NATIONAL NEWS

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ ਚੰਡੀਗੜ੍ਹ, 29 ਅਪ੍ਰੈਲ 2026: ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ ਸੂਬੇ ਦੀਆਂ ਸਰਹੱਦਾਂ ਤੱਕ ਫੈਲ ਚੁੱਕੀ ਹੈ, ਜਿੱਥੇ ਇੱਕ ਸ਼ਾਂਤ ਪਰ ਕਾਫ਼ੀ ਰਣਨੀਤਿਕ ਜੰਗ ਲੜੀ...

ਲੋਕ ਅਦਾਲਤ 09 ਮਈ 2026 ਨੂੰ ਆਯੋਜਿਤ ਕੀਤੀ ਜਾਵੇਗੀ

ਰਾਸ਼ਟਰੀ ਕਾਨੂੰਨੀ ਸੇਵਾ ਅਥਾਰਿਟੀ, ਯੂਟੀ 09.05.2026 ਨੂੰ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕਰ ਰਹੀ ਹੈ। ਜੋ ਲੋਕ ਜ਼ਿਲ੍ਹਾ ਅਦਾਲਤਾਂ ਅਤੇ ਹੋਰ ਟ੍ਰਿਬਿਊਨਲਾਂ, ਯੂਟੀ, ਚੰਡੀਗੜ੍ਹ ਦੇ ਸਾਹਮਣੇ ਸੂਚੀਬੱਧ ਆਪਣੇ ਕੇਸਾਂ ਦਾ ਨਿਪਟਾਰਾ ਇਸ ਰਾਸ਼ਟਰੀ ਲੋਕ ਅਦਾਲਤ ਦੇ ਜ਼ਰੀਏ ਸਮਝੌਤੇ ਰਾਹੀਂ ਕਰਨਾ ਚਾਹੁੰਦੇ ਹਨ, ਉਹ 09.05.2026 ਨੂੰ...

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ  64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

-ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਅਧਾਰਤ ਹੈਂਡਲਰ ਨਾਲ ਸਬੰਧਤ ਹੈ ਇਹ ਗਿਰੋਹ -ਗ੍ਰਿਫਤਾਰ ਕੀਤੇ ਦੋਸ਼ੀਆਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਵੱਡੀ ਰਕਮ ਦੇਣ ਦਾ ਕੀਤਾ ਗਿਆ ਸੀ ਵਾਅਦਾ: ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ!

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ!

ਸਮ੍ਰਿਤੀ ਇਰਾਨੀ ਦਾ 'ਸਿਲੰਡਰ ਡਾਂਸ' ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ 'ਆਪ' ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ ਚੰਡੀਗੜ੍ਹ, 15 ਮਾਰਚ: "ਡਬਲ ਇੰਜਣ" ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ "ਟਰਬਲ ਇੰਜਣ" ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ...

ਲਾਲਾ ਲਾਜਪਤ ਰਾਏ ਭਵਨ, ਚੰਡੀਗੜ੍ਹ ਵਿੱਚ ਦੋ ਦਿਨਾਂ ਦਾ ਪੀਐਮ ਵਿਸ਼ਵਕਰਮਾ ਪ੍ਰਦਰਸ਼ਨੀ-ਕਮ-ਟ੍ਰੇਡ ਫੇਅਰ ਸਫਲਤਾਪੂਰਵਕ ਸੰਪੰਨ

ਲਾਲਾ ਲਾਜਪਤ ਰਾਏ ਭਵਨ, ਚੰਡੀਗੜ੍ਹ ਵਿੱਚ ਦੋ ਦਿਨਾਂ ਦਾ ਪੀਐਮ ਵਿਸ਼ਵਕਰਮਾ ਪ੍ਰਦਰਸ਼ਨੀ-ਕਮ-ਟ੍ਰੇਡ ਫੇਅਰ ਸਫਲਤਾਪੂਰਵਕ ਸੰਪੰਨ

ਭਾਰਤ ਸਰਕਾਰ ਦੇ ਸੂਖਮ, ਛੋਟੇ ਅਤੇ ਦਰਮਿਆਨੇ ਉਦਯਮ ਮੰਤਰਾਲੇ ਦੇ ਅਧੀਨ ਐਮਐਸਐਮਈ–ਵਿਕਾਸ ਅਤੇ ਸੁਵਿਧਾ ਦਫ਼ਤਰ (DFO), ਲੁਧਿਆਣਾ ਵੱਲੋਂ ਪੀਐਮ ਵਿਸ਼ਵਕਰਮਾ ਯੋਜਨਾ ਦੇ ਤਹਿਤ ਕਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ 12 ਤੋਂ 13 ਮਾਰਚ 2026 ਤੱਕ ਲਾਲਾ ਲਾਜਪਤ ਰਾਏ ਭਵਨ, ਸੈਕਟਰ–15ਬੀ,...

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

• ਕੇਂਦਰ ਦੇ ਵਿਤਕਰੇ ‘ਤੇ ਸਵਾਲ ਉਠਾਉਂਦਿਆਂ ਬੈਂਸ ਨੇ ਕਿਹਾ, ਪੰਜਾਬ ‘ਚ ਐਨਐਫਐਲ ਦੇ ਯੂਨਿਟ ਬੰਦ, ਪਰ ਹਰਿਆਣਾ ਦੇ ਪਾਣੀਪਤ ਸਥਿਤ ਪਲਾਂਟ ਨੂੰ ਮਿਲ ਰਹੀ ਪੂਰੀ ਗੈਸ ਸਪਲਾਈ • ਕੇਂਦਰ ਨੂੰ ਪੈਟਰੋਲੀਅਮ, ਐਲਪੀਜੀ ਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦੈ: ਬੈਂਸ •ਜੇਕਰ ਹਾਲਾਤ ਬਰਕਰਾਰ ਰਹੇ ਤਾਂ ਦੇਸ਼ ਵਿੱਚ ਊਰਜਾ...

ਰਾਸ਼ਟਰੀ ਲੋਕ ਅਦਾਲਤ 14 ਮਾਰਚ 2026 ਨੂੰ ਆਯੋਜਿਤ ਕੀਤੀ ਜਾਵੇਗੀ

ਸ਼੍ਰੀ ਅਰੁਣ ਕੁਮਾਰ ਅਗਰਵਾਲ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਅਤੇ-ਮੈਂਬਰ ਸਕੱਤਰ, ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ. ਚੰਡੀਗੜ੍ਹ ਨੇ ਅੱਜ ਸ਼੍ਰੀ ਸੁਨੀਲ ਕੁਮਾਰ, ਚੀਫ਼ ਜੁਡੀਸ਼ਲ ਮੈਜਿਸਟਰੇਟ-ਅਤੇ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਚੰਡੀਗੜ੍ਹ ਨਾਲ ਮਿਲ ਕੇ 14 ਮਾਰਚ 2026 ਨੂੰ ਆਯੋਜਿਤ ਹੋਣ ਵਾਲੀ ਆਗਾਮੀ...

ਸ਼੍ਰੋਮਣੀ ਕਮੇਟੀ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਦਿੱਤੀ 15 ਲੱਖ ਰੁਪਏ ਦੀ ਸਹਾਇਤਾ

ਸ਼੍ਰੋਮਣੀ ਕਮੇਟੀ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਦਿੱਤੀ 15 ਲੱਖ ਰੁਪਏ ਦੀ ਸਹਾਇਤਾ

ਅੰਮ੍ਰਿਤਸਰ, 10 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਸੌਂਪਿਆ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ...

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਰਾਜਪਾਲ ਦੀ ਪਤਨੀ ਨੇ ਯੂਟੀ ਸਿਵਲ ਸਕੱਤਰੇਤ ਦਾ ਦੌਰਾ ਕੀਤਾ

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਰਾਜਪਾਲ ਦੀ ਪਤਨੀ ਨੇ ਯੂਟੀ ਸਿਵਲ ਸਕੱਤਰੇਤ ਦਾ ਦੌਰਾ ਕੀਤਾ

ਚੰਡੀਗੜ੍ਹ, 8 ਮਾਰਚ: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ 'ਤੇ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਧਰਮ-ਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਨੇ ਪਹਿਲੀ ਵਾਰ ਯੂਟੀ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਦਾ ਦੌਰਾ ਕੀਤਾ। ਇਸ ਅਵਸਰ 'ਤੇ ਸ਼੍ਰੀ ਗੁਲਾਬ ਚੰਦ ਕਟਾਰੀਆ...

ਵੱਡੀ ਖ਼ਬਰਾਂ

ਸਿਹਤ ਵਿਭਾਗ, ਯੂ.ਟੀ. ਚੰਡੀਗੜ੍ਹ

ਹਸਪਤਾਲ ਸੇਵਾਵਾਂ ਨੂੰ ਅਧਿਕ ਸੁਲਭ ਅਤੇ ਮਰੀਜ਼-ਅਨੁਕੂਲ ਬਣਾਉਣ ਲਈ ਜੀਐੱਮਐੱਸਐੱਚ-16 ਵਿਖੇ ਪ੍ਰੋਜੈਕਟ "ਸਾਰਥੀ" ਦੀ ਸ਼ੁਰੂਆਤ ਮਰੀਜ਼-ਕੇਂਦ੍ਰਿਤ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ​​ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ, ਸਿਹਤ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ...

1965 ਦੇ ਭਾਰਤ-ਪਾਕਿਸਤਾਨ ਯੁੱਧ ਬਾਰੇ ਰਾਸ਼ਟਰੀ ਸੈਮੀਨਾਰ ਵਿੱਚ ਰਣਨੀਤਕ, ਅਪ੍ਰੇਸ਼ਨਲ ਅਤੇ ਭੂ-ਰਾਜਨੀਤਕ ਪਹਿਲੂਆਂ ‘ਤੇ ਮੰਥਨ

'ਗਿਆਨ ਸੇਤੂ ਥਿੰਕ ਟੈਂਕ' ਨੇ 'ਚੰਡੀਗੜ੍ਹ ਸਿਟੀਜ਼ਨਸ ਫਾਊਂਡੇਸ਼ਨ' ਅਤੇ 'ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ, ਸੈਕਟਰ-11, ਚੰਡੀਗੜ੍ਹ' ਦੇ ਸਹਿਯੋਗ ਨਾਲ ਅੱਜ ਕਾਲਜ ਦੇ ਸੈਮੀਨਾਰ ਹਾਲ ਵਿਖੇ 1965 ਦੇ ਭਾਰਤ-ਪਾਕਿਸਤਾਨ ਯੁੱਧ ਬਾਰੇ ਇੱਕ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ। ਇਸ ਸੈਮੀਨਾਰ ਵਿੱਚ ਰੱਖਿਆ ਅਤੇ ਰਣਨੀਤਕ ਮਾਮਲਿਆਂ ਦੇ...

ਸਨੌਰ ਨਗਰ ਕਮੇਟੀ ਦੇ ਪ੍ਰਧਾਨ ਅਤੇ ‘ਆਪ’ ਆਗੂ ਪ੍ਰਦੀਪ ਜੋਸ਼ਨ ਭਾਜਪਾ ਵਿੱਚ ਸ਼ਾਮਲ

‘ਆਪ’ ਆਗੂ ਪ੍ਰਦੀਪ ਜੋਸ਼ਨ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸਨੌਰ ਵਿੱਚ ਭਾਜਪਾ ਨੂੰ ਵੱਡੀ ਸਿਆਸੀ ਮਜ਼ਬੂਤੀ ਸਨੌਰ ਨਗਰ ਕਮੇਟੀ ਦੇ ਪ੍ਰਧਾਨ, ‘ਆਪ’ ਦੇ ਸੂਬਾ ਸਕੱਤਰ ਅਤੇ ਵਿਧਾਨ ਸਭਾ ਸੰਗਠਨ ਇੰਚਾਰਜ ਸਮੇਤ ਪ੍ਰਮੁੱਖ ਸਿਆਸੀ ਅਤੇ ਸਮਾਜਿਕ ਆਗੂ ਭਾਜਪਾ ਵਿੱਚ ਸ਼ਾਮਲ ਸਨੌਰ ਵਿਧਾਨ ਸਭਾ ਹਲਕੇ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ...

