ਪੁਲਿਸ ਟੀਮਾਂ ਨੇ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 535ਵੇਂ ਦਿਨ 1.6 ਕਿਲੋ ਹੈਰੋਇਨ ਸਮੇਤ 63 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...
ਬਠਿੰਡਾ ਵਿਖੇ ESIC ਦਾ ਸਬ-ਰੀਜਨਲ ਦਫ਼ਤਰ ਸਥਾਪਤ ਕੀਤਾ ਜਾਵੇ: ਕੇਵਲ ਸਿੰਘ ਢਿੱਲੋਂ
ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ ਮਨਸੁਖ ਐੱਲ. ਮੰਡਾਵੀਆ ਨੂੰ ਪੱਤਰ ਲਿਖ ਕੇ ਮਾਲਵਾ ਖੇਤਰ ਦੇ ਲੱਖਾਂ ਬੀਮਾਯੁਕਤ ਵਰਕਰਾਂ, ਪੈਨਸ਼ਨਰਾਂ ਅਤੇ ਰੋਜ਼ਗਾਰਦਾਤਿਆਂ ਦੇ ਹਿੱਤ ਵਿੱਚ ਕੀਤੀ ਮੰਗ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮੰਡਵੀਆ ਨੂੰ ਪੱਤਰ...
ਡਾ. ਸਤੀਸ਼ ਪੂਨੀਆ ਨੂੰ ਪੰਜਾਬ ਦਾ ਇੰਚਾਰਜ ਬਣਾਉਣ ਦਾ ਢਿੱਲੋਂ ਵੱਲੋਂ ਸਵਾਗਤ, ਕਿਹਾ—ਪਾਰਟੀ ਨੂੰ ਮਿਲੇਗੀ ਜ਼ਮੀਨੀ ਮਜ਼ਬੂਤੀ
ਭਾਜਪਾ ਦੀ ਨਵੀਂ ਕੌਮੀ ਟੀਮ ਵਿੱਚ ਪੰਜਾਬ ਨੂੰ ਵੱਡਾ ਮਾਣ, ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਐਲਾਨੀ ਗਈ ਨਵੀਂ ਕੌਮੀ ਬਾਡੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਬੀ. ਐਲ. ਸੰਤੋਸ਼ ਨੂੰ ਮੁੜ ਸੰਗਠਨ ਦਾ ਕੌਮੀ...
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ ਸ. ਅਰਸ਼ਦੀਪ ਸਿੰਘ ਨੂੰ ਵਧਾਈ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਲਈ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਸ. ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ...
ਹਲਕਾ ਮਲੋਟ ਦੇ ਪਿੰਡ ਲਾਲਬਾਈ ’ਚ ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਲਾਲਬਾਈ, ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਵਿਚ ਡਿਸਪੈਂਸਰੀ ਦੀ ਉਸਾਰੀ ਨਾਲ ਸਬੰਧਤ ਮਾਮਲੇ ਵਿਚ ਦੋ ਧਿਰਾਂ ਵਿਚਕਾਰ ਰਾਜੀਨਾਮਾ ਕਰਵਾਉਣ ਲਈ ਯਤਨ ਕਰ ਰਹੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਆਗੂ ਸ....
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਦੀ ਥਾਂ 22 ਅਗਸਤ ਨੂੰ ਹੋਵੇਗੀ, ਸ਼੍ਰੋਮਣੀ ਕਮੇਟੀ ਦਫ਼ਤਰ ਤੇ ਅਦਾਰੇ ਰਹਿਣਗੇ ਬੰਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ...
ਡਿਪਟੀ ਕਮਿਸ਼ਨਰ ਨੇ 26ਵੀਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ; ਸੜਕ ਸੁਰੱਖਿਆ ਉਪਾਵਾਂ ‘ਤੇ ਸਮਾਂਬੱਧ ਕਾਰਵਾਈ ਦੇ ਨਿਰਦੇਸ਼ ਦਿੱਤੇ
ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (ਡੀਆਰਐੱਸਸੀ) ਦੀ 26ਵੀਂ ਮੀਟਿੰਗ ਅੱਜ ਡਿਪਟੀ ਕਮਿਸ਼ਨਰ, ਚੰਡੀਗੜ੍ਹ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸੀਨੀਅਰ ਪੁਲਿਸ ਸੁਪਰਡੈਂਟ (ਟ੍ਰੈਫਿਕ) ਅਤੇ ਇੰਜੀਨੀਅਰਿੰਗ ਵਿਭਾਗ, ਨਗਰ ਨਿਗਮ ਚੰਡੀਗੜ੍ਹ, ਚੰਡੀਗੜ੍ਹ ਟ੍ਰੈਫਿਕ ਪੁਲਿਸ, ਸਿਹਤ...
ਸੈਕਟਰ 42 ਨਿਊ ਲੇਕ ‘ਤੇ ਸ਼ਾਨਦਾਰ ਦੇਸ਼ ਭਗਤੀ ਸਮਾਰੋਹ ਦੇ ਨਾਲ ‘ਹਰ ਘਰ ਤਿਰੰਗਾ’ ਮੁਹਿੰਮ ਦਾ ਸਮਾਪਨ
'ਹਰ ਘਰ ਤਿਰੰਗਾ' ਮੁਹਿੰਮ ਦਾ ਅੱਜ ਚੰਡੀਗੜ੍ਹ ਦੇ ਸੈਕਟਰ 42 ਸਥਿਤ ਨਿਊ ਲੇਕ 'ਤੇ ਆਯੋਜਿਤ ਸ਼ਾਨਦਾਰ ਅਤੇ ਉਤਸ਼ਾਹਪੂਰਨ ਸਮਾਪਨ ਸਮਾਰੋਹ ਹੋਇਆ। ਇਸ ਸਮਾਗਮ ਦਾ ਆਯੋਜਨ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਦੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਟੂਰਿਜ਼ਮ ਵਿਭਾਗ ਦੁਆਰਾ ਕੀਤਾ ਗਿਆ। ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ...
ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ
ਹਰ ਸਾਲ ਰਾਵੀ ਅਤੇ ਉਜ ਦੇ ਪਾਣੀ ਨਾਲ ਅਜਨਾਲਾ ਵਿੱਚ ਹੁੰਦੀ ਹੈ ਤਬਾਹੀ, ਕੇਂਦਰ ਜਲਦ ਤੋਂ ਜਲਦ ਪੂਰਾ ਕਰੇ ਉਜ ਡੈਮ ਦਾ ਨਿਰਮਾਣ: ਕੁਲਦੀਪ ਸਿੰਘ ਧਾਲੀਵਾਲ ਉਜ ਡੈਮ ਨਾਲ ਹੜ੍ਹਾਂ 'ਤੇ ਲੱਗੇਗੀ ਰੋਕ, ਬਿਜਲੀ ਹੋਵੇਗੀ ਪੈਦਾ, ਸਿੰਚਾਈ ਨੂੰ ਮਿਲੇਗਾ ਉਤਸ਼ਾਹ ਅਤੇ ਸਰਹੱਦੀ ਖੇਤਰ ਵਿੱਚ ਰੋਜ਼ਗਾਰ ਦੇ ਬਣਨਗੇ ਮੌਕੇ: ਕੁਲਦੀਪ ਸਿੰਘ ਧਾਲੀਵਾਲ...
