਜਿਸ ਅਨੁਸਾਰ ਪੰਜਾਬ ਦੇ ਛੇ ਜ਼ਿਲ੍ਹਿਆਂ ਰੂਪਨਗਰ, ਜਲੰਧਰ, ਅੰਮ੍ਰਿਤਸਰ, ਕਪੂਰਥਲਾ,ਐਸ.ਏਐਸ, ਨਗਰ ਅਤੇ ਲੁਧਿਆਣਾ ਦੇ ਭੂਜਲ ਵਿੱਚ ਫਲੋਰਾਈਡ, ਆਰਸੈਨਿਕ, ਸੀਸੇ ਸਮੇਤ ਕਈ ਹਾਨੀਕਾਰਕ ਤੱਤ ਪਾਏ ਗਏ ਹਨ, ਜਿਸ ਕਾਰਨ...

ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਨੇ ਸਤਰਕਤਾ ਜਾਗਰੂਕਤਾ ਸਪਤਾਹ ਦੇ ਤਹਿਤ ਸਤਿਆਨਿਸ਼ਠਾ ਦੀ ਸਹੁੰ ਚੁੱਕੀ;

ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਪ੍ਰਤੀ ਪ੍ਰਤੀਬੱਧਤਾ ਦੁਹਰਾਈ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਦੁਆਰਾ ਸਤਰਕਤਾ ਜਾਗਰੂਕਤਾ ਸਪਤਾਹ 2026 ਦੇ ਤਹਿਤ ਅੱਜ 'ਸਮ੍ਰਿੱਧੀ ਲਈ ਸਤਿਆਨਿਸ਼ਠਾ' ਵਿਸ਼ੇ 'ਤੇ ਸਹੁੰ ਚੁੱਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਅਵਸਰ 'ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਚੀਫ਼ ਇੰਜੀਨੀਅਰ,ਸ਼੍ਰੀ...

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 606ਵੇਂ ਦਿਨ 20.2 ਕਿਲੋ ਹੈਰੋਇਨ ਸਮੇਤ 147 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਖੁੱਡੀਆਂ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ ਦੀ ਅਗਵਾਈ ਵਾਲੇ ਵਫ਼ਦ ਨਾਲ ਜੈਵਿਕ ਖੇਤੀ, ਡੇਅਰੀ ਅਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਸਾਂਝੇਦਾਰੀ ਲਈ ਕੀਤਾ ਵਿਚਾਰ-ਵਟਾਂਦਰਾ ਪੰਜਾਬ ਕਿੰਨੂ, ਗਾਜਰ ਅਤੇ ਆਲੂ ਬੀਜ ਉਤਪਾਦਨ ਵਿੱਚ ਮੋਹਰੀ; ਪ੍ਰਤੀ ਦਿਨ 1.28 ਲੀਟਰ ਦੁੱਧ ਦੀ ਉਪਲਬਧਤਾ ਨਾਲ ਦੇਸ਼ ਭਰ 'ਚੋਂ ਪਹਿਲੇ...

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਨਿਯੁਕਤੀਆਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਗੀਆਂ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਾਥ ਦੇਣ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਪੰਜਾਬ ਨੂੰ ਅੱਗ ਦੇ ਹਵਾਲੇ ਕਰਨ ਦੇ ਮਾਮਲੇ ਨੂੰ ਦਬਾਉਣ ਲਈ ਡੀ.ਏ ਦੇ ਮਾਮਲੇ ਨੂੰ ‘ਡਰੱਗ ਕੇਸ’

ਪੰਜਾਬ ਨੂੰ ਅੱਗ ਦੇ ਹਵਾਲੇ ਕਰਨ ਦੇ ਮਾਮਲੇ ਨੂੰ ਦਬਾਉਣ ਲਈ ਡੀ.ਏ ਦੇ ਮਾਮਲੇ ਨੂੰ ‘ਡਰੱਗ ਕੇਸ’ ਦ ਨਾਂ ’ਦੇਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਿਹਾ ਅਨਪੜ੍ਹ ਮੁੱਖ ਮੰਤਰੀ ਦਾ ਦਿੱਲੀ ਵਾਲਾ ਆਕਾ ਕੇਜਰੀਵਾਲ, ਮਜੀਠੀਆ ਨੇ ਚੁਣੌਤੀ ਦੇ ਕੇ ਘੇਰੀ ਝਾੜੂ ਸਰਕਾਰ ਅਦਾਲਤ ਵਿੱਚ ਹੱਥ ਜੋੜਕੇ ਮਾਫੀਨਾਮਾ ਦੇਣ ਵਾਲੇ ਦਿੱਲੀ ਦਾ ਬਲਫ਼-ਮਾਸਟਰ...

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ

ਜਦੋਂ 'ਚਿੱਟੇ' ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂ ਅਕਾਲੀ-ਭਾਜਪਾ ਰਾਜ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਿੱਚ 1495% ਦਾ ਵਾਧਾ ਹੋਇਆ: ਬਲਤੇਜ ਪੰਨੂ 736.96 ਕਰੋੜ ਦੀ ਡਰੱਗ ਮਨੀ ਵਿੱਚ ਸ਼ੈੱਲ ਕੰਪਨੀਆਂ ਅਤੇ ਸ਼ਰਾਬ ਦੇ ਕਾਰੋਬਾਰ...