NATIONAL NEWS
ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਰਾਜਪਾਲ ਦੀ ਪਤਨੀ ਨੇ ਯੂਟੀ ਸਿਵਲ ਸਕੱਤਰੇਤ ਦਾ ਦੌਰਾ ਕੀਤਾ

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਰਾਜਪਾਲ ਦੀ ਪਤਨੀ ਨੇ ਯੂਟੀ ਸਿਵਲ ਸਕੱਤਰੇਤ ਦਾ ਦੌਰਾ ਕੀਤਾ

ਚੰਡੀਗੜ੍ਹ, 8 ਮਾਰਚ: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ 'ਤੇ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਧਰਮ-ਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਨੇ ਪਹਿਲੀ ਵਾਰ ਯੂਟੀ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਦਾ ਦੌਰਾ ਕੀਤਾ। ਇਸ ਅਵਸਰ 'ਤੇ ਸ਼੍ਰੀ ਗੁਲਾਬ ਚੰਦ ਕਟਾਰੀਆ...

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ ਚੰਡੀਗੜ੍ਹ ਵਿੱਚ ਅਸਮਿਤਾ ਲੀਗ ਦਾ ਆਯੋਜਨ

ਚੰਡੀਗੜ੍ਹ, 8 ਮਾਰਚ 2026: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ 'ਤੇ ਅਸਮਿਤਾ ਲੀਗ ਦਾ ਸਫ਼ਲ ਆਯੋਜਨ ਮੇਰਾ ਯੁਵਾ ਭਾਰਤ ਚੰਡੀਗੜ੍ਹ ਅਤੇ ਸਪੋਰਟਸ ਅਥਾਰਿਟੀ ਆਵ੍ ਇੰਡੀਆ ਦੁਆਰਾ ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ 8 ਮਾਰਚ 2026 ਨੂੰ ਸਪੋਰਟਸ ਕੰਪਲੈਕਸ, ਸੈਕਟਰ 46, ਚੰਡੀਗੜ੍ਹ ਵਿਖੇ ਸਫ਼ਲਤਾਪੂਰਵਕ ਕੀਤਾ ਗਿਆ। ਇਹ...

ਵੱਡੀ ਖ਼ਬਰਾਂ

ਝੋਨੇ ਦੀ ਖਰੀਦ ਵਿੱਚ ਬਦਇੰਤਜ਼ਾਮੀ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੀਤਾ ਖੱਜਲ-ਖੁਆਰ: ਲਖਵਿੰਦਰ ਸਿੰਘ ਮੋਮੀ

ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਮਾੜੇ ਪ੍ਰਬੰਧਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਬਠਿੰਡਾ ਸਣੇ ਮਾਲਵੇ ਦੇ...

ਪੰਜਾਬ ਦੇ ਦੂਸ਼ਿਤ ਪਾਣੀਆਂ ਲਈ ਭਗਵੰਤ ਮਾਨ ਸਰਕਾਰ ਜਵਾਬਦੇਹੀ ਤੋਂ ਨਹੀਂ ਭੱਜ ਸਕਦੀ: ਅਵਿਨਾਸ਼ ਰਾਏ ਖੰਨਾ

ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਅਖ਼ਬਾਰ ਵਿੱਚ ਛਪੀ ਉਸ ਰਿਪੋਰਟ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ, ਜਿਸ ਅਨੁਸਾਰ ਪੰਜਾਬ ਦੇ ਛੇ ਜ਼ਿਲ੍ਹਿਆਂ ਰੂਪਨਗਰ, ਜਲੰਧਰ, ਅੰਮ੍ਰਿਤਸਰ, ਕਪੂਰਥਲਾ,ਐਸ.ਏਐਸ, ਨਗਰ ਅਤੇ ਲੁਧਿਆਣਾ ਦੇ ਭੂਜਲ ਵਿੱਚ ਫਲੋਰਾਈਡ, ਆਰਸੈਨਿਕ, ਸੀਸੇ ਸਮੇਤ ਕਈ ਹਾਨੀਕਾਰਕ ਤੱਤ ਪਾਏ ਗਏ ਹਨ, ਜਿਸ ਕਾਰਨ...

ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਨੇ ਸਤਰਕਤਾ ਜਾਗਰੂਕਤਾ ਸਪਤਾਹ ਦੇ ਤਹਿਤ ਸਤਿਆਨਿਸ਼ਠਾ ਦੀ ਸਹੁੰ ਚੁੱਕੀ;

ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਪ੍ਰਤੀ ਪ੍ਰਤੀਬੱਧਤਾ ਦੁਹਰਾਈ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਦੁਆਰਾ ਸਤਰਕਤਾ ਜਾਗਰੂਕਤਾ ਸਪਤਾਹ 2026 ਦੇ ਤਹਿਤ ਅੱਜ 'ਸਮ੍ਰਿੱਧੀ ਲਈ ਸਤਿਆਨਿਸ਼ਠਾ' ਵਿਸ਼ੇ 'ਤੇ ਸਹੁੰ ਚੁੱਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਅਵਸਰ 'ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਚੀਫ਼ ਇੰਜੀਨੀਅਰ,ਸ਼੍ਰੀ...

