politics

ਜੋ ਸਵਾਲ ਚੁੱਕੇ, ਗਲੀ-ਸੜੀ ਵਿਵਸਥਾ ਬਦਲਣਾ ਚਾਹੇ, ਭ੍ਰਿਸ਼ਟਾਚਾਰ ਮੁਕਤ ਭਾਰਤ ਦਾ ਸਪਨਾ ਦੇਖੇ, ਪ੍ਰਧਾਨ ਮੰਤਰੀ ਦੇ ਹਿਸਾਬ ਨਾਲ ਉਹ ਦਿਮਾਗੀ ਨਕਸਲ- ਕੇਜਰੀਵਾਲ

ਜੇਕਰ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਜਿਊਂਦੇ ਹੁੰਦੇ, ਤਾਂ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਵੀ ਨਾ ਛੱਡਦੇ ਅਤੇ ਉਨ੍ਹਾਂ ਨੂੰ ਵੀ ਦਿਮਾਗੀ ਨਕਸਲ ਕਹਿੰਦੇ- ਕੇਜਰੀਵਾਲ ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਦਿਮਾਗੀ ਨਕਸਲ ਕਿਹਾ, ਕੀ ਪੇਪਰ ਲੀਕ ਖਿਲਾਫ਼ ਆਵਾਜ਼ ਚੁੱਕਣ ਵਾਲੇ ਸਾਡੇ ਬੱਚੇ ਦਿਮਾਗੀ ਨਕਸਲ ਹਨ?- ਸੰਜੇ ਸਿੰਘ ਦੇਸ਼ ਦੀ...

ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪੰਜਾਬ ਨਾਲ ਸੱਚਾ ਪਿਆਰ ਕਰਨ ਵਾਲੇ ਆਗੂ 'ਆਪ' ਵੱਲ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ: ਮਨੀਸ਼ ਸਿਸੋਦੀਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਤਰੱਕੀ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਪ੍ਰੇਰਿਤ ਕਰ ਰਹੀ ਹੈ: ਮਨੀਸ਼ ਸਿਸੋਦੀਆ ਪੰਜਾਬ ਦੀ ਸੇਵਾ ਕਰਨ ਦੇ ਚਾਹਵਾਨ ਆਗੂਆਂ ਦੀ ਪਹਿਲੀ ਪਸੰਦ ਬਣ ਰਹੀ ਹੈ...

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਸਾਲ 2022 ਤੋਂ ਹੁਣ ਤੱਕ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਕੀਤੀਆਂ ਗਈਆਂ 572 ਨਿਯੁਕਤੀਆਂ ਨਵੀਂ ਭਰਤੀ ਨਾਲ ਵਿਕਾਸ ਕਾਰਜਾਂ ਅਤੇ ਬਿਹਤਰ ਜਨਤਕ ਸੇਵਾਵਾਂ ਨੂੰ ਯਕੀਨੀ ਬਣਾਉਣ ਵਿੱਚ ਮਿਲੇਗੀ ਹੋਰ ਮਜ਼ਬੂਤੀ: ਹਰਦੀਪ ਸਿੰਘ ਮੁੰਡੀਆਂ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ...

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗੜ੍ਹਵਾਲ ਸਮਾਜ ਨੇ ਦਿੱਤਾ ਭਾਜਪਾ ਨੂੰ ਸਮਰਥਨ ਪੰਜਾਬ ਵਿੱਚ ਦਿਨੋ-ਦਿਨ ਵਧ ਰਿਹਾ ਹੈ ਭਾਜਪਾ ਦਾ ਪਰਿਵਾਰ: ਕੇਵਲ ਸਿੰਘ ਢਿੱਲੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ...

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ...

ਲੋਕਾਂ ਨਾਲ ਝੂਠ ਬੋਲਣ ਲਈ ਮੁਆਫੀ ਮੰਗਣ ਮੁੱਖ ਮੰਤਰੀ: ਵੜਿੰਗ

ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਕਿਹਾ: ਇਸ ਵਿਚ ਕੁਝ ਨਵਾਂ ਨਹੀਂ, ਕਿਉਂਕਿ 'ਆਪ' ਸਿਰਫ਼ ਝੂਠਾਂ 'ਤੇ ਹੀ ਟਿਕੀ ਹੋਈ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਜ਼ਾਦੀ ਦਿਵਸ ਦੇ ਪਵਿੱਤਰ ਮੌਕੇ 'ਤੇ ਸਾਬਕਾ ਕਰਮਚਾਰੀਆਂ ਦੇ ਇੱਕ ਡਾਂਸ ਦਾ ਆਯੋਜਨ ਕਰਕੇ ਦੇਸ਼ ਅਤੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਣ ਲਈ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਵਿੱਚ 75% ਲਾਭਪਾਤਰੀ 18–45 ਉਮਰ ਵਰਗ ਨਾਲ ਸਬੰਧਤ , ਕੰਮਕਾਜੀ ਆਬਾਦੀ ਲਈ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਸਮੱਸਿਆਵਾਂ ਵਿੱਚ ਨਸ਼ਿਆਂ ਦੀ ਵਰਤੋਂ ਕਾਰਨ ਹੋਣ ਵਾਲੀਆਂ ਦਿੱਕਤਾਂ ਅਤੇ ਮੂਡ ਡਿਸਾਰਡਰ ਦਾ ਸਭ ਤੋੰ ਵੱਧ ਕੀਤਾ ਗਿਆ ਇਲਾਜ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ 709 ਲਾਭਪਾਤਰੀਆਂ ਨੂੰ ਮਿਲਿਆ 83.36 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ‘ਮੁੱਖ ਮੰਤਰੀ ਸਿਹਤ ਯੋਜਨਾ’,...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਵਿੱਚ 75% ਲਾਭਪਾਤਰੀ 18–45 ਉਮਰ ਵਰਗ ਨਾਲ ਸਬੰਧਤ , ਕੰਮਕਾਜੀ ਆਬਾਦੀ ਲਈ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਸਮੱਸਿਆਵਾਂ ਵਿੱਚ ਨਸ਼ਿਆਂ ਦੀ ਵਰਤੋਂ ਕਾਰਨ ਹੋਣ ਵਾਲੀਆਂ ਦਿੱਕਤਾਂ ਅਤੇ ਮੂਡ ਡਿਸਾਰਡਰ ਦਾ ਸਭ ਤੋੰ ਵੱਧ ਕੀਤਾ ਗਿਆ ਇਲਾਜ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ 709 ਲਾਭਪਾਤਰੀਆਂ ਨੂੰ ਮਿਲਿਆ 83.36 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ‘ਮੁੱਖ ਮੰਤਰੀ ਸਿਹਤ ਯੋਜਨਾ’,...

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਭਾਰਤ ਦਾ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਪਰਿਵਾਰ ਨੇ ਇਕੱਠੇ ਹੋ ਕੇ ਦੇਸ਼ ਦੀ ਆਜ਼ਾਦੀ ਦੀ ਗੌਰਵਮਈ ਯਾਤਰਾ ਨੂੰ ਨਮਨ ਕੀਤਾ ਅਤੇ ਮਜ਼ਬੂਤ ਤੇ ਵਿਕਸਤ ਭਾਰਤ ਦੇ ਨਿਰਮਾਣ ਲਈ ਆਪਣੀ ਜ਼ਿੰਮੇਵਾਰੀ ਨੂੰ ਦੁਹਰਾਇਆ। ਇਸ...

ਵੱਡੀ ਖ਼ਬਰਾਂ

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

ਡਾ ਰਤਨ ਸਿੰਘ ਜੱਗੀ ਦੀਆਂ ਰਚਨਾਵਾਂ ਨੇ ਸਮਾਜ ਨੂੰ ਜੋੜਨ ਦਾ ਕੰਮ ਕੀਤਾ: ਸਪੀਕਰ ਕੁਲਤਾਰ ਸਿੰਘ ਸੰਧਵਾ ਏ.ਆਈ. ਦੇ ਯੁੱਗ ਵਿੱਚ ਡਾ ਰਤਨ ਸਿੰਘ ਜੱਗੀ ਵੱਲੋਂ ਕੀਤੇ ਵਡਮੁੱਲੇ ਕਾਰਜਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ: ਤਰਲੋਚਨ ਸਿੰਘ ਸਪੀਕਰ ਸੰਧਵਾਂ ਵੱਲੋਂ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਰੰਗਮੰਚ ਨੂੰ ਕੀਤਾ ਸਮਰਪਿਤ...

5 ਘੰਟੇ ਬਿਨਾਂ ਰੁਕੇ ਜਨ ਸੇਵਾ… ਮੇਅਰ ਸੌਰਭ ਜੋਸ਼ੀ ਦੇ ਜਨਤਾ ਦਰਬਾਰ ਵਿੱਚ ਉਮੜਿਆ ਲੋਕਾਂ ਦਾ ਸੈਲਾਬ, ਹਰ ਫ਼ਰਿਆਦੀ ਦੀ ਸੁਣੀ ਗਈ ਗੱਲ

ਕਰੀਬ 600 ਨਾਗਰਿਕਾਂ ਨੇ ਰੱਖੀਆਂ ਆਪਣੀਆਂ ਸਮੱਸਿਆਵਾਂ; ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ, ਬਾਕੀਆਂ ਲਈ ਸਮੇਂਬੱਧ ਕਾਰਵਾਈ ਦੇ ਹੁਕਮ ਜਨ ਸੇਵਾ, ਪਾਰਦਰਸ਼ਤਾ ਅਤੇ ਜਵਾਬਦੇਹ ਪ੍ਰਸ਼ਾਸਨ ਦੇ ਆਪਣੇ ਸੰਕਲਪ ਨੂੰ ਅੱਗੇ ਵਧਾਉਂਦੇ ਹੋਏ ਚੰਡੀਗੜ੍ਹ ਦੇ ਮੇਅਰ ਸ਼੍ਰੀ ਸੌਰਭ ਜੋਸ਼ੀ ਨੇ ਅੱਜ ਨਗਰ ਨਿਗਮ ਭਵਨ, ਸੈਕਟਰ-17 ਸਥਿਤ ਆਪਣੇ...

ਦਿੱਲੀ ਵਾਲੇ ਭਜਾਓ, ਪੰਜਾਬ ਬਚਾਓ – ਹਰ ਵਿਭਾਗ ਦੇ ਮੁਲਾਜਮ ਸੜਕਾਂ ‘ਤੇ, ਗੁਰੂ ਦੋਖੀ ਭਗਵੰਤ ਮਾਨ ਦਿੱਲੀ ਦਰਬਾਰ ਦੀ ਹਜੂਰੀ ‘ਚ ਬਿਕਰਮ ਸਿੰਘ ਮਜੀਠੀਆ

ਰੰਗੀਲੀ ਸਰਕਾਰ ਦੇ ਸਾਢੇ ਚਾਰ ਸਾਲ: ਬਿਜਲੀ ਤੋਂ ਸਿਹਤ ਸਹੂਲਤਾਂ ਤੱਕ ਸਭ ਠੱਪ, ਇਸ਼ਤਿਹਾਰ ਹੀ ਇਸ਼ਤਿਹਾਰ DA ਨਹੀਂ, ਬਕਾਇਆ ਨਹੀਂ,ਕੱਚੇ ਮੁਲਾਜਮ ਪੱਕੇ ਨਹੀਂ, ਬਸ ਲਾਠੀਚਾਰਜ - ਇਹੀ ਹੈ ਭਗਵੰਤ ਮਾਨ ਦਾ ਪੰਜਾਬ ਮਾਡਲ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਕਿਹਾ ਕਿ ਸਮਾਂ ਆ...

ਹਰਸਿਮਰਤ ਕੌਰ ਬਾਦਲ ਨੇ ਫਾਰਮੇਸੀ ਅਫਸਰ ਦੇ ਪੇਪਰ ਲੀਕ ਮਾਮਲੇ ’ਚ ਮੁੱਖ ਮੰਤਰੀ ਦੇ ਝੂਠ ਦਾ ਕੀਤਾ ਪਰਦਾਫਾਸ਼, ਪੇਪਰ ਲੀਕ ਹੋਣ ਬਾਰੇ ਐਫ ਆਈ ਆਰ ਕੀਤੀ ਜਨਤਕ

ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਕੈਨਰ ਪੈਨ ਦਾ ਐਫ ਆਈ ਆਰ ਵਿਚ ਜ਼ਿਕਰ ਨਹੀਂ ਜਿਸਦਾ ਦਾਅਵਾ ਮੁੱਖ ਮੰਤਰੀ ਨੇ ਪੇਪਰ ਲੀਕ ਵਾਸਤੇ ਕਰਨ ਲਈ ਕੀਤਾ ਸੀ ਦੋਸ਼ੀਆਂ ਖਿਲਾਫ ਕੇਸ ਦਰਜ ਕਰਨ ਲਈ ਹਾਈ ਕੋਰਟ ਦੇ ਮੌਜੂਦਾ ਜੱਜ ਵੱਲੋਂ ਜਾਂਚ ਦੀ ਕੀਤੀ ਵਕਾਲਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ...

ਸੰਗਰੂਰ ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ: ‘ਆਪ’ ਸਰਕਾਰ ਪੰਜਾਬ ਸੰਭਾਲਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ

ਪੰਜਾਬ ਵਿੱਚ ਕਾਨੂੰਨ-ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ; ਦਿਨ-ਦਿਹਾੜੇ ਧਮਾਕਿਆਂ ਅਤੇ ਹਮਲਿਆਂ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ: ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਗੰਭੀਰ ਚਿੰਤਾ...

➖ ਪੰਜਾਬ ਦੇ ਵਿਕਾਸ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਅਮਨ ਕਾਨੂੰਨ, ਉਦਯੋਗਾਂ ਸਮੇਤ ਕਈ ਮੁੱਦਿਆਂ ‘ਤੇ ਹੋਈ ਸਾਰਥਕ ਚਰਚਾ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਨਵੀਂ ਦਿੱਲੀ ਵਿਖੇ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਸਰਬਪੱਖੀ ਵਿਕਾਸ, ਸੂਬੇ ਦੇ ਲੋਕਾਂ ਦੀ ਭਲਾਈ ਅਤੇ ਉੱਜਵਲ ਭਵਿੱਖ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ...

ਭਾਜਪਾ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਕਥਿਤ ਪੁਲਿਸ ਜ਼ੁਲਮ ਦੇ ਮਾਮਲੇ ਵਿੱਚ ਡੀਐਸਪੀ ਸਤਵੀਰ ਸਿੰਘ ਬੈਂਸ ਅਤੇ ਐਸਐਚਓ ਲਖਵਿੰਦਰ ਸਿੰਘ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ

ਗੇਜਾ ਰਾਮ ਵਾਲਮੀਕੀ ਨੇ ਐੱਸਸੀ/ਐੱਸਟੀ ਐਕਟ ਅਤੇ ਐਮਐਲਆਰ ਦੇ ਆਧਾਰ 'ਤੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ, ਕਿਹਾ—ਸਿਰਫ਼ ਮੁਅੱਤਲੀ ਨਾਲ ਇਨਸਾਫ਼ ਨਹੀਂ ਮਿਲੇਗਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਕੇਂਦਰੀ ਵਾਲਮੀਕੀ ਸਭਾ ਇੰਡੀਆ ਦੇ ਰਾਸ਼ਟਰੀ ਪ੍ਰਧਾਨ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਲ 2024 ਦੀ...

ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ-11 ਨੇ ਪਹਿਲੇ ਸਾਲ ਦੀਆਂ ਵਿਦਿਆਰਥਣਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ

ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ-11, ਚੰਡੀਗੜ੍ਹ ਨੇ ਅੱਜ ਨਵੇਂ ਦਾਖਲ ਹੋਏ ਪਹਿਲੇ ਵਰ੍ਹੇ ਦੀਆਂ ਅੰਡਰਗ੍ਰੈਜੂਏਟ ਵਿਦਿਆਰਥਣਾਂ ਲਈ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਤਾਕਿ ਉਨ੍ਹਾਂ ਨੂੰ ਅਕਾਦਮਿਕ ਢਾਂਚੇ, ਸੰਸਥਾਗਤ ਪਿਰਤਾਂ, ਕੈਂਪਸ ਸੁਵਿਧਾਵਾਂ ਅਤੇ ਵਿਦਿਆਰਥੀ ਸਹਾਇਤਾ ਸੇਵਾਵਾਂ ਤੋਂ ਜਾਣੂ ਕਰਵਾਇਆ ਜਾ...

ਚੰਡੀਗੜ੍ਹ ਪ੍ਰਸ਼ਾਸਨ ਨੇ ‘ਹਰ ਘਰ ਤਿਰੰਗਾ – ਵੰਦੇ ਮਾਤਰਮ ਦੇ 150 ਵਰ੍ਹੇ’ ਮੁਹਿੰਮ ਅਤੇ ‘ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ

ਚੰਡੀਗੜ੍ਹ ਪ੍ਰਸ਼ਾਸਨ ਨੇ ਭਾਰਤ ਦੇ ਸੁਤੰਤਰਤਾ ਦਿਵਸ ਸਮਾਰੋਹ ਦੇ ਤਹਿਤ 9 ਤੋਂ 17 ਅਗਸਤ, 2026 ਤੱਕ ਆਯੋਜਿਤ ਕੀਤੇ ਜਾਣ ਵਾਲੇ ਰਾਸ਼ਟਰ ਵਿਆਪੀ 'ਹਰ ਘਰ ਤਿਰੰਗਾ ਵੰਦੇ ਮਾਤਰਮ ਦੇ 150 ਵਰ੍ਹੇ' ਮੁਹਿੰਮ ਲਈ ਵਿਆਪਕ ਤਿਆਰੀਆਂ ਕੀਤੀਆਂ ਹਨ। ਅੱਜ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਮੁੱਖ ਸਕੱਤਰ, ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦੀ...

ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ, ਮੁੱਖ ਟੈਸਟ ਸਿਰਫ਼ 1000 ਰੁਪਏ ਵਿੱਚ ਹੋਣਗੇ ਉਪਲਬਧ

ਡਾਇਰੈਕਟਰ ਡਾ. ਵੀਰੇਂਦਰ ਸਿੰਘ ਵੱਲੋਂ ਆਮ ਜਨਤਾ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੈਂਪ ਸਿਰਫ਼ ਲਿਵਰ ਦੇ ਮਰੀਜ਼ਾਂ ਲਈ ਹੀ ਨਹੀਂ, ਸਗੋਂ ਹਰ ਉਸ ਵਿਅਕਤੀ ਲਈ ਹੈ ਜੋ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਉਸ ਦਾ ਲਿਵਰ ਸਿਹਤਮੰਦ ਹੈ: ਡਾ. ਵੀਰੇਂਦਰ ਸਿੰਘ ਇਸ ਪੈਕੇਜ ਵਿੱਚ ਡਾਕਟਰੀ ਸਲਾਹ ਸਮੇਤ ਫਾਈਬਰੋਸਕੈਨ,...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਸਨ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਚਾਰੋ ਦੋਸ਼ੀ ਨੌਜਵਾਨ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ...

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਜੇਲ੍ਹ ’ਚ ਬੰਦੀਆਂ ਨੂੰ 45 ਕਿਸਮਾਂ ਦੇ ਮੈਡੀਕਲ ਟੈਸਟਾਂ ਤੋਂ ਇਲਾਵਾ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਦੀ ਮਿਲੇਗੀ ਮੁਫ਼ਤ ਸਹੂਲਤ ਪੰਜਾਬ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੋਈ 1090, ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ੁਰੂ ਹੋਇਆ 77ਵਾਂ ਕਲੀਨਿਕ : ਡਾ.ਰਵਜੋਤ ਸਿੰਘ ਸੂਬੇ ਦੀਆਂ 8 ਜੇਲ੍ਹਾਂ ’ਚ ਬੰਦੀਆਂ ਨੂੰ ਮਿਲੇਗੀ ਆਮ ਆਦਮੀ...