MARKET
( ਸੰਜੀਵਨ ਦੀ ਕਿਤਾਬ ‘ਬੜੇ ਚੇਤੇ ਆਉਂਦੇ ਨੇ…’ ‘ਤੇ ਹੋਈ ਵਿਚਾਰ-ਚਰਚਾ)

( ਸੰਜੀਵਨ ਦੀ ਕਿਤਾਬ ‘ਬੜੇ ਚੇਤੇ ਆਉਂਦੇ ਨੇ…’ ‘ਤੇ ਹੋਈ ਵਿਚਾਰ-ਚਰਚਾ)

ਅੱਜ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਸੈਕਟਰ 16 ਵਿਖੇ ਸਵਪਨ ਫਾਊਂਡੇਸ਼ਨ ਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਸਾਂਝੇ ਤੌਰ 'ਤੇ ਉੱਘੇ ਨਾਟਕਕਾਰ ਤੇ ਵਾਰਤਕ ਲੇਖਕ ਸੰਜੀਵਨ ਸਿੰਘ ਦੀ ਸ਼ਬਦ ਚਿੱਤਰਾਂ ਦੀ ਕਿਤਾਬ 'ਬੜੇ ਚੇਤੇ ਆਉਂਦੇ ਨੇ...' 'ਤੇ ਵਿਚਾਰ-ਚਰਚਾ ਕਰਵਾਈ ਗਈ। ਸੰਜੀਵਨ ਦੀ ਇਸ ਤੋਂ ਪਹਿਲਾਂ ਉਹਨਾਂ ਦੀ ਵਾਰਤਕ ਕਿਤਾਬ 'ਚੂੰਢੀਆਂ'...

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 20 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਇੱਥੇ,...

ਵਰਤਮਾਨ ਭੂ-ਰਾਜਨੀਤਿਕ ਪਰਿਸਥਿਤੀਆਂ ਦੇ ਚਲਦੇ ਭਾਰਤ ਨੂੰ ਊਰਜਾ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਨਾਲ ਦੇਸ਼ ਵਿੱਚ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਅਸਰ ਪਿਆ ਹੈ। ਇਸੇ ਕਾਰਨ ਐੱਲਪੀਜੀ ਦੀ ਉਪਲਬਧਤਾ ਵਿੱਚ ਕੁਝ ਰੁਕਾਵਟਾਂ ਆਈਆਂ ਹਨ।

ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਘਰੇਲੂ ਖੇਤਰ ਵਿੱਚ ਸਪਲਾਈ ਦੀ ਕੋਈ ਕਮੀ ਨਹੀਂ ਹੈ। ਹਾਲਾਂਕਿ, ਖਪਤ ਵਿੱਚ ਥੋੜ੍ਹਾ ਵਾਧਾ ਹੋਇਆ ਹੈ, ਜਿਸ ਦਾ ਕਾਰਨ ਕੁਝ ਸਥਾਨਾਂ 'ਤੇ ਘਬਰਾਹਟ ਵਿੱਚ ਕੀਤੀ ਗਈ ਖਰੀਦ(ਪੈਨਿਕ ਬਾਇੰਗ) ਹੋ ਸਕਦਾ ਹੈ। ਤੇਲ ਮਾਰਕਿਟਿੰਗ ਕੰਪਨੀਆਂ ਨੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ ਕਿ ਉਹ ਰੋਜ਼ਾਨਾ ਜ਼ਰੂਰਤਾਂ ਨੂੰ ਪੂਰਾ...

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026: “ਸਸਟੇਨੇਬਲ ਪ੍ਰੋਸੈਸਿੰਗ ਅਤੇ ਡਾਇੰਗ ਤੇ ਫਿਨਿਸ਼ਿੰਗ ਆਪਰੇਸ਼ਨਜ਼ ਵਿੱਚ ਸਰਕੁਲੈਰਿਟੀ” ਵਿਸ਼ੇ ਹੇਠ ਟੈਕਸਟਾਈਲ ਡਾਇੰਗ ਐਂਡ ਫਿਨਿਸ਼ਿੰਗ ਸੈਸ਼ਨ ਕਰਵਾਇਆ

ਪੰਜਾਬ ਸਰਕਾਰ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਦੀਆਂ ਵਧਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਸੰਜੀਵ ਅਰੋੜਾ ਚੰਡੀਗੜ੍ਹ 14 ਮਾਰਚ 2025: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਵਿਸ਼ਵਵਿਆਪੀ ਮੁਕਾਬਲੇਬਾਜ਼ੀ ਵਿੱਚ ਰਾਜ ਦੇ ਟੈਕਸਟਾਈਲ ਖੇਤਰ ਦੀ ਸਥਿਤੀ ਨੂੰ ਲਗਾਤਾਰ ਮਜ਼ਬੂਤ ਕਰ ਰਹੀ...

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ • ਲਾਹੇਵੰਦ ਨੀਤੀਆਂ ਨਾਲ ਪੰਜਾਬ ਨੂੰ ਫਿਲਮ ਖੇਤਰ ਦਾ ਮੁੱਖ ਧੁਰਾ ਬਣਾਉਣ ਦਾ ਟੀਚਾ: ਅਮਿਤ ਢਾਕਾ • “ਚੜ੍ਹਦੀ ਕਲਾ” ਦੀ ਰੂਹ ਪੰਜਾਬੀ ਮੀਡੀਆ ਦੇ ਪਸਾਰ ਦੀ ਤਾਕਤ: ਪ੍ਰੈੱਸ ਅਤੇ ਫਿਲਮ ਉਦਯੋਗ ਸੱਭਿਆਚਾਰਕ ਪਛਾਣ ਲਈ ਬੜੇ ਅਹਿਮ: ਰਾਮਵੀਰ...

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਨੇ ਸਭ ਤੋਂ ਜ਼ਿਆਦਾ ਜਾਣਕਾਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ : ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ...

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

• ਕੇਂਦਰ ਦੇ ਵਿਤਕਰੇ ‘ਤੇ ਸਵਾਲ ਉਠਾਉਂਦਿਆਂ ਬੈਂਸ ਨੇ ਕਿਹਾ, ਪੰਜਾਬ ‘ਚ ਐਨਐਫਐਲ ਦੇ ਯੂਨਿਟ ਬੰਦ, ਪਰ ਹਰਿਆਣਾ ਦੇ ਪਾਣੀਪਤ ਸਥਿਤ ਪਲਾਂਟ ਨੂੰ ਮਿਲ ਰਹੀ ਪੂਰੀ ਗੈਸ ਸਪਲਾਈ • ਕੇਂਦਰ ਨੂੰ ਪੈਟਰੋਲੀਅਮ, ਐਲਪੀਜੀ ਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦੈ: ਬੈਂਸ •ਜੇਕਰ ਹਾਲਾਤ ਬਰਕਰਾਰ ਰਹੇ ਤਾਂ ਦੇਸ਼ ਵਿੱਚ ਊਰਜਾ...

ਸੁਖਬੀਰ ਸਿੰਘ ਬਾਦਲ ਨੇ ਗਿੱਪੀ ਗਰੇਵਾਲ, ਜੋਰਡਨ ਸੰਧੂ ਤੇ ਨਾਨਕਸਰ ਸੰਪਰਦਾ ਮੁਖੀ ਦੀ ਸੁਰੱਖਿਆ ਵਾਪਸ ਲੈਣ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

ਚੰਡੀਗੜ੍ਹ, 26 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀ ਕਲਾਕਾਰ ਗਿੱਪੀ ਗਰੇਵਾਲ ਦੀ ਸੁਰੱਖਿਆ ਇਸ ਕਰਕੇ ਵਾਪਸ ਲੈਣ ਦੀ ਨਿਖੇਧੀ ਕੀਤੀ ਕਿ ਉਹ ਹਾਲ ਹੀ ਵਿਚ ਪਿੰਡ ਬਾਦਲ ਵਿਖੇ ਉਹਨਾਂ ਦੀ ਰਿਹਾਇਸ਼ ’ਤੇ ਉਹਨਾਂ ਨੂੰ ਮਿਲੇ ਸਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ...

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

* ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਅੰਮ੍ਰਿਤਸਰ ਤੋਂ ਕਾਬੂ* — ਪਾਕਿਸਤਾਨੀ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ, ਡਰੋਨ ਰਾਹੀਂ ਪ੍ਰਾਪਤ ਕਰ ਰਹੇ ਸਨ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ — ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ...

ਵੱਡੀ ਖ਼ਬਰਾਂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ...

ਕੈਂਸਰ ਕੌਨਕਲੇਵ ‘ਚ ਪ੍ਰਮਾਣ-ਆਧਾਰਿਤ ਇਲਾਜ ‘ਤੇ ਹੋਈ ਚਰਚਾ

ਚੰਡੀਗੜ੍ਹ : ਪੀ.ਜੀ.ਆਈ.ਐੱਮ.ਈ.ਆਰ., ਟਾਟਾ ਮੈਮੋਰੀਅਲ ਹਸਪਤਾਲ, ਐਮਸ ਬਿਲਾਸਪੁਰ ਦੇ ਆਨਕੋਲੋਜਿਸਟਾਂ ਨੇ ਪਾਰਕ ਹਸਪਤਾਲ ਵੱਲੋਂ ਆਯੋਜਿਤ ਕੈਂਸਰ ਕੌਨਕਲੇਵ ਵਿੱਚ ਕੈਂਸਰ ਇਲਾਜ ਦੇ ਬਦਲਦੇ ਦ੍ਰਿਸ਼, ਪ੍ਰਮਾਣ-ਆਧਾਰਿਤ ਅਤੇ ਮਰੀਜ਼-ਕੇਂਦਰਿਤ ਦੇਖਭਾਲ ਪ੍ਰਦਾਨ ਕਰਨ 'ਤੇ ਗੰਭੀਰ ਚਰਚਾ ਕੀਤੀ। ਆਨਕੋਲੋਜੀ ਡਾਇਰੈਕਟਰ, ਡਾ. ਸੰਦੀਪ ਕੁੱਕੜ ਦੀ...

ਸੰਗਰੂਰ ਵਾਸੀ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਵੱਡਾ ਦਖ਼ਲ

ਰਾਸ਼ਟਰੀ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ, ਡੀ.ਜੀ.ਪੀ., ਡੀ.ਸੀ. ਅਤੇ ਐਸ.ਐਸ.ਪੀ. ਸੰਗਰੂਰ ਨੂੰ ਨੋਟਿਸ ਜਾਰੀ, 5 ਦਿਨਾਂ ਵਿੱਚ ਕਾਰਵਾਈ ਦੀ ਰਿਪੋਰਟ ਮੰਗੀ: ਸ਼ੀਤਲ ਅੰਗੁਰਾਲ ਸੰਗਰੂਰ ਵਾਸੀ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਗੰਭੀਰਤਾ ਦਿਖਾਉਂਦਿਆਂ ਪੰਜਾਬ ਸਰਕਾਰ ਅਤੇ...

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ : ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵਫਦ ਰਾਜਪਾਲ ਨੂੰ ਮਿਲਿਆ, ਦਿੱਤਾ ਮੰਗ ਪੱਤਰ

ਕੇਵਲ ਸਿੰਘ ਢਿੱਲੋਂ ਵੱਲੋਂ ਸੰਗਰੂਰ ਦੇ ਦੋਵਾਂ ਮਾਮਲਿਆਂ ਵਿੱਚ ਨਿਆਂ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ CBI ਜਾਂਚ ਦੀ ਮੰਗ ਬੁੱਧਵਾਰ ਨੂੰ ਭਾਜਪਾ ਪੰਜਾਬ ਭਰ ਵਿੱਚ ਸੜਕਾਂ 'ਤੇ ਉਤਰ ਕੇ ਕਰੇਗੀ ਪ੍ਰਦਰਸ਼ਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਦੇ ਇੱਕ ਵਫ਼ਦ ਨੇ ਅੱਜ...

ਘੱਟ ਗਿਣਤੀ ਕੌਮੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਅੱਜ ਰਾਜਿੰਦਰਾ ਹਸਪਤਾਲ, ਪਟਿਆਲਾ ਚ ਮੋਹਨਜੀਤ ਸਿੰਘ ਨਾਲ ਕਰਨਗੇ ਮੁਲਾਕਾਤ

ਘੱਟ ਗਿਣਤੀ ਕੌਮੀ ਕਮਿਸ਼ਨ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਅੱਜ ਦੁਪਹਿਰ 12 ਵਜੇ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਪਹੁੰਚ ਕੇ ਪਿੰਡ ਸ਼ੇਰੋਂ, ਜ਼ਿਲ੍ਹਾ ਸੰਗਰੂਰ ਦੇ ਵਸਨੀਕ ਸ੍ਰੀ ਮੋਹਨਜੀਤ ਸਿੰਘ ਨਾਲ ਮੁਲਾਕਾਤ ਕਰਨਗੇ, ਜੋ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹਨ। ਇਹ ਦੌਰਾ ਸ੍ਰੀ ਮੋਹਨਜੀਤ ਸਿੰਘ ਨਾਲ ਸਬੰਧਤ ਕੌਮੀ ਘੱਟ...

ਗੁਰੂ ਦੋਖੀ ਮੁੱਖ ਮੰਤਰੀ ਦੀ ਸਰਕਾਰ ਵਿਚ ਨਸ਼ੇ ‘ਤੇ ਸਵਾਲ ਕਰਨ ਵਾਲਿਆਂ ਨੂੰ ਖਾਣੀ ਪੈ ਰਹੀ ਸਲਫਾਸ, ਜਦਕਿ ਸਲਫਾਸ ਖਾਣ ਦਾ ਹੱਕਦਾਰ ਕੋਈ ਹੋਰ

ਪਹਿਲਾਂ ਮੁੱਖ ਮੰਤਰੀ ਨੂੰ ਨਸ਼ੇ ਤੇ ਸਵਾਲ ਕਰ ਵਾਲਾ ਮੋਹਨਜੀਤ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ, ਹੁਣ ਹਰਪਾਲ ਸਿੰਘ ਚੀਮਾ ਨੂੰ ਸਵਾਲ ਕਰਨ ਵਾਲੇ ਨੂੰ ਮੌਤ ਦੇ ਮੂੰਹ 'ਚ ਧੱਕਿਆ ਗਿਆ-ਬਿਕਰਮ ਸਿੰਘ ਮਜੀਠੀਆ ਗੁਰੂ ਦੋਖੀ ਦੇ ਰਾਜ ਵਿੱਚ ਕੰਮੀਆਂ ਦੇ ਵਿਹੜੇ ਵਿੱਚੋਂ ਸੂਰਜ ਅਲੋਪ ਕਰ ਦਿੱਤਾ ਗਿਆ ਹੈ ਸਿਰਫ ਇੱਕ ਪਤਨੀ ਨੂੰ ਵਿਧਵਾ ਕਰ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਜਦੋਂ 3 ਸਤੰਬਰ ਤੱਕ ਰਾਘਵ ਚੱਢਾ ਪੰਜਾਬ ਦੇ ਵੋਟਰ ਸਨ ਅਤੇ 31 ਅਗਸਤ ਨੂੰ ਦਿੱਲੀ ਦੀ ਡਰਾਫਟ ਰੋਲ ਵਿੱਚ ਨਾਮ ਹੀ ਨਹੀਂ ਸੀ, ਤਾਂ ਹੁਣ ਨਾਮ ਕਿਵੇਂ ਦਿਖਾ ਰਿਹਾ ਹੈ? - ਅਨੁਰਾਗ ਢਾਂਡਾ 31 ਅਗਸਤ ਨੂੰ ਦਿੱਲੀ ਦੀ ਡਰਾਫਟ ਰੋਲ ਵਿੱਚ ਰਾਜੇਂਦਰ ਨਗਰ ਬੂਥ 'ਤੇ 746 ਵੋਟਾਂ ਸਨ, 747ਵੀਂ ਵੋਟ ਰਾਘਵ ਚੱਢਾ ਦੀ ਕਿਵੇਂ ਅਤੇ ਕਦੋਂ ਜੁੜੀ? -...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਪਰਿਵਾਰ ਦੇ ਦੁੱਖ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ,ਪਰਿਵਾਰ ਵੱਲੋਂ ਨਾਮਜ਼ਦ ਕੀਤੇ ਸਾਰੇ ਵਿਅਕਤੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜੇ ਗਏ: ਬਲਤੇਜ ਪੰਨੂ ਜਦੋਂ ਦਿੱਲੀ ਦੀਆਂ ਸਰਹੱਦਾਂ 'ਤੇ ਲਗਭਗ 750 ਕਿਸਾਨਾਂ ਦੀ ਮੌਤ ਹੋਈ ਸੀ, ਉਦੋਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਕਿੱਥੇ ਸਨ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਕਿਸੇ ਵੀ ਨਸ਼ਾ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ ਮੈਗਾ ਸਫਾਈ ਮੁਹਿੰਮਾਂ: ਹਰਜੋਤ ਸਿੰਘ ਬੈਂਸ ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਕੁਲੈਕਸ਼ਨ ਵੈਨ ਆਉਣ ਤੱਕ...

ਗੁਲਜ਼ਾਰ ਸਿੰਘ ਮੌਤ ਦਾ ਮਾਮਲਾ: ਸੁਖਬੀਰ ਸਿੰਘ ਬਾਦਲ ਵੱਲੋਂ ਹਰਪਾਲ ਚੀਮਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰਨ ਦੀ ਮੰਗ

ਕਿਹਾ ਕਿ ਗੁਲਜ਼ਾਰ ਸਿੰਘ ਵੱਲੋਂ ਮਰਦੇ ਸਮੇਂ ਦਿੱਤਾ ਗਿਆ ਬਿਆਨ ਪਵਿੱਤਰ, ਜਿਹਨਾਂ ਨੇ ਉਸਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ, ਉਹਨਾਂ ਖਿਲਾਫ ਕਾਰਵਾਈ ਜ਼ਰੂਰੀ ਸਰਕਾਰ ਤੋਂ ਸਵਾਲ ਪੁੱਛਣਾ ਅਪਰਾਧ ਨਹੀਂ ਪਰ ਖੁਦਕੁਸ਼ੀ ਲਈ ਉਕਸਾਉਣਾ ਅਪਰਾਧ: ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ ਮੈਗਾ ਸਫਾਈ ਮੁਹਿੰਮਾਂ: ਹਰਜੋਤ ਸਿੰਘ ਬੈਂਸ ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਕੁਲੈਕਸ਼ਨ ਵੈਨ ਆਉਣ ਤੱਕ...

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ-ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ ਵਿੱਚ ਕਿਸੇ ਵੀ ਬੱਚੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਬੇਹੱਦ ਮੰਦਭਾਗਾ ਹੈ ਅਤੇ...