NATIONAL NEWS

ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸਲ ਬੀਮਾ ਯੋਜਨਾ: ਰੰਧਾਵਾ

ਪੰਜਾਬ ਅਤੇ ਰਾਜਸਥਾਨ ਵਿੱਚ ਇੱਕ ਸਾਲ ਦੇ ਅੰਦਰ ਲੱਖਾਂ ਏਕੜ ਘਟਿਆ ਕਪਾਹ ਦਾ ਰਕਬਾ: ਰੰਧਾਵਾ 'ਚਿੱਟਾ ਸੋਨਾ' (ਕਪਾਹ) ਉਗਾਉਣ ਵਾਲਾ ਕਿਸਾਨ ਖੂਨ ਦੇ ਅੱਥਰੂ ਰੋਣ ਲਈ ਮਜ਼ਬੂਰ, ਨਾ ਬੀਮਾ ਤੇ ਨਾ ਹੀ ਸੁਰੱਖਿਅਤ ਬਾਜ਼ਾਰ ਕੇਂਦਰ ਸਰਕਾਰ ਜਵਾਬ ਦੇਵੇ, ਆਖਿਰ ਕਿਸਾਨ ਹਿਤੈਸ਼ੀ ਨੀਤੀਆਂ ਦਾ ਲਾਭ ਕਿਸਾਨਾਂ ਤੱਕ ਕਿਉਂ ਨਹੀਂ ਪਹੁੰਚ ਰਿਹਾ ਕਾਂਗਰਸ...

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਵਿੱਚ ਲਾਪਤਾ ਵਿਅਕਤੀਆਂ ਦੀ ਜਾਣਕਾਰੀ ਦੇਣ ਦੀ ਅਪੀਲ

ਚੰਡੀਗੜ੍ਹ: ਨੇਪਾਲ ਵਿੱਚ ਹਾਲ ਹੀ ਵਿੱਚ ਆਏ ਅਚਾਨਕ ਹੜ੍ਹਾਂ ਦੇ ਮੱਦੇਨਜ਼ਰ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਦੇ ਪਾਸ ਚੰਡੀਗੜ੍ਹ ਨਿਵਾਸੀ ਕਿਸੇ ਅਜਿਹੇ ਵਿਅਕਤੀ ਬਾਰੇ ਕੋਈ ਜਾਣਕਾਰੀ ਹੈ, ਜੋ ਇਸ ਘਟਨਾ ਤੋਂ ਬਾਅਦ ਲਾਪਤਾ ਹੈ ਜਾਂ ਜਿਸ ਦਾ ਪਤਾ ਨਹੀਂ ਚਲ ਰਿਹਾ ਹੈ, ਤਾਂ ਇਸ ਦੀ ਸੂਚਨਾ ਡਿਪਟੀ ਕਮਿਸ਼ਨਰ,...

ਰਾਸ਼ਟਰੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਸ਼ਿਕਾਇਤਾਂ ਦੇ ਨਿਵਾਰਣ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ‘ਤੇ ਧਿਆਨ ਕੇਂਦ੍ਰਿਤ ਕਰੇਗਾ: ਸ਼੍ਰੀ ਹਰਜੀਤ ਸਿੰਘ ਗਰੇਵਾਲ, ਚੇਅਰਮੈਨ, ਐੱਨਸੀਐੱਮ

ਰਾਸ਼ਟਰੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਦੇ ਚੇਅਰਮੈਨ ਸ਼੍ਰੀ ਹਰਜੀਤ ਸਿੰਘ ਗਰੇਵਾਲ ਨੇ ਅੱਜ ਕਿਹਾ ਕਿ ਕਮਿਸ਼ਨ ਲੰਬਿਤ ਸ਼ਿਕਾਇਤਾਂ ਦੇ ਸਮਾਧਾਨ ਨੂੰ ਪ੍ਰਾਥਮਿਕਤਾ ਦੇ ਰਿਹਾ ਹੈ ਅਤੇ ਘੱਟਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਨਿਆਂ, ਸਮਾਨਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਹੁਲਾਰਾ ਦੇਣ ਲਈ ਘੱਟਗਿਣਤੀ ਭਾਈਚਾਰਿਆਂ ਦੇ ਨਾਲ ਆਪਣੇ...