ਮੇਜਰ ਭੁਪਿੰਦਰ ਸਿੰਘ ਢਿੱਲੋਂ ਬਾਦਲ ਭਾਜਪਾ ਵਿੱਚ ਸ਼ਾਮਲ, ਪੰਜਾਬ ਵਿੱਚ ਪਾਰਟੀ ਨੂੰ ਮਿਲੀ ਵੱਡੀ ਸਿਆਸੀ ਮਜ਼ਬੂਤੀ

ਪ੍ਰਕਾਸ਼ ਸਿੰਘ ਬਾਦਲ ਦੇ 25 ਸਾਲ ਤੱਕ ਸਿਆਸੀ ਸਕੱਤਰ ਰਹੇ ਮੇਜਰ ਭੁਪਿੰਦਰ ਬਾਦਲ ਨੇ ਭਾਜਪਾ ਦਾ ਪੱਲਾ ਫੜਿਆ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਵਿੱਚ ਕੀਤਾ ਸਵਾਗਤ ਮਾਲਵਾ ਖੇਤਰ ਵਿੱਚ ਭਾਜਪਾ ਦਾ ਸਿਆਸੀ ਅਤੇ ਸੰਗਠਨਾਤਮਕ ਆਧਾਰ ਹੋਵੇਗਾ ਹੋਰ ਮਜ਼ਬੂਤ ਪੰਜਾਬ ਦੀ ਸਿਆਸਤ...

ਰਾਜ ਵਿੱਚ ਨਸ਼ਾ ਮਾਫੀਆ ਬੇਕਾਬੂ, ਸਰਕਾਰੀ ਤੰਤਰ ਢਹਿ ਢੇਰੀ -ਸੁਨੀਲ ਜਾਖੜ

ਨਸ਼ੇ ਖਿਲਾਫ ਆਵਾਜ ਬੁਲੰਦ ਕਰਨ ਵਾਲਿਆਂ ਨੂੰ ਜਾਂ ਤੇ ਆਤਮ ਹੱਤਿਆ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਜਾਂ ਨਸ਼ਾ ਤਸਕਰਾਂ ਦੇ ਗੁੰਡਿਆਂ ਵੱਲੋਂ ਜਾਨੋ ਮਾਰਿਆ ਜਾ ਰਿਹਾ ਹੈ ਭਾਰਤੀ ਜਨਤਾ ਪਾਰਟੀ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਰਾਜ ਵਿੱਚ ਨਸ਼ਿਆ ਮਾਫੀਆ ਦੇ ਵਧਦੇ ਆਤੰਕ ਅਤੇ ਸੂਬੇ ਦੀ ਵਿਗੜਦੀ ਅਮਨ ਕਾਨੂੰਨ ਦੀ ਸਥਿਤੀ ਤੇ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ 17,423 ਮੈਗਾਵਾਟ ਦੀ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ ਰਿਕਾਰਡ ਬਿਜਲੀ ਮੰਗ ਦਰਮਿਆਨ ਗੁਰੂ ਅਮਰਦਾਸ ਥਰਮਲ ਪਲਾਂਟ ਪੰਜਾਬ ਲਈ ਵਰਦਾਨ ਸਾਬਤ ਹੋਇਆ: ਤਰੁਨਪ੍ਰੀਤ ਸਿੰਘ ਸੌਂਦ ਸਤੰਬਰ ‘ਚ ਆਮ ਨਾਲੋਂ ਬਿਜਲੀ ਮੰਗ 'ਚ...

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੇ ਜਨਵਰੀ ਤੋਂ ਲੈ ਕੇ ਹੁਣ ਤੱਕ 10 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਪੰਜਾਬ ਵਾਪਸ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਖ਼ਤੀ ਤੋਂ ਬਾਅਦ ਪਾਕਿਸਤਾਨ ਤੋਂ ਪੰਜਾਬ ਆਉਣ ਵਾਲੇ 80 ਫੀਸਦੀ ਨਸ਼ਿਆਂ ਦਾ ਖ਼ਾਤਮਾ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਣ, 80 ਫੀਸਦੀ ਨਸ਼ਾ ਗੁਜਰਾਤ,...

‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

ਮਾਰਚ 2025 ਤੋਂ ਸਤੰਬਰ 2026 ਦਰਮਿਆਨ ਰਿਕਾਰਡ 3,803 ਕਿਲੋ ਹੈਰੋਇਨ, 976 ਕਿਲੋ ਅਫ਼ੀਮ ਅਤੇ 46 ਟਨ ਭੁੱਕੀ ਬਰਾਮਦ: ਡੀ.ਜੀ.ਪੀ. ਗੌਰਵ ਯਾਦਵ ਵਿਗਿਆਨਕ ਜਾਂਚ ਨਾਲ ਪੰਜਾਬ ਦੀ ਐਨ.ਡੀ.ਪੀ.ਐਸ. ਸਜ਼ਾ ਦਰ 89 ਫ਼ੀਸਦ ਤੱਕ ਪਹੁੰਚੀ; 13,430 ਕੇਸਾਂ ਵਿੱਚ 11,981 ਸਜ਼ਾਵਾਂ ਹੋਈਆਂ: ਡੀ.ਜੀ.ਪੀ. ਗੌਰਵ ਯਾਦਵ 914 ਮਾਮਲਿਆਂ ਵਿੱਚ 366 ਕਰੋੜ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਜਾਇਜ਼ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਲਈ ਕੈਬਨਿਟ ਸਬ-ਕਮੇਟੀ ਮੁਲਾਜ਼ਮ ਯੂਨੀਅਨਾਂ ਨਾਲ ਰਾਬਤਾ ਕਾਇਮ ਰੱਖੇਗੀ: ਹਰਪਾਲ ਸਿੰਘ ਚੀਮਾ ਸਾਰਥਕ ਗੱਲਬਾਤ ਤੇ ਸਮੇਂ ਸਿਰ ਕਾਰਵਾਈ, ਪੰਜਾਬ ਸਰਕਾਰ ਅਤੇ...

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਪੁਲਿਸ ਟੀਮਾਂ ਨੇ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 562ਵੇਂ ਦਿਨ 78 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 237ਵੇਂ ਦਿਨ ਪੰਜਾਬ...

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ ਖੇਪਾਂ ਦੀ ਜਾਂਚ ਜਾਰੀ; ਸਖ਼ਤ ਕਾਰਵਾਈ ਕੀਤੀ ਜਾਵੇਗੀ, ਹਰ ਰੁਪਿਆ ਸਰਕਾਰੀ ਖਜ਼ਾਨੇ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਮੁਹਿੰਮ ਜਾਰੀ ਰਹੇਗੀ: ਹਰਪਾਲ ਸਿੰਘ ਚੀਮਾ ਪੂਰੇ ਪੰਜਾਬ ਵਿੱਚ ਚਲਾਈ ਗਈ ਇੱਕ ਵਿਆਪਕ...

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੈਂਪੀਅਨਜ਼ ਟਰਾਫੀ ਦੀ ਸ਼ਾਨਦਾਰ ਸਫ਼ਲਤਾ ਲਈ ਸਮੁੱਚਾ ਸਰਕਾਰੀ ਤੰਤਰ ਪੂਰੀ ਤਰ੍ਹਾਂ ਯਤਨਸ਼ੀਲ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਏਸ਼ੀਅਨ ਚੈਂਪੀਅਨਜ਼ ਟਰਾਫੀ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 25.40 ਕਰੋੜ ਰੁਪਏ ਖ਼ਰਚੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 1,743 ਕਰੋੜ ਰੁਪਏ ਦੇ ਇਤਿਹਾਸਕ ਖੇਡ ਬਜਟ ਸਦਕਾ ਪੰਜਾਬ ਅੰਤਰਰਾਸ਼ਟਰੀ...