by abcpunjab | ਅਪ੍ਰੈਲ 28, 2025 | breaking news, daily, politics
ਮੰਡੀ ਬੋਰਡ ਦੇ ਚੀਫ ਇੰਜੀਨੀਅਰ ਜਤਿੰਦਰ ਭੰਗੂ ਦੀ ਵੀ ਵੀਡੀਓ ਜਾਰੀ ਕੀਤੀ ਜਿਸ ਵਿਚ ਉਹ ਮੋਗਾ ਵਿਚ ਸਰੰਡਰ ਕਰਨ ਤੋਂ ਪਹਿਲਾਂ ਅੰਮ੍ਰਿਤਪਾਲ ਨੂੰ ਗੁਰਦੁਆਰਾ ਸਾਹਿਬ ਵਿਚ ਲਿਜਾਂਦਾ ਦਿਸ ਰਿਹੈ ਸਵਾਲ ਕੀਤਾ ਕਿ ਪੁਲਿਸ 22 ਕਰੋੜ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਅੰਮ੍ਰਿਤਪਾਲ ਤੋਂ ਪੁੱਛ-ਗਿੱਛ ਕਿਉਂ ਨਹੀਂ ਕਰ ਰਹੀ ਜਦੋਂ ਕਿ ਉਸਨੇ ਦਾਅਵਾ...
by abcpunjab | ਅਪ੍ਰੈਲ 26, 2025 | breaking news, daily, politics
ਦਿੱਲੀ ਦੀ ਆਪ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਅਤੇ ਇਸਦੇ ਵਿਭਾਗਾਂ ’ਤੇ ਕਬਜ਼ੇ ਕਰਨੇ ਦੀ ਵੀ ਕੀਤੀ ਨਿਖੇਧੀ, ਕਿਹਾ ਕਿ ਇਹਨਾਂ ਆਗੂਆਂ ਖਿਲਾਫ ਭੇਦ ਗੁਪਤ ਰੱਖਣ ਦੇ ਐਕਟ ਦੀ ਉਲੰਘਣਾ ਤਹਿਤ ਕਾਰਵਾਈ ਹੋਵੇ ਲੁਧਿਆਣਾ, 26 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੁਧਿਆਣਾ ਪੱਛਮੀ ਦੇ ਵੋਟਰਾਂ...
by abcpunjab | ਅਪ੍ਰੈਲ 26, 2025 | breaking news, daily, politics
ਸੂਬੇ ਵਿਚ ਹੋਏ ਗ੍ਰਨੇਡ ਹਮਲਿਆਂ ਦੀ ਲੜੀ ਦਾ ਦਿੱਤਾ ਹਵਾਲਾ ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੰਮੂ-ਕਸ਼ਮੀਰ ਦੇ ਗੁਆਂਢੀ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹਾਲ ਹੀ ਵਿੱਚ ਹੋਏ ਘਾਤਕ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਵਿੱਚ ਵਾਧੂ ਚੌਕਸੀ ਅਤੇ ਸੁਰੱਖਿਆ ਉਪਾਅ ਕਰਨ ਦੀ ਮੰਗ...
by abcpunjab | ਅਪ੍ਰੈਲ 25, 2025 | breaking news, daily, politics
ਸੁਖਪਾਲ ਖਹਿਰਾ, ਭੁਲੱਥ ਤੋਂ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਆਗੂ, ਨੇ ਅੱਜ ਜਾਰੀ ਕੀਤੇ ਇੱਕ ਬਿਆਨ ਵਿੱਚ, ਪਠਾਨਕੋਟ ਦੀ ਇਕੱਲੀ ਐਡਵਾਂਸਡ ਲਾਈਫ ਸਪੋਰਟ (ਏਐਲਐਸ) ਐਂਬੂਲੈਂਸ ਅਤੇ ਛੇ ਐਮਡੀ ਡਾਕਟਰਾਂ ਦੀ ਟੀਮ ਨੂੰ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ 24 ਅਪ੍ਰੈਲ, 2025 ਨੂੰ ਰਣਜੀਤ ਸਾਗਰ ਡੈਮ ਦੇ ਰੈਸਟ ਹਾਊਸ...
by abcpunjab | ਅਪ੍ਰੈਲ 25, 2025 | breaking news, daily, politics
ਕਿਹਾ – ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਮਾਨ ਦੀ ਸਰਬਸੰਮਤੀ ਨਾਲ ਸਰਪੰਚ ਚੁਣਨ ਦੀ ਅਪੀਲ ਨੂੰ ਕੀਤਾ ਸਵੀਕਾਰ, ਹੁਣ ਵਾਅਦੇ ਅਨੁਸਾਰ ਉਨ੍ਹਾਂ ਪੰਚਾਇਤਾਂ ਨੂੰ ਦਿੱਤੀ ਜਾ ਰਹੀ 5 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਚੰਡੀਗੜ੍ਹ, 25 ਅਪ੍ਰੈਲ ਪੰਚਾਇਤੀ ਚੋਣਾਂ ‘ਚ ਸਰਬਸੰਮਤੀ ਨਾਲ ਚੁਣੇ ਗਏ ਸਰਪੰਚਾਂ ਨੂੰ ਸਰਕਾਰ ਵੱਲੋਂ 5...
by abcpunjab | ਅਪ੍ਰੈਲ 25, 2025 | breaking news, daily, politics
ਪੱਟੀ: ਪੰਚਾਇਤਾਂ ਨੂੰ ਨਸ਼ਿਆਂ ਵਿਰੁੱਧ ਜੰਗ ਨਾਲ ਸਬੰਧਿਤ ਫਲੈਕਸ ਬੋਰਡ ਅਤੇ ਪੋਸਟਰ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੰਡੀਗੜ੍ਹ, 24 ਅਪ੍ਰੈਲ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਪਿੰਡਾਂ ਦੇ ਵਿਕਾਸ ਲਈ ਰੱਖੇ ਫ਼ੰਡਾਂ...