ਸਰਕਾਰੀ ਆਈਟੀਆਈ, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਨੈਸ਼ਨਲ ਅਪ੍ਰੈਂਟਿਸਸ਼ਿਪ ਮੇਲਾ ਆਯੋਜਿਤ

ਪ੍ਰਧਾਨ ਮੰਤਰੀ ਨੈਸ਼ਨਲ ਅਪ੍ਰੈਂਟਿਸਸ਼ਿਪ ਮੇਲਾ (ਪੀਐੱਮਐੱਨਏਐੱਮ) ਮੰਗਲਵਾਰ ਨੂੰ ਗਵਰਨਮੈਂਟ ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਟਿਊਟ (ਆਈਟੀਆਈ), ਸੈਕਟਰ 28-ਸੀ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ। ਮੇਲੇ ਦਾ ਆਯੋਜਨ ਯੂ.ਟੀ. ਚੰਡੀਗੜ੍ਹ ਦੇ ਸਟੇਟ ਅਪ੍ਰੈਂਟਿਸਸ਼ਿਪ ਸਲਾਹਕਾਰ-ਅਤੇ-ਡਾਇਰੈਕਟਰ, ਤਕਨੀਕੀ ਸਿੱਖਿਆ, ਸੁਸ਼੍ਰੀ ਪਾਲਿਕਾ ਅਰੋੜਾ,...

ਇੰਡੀਅਨ ਬਿਲਡਿੰਗਸ ਕਾਂਗਰਸ ਨੇ “ਹਾਈ ਰਾਇਜ਼ ਬਿਲਡਿੰਗਸ ਵਿੱਚ ਸੇਵਾਵਾਂ” ਵਿਸ਼ੇ ‘ਤੇ ਨੈਸ਼ਨਲ ਸੈਮੀਨਾਰ ਦਾ ਆਯੋਜਨ ਕੀਤਾ

ਇੰਡੀਅਨ ਬਿਲਡਿੰਗਸ ਕਾਂਗਰਸ ਨੇ “ਹਾਈ ਰਾਇਜ਼ ਬਿਲਡਿੰਗਸ ਵਿੱਚ ਸੇਵਾਵਾਂ” ਵਿਸ਼ੇ ‘ਤੇ ਨੈਸ਼ਨਲ ਸੈਮੀਨਾਰ ਦਾ ਆਯੋਜਨ ਕੀਤਾ

ਇੰਡੀਅਨ ਬਿਲਡਿੰਗਸ ਕਾਂਗਰਸ (ਆਈਬੀਸੀ) ਦੀ ਸਰਪ੍ਰਸਤੀ ਵਿੱਚ ਆਈਬੀਸੀ ਚੰਡੀਗੜ੍ਹ ਅਤੇ ਹਰਿਆਣਾ ਸੈਂਟਰ, ਨੇ ਸ਼ਨੀਵਾਰ ਨੂੰ ਹੋਟਲ ਮਾਊਂਟਵਿਊ, ਸੈਕਟਰ 10, ਚੰਡੀਗੜ੍ਹ ਵਿਖੇ "ਹਾਈ ਰਾਇਜ਼ ਬਿਲਡਿੰਗਸ ਵਿੱਚ ਸੇਵਾਵਾਂ" ਵਿਸ਼ੇ 'ਤੇ ਆਪਣਾ ਮਿਡ-ਟਰਮ ਸੈਸ਼ਨ ਅਤੇ ਨੈਸ਼ਨਲ ਸੈਮੀਨਾਰ ਆਯੋਜਿਤ ਕੀਤਾ। ਸੈਮੀਨਾਰ ਵਿੱਚ ਦੇਸ਼ ਭਰ ਤੋਂ ਇੰਜੀਨੀਅਰਾਂ,...

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਭੋਪਾਲ ਵਿਖੇ ਰਾਸ਼ਟਰੀ ਕਾਨਫਰੰਸ ਵਿੱਚ ਪੀਐੱਸਐੱਫਸੀ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਨਿਊਟ੍ਰੀਸ਼ਨ ਗਾਰਡਨ, ਪੋਸ਼ਣ ਵਾਟਿਕਾਵਾਂ ਅਤੇ ਅੰਤਰ-ਵਿਭਾਗੀ ਤਾਲਮੇਲ ਨੂੰ ਕੀਤਾ ਉਜਾਗਰ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਆਯੋਜਿਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਕਰੀਬ ਚਾਰ ਦਹਾਕਿਆਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਜਲੰਧਰ ਵਾਪਸ ਆਉਣਾ ਪੰਜਾਬ ਦੀ ਖੇਡ ਸੁਰਜੀਤੀ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਲਈ 2.14 ਕਰੋੜ ਰੁਪਏ ਦੇਣ ਦਾ ਐਲਾਨ...

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ

ਚੰਡੀਗੜ੍ਹ ਅੱਜ ਸਿਹਤ ਸੰਭਾਲ, ਸਿੱਖਿਆ ਅਤੇ ਸੰਪਰਕ ਦੇ ਖੇਤਰ ਵਿੱਚ ਮਹੱਤਵਪੂਰਨ ਤਰੱਕੀ ਦਾ ਗਵਾਹ ਬਣ ਰਿਹਾ ਹੈ; ਇੱਥੋਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਵਾਲੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਖ਼ੁਸ਼ੀ ਹੋ ਰਹੀ ਹੈ: ਪ੍ਰਧਾਨ ਮੰਤਰੀ ਚੰਡੀਗੜ੍ਹ, 17 ਜੁਲਾਈ 2026: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ 4,700...

ਭਾਰਤ ਦੀ ਕਲਚਰ ਮਨਿਸਟਰੀ ਵੱਲੋਂ ਨਿੰਦਰ ਘੁਗਿਆਣਵੀ ਨੂੰ ਮਿਲੀ ਫੈਲੋਸ਼ਿਪ

ਭਾਰਤ ਦੀ ਕਲਚਰ ਮਨਿਸਟਰੀ ਵੱਲੋਂ ਨਿੰਦਰ ਘੁਗਿਆਣਵੀ ਨੂੰ ਮਿਲੀ ਫੈਲੋਸ਼ਿਪ

ਫਰੀਦਕੋਟ: ਜਿਲੇ ਦੇ ਪਿੰਡ ਘੁਗਿਆਣਾ ਦੇ ਵਸਨੀਕ ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ਨੂੰ ਭਾਰਤ ਸਰਕਾਰ ਦੀ ਮਨਿਸਟਰੀ ਆਫ ਕਲਚਰ (ਸੀ ਸੀ ਆਰ ਟੀ ਦਿੱਲੀ) ਵੱਲੋਂ ਸੀਨੀਅਰ ਰੀਸਰਚ ਫੈਲੋਸ਼ਿਪ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬੀ ਲੋਕ ਧਾਰਾ ਤੇ ਸੱਭਿਆਚਾਰ ਉਤੇ ਕਈ ਮਹੱਤਵਪੂਰਨ ਪੁਸਤਕਾਂ ਦੇ ਲੇਖਕ ਘੁਗਿਆਣਵੀ ਨੂੰ ਇਹ ਫੈਲੋਸ਼ਿਪ ਦੋ ਸਾਲਾਂ...

ਵੱਡੀ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

'ਯੁੱਧ ਨਸ਼ਿਆਂ ਵਿਰੁੱਧ' ਆਪਣੇ ਅੰਤਿਮ ਪੜਾਅ 'ਤੇ ਹੈ; ਪੁਲਿਸ ਨੂੰ ਜ਼ਮੀਨੀ ਪੱਧਰ 'ਤੇ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਨਹੀਂ ਹੋ ਜਾਂਦਾ, ਉਦੋਂ ਤੱਕ ਸਾਡੀ ਸਰਕਾਰ ਆਰਾਮ ਨਾਲ ਨਹੀਂ ਬੈਠੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਾ ਵੇਚਣ...

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਵਿੱਚ ‘ਸਵੱਛਤਾ ਹੀ ਸੇਵਾ (ਐਸ.ਐਚ.ਐਸ.)–2026’ ਮੁਹਿੰਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਜਾਬ ਭਰ ਵਿੱਚ...

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਪੁਲਿਸ ਟੀਮਾਂ ਨੇ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 563ਵੇਂ ਦਿਨ 9.8 ਕਿਲੋ ਹੈਰੋਇਨ ਸਮੇਤ 94 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਸਰਹੱਦੀ ਜ਼ਿਲ੍ਹਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦੇ ਸੀਜ਼ਨ 2026-27 ਦੀ ਸਫ਼ਲਤਾ ਲਈ ਡੀ.ਐਫ.ਐਸ.ਸੀਜ਼. ਨੂੰ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੇ ਦਿੱਤੇ ਹੁਕਮ ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ...