ਪੰਜਾਬ ’ਚ ਪੇਪਰ ਲੀਕ ਦੀਆਂ ਘਟਨਾਵਾਂ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਵੇ: ਬਿਕਰਮ ਸਿੰਘ ਮਜੀਠੀਆ
ਮੁੱਖ ਮੰਤਰੀ ਵੱਲੋਂ 2023 ਵਿਚ ਕੀਤੇ ਟਵੀਟ ਰਾਹੀਂ ਖੁਦ ਪੇਪਰ ਲੀਕ ਹੋਣ ਦੀ ਗੱਲ ਪ੍ਰਵਾਨ ਕਰਨ ਨੂੰ ਕੀਤਾ ਬੇਨਕਾਬ ਹਰਜੋਤ ਬੈਂਸ, ਬਲਬੀਰ ਸਿੰਘ ਤੇ ਭਗਵੰਤ ਮਾਨ ਦਾ ਅਸਤੀਫਾ ਮੰਗਿਆ ਕਿਹਾ ਕਿ ਸੀ ਜੇ ਪੀ ਦਿੱਲੀ ਤੇ ਪੰਜਾਬ ਬਾਰੇ ਵੱਖੋ ਵੱਖ ਪੈਮਾਨੇ ਨਾ ਅਪਣਾਵੇ ਨਹੀਂ ਤਾਂ ਮੰਨਿਆ ਜਾਵੇਗਾ ਕਿ ਇਸਦੀ ਆਪ ਨਾਲ ਸਾਂਝ ਹੈ ਸ਼੍ਰੋਮਣੀ ਅਕਾਲੀ...
ਢਿੱਲੋਂ ਨੇ 13 ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ 10,000-10,000 ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ
ਢਿੱਲੋਂ ਨੇ 13 ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦੇ ਇਲਾਜ ਲਈ ₹10,000-₹10,000 ਦੀ ਮਾਲੀ ਸਹਾਇਤਾ ਦਿੱਤੀ ਜ਼ਖ਼ਮੀ ਕਰਮਚਾਰੀਆਂ ਨੂੰ ਇਲਾਜ ਨਾ ਮਿਲਣ 'ਤੇ 'ਸਿਹਤ ਕ੍ਰਾਂਤੀ' ਦੇ ਦਾਅਵਿਆਂ 'ਤੇ ਵੀ ਚੁੱਕੇ ਸਵਾਲ ਪੰਜਾਬ ਦੇ ਲੋਕ ਇੱਕ-ਇੱਕ ਡੰਡੇ ਦਾ ਹਿਸਾਬ ਲੈਣਗੇ - ਢਿੱਲੋਂ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤੀਪੂਰਵਕ ਧਰਨਾ ਦੇ...
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ ‘ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ
2027 'ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨੀ ਤੈਅ: ਕੇਵਲ ਸਿੰਘ ਢਿੱਲੋਂ 'ਆਪ' ਸਰਕਾਰ ਸਾਡੇ ਬਣਾਏ ਪ੍ਰੋਜੈਕਟਾਂ 'ਤੇ ਨੀਂਹ ਪੱਥਰ ਰੱਖ ਕੇ ਲੁੱਟ ਰਹੀ ਫੋਕੀ ਵਾਹ-ਵਾਹੀ: ਕੇਵਲ ਸਿੰਘ ਢਿੱਲੋਂ ਪੰਜਾਬ ਨੂੰ 'ਧਰਨਾਲੈਂਡ' ਬਣਾ ਕੇ ਰੱਖ ਦਿੱਤਾ, ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਿਘਾਰ 'ਤੇ: ਭਾਜਪਾ ਸੂਬਾ ਪ੍ਰਧਾਨ ਬਰਨਾਲਾ ਮੇਰਾ...
29 ਜੁਲਾਈ (ਗੁਰੂ ਪੂਰਨਿਮਾ) ਤੋਂ ਪੰਜਾਬ ਭਾਜਪਾ ਸੂਬਾ ਭਰ ਵਿੱਚ ਚਲਾਏਗੀ ‘ਸਮਰਸਤਾ ਸੰਕਲਪ ਅਭਿਆਨ’, ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਿਤ
20 ਫ਼ਰਵਰੀ 2027 ਤੱਕ ਚੱਲਣ ਵਾਲੇ ਇਸ ਅਭਿਆਨ ਤਹਿਤ ਦੀਪ ਮਹੋਤਸਵ, ਕਲਸ਼ ਵੰਦਨ, ਸੰਤ ਸੰਪਰਕ, ਸਮਰਸਤਾ ਯਾਤਰਾ ਅਤੇ ਵਿਦਿਆਰਥੀ ਸੰਪਰਕ ਪ੍ਰੋਗਰਾਮ ਪੂਰੇ ਪੰਜਾਬ ਵਿੱਚ ਕਰਵਾਏ ਜਾਣਗੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਐਲਾਨ ਕੀਤਾ ਕਿ ਭਲਕੇ (29 ਜੁਲਾਈ) ਗੁਰੂ ਪੂਰਨਿਮਾ ਦੇ ਪਾਵਨ ਅਵਸਰ 'ਤੇ ਭਾਰਤੀ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ...
ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ
ਸੈਕਟਰ 66-ਏ, ਮੋਹਾਲੀ ਸਥਿਤ 'ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ' ਦਾ ਕੀਤਾ ਦੌਰਾ; ਬਾਲ-ਕੇਂਦਰਿਤ ਨਿਵੇਕਲੇ ਸੰਕਲਪ ਦੀ ਕੀਤੀ ਸ਼ਲਾਘਾ ਮੌਜੂਦਾ ਕਾਰਜਕਾਲ ਦੌਰਾਨ ਪੰਜਾਬ ਵਿਧਾਨ ਸਭਾ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਹਿਤਾਂ ਵਿੱਚ ਹੀ ਫ਼ੈਸਲੇ ਕੀਤੇ: ਸਪੀਕਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ...
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
‘ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਮੈਂ ਪੰਜਾਬ ਦੇ 69,000 ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਮਿਹਨਤੀ ਪੰਜਾਬੀਆਂ ਦੀ ਸਾਖ ਨੂੰ ਢਾਹ ਲਗਾਉਣ ਲਈ ਝੂਠੇ ਦੋਸ਼ ਲਗਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜਨੀਤਿਕ ਹਿੱਤਾਂ ਲਈ...
ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ
ਪੁਲਿਸ ਟੀਮਾਂ ਨੇ 203 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 189ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ...
ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ
ਬਰਿੰਦਰ ਕੁਮਾਰ ਗੋਇਲ ਵੱਲੋਂ 26.12 ਕਰੋੜ ਰੁਪਏ ਦੇ ਜਲ ਸਰੋਤ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਨਹਿਰਾਂ ਦੀ ਮੁੜ ਬਹਾਲੀ, ਜ਼ਮੀਨਦੋਜ਼ ਪਾਈਪਲਾਈਨਾਂ ਅਤੇ ਲਿਫ਼ਟ ਸਕੀਮਾਂ ਨਾਲ ਹਜ਼ਾਰਾਂ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ, ਕਿਸਾਨਾਂ ਨੂੰ ਹੋਵੇਗਾ ਵੱਡਾ ਲਾਭ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ੍ਰੀ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ
ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਟਰਾਂਸਪੋਰਟ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਅਤੇ ਗੰਭੀਰਤਾ ਨਾਲ ਲੈ ਰਹੀ ਹੈ: ਹਰਪਾਲ ਸਿੰਘ...
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ...
ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ
ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿੱਤੀ ਕਮੇਟੀ ਦਾ ਕੀਤਾ ਗਠਨ, 15 ਅਗਸਤ ਤੱਕ ਸੌਂਪੀ ਜਾਵੇਗੀ ਰਿਪੋਰਟ: ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਗ ਮੰਨੇ ਜਾਣ ਤੋਂ ਬਾਅਦ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਕਾਰਜਸ਼ੀਲ: ਹਰਪਾਲ ਸਿੰਘ ਚੀਮਾ ਆਊਟਸੋਰਸ ਅਮਲੇ ਨੂੰ ਠੇਕੇ 'ਤੇ ਲਿਆਉਣ ਲਈ ਆਰਡੀਨੈਂਸ ਰਾਜਪਾਲ ਨੂੰ...
