MARKET

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦਾ ਮਾਸਿਕ ਮਾਣਭੱਤਾ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਪੰਚਾਇਤੀ ਰਾਜ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਪਿੰਡਾਂ ਦੇ ਨੁਮਾਇੰਦਿਆਂ ਦੇ ਵਡਮੁੱਲੇ ਯੋਗਦਾਨ ਨੂੰ...

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋਵੇਗਾ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ...

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਭਗਵੰਤ ਮਾਨ ਸਰਕਾਰ ਦੇ 1076 ਡੋਰਸਟੈਪ ਡਿਲੀਵਰੀ ਸਿਸਟਮ ਨੇ ਨਾਗਰਿਕ ਸੇਵਾਵਾਂ ਵਿੱਚ ਲਿਆਂਦਾ ਵੱਡਾ ਬਦਲਾਅ, 3.10 ਲੱਖ ਤੋਂ ਵੱਧ ਬਿਨੈਕਾਰਾਂ ਨੇ ਸਹੂਲਤ ਦਾ ਲਿਆ ਲਾਭ ਪੰਜਾਬ ਦੀ ਡੋਰਸਟੈਪ ਗਵਰਨੈਂਸ ਪਹਿਲ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਹੋਈਆਂ ਬੁੱਕ, ਸਰਕਾਰੀ ਸੇਵਾਵਾਂ ਹੋਈਆਂ ਹੋਰ ਸੌਖੀਆਂ ਤੇ ਪਹੁੰਚਯੋਗ ਤਕਨਾਲੋਜੀ...

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਭਗਵਾਨ ਪਰਸ਼ੂਰਾਮ ਜੀ ਦੀਆਂ ਸਿੱਖਿਆਵਾਂ ਸਾਨੂੰ ਬੇਇਨਸਾਫ਼ੀ, ਨਾਬਰਾਬਰੀ ਅਤੇ ਵਿਤਕਰੇ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦੀਆਂ ਹਨ:ਅਰਵਿੰਦ ਕੇਜਰੀਵਾਲ ਭਗਵੰਤ ਮਾਨ ਸਰਕਾਰ ਧਾਰਮਿਕ ਸਦਭਾਵਨਾ, ਸੱਭਿਆਚਾਰਕ ਵਿਰਾਸਤ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਸੰਭਾਲਣ ਲਈ ਵਚਨਬੱਧ: ਅਰਵਿੰਦ ਕੇਜਰੀਵਾਲ ਪੰਜਾਬੀ ਸਾਰੇ ਤਿਉਹਾਰ ਮਿਲ ਕੇ ਮਨਾਉਂਦੇ...

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਕਿਸੇ ਨੂੰ ਵੀ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਅਚਨਚੇਤ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ, ਗ਼ੈਰ-ਮਿਆਰੀ ਖੇਤੀਬਾੜੀ ਵਸਤਾਂ ਦੀ ਵਿਕਰੀ ਨੂੰ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਦੱਸਿਆ...

‘ਕੈਰੀ ਔਨ ਜੱਟਾ’ ਪ੍ਰਸਿੱਧ ਪੰਜਾਬੀ ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ‘ਤੇ ਆਰਬਿਟਰੇਸ਼ਨ ਅਵਾਰਡ, ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਲਗਭਗ 10 ਕਰੋੜ ਦੀ ਦੇਣਦਾਰੀ ਦਾ ਭੁਗਤਾਨ ਨਾ ਕਰਨ ਦੇ ਦੋਸ਼

ਨਿਵੇਸ਼ਕ ਦਵਿੰਦਰ ਸੰਧੂ ਦਾ ਕਹਿਣਾ ਹੈ ਕਿ 1.70 ਕਰੋੜ ਰੁਪਏ ਦੀ ਸਹਿਮਤੀ ਨਾਲ ਕੀਤੀ ਗਈ ਅਦਾਇਗੀ ਸਾਲਾਂ ਤੋਂ ਅਦਾ ਨਹੀਂ ਕੀਤੀ ਗਈ, ਜਿਸ ਕਾਰਨ ਬਕਾਇਆ ਲਗਭਗ 10 ਕਰੋੜ ਰੁਪਏ ਤੱਕ ਵਧ ਗਿਆ। ਕੰਗ ਵਲੋਂ ਨਿਰਦੇਸ਼ਤ ਫਿਲਮ 'ਚੱਕ ਦੇ ਫੱਟੇ' ਵਿੱਚ ਨਿਵੇਸ਼ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਮਾਲਕੀ ਅਤੇ ਮਾਲੀਏ ਤੋਂ ਬਾਹਰ ਰੱਖਿਆ ਗਿਆ।...

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਜੀਵਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ​​ਕਰਦਿਆਂ, ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਛੱਤਬੀਰ ਚਿੜੀਆਘਰ ਸਕੂਲ ਕਲੱਬ ਨੇ ਹੁਣ ਤੱਕ 4,850 ਸਕੂਲ ਰਜਿਸਟਰ ਕੀਤੇ ਹਨ, ਜਿਨ੍ਹਾਂ ਵਿੱਚ ਪੂਰੇ ਖੇਤਰ ਦੇ 2,050 ਪ੍ਰਾਈਵੇਟ ਅਤੇ 2,800...

ਆਬਕਾਰੀ ਵਿਭਾਗ ਦੀ ਸੈਕਟਰ-9 ਦੇ ਰੈਸਟੋਰੈਂਟ ‘ਤੇ ਛਾਪੇਮਾਰੀ; ਗ਼ੈਰ-ਕਾਨੂੰਨੀ ਤੌਰ ‘ਤੇ ਸਟੋਰੇਜ ਕੀਤੀ ਸ਼ਰਾਬ ਬਰਾਮਦ

ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ, ਯੂ.ਟੀ. ਚੰਡੀਗੜ੍ਹ ਦੇ ਮਾਰਗਦਰਸ਼ਨ ਵਿੱਚ ਅਤੇ ਇੱਕ ਭਰੋਸੇਯੋਗ ਸਰੋਤ ਤੋਂ ਪ੍ਰਾਪਤ ਵਿਸ਼ੇਸ਼ ਸੂਚਨਾ ਦੇ ਅਧਾਰ 'ਤੇ ਆਬਕਾਰੀ ਵਿਭਾਗ ਨੇ ਸੈਕਟਰ-9, ਚੰਡੀਗੜ੍ਹ ਸਥਿਤ "ਕਾਉਬੌਏ" ਰੈਸਟੋਰੈਂਟ ਵਿੱਚ ਛਾਪੇਮਾਰੀ ਕੀਤੀ। ਇਹ ਕਾਰਵਾਈ ਸ਼੍ਰੀ ਭੂਪਿੰਦਰ ਰਾਣਾ, ਆਬਕਾਰੀ...

ਵੱਡੀ ਖ਼ਬਰਾਂ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਪੰਜਾਬ ਦੇ ਹਾਕੀ ਖਿਡਾਰੀਆਂ ਦਾ ਆਪਣੀ ਧਰਤੀ 'ਤੇ ਖੇਡਣ ਦਾ ਵਰ੍ਹਿਆਂ ਪੁਰਾਣਾ ਸੁਪਨਾ ਸਾਕਾਰ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੀਗ ਦੇ ਸਾਰੇ ਮੈਚ ਜਲੰਧਰ ਵਿਚ ਹੋਣਗੇ, ਜਦਕਿ ਸੈਮੀਫਾਈਨਲ ਅਤੇ ਫਾਈਨਲ ਮੋਹਾਲੀ ਵਿਚ ਖੇਡੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਕੀ ਵਿਸ਼ਵ ਕੱਪ-2030 ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ...

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਫ਼ਤ ਸਕੀਮਾਂ ਬੰਦ ਕਰਨ ਦਾ ਕਾਂਗਰਸ ਦਾ ਐਲਾਨ ਇਹ ਸਾਫ਼ ਕਰਦਾ ਹੈ ਕਿ ਇਸ ਵਾਰ ਉਸ ਨੂੰ ਹੋਰ ਵੀ ਮਾੜੀ ਹਾਰ ਦਾ ਸਾਹਮਣਾ ਕਰਨਾ ਪਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਭਾਜਪਾ ਨੂੰ ਵੋਟ ਨਹੀਂ ਪਾਉਣਗੇ, ਜੋ ਪੰਜਾਬ ਦਾ ਪਾਣੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਨਸ਼ਾ ਮਾਮਲੇ ਵਿੱਚ ਵੱਡਾ ਖੁਲਾਸਾ ਸਾਹਮਣੇ ਆਇਆ

ਵਿਜੀਲੈਂਸ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਕੌਮਾਂਤਰੀ ਨਸ਼ਾ ਤਸਕਰਾਂ ਵਿਚਾਲੇ ਸਬੰਧਾਂ ਦਾ ਖੁਲਾਸਾ: ਆਪ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ₹736 ਕਰੋੜ ਦੇ ਨਸ਼ੇ ਦੇ ਪੈਸੇ ਦੇ ਲੈਣ-ਦੇਣ ਦਾ ਪਤਾ ਲਗਾਇਆ: ਆਪ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਰਾਹੀਂ ਨਸ਼ੇ ਦੇ ਪੈਸੇ ਨੂੰ ਸਫ਼ੈਦ ਕਰਨ ਦੇ ਮਾਮਲੇ ਦੀ ਜਾਂਚ;...

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ

ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ- ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼ ਰੋਸ਼ ਪ੍ਰਦਰਸਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ...

ਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣ

ਚੋਣਾਂ ਨੇੜੇ ਆਉਂਦੇ ਹੀ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ: ਰਾਜਬੀਰ ਸਿੰਘ ਘੁੰਮਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਦਫ਼ਤਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ: ਰਾਜਬੀਰ ਸਿੰਘ ਘੁੰਮਣ ਏਜੰਸੀਆਂ ਨਾਲ ਸਹਿਯੋਗ ਜਾਰੀ ਰੱਖਾਂਗਾ, 31 ਅਕਤੂਬਰ...

ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰਾਂ ਵਿੱਚ ਛੇ ਸਥਾਨਾਂ ‘ਤੇ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ

400 ਯੂਨਿਟ ਤੋਂ ਅਧਿਕ ਖੂਨ ਇਕੱਤਰ ਕੀਤਾ ਗਿਆ; 1,150 ਤੋਂ ਅਧਿਕ ਮਰੀਜ਼ਾਂ ਨੇ ਮੁਫ਼ਤ ਮੈਡੀਕਲ ਸੇਵਾਵਾਂ ਦਾ ਲਾਭ ਉਠਾਇਆ ਅੱਜ ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰਾਂ ਵਿੱਚ ਛੇ ਸਥਾਨਾਂ 'ਤੇ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ। ਇਨ੍ਹਾਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ, ਸੈਕਟਰ 17, ਚੰਡੀਗੜ੍ਹ ਅਤੇ ਹਰਿਆਣਾ ਸਿਵਲ ਸਕੱਤਰੇਤ,...

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਪਹਿਲੇ ‘ਹੁਨਰ ਉਤਸਵ’ ਦਾ ਉਦਘਾਟਨ ਕੀਤਾ।

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸੁਖਨਾ ਝੀਲ 'ਤੇ ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਆਯੋਜਿਤ ਪਹਿਲੇ 'ਸਕਿੱਲ ਫੈਸਟ' 'ਹੁਨਰ ਉਤਸਵ 2026 – ਕੌਸ਼ਲ, ਸੰਸਕ੍ਰਿਤੀ, ਸਮ੍ਰਿੱਧੀ' ਦਾ ਉਦਘਾਟਨ ਕੀਤਾ। ਇਸ ਅਵਸਰ 'ਤੇ ਕੇਂਦਰ ਸ਼ਾਸਿਤ...

ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ 11, ਚੰਡੀਗੜ੍ਹ (ਪੀਜੀਜੀਸੀਜੀ-11) ਨੇ 23 ਤੋਂ 26 ਅਕਤੂਬਰ, 2026 ਤੱਕ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ

ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ 11, ਚੰਡੀਗੜ੍ਹ (ਪੀਜੀਜੀਸੀਜੀ-11) ਨੇ 23 ਤੋਂ 26 ਅਕਤੂਬਰ, 2026 ਤੱਕ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਝਾੜ ਸਾਹਿਬ (ਜ਼ਿਲ੍ਹਾ ਲੁਧਿਆਣਾ, ਪੰਜਾਬ) ਵਿਖੇ ਆਯੋਜਿਤ 67ਵੇਂ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਅਤੇ ਵਿਰਾਸਤੀ ਮੇਲੇ ਵਿੱਚ ਪ੍ਰਤਿਸ਼ਠਿਤ 'ਓਵਰਆਲ ਟਰਾਫੀ' ਜਿੱਤੀ ਹੈ।...

ਸਤਰਕਤਾ ਜਾਗਰੂਕਤਾ ਸਪਤਾਹ 2026 ਦੇ ਅਵਸਰ ‘ਤੇ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ

ਮੁੱਖ ਸਕੱਤਰ ਨੇ ਇਮਾਨਦਾਰੀ, ਜਵਾਬਦੇਹੀ, ਸਮਾਂਬੱਧ ਨਿਰਣੇ ਲੈਣ ਅਤੇ ਨਾਗਰਿਕ-ਕੇਂਦ੍ਰਿਤ ਸੁਸ਼ਾਸਨ 'ਤੇ ਦਿੱਤਾ ਜ਼ੋਰ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਨੇ ਸੈਕਟਰ 9 ਸਥਿਤ ਚੰਡੀਗੜ੍ਹ ਸਕੱਤਰੇਤ ਵਿਖੇ 'ਸਤਰਕਤਾ ਜਾਗਰੂਕਤਾ ਸਪਤਾਹ' ਦੇ ਤਹਿਤ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ...

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪ੍ਰਕਾਸ਼ਿਤ ਅਤੇ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖੀ ਗਈ ਪੁਸਤਕ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਅੱਜ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਭੇਂਟ ਕੀਤੀ ਗਈ। ਇਹ ਪੁਸਤਕ ਪੰਜਾਬ ਦੇ ਮੁੱਖ...

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਾਰਮਿਕ ਭਾਵਨਾ ਦਾ ਸਤਿਕਾਰ ਹੋਣਾ ਚਾਹੀਦਾ ਹੈ, ਸੌੜੀ ਸਿਆਸਤ ਲਈ ਇਸ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਤੋਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ...

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 80 ਲੱਖ ਤੋਂ ਵੱਧ ਔਰਤਾਂ ਰਜਿਸਟਰਡ; 300 ਯੂਨਿਟ ਮੁਫ਼ਤ ਬਿਜਲੀ ਅਤੇ ਸਿਹਤ ਬੀਮਾ ਜਾਰੀ ਰਹੇਗਾ: ਹਰਪਾਲ ਸਿੰਘ ਚੀਮਾ ਪੰਜਾਬ ਦੇ ਸਰੋਤ ਇੱਥੋਂ ਦੇ ਲੋਕਾਂ ਦੇ ਹਨ, ਭਲਾਈ ਕਾਰਜਾਂ ’ਤੇ ਖ਼ਰਚ ਪੈਸੇ ਦੀ ਬਰਬਾਦੀ ਨਹੀਂ: ਹਰਪਾਲ ਸਿੰਘ ਚੀਮਾ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਲਾਭਪਾਤਰੀਆਂ ਦਾ...