by abcpunjab | ਮਾਰਚ 12, 2024 | breaking news, daily, lifestyle, Uncategorized
ਚੰਡੀਗੜ੍ਹ, 12 ਮਾਰਚ:- ਸ. ਕੁਲਦੀਪ ਕੁਮਾਰ, ਮੇਅਰ, ਚੰਡੀਗੜ੍ਹ ਨੇ ਅੱਜ ਸਥਾਨਕ ਵਸਨੀਕਾਂ ਤੱਕ ਐਮਸੀ ਚੰਡੀਗੜ੍ਹ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ “ਮੇਅਰ ਆਪਕੇ ਦੁਆਰ” ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੀ ਸ਼ੁਰੂਆਤ ਅੱਜ ਸ਼ਾਮ ਇੱਥੇ ਇੰਦਰਾ ਕਲੋਨੀ, ਮਨੀਮਾਜਰਾ ਵਿਖੇ ਸ੍ਰੀਮਤੀ ਡਾ. ਸੁਮਨ ਸ਼ਰਮਾ, ਇਲਾਕਾ...
by abcpunjab | ਮਾਰਚ 12, 2024 | breaking news, daily, lifestyle, Uncategorized
ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਦੀ ਫੀਸ ਜਲਦ ਹੋਵੇਗੀ ਮੁਆਫ਼ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਪ੍ਰਕਿਰਿਆ ਜਾਰੀ ਕੈਬਨਿਟ ਮੰਤਰੀ ਨੇ ਆਂਗਣਵਾੜੀ ਸੁਪਰਵਾਈਜ਼ਰਜ਼, ਕਲਰਕਾਂ ਤੇ ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਮੋਹਾਲੀ ਵਿਖੇ ਸੂਬਾ ਪੱਧਰੀ ਸਮਾਗਮ...
by abcpunjab | ਮਾਰਚ 9, 2024 | breaking news, daily, health, lifestyle, Uncategorized
* ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਸੀ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਆਦਮੀ ਦੀ ਭਲਾਈ ਦੇ ਇਰਾਦੇ ਦੀ ਘਾਟ ਸੀ * ਪੰਜਾਬ ਨੂੰ ਬੇਰਹਿਮੀ ਨਾਲ ਲੁੱਟਣ ਉਤੇ ਵਿਰੋਧੀਆਂ ਦੀ ਕੀਤੀ ਨਿੰਦਾ * ਲੋਕਾਂ ਦੇ ਪੈਸੇ ਲੁੱਟ ਕੇ ਗੈਰ-ਕਾਨੂੰਨੀ ਢੰਗ ਨਾਲ ਬਣਾਏ ਮਹਿਲ, ਪੈਲੇਸ, ਫਾਰਮ ਹਾਊਸ ਅਤੇ ਰਿਜ਼ੌਰਟਾਂ ਨੂੰ ਢਾਹੁਣ ਦਾ ਐਲਾਨ * ਢੀਂਡਸਾ...
by abcpunjab | ਮਾਰਚ 5, 2024 | breaking news, daily, lifestyle
ਮੋਬਾਈਲ ਫੋਨਾਂ ਦੇ ਬੱਚਿਆਂ ‘ਤੇ ਸਕਾਰਾਤਮਕ ਅਤੇ ਨਕਾਰਾਤਮਕ ਦੋਵੇਂ ਤਰ੍ਹਾਂ ਦੇ ਪ੍ਭਾਵ ਹੋ ਸਕਦੇ ਹਨ, ਇਹ ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਉਨ੍ਹਾਂ ਦੀ ਵਰਤੋਂ ਕਿੰਵੇੰ ਕੀਤੀ ਜਾਂਦੀ ਹੈ। ਸਕਾਰਾਤਮਕ ਪੱਖ ਤੋਂ, ਮੋਬਾਈਲ ਫੋਨ ਵਿਦਿਅਕ ਮੌਕੇ ਪ੍ਦਾਨ ਕਹ ਸਕਦੇ ਹਨ, ਜਾਣਕਾਰੀ ਤੱਕ ਪਹੁੰਚ ਕਰ ਸਕਦੇ ਹਨ, ਅਤੇ ਪਰਿਵਾਰ ਅਤੇ...
by abcpunjab | ਮਾਰਚ 5, 2024 | breaking news, daily, lifestyle
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ – ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ – ਡੀਜੀਪੀ ਗੌਰਵ ਯਾਦਵ ਨੇ ਐਸ.ਐਸ.ਐਫ. ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ...
by abcpunjab | ਮਾਰਚ 5, 2024 | breaking news, daily, lifestyle
ਪੰਜਾਬ ਸਰਕਾਰ ਦਾ ਇਹ ਉਪਰਾਲਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ ਚੰਡੀਗੜ੍ਹ, 4 ਮਾਰਚ ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ...