ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

ਚੰਡੀਗੜ੍ਹ 28 ਜੂਨ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ ਵਿੱਚ ਨਵੇਂ ਚੁਣੇ ਗਏ ਵਿਧਾਇਕ ਸੰਜੀਵ...
ਸਾਬਤ ਕਰੋ ਕਿ 2007 ਤੋਂ ਹੁਣ ਤੱਕ ਸਰਾਇਆ ਇੰਡਸਟਰੀਜ਼ ਨੂੰ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਪ੍ਰਾਪਤ ਹੋਈ

ਸਾਬਤ ਕਰੋ ਕਿ 2007 ਤੋਂ ਹੁਣ ਤੱਕ ਸਰਾਇਆ ਇੰਡਸਟਰੀਜ਼ ਨੂੰ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਪ੍ਰਾਪਤ ਹੋਈ

ਕਿਹਾ ਕਿ ਭਗਵੰਤ ਮਾਨ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰਨ ਵਾਸਤੇ ਡੀ ਜੀ ਪੀ ’ਤੇ ਦਬਾਅ ਪਾਇਆ ਕਿਉਂਕਿ ਮਜੀਠੀਆ ਲਗਾਤਾਰ ਮੁੱਖ ਮੰਤਰੀ ਤੇ ਉਹਨਾਂ ਦੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਤੇ ਅਨੈਤਿਕ ਕਾਰਜਾਂ ਨੂੰ ਉਜਾਗਰ ਕਰ ਰਹੇ ਸਨ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਭਗਵੰਤ ਮਾਨ ਤੇ ਅਫਸਰਾਂ ਨੂੰ...
ਦਿਲਜੀਤ ਦੋਸਾਂਝ ਨੂੰ ਨਿਸ਼ਾਨਾ ਬਣਾਉਣ ਦੀ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ – ਹੌਬੀ ਧਾਲੀਵਾਲ

ਦਿਲਜੀਤ ਦੋਸਾਂਝ ਨੂੰ ਨਿਸ਼ਾਨਾ ਬਣਾਉਣ ਦੀ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ – ਹੌਬੀ ਧਾਲੀਵਾਲ

ਭਾਜਪਾ ਪੰਜਾਬ ਵੱਲੋਂ ਦਿਲਜੀਤ ਦੋਸਾਂਝ ਨੂੰ ਪੂਰਾ ਸਮਰਥਨ ਚੰਡੀਗੜ੍ਹ, 28 ਜੂਨ: ਪੰਜਾਬ ਅਤੇ ਦੇਸ਼ ਦੇ ਮਸ਼ਹੂਰ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ਸਰਦਾਰ ਜੀ-3 ਨੂੰ ਲੈ ਕੇ ਹੋ ਰਹੀ ਪਾਬੰਦੀ ਦੀ ਮੰਗ ਦੇ ਮਾਮਲੇ ਵਿਚ ਭਾਜਪਾ ਪੰਜਾਬ ਕਲਚਰ ਸੈੱਲ ਦੇ ਕਨਵੀਨਰ ਤੇ ਪ੍ਰਸਿੱਧ ਅਦਾਕਾਰ ਹੌਬੀ ਧਾਲੀਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ...
ਸਾਬਕਾ ਮੰਤਰੀ ਨੂੰ ਰਿਸ਼ਵਤ ਮਾਮਲੇ ‘ਚ ਕਲੀਨ ਚਿੱਟ ਦੀ ਬਾਜਵਾ ਵੱਲੋਂ ਨਿਖੇਧੀ

ਸਾਬਕਾ ਮੰਤਰੀ ਨੂੰ ਰਿਸ਼ਵਤ ਮਾਮਲੇ ‘ਚ ਕਲੀਨ ਚਿੱਟ ਦੀ ਬਾਜਵਾ ਵੱਲੋਂ ਨਿਖੇਧੀ

ਚੰਡੀਗੜ੍ਹ, 28 ਜੂਨ ਪੰਜਾਬ ਪੁਲਿਸ ਵੱਲੋਂ 2022 ਦੇ ਰਿਸ਼ਵਤਖ਼ੋਰੀ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਆਪਣੇ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ...
ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ।

ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ।

ਸ. ਬਲਵਿੰਦਰ ਸਿੰਘ ਭੁੂੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ.ਸ਼ਰਮਾ ਖਜਾਨਚੀ ਬਣਾਏ ਗਏ। ਸ. ਸਰਬਜੀਤ ਸਿੰਘ ਝਿੰਜਰ ਯੂਥ ਵਿੰਗ ਦੇ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਅਤੇੇ ਸ. ਰਣਬੀਰ ਸਿੰਘ ਰਾਣਾ ਐਸ.ਓ.ਆਈ ਦੇ ਪ੍ਰਧਾਨ ਨਿਯੁਕਤ। 31 ਮੈਬਰੀ ਕੋਰ ਕਮੇਟੀ ਦਾ ਐਲਾਨ।...
‘ਆਪ’ ਪਾਰਟੀ ਵਰਕਰਾਂ ਨੂੰ ਸਥਾਪਿਤ ਕਰਨ ਲਈ ਸਕੂਲ ਪ੍ਰਬੰਧਨ ਕਮੇਟੀਆਂ ਦਾ ਰਾਜਨੀਤੀਕਰਨ ਕਰ ਰਹੀ ਹੈ : ਬਾਜਵਾ

‘ਆਪ’ ਪਾਰਟੀ ਵਰਕਰਾਂ ਨੂੰ ਸਥਾਪਿਤ ਕਰਨ ਲਈ ਸਕੂਲ ਪ੍ਰਬੰਧਨ ਕਮੇਟੀਆਂ ਦਾ ਰਾਜਨੀਤੀਕਰਨ ਕਰ ਰਹੀ ਹੈ : ਬਾਜਵਾ

ਚੰਡੀਗੜ੍ਹ, 27 ਜੂਨ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ 2025-2027 ਕਾਰਜਕਾਲ ਲਈ ਸਕੂਲ ਪ੍ਰਬੰਧਨ ਕਮੇਟੀਆਂ (ਐਸਐਮਸੀ) ਦੇ ਪੁਨਰਗਠਨ ਦਾ ਰਾਜਨੀਤੀਕਰਨ ਕਰਕੇ “ਪ੍ਰਸ਼ਾਸਕੀ ਅਧਿਕਾਰਾਂ ਦੀ ਘੋਰ ਦੁਰਵਰਤੋਂ” ਕਰਨ ਦਾ ਆਰੋਪ ਲਗਾਇਆ।...
×