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1 ਲੱਖ ਬੱਚਿਆਂ ਨੂੰ ਹੁਣ 'ਪਕਾਉਣ ਲਈ ਤਿਆਰ' ਭੋਜਨ ਦੀ ਥਾਂ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ ਭਗਵੰਤ ਮਾਨ ਸਰਕਾਰ ਨੇ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ 6 ਮਹੀਨੇ ਤੋਂ 3 ਸਾਲ ਤੱਕ ਦੇ ਬੱਚਿਆਂ ਲਈ 'ਟੇਕ ਹੋਮ ਰਾਸ਼ਨ' ਦੇ ਵੰਡ ਚੱਕਰ ਨੂੰ 45...

ਕਾਂਗਰਸ ਨੇ ਸੱਜਣ ਕੁਮਾਰ ਅਤੇ ਕਮਲ ਨਾਥ ਵਰਗੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਦਿੱਤੀ? ਬਲਤੇਜ ਪੰਨੂ

ਕਾਂਗਰਸ ਅਜੇ ਵੀ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਆਗੂਆਂ ਦਾ ਬਚਾਅ ਅਤੇ ਉਨ੍ਹਾਂ ਦਾ ਆਦਰ-ਮਾਣ ਕਿਉਂ ਕਰਦੀ ਹੈ? ਬਲਤੇਜ ਪੰਨੂ ਪੰਜਾਬ ਵਿੱਚ ਵੋਟਾਂ ਮੰਗਣ ਤੋਂ ਪਹਿਲਾਂ, ਸਚਿਨ ਪਾਇਲਟ ਨੂੰ ਪੰਜਾਬੀਆਂ ਵਿਰੁੱਧ ਕਾਂਗਰਸ ਦੇ ਅੱਤਿਆਚਾਰਾਂ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ ਕਾਂਗਰਸ ਨੇ ਆਪਣੇ ਡੁੱਬਦੇ ਜਹਾਜ਼ ਨੂੰ ਬਚਾਉਣ ਲਈ...

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ

ਵਿਦੇਸ਼ਾਂ ਤੋਂ ਇੱਕ ਦਰਜਨ ਤੋਂ ਵੱਧ ਗੈਂਗਸਟਰ ਵਾਪਸ ਲਿਆਂਦੇ ਗਏ, ਅਪਰਾਧੀਆਂ ਕੋਲ ਹੁਣ ਲੁੱਕਣ ਲਈ ਕੋਈ ਵੀ ਥਾਂ ਸੁਰੱਖਿਅਤ ਨਹੀਂ: ਬਲਤੇਜ ਪੰਨੂ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕਰਮਵੀਰ ਦਿਓ ਕੈਨੇਡਾ ਤੋਂ ਵਾਪਸ ਲਿਆਂਦਾ ਗਿਆ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਨੇ...

ਸਵੱਛ ਵਾਯੂ ਸਰਵੇਖਣ ਵਿੱਚ ਮੰਡੀ ਗੋਬਿੰਦਗੜ੍ਹ ਦੀ ਰੈਂਕਿੰਗ ਵਿੱਚ 15 ਸਥਾਨਾਂ ਦਾ ਸੁਧਾਰ: ਗੈਰੀ ਬੜਿੰਗ

ਸਾਫ਼ ਹਵਾ ਅਤੇ ਬਿਹਤਰ ਵਾਤਾਵਰਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਨੇ ਸਵੱਛ ਵਾਯੂ ਸਰਵੇਖਣ 2026 ਵਿੱਚ ਆਪਣੀ ਰੈਂਕਿੰਗ ਵਿੱਚ 15 ਸਥਾਨਾਂ ਦਾ ਸੁਧਾਰ ਦਰਜ ਕਰਕੇ ਸਾਫ਼ ਹਵਾ ਅਤੇ ਬਿਹਤਰ ਵਾਤਾਵਰਣ ਵੱਲ ਇੱਕ ਮਹੱਤਵਪੂਰਨ ਕਦਮ ਅੱਗੇ ਵਧਾਇਆ ਹੈ। ਇਸ ਉਪਲਬਧੀ ’ਤੇ...

ਨਸ਼ਾ ਤਸਕਰਾਂ ਦੀ ਢਾਲ ਬਣੀ ਅਕਾਲੀ ਲੀਡਰਸ਼ਿਪ ਨੇ ਆਪਣੇ ਪੰਥਕ ਖ਼ਾਤਮੇ ‘ਤੇ ਖ਼ੁਦ ਮੋਹਰ ਲਾਈ – ਬ੍ਰਹਮਪੁਰਾ

ਜਦੋਂ ਸਿਆਸਤ ਮਾਵਾਂ ਦੇ ਕਾਤਲਾਂ ਅੱਗੇ ਗੋਡੇ ਟੇਕ ਦੇਵੇ, ਤਾਂ ਬਗ਼ਾਵਤ ਸਿਰਫ਼ ਹੱਕ ਨਹੀਂ, ਸਗੋਂ ਧਰਮ ਬਣ ਜਾਂਦੀ ਹੈ‌। ਜੜ੍ਹਾਂ ਨੂੰ ਵੱਢ ਕੇ ਪੱਤਿਆਂ ਨੂੰ ਸਿੰਜਣ ਦੀ ਨੀਤੀ ਸਿਆਸੀ ਅੰਨ੍ਹੇਪਣ ਦੀ ਨਿਸ਼ਾਨੀ; 'ਅਨੁਸ਼ਾਸਨ' ਦੀ ਆੜ ਹੇਠ ਮਾਫੀ਼ਏ ਅੱਗੇ ਆਤਮ-ਸਮਰਪਣ ਕਰ ਚੁੱਕੀ ਹੈ ਲੀਡਰਸ਼ਿਪ। ਰਾਜਨੀਤਿਕ ਵਿਗਿਆਨ ਅਤੇ ਇਤਿਹਾਸ ਦਾ ਇਹ...

ਰੇਖਾ ਗੁਪਤਾ 19 ਸਿਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਨਸ਼ਾ ਮੁਕਤ ਪੰਜਾਬ ਦੀ ਦੂਜੀ ਯਾਤਰਾ ਨੂੰ ਕਰਨਗੇ ਰਵਾਨਾ

ਮੁੱਖਮੰਤਰੀ ਦਿੱਲੀ ਗੁਰਦੁਆਰ ਜਯੋਤੀ ਸਰੂਪ ਮੱਥਾ ਟੇਕਣ ਤੋਂ ਬਾਅਦ ਯਾਤਰਾ ਨੂੰ ਰਵਾਨਾ ਕਰਨਗੇ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ‘‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’’ ਦੇ ਨਾਅਰੇ ਹੇਠ ਕੱਢੀਆ ਜਾ ਰਹੀਆਂ ਚਾਰ ਯਾਤਰਾਵਾਂ ਵਿੱਚੋਂ ਦੂਜੀ ਯਾਤਰਾ ਦਾ ਆਗਾਜ਼ 19 ਸਿਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਹੋਵੇਗਾ। ਭਾਰਤੀ ਜਨਤਾ ਪਾਰਟੀ...

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਸਾਡੇ ਸਿਰ ਕੱਟ ਜਾਣਗੇ ਪਰ ਅਸੀਂ ਕਦੇ ਵੀ ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਤੋਂ ਨਹੀਂ ਥਿੜਕਾਂਗੇ ਭਗਵੰਤ ਮਾਨ ’ਤੇ ਕੀਤਾ ਤਿੱਖਾ ਹਮਲਾ, ਕਿਹਾ ਕਿ ਪੰਜਾਬ ਨੇ ਇਸ ਤੋਂ ਮਾੜਾ ਮੁੱਖ ਮੰਤਰੀ ਨਹੀਂ ਵੇਖਿਆ ਫਤਿਹਗੜ੍ਹ ਸਾਹਿਬ, 15 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ...

ਮਾਨ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਾਉਣ ਦੀ ਮੁਹਿੰਮ ਜਾਰੀ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਸਰਕਾਰੀ ਭਰਤੀ ਮੁੱਖ ਮੰਤਰੀ ਦੇ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਵਿਭਾਗਾਂ ਵਿੱਚ ਨਵੀਂ ਉਰਜਾ ਭਰਨ ਦਾ ਉਪਰਾਲਾ: ਹਰਦੀਪ ਸਿੰਘ ਮੁੰਡੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ...