ਨਗਰ ਨਿਗਮ ਚੰਡੀਗੜ੍ਹ ਸਿੰਗਲ ਯੂਜ਼ ਪਲਾਸਟਿਕ ਦੀ ਬੁਰਾਈ ਨੂੰ ਖਤਮ ਕਰਨ ਲਈ ਵਚਨਬੱਧ

ਨਗਰ ਨਿਗਮ ਚੰਡੀਗੜ੍ਹ ਸਿੰਗਲ ਯੂਜ਼ ਪਲਾਸਟਿਕ ਦੀ ਬੁਰਾਈ ਨੂੰ ਖਤਮ ਕਰਨ ਲਈ ਵਚਨਬੱਧ

MCC ਨੇ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ‘ਤੇ ਅਪਣੀ ਮੰਡੀਆਂ ਵਿੱਚ ਕੰਪੋਸਟੇਬਲ ਬੈਗ ਪੇਸ਼ ਕੀਤੇ MCC ਵਾਜਬ ਦਰਾਂ ‘ਤੇ ਸਬਜ਼ੀ ਵਿਕਰੇਤਾਵਾਂ ਨੂੰ ਖਾਦ ਵਾਲੇ ਬੈਗ ਉਪਲਬਧ ਕਰਾਉਣ ਲਈ ਸਾਰੀਆਂ ਅਪਣੀ ਮੰਡੀਆਂ ਵਿੱਚ ਕਾਊਂਟਰ ਸਥਾਪਤ ਕਰੇਗਾ ਚੰਡੀਗੜ੍ਹ, 3 ਜੁਲਾਈ:- ਪਲਾਸਟਿਕ ਮੁਕਤ ਸ਼ਹਿਰ ਬਣਨ ਦੀ ਇੱਛਾ ਰੱਖਦੇ ਹੋਏ...
ਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ ਜੀ.ਐਸ.ਟੀ ਮਾਲੀਏ ਵਿੱਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ ਜੀ.ਐਸ.ਟੀ ਮਾਲੀਏ ਵਿੱਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

ਆਬਕਾਰੀ, ਜੀ.ਐਸ.ਟੀ, ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਕੁੱਲ ਮਾਲੀਆ ਵਿੱਚ ਜੂਨ 2023 ਦੌਰਾਨ 29.66% ਦਾ ਵਾਧਾ ਵਿੱਤੀ ਸਾਲ 2023 ਦੀ ਪਹਿਲੀ ਤਿਮਾਹੀ ਦੌਰਾਨ ਕੁੱਲ ਮਾਲੀਆ ਵਿੱਚ 25% ਦਾ ਵਾਧਾ ਦਰਜ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ...
ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀਃ ਮੁੱਖ ਮੰਤਰੀ

ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀਃ ਮੁੱਖ ਮੰਤਰੀ

ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਲਾ ਆਧਾਰਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਸ਼ੁਰੂ...
ਮੁੱਖ ਮੰਤਰੀ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨ

* ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਕੀਤਾ ਫੈਸਲਾ * ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ...
ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਚਲਾਈ ਜਾ...
ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਭੋਗਪੁਰ ਖੰਡ ਮਿੱਲ ਵਿਖੇ ਪੈਟਰੋਲ ਪੰਪ ਦਾ ਉਦਘਾਟਨ

ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਭੋਗਪੁਰ ਖੰਡ ਮਿੱਲ ਵਿਖੇ ਪੈਟਰੋਲ ਪੰਪ ਦਾ ਉਦਘਾਟਨ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਭੋਗਪੁਰ ਖੰਡ ਮਿੱਲ ਵਿਖੇ ਪੈਟਰੋਲ ਪੰਪ ਦਾ ਉਦਘਾਟਨ ਕਿਹਾ ਉਪਰਾਲੇ ਦਾ ਉਦੇਸ਼ ਸਹਿਕਾਰੀ ਸਭਾਵਾਂ ਲਈ ਆਮਦਨ ਦੇ ਸਰੋਤ ਪੈਦਾ ਕਰਕੇ ਉਨ੍ਹਾਂ ਨੂੰ ਹੋਰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਸੂਬੇ ਦੇ ਸਹਿਕਾਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦੁਹਰਾਈ...