politics
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

5 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਕੀਤਾ ਪ੍ਰਦਾਨ 20 ਪੁਲਿਸ ਮੁਲਾਜ਼ਮਾਂ ਨੂੰ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਕੀਤਾ ਸਨਮਾਨਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 80ਵੇਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ...

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਦਾ ਹਰ ਫੈਸਲਾ ਸਾਡੇ ਸ਼ਹੀਦਾਂ ਦੀ ਸੋਚ ਅਤੇ ਮਾਰਗਦਰਸ਼ਨ ‘ਤੇ ਹੁੰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸਮਰਪਿਤ ਵਿਰਾਸਤੀ ਕੰਪਲੈਕਸ 'ਤੇ...

ਗ੍ਰਿੱਡ ਚੰਡੀਗੜ੍ਹ ਵਿੱਚ ਦੇਸ਼ਭਗਤੀ ਦੇ ਉਤਸ਼ਾਹ ਨਾਲ ਮਨਾਇਆ ਗਿਆ 80 ਵਾਂ ਸੁਤੰਤਰਤਾ ਦਿਵਸ, ਦਿੱਵਯਾਂਗਜਨਾਂ ਦੇ ਸਮਾਵੇਸ਼ ਅਤੇ ਸਸ਼ਕਤੀਕਰਣ ‘ਤੇ ਦਿੱਤਾ ਜ਼ੋਰ

ਗਵਰਨਮੈਂਟ ਰੀਹੈਬਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼ (ਗ੍ਰਿੱਡ), ਚੰਡੀਗੜ੍ਹ ਵਿਖੇ 80ਵਾਂ ਸੁਤੰਤਰਤਾ ਦਿਵਸ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਅਵਸਰ 'ਤੇ ਬੌਧਿਕ ਅਤੇ ਵਿਕਾਸਾਤਮਕ ਦਿੱਵਯਾਂਗਜਨਾਂ ਦੇ ਸਮਾਵੇਸ਼, ਸਸ਼ਕਤੀਕਰਣ ਅਤੇ ਪੁਨਰਵਾਸ ਲਈ ਸੰਸਥਾਨ ਦੁਆਰਾ ਕੀਤੇ ਜਾ ਰਹੇ ਪ੍ਰਯਾਸਾਂ ਨੂੰ ਵੀ...

ਚੰਡੀਗੜ੍ਹ ਨੇ 80ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ, ਪ੍ਰਸ਼ਾਸਕ ਕਟਾਰੀਆ ਨੇ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਸ਼ਾਸਕ ਕਟਾਰੀਆ ਨੇ ਚੰਡੀਗੜ੍ਹ ਦੀ ਵਿਕਾਸ ਯਾਤਰਾ ਨੂੰ ਉਜਾਗਰ ਕੀਤਾ, ਵਿਕਸਿਤ ਭਾਰਤ 2047 ਪ੍ਰਤੀ ਸਮੂਹਿਕ ਸੰਕਲਪ ਦਾ ਸੱਦਾ ਦਿੱਤਾ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸੈਕਟਰ-17, ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਪੂਰੇ ਦੇਸ਼ ਭਗਤੀ ਦੇ ਜੋਸ਼ ਨਾਲ 80ਵਾਂ ਸੁਤੰਤਰਤਾ ਦਿਵਸ ਮਨਾਇਆ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ...

ਸਰਕਾਰੀ ਸਿੱਖਿਆ ਮਹਾਵਿਦਿਆਲਯ, ਸੈਕਟਰ-20 ਡੀ, ਚੰਡੀਗੜ੍ਹ ਵਿਖੇ ਅੱਜ 80ਵਾਂ ਆਜ਼ਾਦੀ ਦਿਵਸ ਰਵਾਇਤੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਦੀ ਮੁੱਖ ਮਹਿਮਾਨ ਸ੍ਰੀਮਤੀ ਉਰਮਿਲ ਨੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਸਮਾਰੋਹ ਵਿੱਚ ਪ੍ਰਿੰਸੀਪਲ ਡਾ. ਸਪਨਾ ਨੰਦਾ, ਅਧਿਆਪਕ, ਦਫ਼ਤਰੀ ਅਤੇ ਪ੍ਰਸ਼ਾਸਨਿਕ ਸਟਾਫ, ਵਿਦਿਆਰਥੀਆਂ ਅਤੇ ਨੰਨੇ-ਮੁੰਨੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਡਾ. ਸਪਨਾ ਨੰਦਾ ਨੇ ਆਪਣੇ ਸੰਬੋਧਨ ਵਿੱਚ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ...

ਚੰਡੀਗੜ੍ਹ ਵਿੱਚ ‘ਸਮ੍ਰਿਤੀਓਂ ਕੋ ਨਮਨ, ਤਿਰੰਗੇ ਕੋ ਨਮਨ’ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਜਗਾਇਆ ਦੇਸ਼ ਭਗਤੀ ਦਾ ਜਜ਼ਬਾ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਦੇ ਨਾਲ 80ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਕੂਲ ਸਿੱਖਿਆ ਵਿਭਾਗ ਦੁਆਰਾ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਆਯੋਜਿਤ ਵਿਸ਼ੇਸ਼ ਸੱਭਿਆਚਾਰਕ ਸ਼ਾਮ ਵਿੱਚ ਹਿੱਸਾ...

ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਚੰਡੀਗੜ੍ਹ ਵਿੱਚ ਸੀਬੀਡੀਸੀ ਅਧਾਰਿਤ ਡੀਬੀਟੀ ਲਾਂਚ ਕੀਤਾ, ਪੀਡੀਐੱਸ ਵਿੱਚ ਅਧਿਕ ਪਾਰਦਰਸ਼ਤਾ ਦਾ ਮਾਰਗ ਪੱਧਰਾ ਕੀਤਾ

ਫਾਇਲਾਂ ਤੋਂ ਲੋਕਾਂ ਦੇ ਜੀਵਨ ਤੱਕ: ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਚੰਡੀਗੜ੍ਹ ਵਿੱਚ ਸੀਬੀਡੀਸੀ ਅਧਾਰਿਤ ਡੀਬੀਟੀ ਪਾਇਲਟ ਲਾਂਚ ਕੀਤਾ ਪਾਰਦਰਸ਼ੀ ਅਨਾਜ ਡਿਲਿਵਰੀ ਦੇ ਇੱਕ ਨਵੇਂ ਯੁਗ ਦੀ ਸ਼ੁਰੂਆਤ: ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਚੰਡੀਗੜ੍ਹ ਵਿੱਚ ਸੀਬੀਡੀਸੀ ਅਧਾਰਿਤ ਡੀਬੀਟੀ ਲਾਂਚ ਕੀਤਾ ਟੈਕਨੋਲੋਜੀ ਅਤੇ ਖੁਰਾਕ ਸੁਰੱਖਿਆ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਮਿਲੇਗਾ ਮੁੱਖ ਮੰਤਰੀ ਮੈਡਲ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ...

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼, ਜਲ ਸਰੋਤਾਂ ਦੀ ਸੁਰੱਖਿਆ ਲਈ ਉਪਰਾਲੇ ਹੋਰ ਮਜ਼ਬੂਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼, ਜਲ ਸਰੋਤਾਂ ਦੀ ਸੁਰੱਖਿਆ ਲਈ ਉਪਰਾਲੇ ਹੋਰ ਮਜ਼ਬੂਤ

ਖੇਤਰੀ ਅਤੇ ਜ਼ੋਨਲ ਦਫ਼ਤਰਾਂ ਦੀ ਸਮੀਖਿਆ ਤੋਂ ਬਾਅਦ ਸਰੋਤ-ਅਧਾਰਿਤ ਕਾਰਵਾਈ, ਵਿਗਿਆਨਕ ਨਿਗਰਾਨੀ ਅਤੇ ਸਖ਼ਤ ਪਾਲਣਾ ਨੂੰ ਦਿੱਤੀ ਤਰਜੀਹ "ਆਓ, ਪੰਜਾਬ ਨੂੰ ਕਾਲੇ ਧੂੰਏਂ ਤੋਂ ਮੁਕਤ ਅਤੇ ਸਭ ਤੋਂ ਸਾਫ਼-ਸੁਥਰੇ ਜਲ ਸਰੋਤਾਂ ਵਾਲਾ ਸੂਬਾ ਬਣਾਈਏ" — ਪੀਪੀਸੀਬੀ ਚੇਅਰਪਰਸਨ ਰੀਨਾ ਗੁਪਤਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਨੇ...

ਵੱਡੀ ਖ਼ਬਰਾਂ

ਪੰਜਾਬ ਯੂਨੀਵਰਸਿਟੀ ਵਿਖੇ ‘ਵਿਕਸਿਤ ਭਾਰਤ’ ਵਿਸ਼ੇ ‘ਤੇ ਸਮਾਰਟ ਅਤੇ ਟਿਕਾਊ ਖੇਤੀਬਾੜੀ ‘ਤੇ ਯੁਵਾ ਪੇਸ਼ੇਵਰਾਂ ਦੀ ਰਾਊਂਡ ਟੇਬਲ ਚਰਚਾ ਆਯੋਜਿਤ

ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਮੇਰਾ ਯੁਵਾ ਭਾਰਤ ਦੁਆਰਾ ਪੰਜਾਬ ਯੂਨੀਵਰਸਿਟੀ ਦੀ ਐੱਨਐੱਸਐੱਸ ਯੂਨਿਟ ਦੇ ਸਹਿਯੋਗ ਨਾਲ ਰਾਜੀਵ ਗਾਂਧੀ ਕਾਲਜ ਭਵਨ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ "ਵਿਕਸਿਤ ਭਾਰਤ ਲਈ ਸਮਾਰਟ ਅਤੇ ਟਿਕਾਊ ਖੇਤੀਬਾੜੀ" ਵਿਸ਼ੇ 'ਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲਾਗ (ਵੀਬੀਵਾਈਐੱਲਡੀ)...

ਮੁੱਖ ਸਕੱਤਰ ਨੇ ਵਿਭਾਗੀ ਕਾਰਜਾਂ ਦੀ ਸਮੀਖਿਆ ਕੀਤੀ, ਪ੍ਰਮੁੱਖ ਪਹਿਲਾਂ ਦੇ ਤੀਬਰ ਲਾਗੂਕਰਨ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਨੇ ਅੱਜ ਸਾਰੇ ਵਿਭਾਗਾਂ ਦੇ ਸਕੱਤਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਭਿੰਨ ਵਿਭਾਗਾਂ ਦੇ ਪ੍ਰਮੁੱਖ ਪ੍ਰਸ਼ਾਸਨਿਕ ਅਤੇ ਵਿਕਾਸਾਤਮਕ ਕਾਰਜਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਚੰਡੀਗੜ੍ਹ...

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਵਾਲਮੀਕੀ ਸਮਾਜ ਦੀ ਇੱਜ਼ਤ ਅਤੇ ਸਵਾਭਿਮਾਨ ‘ਤੇ ਹਮਲਾ: ਗੇਜਾ ਰਾਮ ਵਾਲਮੀਕੀ

ਸੈਂਟਰਲ ਵਾਲਮੀਕੀ ਸਭਾ ਦੇ ਰਾਸ਼ਟਰੀ ਪ੍ਰਧਾਨ ਨੇ ਡੀਐਸਪੀ ਸਤਬੀਰ ਸਿੰਘ ਬੈਂਸ ਅਤੇ ਐਸਐਚਓ ਲਖਵਿੰਦਰ ਸਿੰਘ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ; ਸਫਾਈ ਕਰਮਚਾਰੀਆਂ ਲਈ ਇਨਸਾਫ਼ ਅਤੇ ਸੂਬਾ ਪੱਧਰੀ ਸੰਘਰਸ਼ ਦੀ ਚੇਤਾਵਨੀ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸੈਂਟਰਲ ਵਾਲਮੀਕੀ ਸਭਾ ਦੇ ਰਾਸ਼ਟਰੀ ਪ੍ਰਧਾਨ, ਪੰਜਾਬ ਸਫਾਈ ਕਰਮਚਾਰੀ...

PSSSB ਪੇਪਰ ਲੀਕ ਮਾਮਲੇ ਦੀ ਜਾਂਚ ‘ਚ ਦੇਰੀ ਅਤੇ ਫਰੀਦਕੋਟ ਫਾਰਮੇਸੀ ਕਾਂਡ ‘ਤੇ ਸਰਕਾਰ ਦੀ ਚੁੱਪ ਸ਼ਰਮਨਾਕ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਨਲਾਇਕੀ, ਭ੍ਰਿਸ਼ਟਾਚਾਰ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ ਲਗਾਉਂਦਿਆਂ ਇਸ ਨੂੰ ਸਰਕਾਰ ਦੇ 'ਬਦਲਾਅ' ਦੇ ਦਾਅਵਿਆਂ ਦੀ ਫੋਕੀ ਹਕੀਕਤ ਕਰਾਰ ਦਿੱਤਾ ਹੈ। ਸੂਬਾ ਪ੍ਰਧਾਨ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ...

ਸਫ਼ਾਈ ਕਰਮਚਾਰੀਆਂ ‘ਤੇ ਹੋਏ ਅੱਤਿਆਚਾਰ ਨੇ ‘ਆਪ’ ਸਰਕਾਰ ਦਾ ਗਰੀਬ ਤੇ ਦਲਿਤ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ: ਢਿੱਲੋਂ

ਭਾਜਪਾ ਸਫ਼ਾਈ ਕਰਮਚਾਰੀਆਂ ਨਾਲ ਡਟ ਕੇ ਖੜ੍ਹੀ ਹੈ, ਸਰਕਾਰ ਮੁਆਫ਼ੀ ਮੰਗੇ ਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਹੋਣ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

ਹਰ ਸਫ਼ਲ ਨਸ਼ਾ ਮੁਕਤੀ ਦੀ ਸ਼ੁਰੂਆਤ ਪਰਿਵਾਰ ਦੇ ਸਾਥ ਨਾਲ ਹੁੰਦੀ ਹੈ; ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਵਿੱਚ ਔਰਤਾਂ ਬਣ ਰਹੀਆਂ ਹਨ ਅਸਲ ਬਦਲਾਅ ਦਾ ਜ਼ਰੀਆ: ਡਾ. ਬਲਬੀਰ ਸਿੰਘ ਮੇਰੇ ਪਤੀ ਨੂੰ ਇਲਾਜ ਨਾਲ ਮਿਲੀ ਨਵੀਂ ਜ਼ਿੰਦਗੀ , ਫ਼ਿਰ ਅਸੀਂ ਆਪਣੇ ਇੱਕ ਰਿਸ਼ਤੇਦਾਰ ਨੂੰ ਵੀ ਨਸ਼ਿਆਂ ਦੀ ਆਦਤ ਚੋਂ ਬਾਹਰ ਕੱਢਣ ਵਿੱਚ ਮਦਦ ਕੀਤੀ:...

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਯੋਗ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ 19 ਜ਼ਿਲ੍ਹਿਆਂ ਦੇ 2,769 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਰਾਹੀਂ ਮਿਲੇਗੀ ਰਾਸ਼ੀ ਸਰਕਾਰ ਨੇ ਹਰ ਲੋੜਵੰਦ ਪਰਿਵਾਰ ਲਈ ਸਮਾਜਿਕ ਨਿਆਂ, ਗੌਰਵ ਅਤੇ ਵਿੱਤੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਕੈਂਸਰ ਮਰੀਜ਼ਾਂ ਵਿੱਚੋਂ ਅੱਧੇ ਤੋਂ ਵੱਧ 36 ਤੋਂ 60 ਸਾਲ ਉਮਰ ਵਰਗ ਨਾਲ ਸਬੰਧਤ ਭਗਵੰਤ ਮਾਨ ਸਰਕਾਰ ਵੱਲੋਂ ਬਿਨਾਂ ਇਲਾਜ ਦੇ ਖ਼ਰਚ ਦਾ ਬੋਝ ਪਾਏ ਮਿਆਰੀ ਕੈਂਸਰ ਇਲਾਜ ਬਣਾਇਆ ਜਾ ਰਿਹੈ ਯਕੀਨੀ : ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069...

ਅੰਮ੍ਰਿਤਸਰ ਵਿੱਚ 6.5 ਕਿਲੋ ਹੈਰੋਇਨ ਅਤੇ 9.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਦੋਵਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜ਼ਬਤ : ਐਸਐਸਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਚਾਹਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ...

ਡਰੱਗਸ ਕੰਟਰੋਲ ਵਿੰਗ ਨੇ ਦੜੀਆ ਸਥਿਤ ਕੈਮਿਸਟ ਦੁਕਾਨ ‘ਤੇ ਛਾਪਾ ਮਾਰਿਆ, ਪ੍ਰੀਗਾਬਾਲਿਨ ਕੈਪਸੂਲ ਜ਼ਬਤ ਕੀਤੇ

ਮਾਣਯੋਗ ਮੁੱਖ ਸਕੱਤਰ, ਚੰਡੀਗੜ੍ਹ ਪ੍ਰਸ਼ਾਸਨ ਦੇ ਨਿਰਦੇਸ਼ਾਂ ਅਤੇ ਸਕੱਤਰ ਸਿਹਤ ਤੇ ਡਾਇਰੈਕਟਰ ਸਿਹਤ ਸੇਵਾਵਾਂ, ਯੂ.ਟੀ. ਚੰਡੀਗੜ੍ਹ ਦੇ ਮਾਰਗਦਰਸ਼ਨ ਵਿੱਚ ਡਰੱਗਸ ਕੰਟਰੋਲ ਵਿੰਗ ਨੇ ਪਿੰਡ ਦੜੀਆ ਸਥਿਤ ਇੱਕ ਕੈਮਿਸਟ ਦੁਕਾਨ 'ਤੇ ਛਾਪੇਮਾਰੀ ਕੀਤੀ। ਨਿਰੀਖਣ ਦੇ ਦੌਰਾਨ ਮੈਸਰਸ ਸ਼ੁਕਲਾ ਮੈਡੀਕੋਸ, ਦੁਕਾਨ ਨੰਬਰ 01 (ਮਕਾਨ ਨੰਬਰ 102),...

ਪੀਐਸਈਬੀ ਪੇਪਰ ਲੀਕ ਅਤੇ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਘੁਟਾਲੇ ਦਾ ਕੀਤਾ ਜ਼ਿਕਰ

ਸਵਾਲ: ਕੀ ਇਨ੍ਹਾਂ ਪੇਪਰ ਲੀਕਾਂ ਲਈ ਕਦੇ ਕਿਸੇ ਨੂੰ ਸਜ਼ਾ ਮਿਲੀ ਹੈ? ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਉਨ੍ਹਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਖ਼ਤ ਸਵਾਲ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ...

ਸਵੱਛਤਾ ਪਖਵਾੜਾ ਦੇ ਤਹਿਤ ਗ੍ਰਿੱਡ ਦੇ ਐੱਨਐੱਸਐੱਸ ਵਲੰਟੀਅਰਾਂ ਨੇ ਰਾਮ ਦਰਬਾਰ ਵਿੱਚ ਨੁੱਕੜ ਨਾਟਕ ਅਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ

ਗ੍ਰਿੱਡ, ਸੈਕਟਰ 31-ਸੀ, ਚੰਡੀਗੜ੍ਹ ਦੀ ਐੱਨਐੱਸਐੱਸ ਯੂਨਿਟ ਨੇ ਸਵੱਛਤਾ ਪਖਵਾੜਾ ਦੇ ਤਹਿਤ ਆਪਣੇ ਗੋਦ ਲਏ ਪਿੰਡ ਰਾਮ ਦਰਬਾਰ ਵਿੱਚ ਇੱਕ ਨੁੱਕੜ ਨਾਟਕ ਅਤੇ ਪੌਦੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ। ਡਾ. ਐੱਮ. ਕਰੁੱਪਾਸਾਮੀ, ਸੁਸ਼੍ਰੀ ਨਿਹਾਰਿਕਾ, ਪ੍ਰੋਗਰਾਮ ਅਫ਼ਸਰਾਂ ਅਤੇ ਸੁਸ਼੍ਰੀ ਸ਼ਿਖਾ, ਸਹਾਇਕ ਪ੍ਰੋਫੈਸਰ ਦੇ ਮਾਰਗਦਰਸ਼ਨ ਵਿੱਚ...