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 606ਵੇਂ ਦਿਨ 20.2 ਕਿਲੋ ਹੈਰੋਇਨ ਸਮੇਤ 147 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਖੁੱਡੀਆਂ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ ਦੀ ਅਗਵਾਈ ਵਾਲੇ ਵਫ਼ਦ ਨਾਲ ਜੈਵਿਕ ਖੇਤੀ, ਡੇਅਰੀ ਅਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਸਾਂਝੇਦਾਰੀ ਲਈ ਕੀਤਾ ਵਿਚਾਰ-ਵਟਾਂਦਰਾ ਪੰਜਾਬ ਕਿੰਨੂ, ਗਾਜਰ ਅਤੇ ਆਲੂ ਬੀਜ ਉਤਪਾਦਨ ਵਿੱਚ ਮੋਹਰੀ; ਪ੍ਰਤੀ ਦਿਨ 1.28 ਲੀਟਰ ਦੁੱਧ ਦੀ ਉਪਲਬਧਤਾ ਨਾਲ ਦੇਸ਼ ਭਰ 'ਚੋਂ ਪਹਿਲੇ...

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਨਿਯੁਕਤੀਆਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਗੀਆਂ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਾਥ ਦੇਣ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਪੰਜਾਬ ਨੂੰ ਅੱਗ ਦੇ ਹਵਾਲੇ ਕਰਨ ਦੇ ਮਾਮਲੇ ਨੂੰ ਦਬਾਉਣ ਲਈ ਡੀ.ਏ ਦੇ ਮਾਮਲੇ ਨੂੰ ‘ਡਰੱਗ ਕੇਸ’

ਪੰਜਾਬ ਨੂੰ ਅੱਗ ਦੇ ਹਵਾਲੇ ਕਰਨ ਦੇ ਮਾਮਲੇ ਨੂੰ ਦਬਾਉਣ ਲਈ ਡੀ.ਏ ਦੇ ਮਾਮਲੇ ਨੂੰ ‘ਡਰੱਗ ਕੇਸ’ ਦ ਨਾਂ ’ਦੇਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਿਹਾ ਅਨਪੜ੍ਹ ਮੁੱਖ ਮੰਤਰੀ ਦਾ ਦਿੱਲੀ ਵਾਲਾ ਆਕਾ ਕੇਜਰੀਵਾਲ, ਮਜੀਠੀਆ ਨੇ ਚੁਣੌਤੀ ਦੇ ਕੇ ਘੇਰੀ ਝਾੜੂ ਸਰਕਾਰ ਅਦਾਲਤ ਵਿੱਚ ਹੱਥ ਜੋੜਕੇ ਮਾਫੀਨਾਮਾ ਦੇਣ ਵਾਲੇ ਦਿੱਲੀ ਦਾ ਬਲਫ਼-ਮਾਸਟਰ...

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ

ਜਦੋਂ 'ਚਿੱਟੇ' ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂ ਅਕਾਲੀ-ਭਾਜਪਾ ਰਾਜ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਿੱਚ 1495% ਦਾ ਵਾਧਾ ਹੋਇਆ: ਬਲਤੇਜ ਪੰਨੂ 736.96 ਕਰੋੜ ਦੀ ਡਰੱਗ ਮਨੀ ਵਿੱਚ ਸ਼ੈੱਲ ਕੰਪਨੀਆਂ ਅਤੇ ਸ਼ਰਾਬ ਦੇ ਕਾਰੋਬਾਰ...

ਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀ

ਜੇ ਕਾਂਗਰਸ ਭਵਨ ਦੇ ਅੰਦਰ ਹੀ ਦਲਿਤ ਆਗੂ ਸੁਰੱਖਿਅਤ ਨਹੀਂ, ਤਾਂ ਕਾਂਗਰਸ ਦਲਿਤਾਂ ਦੀ ਰਾਖੀ ਦਾ ਦਾਅਵਾ ਕਿਵੇਂ ਕਰ ਸਕਦੀ ਹੈ? ਜਸਵੀਰ ਸਿੰਘ ਗੜ੍ਹੀ ਕਾਂਗਰਸ ਵਿੱਚ ਦਲਿਤਾਂ ਨਾਲ KGF ਹੋ ਰਿਹਾ ਹੈ — ‘ਕੁੱਟਿਆ, ਘੜੀਸਿਆ, ਫੈਂਟਿਆ’: ਜਸਵੀਰ ਸਿੰਘ ਗੜ੍ਹੀ ਭਾਜਪਾ ਸਪੱਸ਼ਟ ਕਰੇ ਕਿ ਦਲਿਤ ਆਗੂ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਹੋਈ ਹੈ ਜਾਂ...

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਪੰਜਾਬ ਵਿਜੀਲੈਂਸ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਅੰਤਰਰਾਸ਼ਟਰੀ ਡਰੱਗ ਤਸਕਰਾਂ ਵਿਚਕਾਰ ਸਬੰਧਾਂ ਦਾ ਖੁਲਾਸਾ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਦੇ ₹736 ਕਰੋੜ ਦੇ ਡਰੱਗ ਮਨੀ ਟ੍ਰੇਲ ਦਾ ਪਰਦਾਫਾਸ਼ ਕੀਤਾ: ਆਪ ਵਿਜੀਲੈਂਸ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਰਾਹੀਂ ਡਰੱਗ ਮਨੀ ਲਾਂਡਰਿੰਗ,...

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਵਿਖੇ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ ਅਤੇ ਸੁਨਹਿਰੇ ਭਵਿੱਖ ਲਈ ਕੀਤੀ ਅਰਦਾਸ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ, ਪੰਜਾਬ ਦੀ ਨੌਜਵਾਨ...

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਮੁਫ਼ਤ ਗੋਡੇ ਬਦਲਣ ਦੀਆਂ ਸਰਜਰੀਆਂ ਨਾਲ ਲੋੜਵੰਦ ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ; ਮੈਡੀਕਲ ਵਿਦਿਆਰਥੀਆਂ ਨੂੰ ਵੀ ਮਿਲਿਆ ਵਿਹਾਰਕ ਤਜਰਬਾ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਮਰੀਕਾ ਦੀ ਸੰਸਥਾ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ...