“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ

*ਕੈਪਾਂ ਦੌਰਾਨ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਕਰਵਾਈਆਂ ਜਾ ਰਹੀਆਂ ਹਨ ਮੁਹੱਈਆ * ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੂਬੇ ਵਿੱਚ ਬਜੁਰਗਾਂ ਲਈ ਕੈਂਪ ਲਗਾਏ ਜਾ ਰਹੇ ਹਨ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ...
ਐਮ.ਪੀ.ਐਲ.ਏ.ਡੀ. ਫੰਡਾਂ ਤਹਿਤ ਦੀਪ ਕੰਪਲੈਕਸ, ਹੱਲੋਮਾਜਰਾ ਵਿਖੇ ਤੂਫ਼ਾਨ ਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਐਮ.ਸੀ.ਸੀ.

ਐਮ.ਪੀ.ਐਲ.ਏ.ਡੀ. ਫੰਡਾਂ ਤਹਿਤ ਦੀਪ ਕੰਪਲੈਕਸ, ਹੱਲੋਮਾਜਰਾ ਵਿਖੇ ਤੂਫ਼ਾਨ ਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਐਮ.ਸੀ.ਸੀ.

ਕਿਰਨ ਖੇਰ ਨੇ ਸਟੋਰਮ ਵਾਟਰ ਲਾਈਨ ਦੇ ਵਾਧੇ ਅਤੇ ਅੰਦਰੂਨੀ ਗਲੀਆਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਦੀਪ ਕੰਪਲੈਕਸ, ਪਿੰਡ ਹੱਲੋਮਾਜਰਾ, ਚੰਡੀਗੜ੍ਹ ਵਿਖੇ ਸਟੋਰਮ ਵਾਟਰ ਡਰੇਨੇਜ ਸਿਸਟਮ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ, ਨਗਰ ਨਿਗਮ ਚੰਡੀਗੜ੍ਹ ਨੇ ਤੂਫਾਨ ਦੇ ਪਾਣੀ ਦੇ ਨਿਕਾਸ ਲਈ 450mm RCC ਪਾਈਪਲਾਈਨ ਮੁਹੱਈਆ ਕਰਵਾਉਣ ਅਤੇ...
ਸੈਕਟਰ 44/45 ਦੀ ਡਿਵਾਈਡਿੰਗ ਰੋਡ ’ਤੇ ਪਿੰਡ ਬੁੜੈਲ ਨੇੜੇ ਸੀਵਰੇਜ ਸਿਸਟਮ ਨੂੰ ਮਜ਼ਬੂਤ ​​ਕਰਨ ਲਈ ਐਮ.ਸੀ.ਸੀ

ਸੈਕਟਰ 44/45 ਦੀ ਡਿਵਾਈਡਿੰਗ ਰੋਡ ’ਤੇ ਪਿੰਡ ਬੁੜੈਲ ਨੇੜੇ ਸੀਵਰੇਜ ਸਿਸਟਮ ਨੂੰ ਮਜ਼ਬੂਤ ​​ਕਰਨ ਲਈ ਐਮ.ਸੀ.ਸੀ

ਮੇਅਰ ਨੇ ਅਮਰੂਤ 2.0 ਤਹਿਤ ਮੁੱਖ ਟਰੰਕ ਸੀਵਰੇਜ ਸਿਸਟਮ ਨੂੰ ਵਧਾਉਣ ਲਈ ਨੀਂਹ ਪੱਥਰ ਰੱਖਿਆ ਚੰਡੀਗੜ੍ਹ, ਸੈਕਟਰ 44-ਬੀ/45-ਏ ਦੀ ਡਿਵਾਈਡਿੰਗ ਰੋਡ ‘ਤੇ ਪਿੰਡ ਬੁੜੈਲ ਨੇੜੇ ਸੀਵਰੇਜ ਸਿਸਟਮ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਚੰਡੀਗੜ੍ਹ ਨੇ ਅਮਰੂਤ 2.0 ਸਕੀਮ ਤਹਿਤ ਮੁੱਖ ਟਰੰਕ ਸੀਵਰੇਜ ਸਿਸਟਮ ਨੂੰ ਵਧਾਉਣ ਦਾ ਕੰਮ...
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ

ਖੇਤਾਂ ਦੇ ਰਾਜੇ’ ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ...
ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

ਬਤੌਰ ਅੱਖਾਂ ਦੇ ਮਾਹਿਰ ਡਾਕਟਰ ਕੈਂਪ ਵਿਚ ਕੀਤੀ 1500 ਮਰੀਜਾਂ ਦੀ ਜਾਂਚ * ਚਿੱਟੇ ਮੋਤੀਏ ਦੇ 100 ਮਰੀਜਾਂ ਦੇ ਆਪ੍ਰੇਸ਼ਨ ਵੀ ਕਰਨਗੇ ਖੁਦ ਹੀ* ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ...
ਮਜ਼ਬੂਤ ਇਰਾਦਿਆਂ ਵਾਲੇ ਇਨਸਾਨ ਨੂੰ ਅੱਗੇ ਵਧਣ ਤੋਂ ਦੁਨੀਆਂ  ਦੀ ਕੋਈ ਤਾਕਤ ਰੋਕ ਨਹੀਂ ਸਕਦੀ: ਡਾ. ਬਲਜੀਤ ਕੌਰ

ਮਜ਼ਬੂਤ ਇਰਾਦਿਆਂ ਵਾਲੇ ਇਨਸਾਨ ਨੂੰ ਅੱਗੇ ਵਧਣ ਤੋਂ ਦੁਨੀਆਂ ਦੀ ਕੋਈ ਤਾਕਤ ਰੋਕ ਨਹੀਂ ਸਕਦੀ: ਡਾ. ਬਲਜੀਤ ਕੌਰ

ਜ਼ਿੰਦਗੀ ਦੇ ਕਿਸੇ ਵੀ ਪੜਾਅ ’ਤੇ ਖੁਦ ਨੂੰ ਕਮਜ਼ੋਰ ਮਹਿਸੂਸ ਨਾ ਕਰਨ ਦਿਵਿਆਂਗਜਨ: ਡਾ. ਬਲਜੀਤ ਕੌਰ ਸਤੌਜ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 181 ਦਿਵਿਆਂਗਜਨ ਨੂੰ ਵੰਡੇ ਸਹਾਇਕ ਉਪਕਰਨ ਮਾਤਾ ਹਰਪਾਲ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਬਰਿੰਦਰ ਗੋਇਲ ਸਮੇਤ ਹੋਰ ਸ਼ਖਸ਼ੀਅਤਾਂ ਨੇ ਵੀ ਕੀਤੀ...