lifestyle

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ, ਸ਼ਰਧਾ ਨਾਲ ਕੀਤਾ ਨਮਨ

ਰਾਜ ਪੱਧਰੀ ਧਾਰਮਿਕ ਸਮਾਗਮ ਵਿੱਚ ਉਮੜਿਆ ਸ਼ਰਧਾਲੂਆਂ ਦਾ ਜਨਸੈਲਾਬ, ਮੰਤਰੀ ਸੌਂਦ ਨੇ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ ਨੂੰ ਕੀਤਾ ਯਾਦ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸਮਾਨਤਾ, ਸਦਭਾਵਨਾ ਅਤੇ ਮਾਨਵਤਾ ਦਾ ਮਾਰਗ ਦਿਖਾਉਂਦੀਆਂ ਹਨ : ਤਰੁਨਪ੍ਰੀਤ ਸਿੰਘ ਸੌਂਦ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ...

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਇਹ ਹਥਿਆਰ ਅੱਗੇ ਅਪਰਾਧੀ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ...

ਸੁਨੀਲ ਜਾਖੜ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ ਸਬੰਧੀ ਸਰਵੇ ਦੀ ਰਿਪੋਰਟ ਜਨਤਕ ਕਰਨ ਦੀ ਚੁਣੌਤੀ ਦਿੱਤੀ

ਦੋਸ਼ ਲਾਇਆ ਕਿ ਸਰਵੇ ਦਾ ਉਦੇਸ਼ ਨਸ਼ਿਆਂ ਦੇ ਕਾਰੋਬਾਰ ’ਤੇ ਕਬਜ਼ਾ ਕਰਨ ਲਈ ਵਪਾਰਕ ਮਾਡਲ ਤਿਆਰ ਕਰਨਾ ਸੀ ਵੱਖ-ਵੱਖ ਮਾਮਲਿਆਂ ਦੀਆਂ ਕੜੀਆਂ ਜੋੜਦਿਆਂ ਦੋਸ਼ ਲਾਇਆ ਕਿ ਨਸ਼ਿਆਂ ਦਾ ਗੈਰਕਾਨੂੰਨੀ ਕਾਰੋਬਾਰ ਸੱਤਾਧਾਰੀ ਪਾਰਟੀ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ। ਦੋਸ਼ ਲਾਇਆ ਕਿ ਕਰੋੜਾਂ ਰੁਪਏ ਨਾਲ ਫੜੇ ਗਏ ਡਰੱਗ ਇੰਸਪੈਕਟਰ ਨੂੰ ਤਰੱਕੀ...

ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਅਤੇ ਗੋਲੀਬਾਰੀ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕੀਤੀ: ਕੇਵਲ ਸਿੰਘ ਢਿੱਲੋਂ

ਮੋਗਾ ਵਿੱਚ ਫਾਇਰਿੰਗ ਦੀ ਘਟਨਾ ਨੇ ਭਗਵੰਤ ਮਾਨ ਸਰਕਾਰ ਦੇ ਕਾਨੂੰਨ-ਵਿਵਸਥਾ ਦੇ ਦਾਅਵਿਆਂ ਦੀ ਖੋਲ੍ਹੀ ਪੋਲ ਪੰਜਾਬ ਵਿੱਚ ਪੁਲਿਸ ਥਾਣਿਆਂ ਤੋਂ ਲੈ ਕੇ ਪੁਲਿਸ ਮੁੱਖ ਦਫ਼ਤਰ ਤੱਕ ਸੁਰੱਖਿਅਤ ਨਹੀਂ: ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਲਗਾਤਾਰ ਵਾਪਰ ਰਹੀਆਂ ਕਤਲ, ਗੋਲੀਬਾਰੀ...

ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵਾਪਰਿਆ ਘਟਨਾਕ੍ਰਮ ਅਕਾਲੀ ਦਲ ਦੀ ਪੁਨਰ-ਸੁਰਜੀਤੀ ਅਤੇ ਪੰਥਕ ਏਕਤਾ ਲਈ ਹੀ ਸੀ- ਗਿਆਨੀ ਹਰਪ੍ਰੀਤ ਸਿੰਘ।

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰਿਆ ਸਾਰਾ ਘਟਨਾਕ੍ਰਮ ਪੰਜਾਬ ਦੀ ਖੇਤਰੀ ਅਤੇ ਪੰਥਕ ਪਾਰਟੀ ਦੀ ਪੁਨਰ-ਸੁਰਜੀਤੀ ਵਾਸਤੇ ਹੀ ਸੀ। ਪਰ ਕੁਝ ਮਰਿਆਦਾ ਤੋਂ ਮੁਨਕਰ ਲੋਕਾਂ ਨੇ ਇਸ ਸਾਰੀ ਪ੍ਰਕਿਰਿਆ...

