ਚੰਡੀਗੜ੍ਹ, 25 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੀ ਸਖ਼ਤ ਨਿੰਦਾ ਕਰਦਿਆਂ, ਕਿਹਾ ਹੈ ਕਿ ਮੋਦੀ ਸਰਕਾਰ ਦੇਸ਼ ਭਰ ਦੇ ਆਮ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਮਾਰ ਰਹੀ ਹੈ, ਜਦਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟੀਆਂ...
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ
ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ ਤੁਲਨਾਤਮਕ ਅਧਿਐਨ ਵਿੱਚ ਭਾਰਤ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਬਿਹਤਰ ਸਾਬਤ ਹੋਈ ਚੰਡੀਗੜ੍ਹ, 18 ਮਈ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ...
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ
ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਦੌਰਾਨ ਐਸ.ਆਈ.ਆਰ. ਬਾਰੇ ਦਿੱਤੀ ਜਾਣਕਾਰੀ ਐਸ.ਆਈ.ਆਰ. ਦੌਰਾਨ 24 ਘੰਟੇ ਕੰਮ ਕਰੇਗਾ ਟੋਲ-ਫਰੀ ਨੰਬਰ 1950 ਚੰਡੀਗੜ੍ਹ, 15 ਮਈ: ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ...
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ
— ਗ੍ਰਿਫ਼ਤਾਰ ਮੁਲਜ਼ਮਾਂ ਨੇ ਭਗੌੜੇ ਹੈਂਡਲਰ ਹੈਪੀ ਜੱਟ ਦੇ ਨਿਰਦੇਸ਼ਾਂ 'ਤੇ ਯੋਜਨਾਬੱਧ ਕਤਲਾਂ ਨੂੰ ਦਿੱਤਾ ਸੀ ਅੰਜਾਮ: ਡੀਜੀਪੀ ਗੌਰਵ ਯਾਦਵ — ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਤੋਂ ਅੰਤਰਰਾਸ਼ਟਰੀ ਸਰਹੱਦੀ ਖੇਤਰ ਵੱਲ ਮੁਲਜ਼ਮਾਂ ਦੀ ਗਤੀਵਿਧੀ ਦਾ ਪਤਾ ਚੱਲਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 13 ਮਈ: ਬਟਾਲਾ ਵਿਖੇ...
ਮੇਰਾ ਯੁਵਾ ਭਾਰਤ ਵੱਲੋਂ ਜੀਐੱਮਐੱਸਐੱਸਐੱਸ ਸੈਕਟਰ 32, ਚੰਡੀਗੜ੍ਹ ਵਿਖੇ ਨੈਸ਼ਨਲ ਟੈਕਨੋਲੋਜੀ ਦਿਵਸ ਮਨਾਇਆ ਗਿਆ
ਚੰਡੀਗੜ੍ਹ, 11 ਮਈ, 2026: ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਤਹਿਤ ਮੇਰਾ ਯੁਵਾ ਭਾਰਤ ਚੰਡੀਗੜ੍ਹ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਜੀਐੱਮਐੱਸਐੱਸਐੱਸ), ਸੈਕਟਰ 32, ਚੰਡੀਗੜ੍ਹ ਵਿਖੇ ਲਗਭਗ 60 ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ ਨਾਲ ਨੈਸ਼ਨਲ ਟੈਕਨੋਲੋਜੀ ਦਿਵਸ 2026 ਮਨਾਇਆ। ਇਹ ਪ੍ਰੋਗਰਾਮ ਮੇਰਾ...
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ
ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ” ਚੰਡੀਗੜ੍ਹ, 10 ਮਈ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026...
ਰਾਸ਼ਟਰੀ ਲੋਕ ਅਦਾਲਤ ਨੇ ਚੰਡੀਗੜ੍ਹ ਵਿੱਚ 19,000 ਤੋਂ ਅਧਿਕ ਮਾਮਲਿਆਂ ਦਾ ਨਿਪਟਾਰਾ ਕੀਤਾ
ਚੰਡੀਗੜ੍ਹ, 09.05.2026: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਰਪ੍ਰਸਤੀ ਅਤੇ ਮਾਣਯੋਗ ਸ਼੍ਰੀ ਜਸਟਿਸ ਸ਼ੀਲ ਨਾਗੂ, ਮੁੱਖ ਜੱਜ-ਅਤੇ-ਮੁੱਖ ਸਰਪ੍ਰਸਤ, ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ. ਚੰਡੀਗੜ੍ਹ ਅਤੇ ਮਾਣਯੋਗ ਸ਼੍ਰੀ ਜਸਟਿਸ ਹਰਸਿਮਰਨ ਸਿੰਘ ਸੇਠੀ, ਕਾਰਜਕਾਰੀ ਚੇਅਰਮੈਨ, ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ....
ਜੰਗੇ ਆਜ਼ਾਦੀ ਦੇ ਇਤਿਹਾਸਕਾਰ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਸੁਰਗਵਾਸ
ਮ੍ਰਿਤਕ ਦੇਹ ਪੀ ਜੀ ਆਈ ਚੰਡੀਗੜ੍ਹ ਨੂੰ ਖੋਜ ਕਾਰਜਾਂ ਲਈ ਦਾਨ ਲੁਧਿਆਣਾਃ 9 ਮਈ ਜੰਗੇ ਆਜ਼ਾਦੀ ਦੇ ਤੱਥਮੂਲਕ ਇਤਿਹਾਸਕਾਰ ਤੇ ਗੁਰੂ ਨਾਨਕ ਇੰਜਨੀਰਿੰਗ ਕਾਲਿਜ ਲੁਧਿਆਣਾ ਵਿੱਚ ਲੰਮਾ ਸਮਾਂ ਹਿਉਮੇਨੇਟੀਜ਼ ਦੋ ਪ੍ਰੋਫੈਸਰ ਰਹੇ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦਾ ਅੱਜ ਸਵੇਰੇ ਸਾਕੇਤੜੀ(ਪੰਚਕੂਲਾ) ਵਿਖੇ ਦੇਹਾਂਤ ਹੋ ਗਿਆ ਹੈ। ਕੁਝ ਸਮਾਂ...
ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ
— ਡੀਜੀਪੀ ਗੌਰਵ ਯਾਦਵ ਵੱਲੋਂ ਲੁਧਿਆਣਾ ਵਿੱਚ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਉਦਘਾਟਨ — ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ: ਡੀਜੀਪੀ ਗੌਰਵ ਯਾਦਵ — ਡੀਜੀਪੀ ਪੰਜਾਬ ਨੇ ਫੀਲਡ ਅਧਿਕਾਰੀਆਂ ਨਾਲ ਵਿਆਪਕ ਮੀਟਿੰਗ ਕੀਤੀ, ਜਨਤਕ...
ਗ੍ਰਿੱਡ ਵਿੱਚ ‘ਵਿਸ਼ਵ ਕਿੱਤਾਮੁਖੀ ਥੈਰੇਪੀ ਦਿਵਸ 2026’ ਮਨਾਇਆ ਗਿਆ, ‘ਸਹਿਭਾਗਿਤਾ, ਆਤਮਨਿਰਭਰਤਾ ਅਤੇ ਸਮਾਵੇਸ਼ੀ ਪੁਨਰਵਾਸ’ ‘ਤੇ ਦਿੱਤਾ ਗਿਆ ਜ਼ੋਰ
'ਗਵਰਨਮੈਂਟ ਰੀਹੈਬਲੀਟੇਸ਼ਨ ਇੰਸਟੀਟਿਊਟ ਫੌਰ ਇੰਟੈਲੈਕਚੁਅਲ ਡਿਸਏਬਿਲਿਟੀਜ਼' (ਗ੍ਰਿੱਡ), ਚੰਡੀਗੜ੍ਹ ਵਿੱਚ ਅੱਜ 'ਵਿਸ਼ਵ ਕਿੱਤਾਮੁਖੀ ਥੈਰੇਪੀ ਦਿਵਸ 2026' ਦੇ ਸਬੰਧ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਸੰਯੁਕਤ ਆਯੋਜਨ 'ਕਾਲਜ ਆਵ੍ ਸਪੈਸ਼ਲ ਐਜੂਕੇਸ਼ਨ' ਅਤੇ 'ਕਲੀਨਿਕ ਵਿੰਗ' ਦੁਆਰਾ ਕੀਤਾ ਗਿਆ। ਹਰ ਵਰ੍ਹੇ 27...
ਚਰਨਜੀਤ ਚੰਨੀ ਨੇ ਪਿੰਡ ਖਾਰਾ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਕੋਟਕਪੁਰਾ ਦੇ ਪਿੰਡ ਖਾਰਾ ਵਿੱਚ ਗੜੇਮਾਰੀ ਕਾਰਨ ਨੁਕਸਾਨੀ ਗਈ ਫਸਲ ਦਾ ਜਾਇਜ਼ਾ ਲਿਆ ਗਿਆ।ਇਸ ਦੋਰਾਨ ਚਰਨਜੀਤ ਸਿੰਘ ਚੰਨੀ ਨੇ ਖੇਤਾਂ ਵਿੱਚ ਜਾ ਕੇ ਜਿੱਥੇ ਖਰਾਬ ਹੋਈ ਫਸਲ ਦੇ ਹਾਲਾਤ ਦੇਖੇ ਉੱਥੇ ਹੀ ਕਿਸਾਨਾਂ ਨਾਲ ਗੱਲਬਾਤ ਕੀਤੀ।ਚਰਨਜੀਤ ਸਿੰਘ ਚੰਨੀ ਨੇ ਕਿਹਾ...
ਭਾਜਪਾ ਯੁਵਾ ਮੋਰਚਾ ਪੰਜਾਬ ਦੀ ਨਵੀਂ ਸੂਬਾ ਟੀਮ ਦਾ ਐਲਾਨ, ਵੱਖ-ਵੱਖ ਅਹੁਦਿਆਂ ’ਤੇ ਨਿਯੁਕਤੀਆਂ
ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੁਮੋ), ਪੰਜਾਬ ਦੀ ਨਵੀਂ ਸੂਬਾ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਸਹਮਤੀ ਤੋਂ ਬਾਅਦ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਵਲੋਂ ਨਵੀਂ ਟੀਮ ਸਮੇਤ ਸੂਬਾ ਅਹੁਦੇਦਾਰਾਂ, ਬੁਲਾਰਿਆਂ, ਵੱਖ-ਵੱਖ ਸੈੱਲਾਂ ਦੇ ਕਨਵੀਨਰਾਂ ਅਤੇ ਸੂਬਾ...
3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ, ਪੌਣੇ 5 ਸਾਲ ਬਾਅਦ ਦੂਜਿਆਂ ਸਿਰ ਠੀਕਰਾ ਭੰਨ ਨੇ ਨਹੀਂ ਭੱਜ ਸਕਦੀ ‘ਆਪ’ ਸਰਕਾਰ: ਅਸ਼ਵਨੀ ਸ਼ਰਮਾ
250 ਕਰੋੜ ਖ਼ਰਚ ਕੇ ਕੀਤਾ ਡਰੱਗ ਸਰਵੇ ਕਿਉਂ ਲੁਕਾ ਰਹੀ ‘ਆਪ’ ਸਰਕਾਰ: ਅਸ਼ਵਨੀ ਸਰਮਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ 3 ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੌਣੇ 5 ਸਾਲ ਬੀਤਣ ਤੋਂ ਬਾਅਦ ਆਪਣੀ ਨਾਕਾਮੀ ਦਾ ਠੀਕਰਾ ਦੂਜਿਆਂ ਸਿਰ...
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ
ਅਕਾਲੀ ਦਲ ਦੇ ਬੀਸੀ ਵਿੰਗ ਦਾ ਪ੍ਰਧਾਨ ਸੈਂਕੜੇ ਸਾਥੀਆਂ ਸਮੇਤ ਭਾਜਪਾ ਦਾ ਫੜਿਆ ਪੱਲਾ ਨਸ਼ਾ, ਗੈਂਗਸਟਰਵਾਦ ਤੇ ਕਾਨੂੰਨ-ਵਿਵਸਥਾ 'ਤੇ ਢਿੱਲੋਂ ਦਾ ਸਰਕਾਰ 'ਤੇ ਹਮਲਾ, ਭਾਜਪਾ ਸਰਕਾਰ ਨੂੰ ਦੱਸਿਆ ਇੱਕੋ ਇੱਕ ਹੱਲ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ...
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ 63% ਡੀਏ: ਕੇਵਲ ਸਿੰਘ ਢਿੱਲੋਂ
ਕੇਂਦਰੀ ਮੁਲਾਜ਼ਮਾਂ ਦੇ ਡੀਏ ਵਿੱਚ 3% ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਕੀਤਾ ਸਵਾਗਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 3% ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਵੀਰਵਾਰ ਨੂੰ ਚੰਡੀਗੜ੍ਹ...
‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਸਿਰਫ਼ ਰੰਗ-ਰੋਗਨ, ਸਫ਼ੈਦੀ, ਉਦਘਾਟਨੀ ਸਮਾਗਮਾਂ ਅਤੇ ਇਸ਼ਤਿਹਾਰਾਂ ਤੱਕ ਹੀ ਸੀਮਤ : ਸ਼ਵੇਤ ਮਲਿਕ
253 ਮਾਸਟਰ ਕਾਡਰ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨਾ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੂੰ 10 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣਾ ਅਤੇ ਲਗਾਤਾਰ ਹੋ ਰਹੇ ਰੋਸ ਪ੍ਰਦਰਸ਼ਨ ‘ਸਿੱਖਿਆ ਕ੍ਰਾਂਤੀ’ ਦੀ ਅਸਲੀ ਤਸਵੀਰ ਦਿਖਾ ਰਹੇ : ਮਲਿਕ ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ)...
ਸੁਨੀਲ ਜਾਖੜ ਵੱਲੋਂ ਰਾਜਪਾਲ ਨੂੰ ਪੱਤਰ, ਪੰਜਾਬ ਵਿੱਚ ਜਲਦ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਦੀ ਸਿਫ਼ਾਰਸ਼ ਕਰਨ ਦੀ ਮੰਗ
ਭਾਜਪਾ ਜਲਦ ਆਦਰਸ਼ ਚੋਣ ਜ਼ਾਬਤਾ ਲਾਗੂ ਕਰਵਾਉਣ ਦੀ ਮੰਗ ਲੈ ਕੇ ਭਾਰਤੀ ਚੋਣ ਕਮਿਸ਼ਨ ਕੋਲ ਵੀ ਜਾਵੇਗੀ। ਸਿਸੋਦੀਆ ਤੇ ਕੇਜਰੀਵਾਲ ਦੀ ਟਕਰਾਅ ਵਾਲੀ ਸਿਆਸਤ ਨੂੰ ਪੰਜਾਬ ਲਈ ਖ਼ਤਰਨਾਕ ਦੱਸਿਆ; ਦੋਵਾਂ ਨੂੰ ਸੂਬੇ ਤੋਂ ਤੜੀਪਾਰ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਕਰਨ ਦੀ ਗੱਲ ਕਹੀ। ਕਿਹਾ, ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਪੰਜਾਬ ਦੀ...
ਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ 1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂ
ਭਾਜਪਾ ਪੰਜਾਬ ਦਾ ਹਰ ਹੱਕ ਖੋਹਣਾ ਚਾਹੁੰਦੀ ਹੈ, ਫਿਰ ਵੀ ਵਿਧਾਨ ਸਭਾ ਦੇ ਪਾਣੀ ਸਬੰਧੀ ਮਤਿਆਂ 'ਤੇ ਪੂਰੀ ਤਰ੍ਹਾਂ ਚੁੱਪ ਹੈ: ਬਲਤੇਜ ਪੰਨੂ ਪਾਣੀਆਂ ਦੇ ਰਾਖੇ ਬਣਨ ਵਾਲੇ ਹੀ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਵਾਲੇ ਨਿਕਲੇ: ਬਲਤੇਜ ਪੰਨੂ ਕੈਪਟਨ ਅਤੇ ਬਾਦਲ ਸਰਕਾਰਾਂ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਦੇ ਪਾਣੀਆਂ ਦੇ ਹਿੱਤਾਂ ਨਾਲ...
ਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ
ਪੰਜਾਬ ਵਿੱਚ ਨਸ਼ਿਆਂ ਦੀ ਵਰਤੋਂ ਵਿੱਚ 5.5% ਦੀ ਗਿਰਾਵਟ, ਭਾਜਪਾ ਦੇ ਰਾਜ ਵਿੱਚ ਦਿੱਲੀ ਵਿੱਚ 28% ਅਤੇ ਹਰਿਆਣਾ ਵਿੱਚ 42% ਵਾਧਾ: ਹਰਪਾਲ ਸਿੰਘ ਚੀਮਾ ਅਕਾਲੀ-ਭਾਜਪਾ ਨੇ 2007 ਤੋਂ 2017 ਦਰਮਿਆਨ ਪੰਜਾਬ ਵਿੱਚ ਚਿੱਟਾ, ਨਸ਼ੇ ਅਤੇ ਗੈਂਗਸਟਰਵਾਦ ਲਿਆਂਦਾ, ਕਾਂਗਰਸ ਨੇ ਇਸਨੂੰ ਫੈਲਣ ਦਿੱਤਾ: ਹਰਪਾਲ ਸਿੰਘ ਚੀਮਾ 'ਯੁੱਧ ਨਸ਼ਿਆਂ...
ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ
ਪੁਲਿਸ ਟੀਮਾਂ ਨੇ 153 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 607ਵੇਂ ਦਿਨ 21.3 ਕਿਲੋ ਹੈਰੋਇਨ ਸਮੇਤ 105 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...
ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ
4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ...
