lifestyle
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

• ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਪੁਲਿਸ ਅਧਿਕਾਰੀਆਂ ਨੂੰ ਵਿਲੇਜ ਡਿਫੈਂਸ ਕਮੇਟੀਆਂ ਨਾਲ ਨਿਰੰਤਰ ਤਾਲਮੇਲ ਬਣਾਉਣ ਅਤੇ ਨਸ਼ਿਆਂ ਬਾਰੇ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕਿਹਾ, ਨਸ਼ਾ ਤਸਕਰੀ ਅਤੇ ਨਸ਼ਿਆਂ ਦੇ...

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

‘ਮੁੱਖ ਮੰਤਰੀ ਸਿਹਤ ਯੋਜਨਾ’ ਮੁਹਿੰਮ ਤਹਿਤ ਪਟਿਆਲਾ ਪੰਜਾਬ ਭਰ ਚੋਂ ਮੋਹਰੀ: 52,672 ਮਰੀਜ਼ਾਂ ਨੇ ਲਿਆ ਲਾਭ, ਸੂਬੇ ਵਿੱਚ ਸਭ ਤੋਂ ਵੱਧ ,79.15 ਕਰੋੜ ਰੁਪਏ ਦਾ ਕੀਤਾ ਖਰਚ 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਪੰਜਾਬ ਵਿੱਚ ਲਿਆ ਰਿਹਾ ਹੈ ਸਿਹਤ ਕ੍ਰਾਂਤੀ: ਡਾ. ਬਲਬੀਰ ਸਿੰਘ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ...

ਲੋਕ ਉਪਯੋਗਤਾ ਸੇਵਾਵਾਂ ਨਾਲ ਸਬੰਧਿਤ ਸਥਾਈ ਲੋਕ ਅਦਾਲਤ ਦੇ ਕੰਮਕਾਜ ਬਾਰੇ ਜਾਗਰੂਕਤਾ ਪ੍ਰੋਗਰਾਮ ਏਡੀਆਰ ਸੈਂਟਰ, ਸੈਕਟਰ 43, ਚੰਡੀਗੜ੍ਹ ਵਿਖੇ ਆਯੋਜਿਤ

ਅੱਜ ਏਡੀਆਰ ਸੈਂਟਰ, ਡਿਸਟ੍ਰਿਕਟ ਕੋਰਟ ਕੰਪਲੈਕਸ, ਸੈਕਟਰ 43, ਚੰਡੀਗੜ੍ਹ ਵਿਖੇ ਲੋਕ ਉਪਯੋਗਤਾ ਸੇਵਾਵਾਂ ਨਾਲ ਸਬੰਧਿਤ ਸਥਾਈ ਲੋਕ ਅਦਾਲਤ (Permanent Lok Adalat) ਦੀ ਯੋਜਨਾ ਅਤੇ ਕੰਮਕਾਜ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨ ਹਿਤ ਇੱਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਕਾਨੂੰਨੀ...

ਮੇਰਾ ਯੁਵਾ ਭਾਰਤ (MY Bharat) ਚੰਡੀਗੜ੍ਹ ਨੇ ਯੂਥ ਕਲੱਬ ਡਿਵੈਲਪਮੈਂਟ ਕੈਂਪੇਨ 2026 ਸ਼ੁਰੂ ਕੀਤੀ

ਮੇਰਾ ਯੁਵਾ ਭਾਰਤ (MY Bharat) ਚੰਡੀਗੜ੍ਹ ਨੇ ਯੂਥ ਕਲੱਬ ਡਿਵੈਲਪਮੈਂਟ ਕੈਂਪੇਨ 2026 ਸ਼ੁਰੂ ਕੀਤੀ

ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਤਹਿਤ ਕਾਰਜਰਤ ਮੇਰਾ ਯੁਵਾ ਭਾਰਤ (MY Bharat) ਚੰਡੀਗੜ੍ਹ ਨੇ ਨੌਜਵਾਨਾਂ ਦੀ ਭਾਗੀਦਾਰੀ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਯੁਵਾ ਸਮੂਹਾਂ ਦੇ ਜ਼ਰੀਏ ਸਮੁਦਾਇਕ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੂਰੇ ਚੰਡੀਗੜ੍ਹ ਵਿੱਚ ਯੂਥ ਕਲੱਬ ਡਿਵੈਲਪਮੈਂਟ ਕੈਂਪੇਨ 2026 ਦੀ ਸ਼ੁਰੂਆਤ...

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ ਮਿਲਣਗੇ ₹4,500, ਜਦੋਂ ਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਮਿਲਣਗੇ ₹3,000: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕਰਨ ਲਈ ਉਲਟੀ ਗਿਣਤੀ ਸ਼ੁਰੂ; ਪਹਿਲੀ ਜੁਲਾਈ ਨੂੰ ਮਾਵਾਂ-ਭੈਣਾਂ ਦੇ ਫ਼ੋਨਾਂ 'ਤੇ ਗੂੰਜੇਗੀ ਖਾਤੇ ਵਿੱਚ ਪੈਸੇ ਆਉਣ ਦੀ...

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਪਹੁੰਚਾਉਣ ਲਈ ਵਚਨਬੱਧ ਹੈ ਪੰਜਾਬ ਸਰਕਾਰ ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ...

ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤ ਸਰਕਾਰ ਹੁਣ ਰਾਸ਼ਨ ਸਬਸਿਡੀ ਦੀ ਰਕਮ ਸਿੱਧੇ ਲਾਭਾਰਥੀਆਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਦੀ ਬਜਾਏ ਮੋਬਾਈਲ ਐਪਲੀਕੇਸ਼ਨ ਦੇ ਜ਼ਰੀਏ ਪ੍ਰਦਾਨ ਕਰੇਗੀ।

ਇਸ ਉਦੇਸ਼ ਲਈ ਲਾਭਾਰਥੀਆਂ ਦੀ ਸਹਾਇਤਾ ਹਿਤ 03.06.2026 ਤੋਂ ਰੋਜ਼ਾਨਾ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਹ ਕੈਂਪ ਵਿਕਾਸ ਨਗਰ (ਮੌਲੀ ਜੱਗਰਾਂ), ਮਲੋਆ, ਸੈਕਟਰ 25, ਰਾਮਲੀਲਾ ਗਰਾਊਂਡ ਬੁੜੈਲ, ਕਜਹੇੜੀ, ਹੱਲੋ ਮਾਜਰਾ, ਮਿਲਕ ਕਲੋਨੀ ਧਨਾਸ, ਡੱਡੂ ਮਾਜਰਾ, ਰਾਮ ਦਰਬਾਰ,...

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਛੋਲਿਆਂ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ...

“ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

“ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ ਪੰਜਾਬ ਭਰ ਵਿੱਚ 26 ਬਿਰਧ ਘਰ ਰਜਿਸਟਰਡ; ਬਜ਼ੁਰਗਾਂ ਦੀ ਸੁਰੱਖਿਆ ਅਤੇ ਤੁਰੰਤ ਸਹਾਇਤਾ ਲਈ ਐਲਡਰ ਹੈਲਪਲਾਈਨ 14567 ਬਣੀ ਮਜ਼ਬੂਤ ਆਸਰਾ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ...

ਵੱਡੀ ਖ਼ਬਰਾਂ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਾਫ਼ ਨੀਅਤ ਕਰਕੇ ਹਰ ਪਿੰਡ ਵਿੱਚ ਸੜਕਾਂ, ਸਕੂਲ, ਸੀਵਰੇਜ ਸਿਸਟਮ ਅਤੇ ਹੋਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ 70,000 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਪੰਜਾਬ ਵਿੱਚ ਨਿਵੇਸ਼ ਲਿਆ ਕੇ ਰੋਜ਼ਗਾਰ ਦੇ 6 ਲੱਖ ਤੋਂ ਵੱਧ ਮੌਕੇ ਪੈਦਾ ਕੀਤੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਪਾਸੇ ਪਿੰਡਾਂ...

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਧੁਨਿਕ ਸਹੂਲਤਾਂ ਨਾਲ ਲੈਸ 67.16 ਲੱਖ ਰੁਪਏ ਦਾ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ, ਸਰਕਾਰ ਪਿੰਡਾਂ ਵਿੱਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਗਵੰਤ ਮਾਨ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਖੇਡ ਮੈਦਾਨਾਂ ਨੂੰ ਉਮੀਦ, ਅਨੁਸ਼ਾਸਨ ਅਤੇ ਸਕਾਰਾਤਮਕ ਊਰਜਾ ਦੇ...

ਭਗਵੰਤ ਮਾਨ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਲਈ 2,452 ਅਸਾਮੀਆਂ ਦੇ ਵੱਖਰੇ ਕਾਡਰ ਵਾਸਤੇ ਸੇਵਾ ਨਿਯਮਾਂ ਨੂੰ ਪ੍ਰਵਾਨਗੀ; ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ, ਸੂਬੇ ਦਾ ਬਣਦਾ ਹੱਕ ਹੋਵੇਗਾ ਸੁਰੱਖਿਅਤ

ਬੀ.ਬੀ.ਐੱਮ.ਬੀ. ਵਿੱਚ ਪੰਜਾਬ ਦੇ 40 ਫ਼ੀਸਦੀ ਵਿੱਤੀ ਯੋਗਦਾਨ ਦੇ ਅਨੁਪਾਤ ਮੁਤਾਬਕ ਮੁਲਾਜ਼ਮਾਂ ਦੀ ਢੁਕਵੀਂ ਨੁਮਾਇੰਦਗੀ ਜ਼ਰੂਰੀ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਸੁਰੱਖਿਅਤ ਰੱਖਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਲਏ ਗਏ ਅਹਿਮ ਫ਼ੈਸਲੇ...

ਬੁੱਢੇ ਨਾਲੇ ਦੇ ਪ੍ਰਦੂਸ਼ਣ ਦਾ ਪੱਕਾ ਹੱਲ ਕੱਢਿਆ ਜਾਵੇਗਾ, ਸਾਫ਼ ਪਾਣੀ ਅਤੇ ਸਾਫ਼-ਸੁਥਰੇ ਵਾਤਾਵਰਨ ਦੇ ਲੋਕਾਂ ਦੇ ਹੱਕ ਨਾਲ ਕੋਈ ਸਮਝੌਤਾ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਕਾਇਮ, 15 ਦਿਨਾਂ ਦੇ ਅੰਦਰ ਵਿਆਪਕ ਰਿਪੋਰਟ ਸੌਂਪਣ ਦੇ ਨਿਰਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਬੁੱਢੇ ਨਾਲੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ, ਪ੍ਰਦੂਸ਼ਣ ਖ਼ਤਮ ਕਰਨ ਲਈ ਸਾਰੇ ਭਾਈਵਾਲ ਮਿਲ ਕੇ ਕੰਮ ਕਰਨਗੇ: ਮੁੱਖ ਮੰਤਰੀ ਭਗਵੰਤ...

ਚੰਡੀਗੜ੍ਹ ਪ੍ਰਸ਼ਾਸਨ ਨੇ ‘ਰਾਸ਼ਟਰੀਯ ਏਕਤਾ ਦਿਵਸ’ ‘ਤੇ ਆਯੋਜਿਤ ਕੀਤੀ ‘ਰਨ ਫੌਰ ਯੂਨਿਟੀ’; ਪ੍ਰਸ਼ਾਸਕ ਨੇ ਸੁਖਨਾ ਝੀਲ ਤੋਂ ਕੈਪੀਟਲ ਕੰਪਲੈਕਸ ਤੱਕ ਮਾਰਚ ਦੀ ਅਗਵਾਈ ਕੀਤੀ

ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ,ਜਿਨ੍ਹਾਂ ਨੂੰ ਭਾਰਤ ਦੇ 'ਲੋਹ ਪੁਰਸ਼' ਕਿਹਾ ਜਾਂਦਾ ਹੈ, ਦੀ ਜਯੰਤੀ ਦੇ ਅਵਸਰ 'ਤੇ 'ਰਾਸ਼ਟਰੀਯ ਏਕਤਾ ਦਿਵਸ' ਮਨਾਇਆ। ਇਸ ਅਵਸਰ 'ਤੇ ਸੁਖਨਾ ਝੀਲ ਤੋਂ ਕੈਪੀਟਲ ਕੰਪਲੈਕਸ ਟੂਰਿਸਟ ਸੈਂਟਰ ਤੱਕ 'ਰਨ ਫੌਰ ਯੂਨਿਟੀ'(ਏਕਤਾ ਮਾਰਚ) ਦਾ ਆਯੋਜਨ ਕੀਤਾ ਗਿਆ। ਇਸ ਦਾ ਉਦੇਸ਼ ਦੇਸ਼ ਦੀ...

ਵਿਦਿਆਰਥੀਆਂ ਨੇ ਚੰਡੀਗੜ੍ਹ ਦੇ ਲੇਕ ਟ੍ਰੇਲ ‘ਤੇ ਜੈਵ ਵਿਵਿਧਤਾ ਨੂੰ ਕਰੀਬ ਤੋਂ ਜਾਣਿਆ

ਵਣ ਅਤੇ ਵਣਜੀਵ ਵਿਭਾਗ, ਯੂ.ਟੀ. ਚੰਡੀਗੜ੍ਹ ਦੁਆਰਾ ਅੱਜ ਲੇਕ ਟ੍ਰੇਲ 'ਤੇ ਆਯੋਜਿਤ ਇੱਕ ਪ੍ਰਕ੍ਰਿਤੀ ਪਰੀਚੈ ਪ੍ਰੋਗਰਾਮ ਵਿੱਚ ਜੀਐੱਮਐੱਸਐੱਸਐੱਸ ਆਰਸੀ-1, ਮਲੋਆ,ਅਤੇ ਜੀਐੱਮਐੱਸਐੱਸਐੱਸ ਸੈਕਟਰ-39 ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਰੇਂਜ ਅਫ਼ਸਰ ਸ਼੍ਰੀ ਭੂਪਿੰਦਰ ਸਿੰਘ ਅਤੇ ਵਿਭਾਗ ਦੇ ਫੀਲਡ ਸਟਾਫ਼ ਦੇ ਮਾਰਗਦਰਸ਼ਨ ਵਿੱਚ...

ਪੰਜਾਬ ਸਰਕਾਰ ਨੇ ਸਹਿਕਾਰੀ ਬੈਂਕਾਂ ਤੋਂ ਕਿਸਾਨਾਂ ਨੂੰ ਕਰਜ਼ਾ ਲੈਣ ਦਾ ਰਾਹ ਕੀਤਾ ਬੰਦ- ਸੁਨੀਲ ਜਾਖੜ

ਪੰਜਾਬ ਸਰਕਾਰ ਨੇ ਸਹਿਕਾਰੀ ਬੈਂਕਾਂ ਤੋਂ ਕਿਸਾਨਾਂ ਨੂੰ ਕਰਜ਼ਾ ਲੈਣ ਦਾ ਰਾਹ ਕੀਤਾ ਬੰਦ- ਸੁਨੀਲ ਜਾਖੜ ਕਿਹਾ ਹਿੱਸੇਦਾਰੀ ਦੀ ਰਕਮ ਵਧਾਈ, ਹੋਰ ਬੈਂਕ ਤੋਂ ਕਰਜ ਲਏ ਹੋਣ ਤੇ ਦੇਣਾ ਪਵੇਗਾ 4 ਫੀਸਦੀ ਵਾਧੂ ਬਿਆਜ ਬੈਂਕ ਤੋਂ ਹੁਣ ਜਮੀਨ ਗਹਿਣੇ ਰੱਖਣ ਤੇ ਹੀ ਮਿਲੇਗਾ ਕਰਜ 11 ਜਿਲਾ ਲੈਂਡ ਮੌਰਗੇਜ ਬੈਂਕ ਕਈ ਮਹੀਨਿਆਂ ਤੋਂ ਬੰਦ ਕਿਸਾਨ ਅਤੇ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਸ਼ਾ ਤਸਕਰੀ ਦੇ ਮਾਮਲਿਆਂ ‘ਚ ਸੁਣਵਾਈ ਤੇਜ਼ ਕਰਨ ਲਈ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਨੂੰ ਪ੍ਰਵਾਨਗੀ 35 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਸਮੇਤ 385 ਅਸਾਮੀਆਂ ਮਨਜ਼ੂਰ ਪੰਜਾਬ ’ਚ ਐੱਨ.ਡੀ.ਪੀ.ਐੱਸ. ਦੇ 52,577 ਕੇਸ ਲੰਬਿਤ; ਸਮਰਪਿਤ ਅਦਾਲਤਾਂ ਬਕਾਇਆ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਲਹਿਰਾਗਾਗਾ ਵਿਖੇ ਬਣੇਗੀ ਨਵੀਂ ਅਨਾਜ ਮੰਡੀ; ਭਗਵੰਤ ਮਾਨ ਕੈਬਨਿਟ ਵੱਲੋਂ ਪੰਜਾਬ ਮੰਡੀ ਬੋਰਡ ਨੂੰ 217 ਕਨਾਲ ਜ਼ਮੀਨ ਤਬਦੀਲ ਕਰਨ ਦੀ ਮਨਜ਼ੂਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਮਜ਼ਦੂਰਾਂ ਦੇ ਅਧਿਕਾਰਾਂ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤਿੰਨ ਲੇਬਰ ਕੋਡ ਨਿਯਮਾਂ ਨੂੰ ਮਨਜ਼ੂਰੀ...

ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਪੁਲਿਸ ਟੀਮਾਂ ਨੇ 158 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 609ਵੇਂ ਦਿਨ 10 ਕਿਲੋ ਹੈਰੋਇਨ ਸਮੇਤ 139 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਸ਼ਾ ਤਸਕਰੀ ਦੇ ਮਾਮਲਿਆਂ ‘ਚ ਸੁਣਵਾਈ ਤੇਜ਼ ਕਰਨ ਲਈ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਨੂੰ ਪ੍ਰਵਾਨਗੀ 35 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਸਮੇਤ 385 ਅਸਾਮੀਆਂ ਮਨਜ਼ੂਰ ਪੰਜਾਬ ’ਚ ਐੱਨ.ਡੀ.ਪੀ.ਐੱਸ. ਦੇ 52,577 ਕੇਸ ਲੰਬਿਤ; ਸਮਰਪਿਤ ਅਦਾਲਤਾਂ ਬਕਾਇਆ...

ਮਾਈ ਭਾਗੋ ਦੀ ਫੌਜ ਪੰਜਾਬ ਵਿਚੋਂ ’ਚਿੱਟਾ’ ਖ਼ਤਮ ਕਰੇਗੀ: ਹਰਸਿਮਰਤ ਕੌਰ ਬਾਦਲ

ਕਿਹਾ ਕਿ ਜਿਸ ਤਰੀਕੇ ਨਸ਼ਾ ਪੀੜਤ ਪਰਿਵਾਰਾਂ ਨੂੰ ਦਬਾਇਆ ਗਿਆ, ਉਸ ਤੋਂ ਸਾਬਤ ਹੋਇਆ ਕਿ ਮੁੱਖ ਮੰਤਰੀ ਪੀੜਤਾਂ ਦੀ ਥਾਂ ਨਸ਼ਾ ਤਸਕਰਾਂ ਨਾਲ ਹਮਦਰਦੀ ਰੱਖਦੈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੀਆਾਂ ਔਰਤਾਂ ਸੂਬੇ ਵਿਚੋਂ ’ਚਿੱਟੇ’ ਨੂੰ ਖ਼ਤਮ ਕਰ ਕੇ...