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ

12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਏਗਾ ਸੈਮੀਨਾਰ, ਹੋਰ ਵੱਖ-ਵੱਖ ਥਾਵਾਂ ’ਤੇ ਵੀ ਕਰਵਾਏ ਜਾਣਗੇ ਸੈਮੀਨਾਰ ਤੇ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਅੱਜ ਸ਼੍ਰੋਮਣੀ...

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ...

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਹੱਕ ਖੋਹਣਾ ਭਾਜਪਾ ਦੀ ਪੁਰਾਣੀ ਆਦਤ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦਾ ਆਰ.ਡੀ.ਐਫ. ਅਤੇ ਵੈਟ ਦਾ ਬਕਾਇਆ ਰੋਕਿਆ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ ਮੁੜ ਇਕੱਠੇ ਹੋਣ ਲਈ ਤਿਆਰੀ ਕਰ ਰਹੇ ਹਨ-ਮੁੱਖ...

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਹਰ ਯੋਗ ਜੋੜੇ ਨੂੰ 50,000 ਰੁਪਏ ਦੀ ਸਹਾਇਤਾ; 30,000 ਰੁਪਏ ਆਧਾਰ ਸੀਡਿਡ ਬੈਂਕ ਖਾਤੇ ਵਿੱਚ ਸਿੱਧੇ ਜਮ੍ਹਾਂ ਅਤੇ 20,000 ਰੁਪਏ ਨੈਸ਼ਨਲ ਸੇਵਿੰਗ ਸਰਟੀਫਿਕੇਟ ਰਾਹੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਕੇ ਸਮਾਜਿਕ ਨਿਆਂ, ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਦੇ ਰਹੀ...

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਨੌਂ ਡਿਪੂਆਂ ਰਾਹੀਂ 29 ਸੀਟਰ 100 ਮਿੰਨੀ ਬੱਸਾਂ ਪੇਂਡੂ ਰੂਟਾਂ 'ਤੇ ਚੱਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਲੇ ਮਹੀਨੇ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਨਾਰਵੇ ਦੀ ਸਿੱਖ ਸੰਗਤ ਨੂੰ ਸਿੱਖੀ ਪਛਾਣ ਕਾਇਮ ਰੱਖਣ, ਪੰਥ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ ਦੀ ਪਾਲਣਾ ਕਰਨ ਅਤੇ ਪੰਜਾਬ ਨਾਲ ਸਾਂਝ ਮਜ਼ਬੂਤ ਕਰਨ ਦਾ ਸੱਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਦੇ ਓਸਲੋ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਪ੍ਰਬੰਧਕ ਕਮੇਟੀ...

ਤੇਰਾ ਸਿੰਘ ਚੰਨ ਯਾਦਗਾਰੀ ਸਾਹਿਤਕ ਮੇਲੇ ਦੀਆਂ ਪੁਰਜ਼ੋਰ ਤਿਆਰੀਆਂ

ਪੰਜਾਬੀ ਲੇਖਕ ਸਭਾ (ਰਜਿ:) ਚੰਡੀਗੜ੍ਹ ਵੱਲੋਂ ਸਭਾ ਦੇ ਬਾਨੀ ਤੇਰਾ ਸਿੰਘ ਚੰਨ ਦੀ ਯਾਦ ਨੂੰ ਸਮਰਪਿਤ ‘ਤੇਰਾ ਸਿੰਘ ਚੰਨ ਯਾਦਗਾਰੀ ਸਾਹਿਤਕ ਮੇਲਾ-2026’ 15 ਨਵੰਬਰ ਦਿਨ ਐਤਵਾਰ ਨੂੰ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਲਾਇਆ ਜਾ ਰਿਹਾ ਹੈ I ਇਸ ਮੇਲੇ ਵਿੱਚ ਕਲਾ, ਸਾਹਿਤ ਅਤੇ ਸਭਿਆਚਾਰ ਨਾਲ਼ ਸਬੰਧਿਤ ਨਾਮਵਰ ਸ਼ਖ਼ਸੀਅਤਾਂ ਆਪਣੀ...