ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

30 ਜੂਨ ਤੋਂ ਪਹਿਲਾਂ-ਪਹਿਲਾਂ ਹੋਣਗੇ ਸਾਰੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਿਹਾ, ਹੜ੍ਹ ਰੋਕੂ ਪ੍ਰਬੰਧਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਅਧਿਕਾਰੀਆ ਨੂੰ ਹੜ੍ਹ ਰੋਕੂ ਕੰਮ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਸਖ਼ਤ ਨਿਰਦੇਸ਼; ਅਣਗਹਿਲੀ ਵਰਤਣ ‘ਤੇ ਹੋਵੇਗੀ ਅਨੁਸ਼ਾਸਨੀ ਕਾਰਵਾਈ ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 30 ਅਪ੍ਰੈਲ: ਪੰਜਾਬ ਦੇ...
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 29 ਅਪ੍ਰੈਲ: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ...
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਬਿਜਲੀ ਦੀ ਮੰਗ 10 ਦਿਨਾਂ ਅੰਦਰ 7,900 ਮੈਗਾਵਾਟ ਤੋਂ ਵੱਧ ਕੇ 12,000 ਮੈਗਾਵਾਟ ਤੋਂ ਵੱਧ ਹੋਈ, ਪੀਐਸਪੀਸੀਐਲ ਨੇ ਗ੍ਰਿਡ ਸਥਿਰਤਾ ਨੂੰ ਕਾਇਮ ਰੱਖਿਆ: ਸੰਜੀਵ ਅਰੋੜਾ ਮਿਸ਼ਨ ਰੌਸ਼ਨ ਪੰਜਾਬ ਤਹਿਤ ਪਾਵਰ ਆਊਟੇਜ ਦੇ ਟਾਕਰੇ ਲਈ 6,000 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੱਤੀ: ਸੰਜੀਵ ਅਰੋੜਾ...

ਪੰਜਾਬ ਵਿੱਚ ਬਿਜਲੀ ਸੰਕਟ ਅਤੇ ਮੁੱਖ ਮੰਤਰੀ ਮਾਨ ਨਿਵੇਸ਼ ਦੀ ਕੋਸ਼ਿਸ਼ ਲਈ ਕਰ ਰਹੇ ਵਿਦੇਸ਼ੀ ਦੌਰੇ, ਸਰਕਾਰ ਦੀਆਂ ਤਰਜੀਹਾਂ ‘ਤੇ ਉਠ ਰਹੇ ਸਵਾਲ: ਸੁਖਜਿੰਦਰ ਰੰਧਾਵਾ

ਰੰਧਾਵਾ ਨੇ ਸਵਾਲ ਉਠਾਇਆ: ਜਿੱਥੇ ਬਿਜਲੀ ਦੀ ਕੋਈ ਗਰੰਟੀ ਨਹੀਂ ਹੈ, ਉੱਥੇ ਉਦਯੋਗ ਕਿਵੇਂ ਆਉਣਗੇ? ਚੰਡੀਗੜ੍ਹ, 23 ਅਪ੍ਰੈਲ, 2026 ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਸਰਕਾਰ ਦੀਆਂ ਤਰਜੀਹਾਂ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਿੱਥੇ ਮੁੱਖ ਮੰਤਰੀ ਯੂਰਪ ਦਾ ਦੌਰਾ ਕਰਕੇ ਉਦਯੋਗਿਕ ਨਿਵੇਸ਼ ਨੂੰ...

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

-ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾਣਗੀਆਂ ਮੌਕ ਡਰਿੱਲਜ਼ ਚੰਡੀਗੜ੍ਹ, 22 ਅਪ੍ਰੈਲ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ...
ਜਨਗਣਨਾ 2027 ਵਿੱਚ ਡਿਜੀਟਲ ਭਾਗੀਦਾਰੀ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ, ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਨੇ ਅੱਜ ਔਨਲਾਇਨ ਜਨਗਣਨਾ ਪੋਰਟਲ ਦੇ ਜ਼ਰੀਏ ਸਫ਼ਲਤਾਪੂਰਵਕ ਆਪਣੀ ਸਵੈ-ਗਣਨਾ (Self-Enumeration) ਪੂਰੀ ਕੀਤੀ।

ਇਸ ਪ੍ਰਕਿਰਿਆ ਵਿੱਚ ਡਾ. ਨਵਜੋਤ ਖੋਸਾ, ਆਈਏਐੱਸ, ਡਾਇਰੈਕਟਰ, ਜਨਗਣਨਾ ਸੰਚਾਲਨ ਡਾਇਰੈਕਟੋਰੇਟ, ਯੂਟੀ ਚੰਡੀਗੜ੍ਹ ਅਤੇ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ-ਅਤੇ-ਪ੍ਰਿੰਸੀਪਲ ਜਨਗਣਨਾ ਅਧਿਕਾਰੀ, ਯੂਟੀ ਚੰਡੀਗੜ੍ਹ ਦੁਆਰਾ ਸਹਿਯੋਗ ਪ੍ਰਦਾਨ ਕੀਤਾ ਗਿਆ। ਇਹ ਪਹਿਲ ਯੂਟੀ ਪ੍ਰਸ਼ਾਸਨ ਦੀ ਟੈਕਨੋਲੋਜੀ ਦੇ ਉਪਯੋਗ ਦੁਆਰਾ...
×