ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

540 ਕਰੋੜ ਤੋਂ ਵੱਧ ਦੀ ਵੱਡੀ ਗੈਰ-ਕਾਨੂੰਨੀ ਰਾਸ਼ੀ ਦਾ ਪਤਾ ਚੱਲਿਆ ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ ਜਮ੍ਹਾਂ ਹੋਣ ਦੇ ਮਿਲੇ ਰਿਕਾਰਡ ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦੇ ਲੈਣ-ਦੇਣ ਦੇ ਸਬੂਤ ਮਿਲੇ ਕੰਪਨੀ ਦੇ ਵਿੱਤੀ ਵੇਰਵਿਆਂ ਵਿੱਚ...
ਕਾਂਗਰਸ ਆਗੂਆਂ ਨੇ ਲੁਧਿਆਣਾ ਚੋਣ ਵਿੱਚ ਮੁੱਖ ਮੰਤਰੀ ਦਾ ਅਹਿਸਾਨ ਚੁਕਾਇਆ, ਨਾਲੇ ਪਾਰਟੀ ਅੰਦਰ ਉਭਰਦੇ ਆਗੂ ਦਾ ਭਵਿੱਖ ਡੋਬਿਆ- ਸੁਨੀਲ ਜਾਖੜ

ਕਾਂਗਰਸ ਆਗੂਆਂ ਨੇ ਲੁਧਿਆਣਾ ਚੋਣ ਵਿੱਚ ਮੁੱਖ ਮੰਤਰੀ ਦਾ ਅਹਿਸਾਨ ਚੁਕਾਇਆ, ਨਾਲੇ ਪਾਰਟੀ ਅੰਦਰ ਉਭਰਦੇ ਆਗੂ ਦਾ ਭਵਿੱਖ ਡੋਬਿਆ- ਸੁਨੀਲ ਜਾਖੜ

ਚੰਡੀਗੜ੍ਹ 25 ਜੂਨ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲੁਧਿਆਣਾ ਉਪ ਚੋਣ ਦੇ ਨਤੀਜੇ ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕਾਂਗਰਸ ਦੇ ਕੁਝ ਆਗੂਆਂ ਵੱਲੋਂ ਮੁੱਖ ਮੰਤਰੀ ਅੱਗੇ ਸੌਦੇਬਾਜੀ ਤਹਿਤ ਕੀਤੇ ਆਤਮ ਸਮਰਪਣ ਕਾਰਨ ਕਾਂਗਰਸ ਦੀ ਹਾਰ ਹੋਈ ਹੈ। ਇਥੋਂ ਜਾਰੀ ਬਿਆਨ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਹੁਣ ਆਪਣੇ ਭੇਦ...
ਅਰਵਿੰਦ ਕੇਜਰੀਵਾਲ 10 ਮੁੱਖ ਵਿਭਾਗਾਂ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਕੇ ਪੰਜਾਬ ਨੂੰ ਈਸਟ ਇੰਡੀਆ ਕੰਪਨੀ ਵਾਂਗ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ: ਅਕਾਲੀ ਦਲ

ਅਰਵਿੰਦ ਕੇਜਰੀਵਾਲ 10 ਮੁੱਖ ਵਿਭਾਗਾਂ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਕੇ ਪੰਜਾਬ ਨੂੰ ਈਸਟ ਇੰਡੀਆ ਕੰਪਨੀ ਵਾਂਗ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ: ਅਕਾਲੀ ਦਲ

(ਸੁਖਬੀਰ ਬਾਦਲ ਨੇ ਪੰਜਾਬ ਵਿਕਾਸ ਕਮਿਸ਼ਨ ਵਿੱਚ 22 ਬਾਹਰੀ ਲੋਕਾਂ ਦੀ ਭਰਤੀ ਕਰਨ ਦੇ ਕਦਮ ਦੀ ਸਖ਼ਤ ਨਿੰਦਾ ਕੀਤੀ) ਚੰਡੀਗੜ੍ਹ, 24 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 10 ਮੁੱਖ ਰਾਜ ਵਿਭਾਗਾਂ ਨੂੰ ਚਲਾਉਣ ਲਈ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵਿੱਚ 22 ਬਾਹਰੀ ਲੋਕਾਂ ਦੀ ਗੁਪਤ...
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਡਿਵੈਲਪਮੈਂਟ ਕੌਂਸਲ (PDC) ਵਿੱਚ ਗੁਪਤ ਤਰੀਕੇ ਨਾਲ 22 ਗੈ਼ਰ-ਪੰਜਾਬੀਆਂ ਦੀ ਭਰਤੀ ਕਰਕੇ ਰਾਜ ਦੇ ਦਸ ਮਹਤਵਪੂਰਨ ਵਿਭਾਗਾਂ ਦੀ ਵਾਗਡੋਰ ਉਨ੍ਹਾਂ ਦੇ ਹਵਾਲੇ ਕਰ ਦੇਣ ਦੇ ਫ਼ੈਸਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ।

‘ਆਪ’ ਹਾਈਕਮਾਨ ਅਜਿਹੇ ਫ਼ੈਸਲਿਆਂ ਰਾਹੀਂ ਨਾ ਸਿਰਫ਼ ਪੰਜਾਬ ਦੇ ਸ਼ਾਸਨ ਨੂੰ ਪੂਰਨ ਰੂਪ ‘ਚ ਆਪਣੇ ਕਬਜ਼ੇ ਵਿੱਚ ਲੈ ਰਹੀ ਹੈ, ਬਲਕਿ ਇਨ੍ਹਾਂ ਬਾਹਰਲਿਆਂ ਨੂੰ ਮੋਟੀਆਂ ਤਨਖ਼ਾਹਾਂ – 3.30 ਲੱਖ ਰੁਪਏ ਪ੍ਰਤੀ ਮਹੀਨਾ ‘ਤੇ ਸਲਾਹਕਾਰ ਅਤੇ 2.65 ਲੱਖ ਰੁਪਏ ਪ੍ਰਤੀ ਮਹੀਨਾ ’ਤੇ ਡਿਜ਼ੀਟਲ/ਕਮਿਊਨੀਕੇਸ਼ਨ ਅਫ਼ਸਰ ਵਜੋਂ ਭਰਤੀ ਕਰਕੇ...
‘ਆਪ’ ਦਾ ਰੋਡ ਸ਼ੋਅ: ਕੰਮ ਦੀ ਰਾਜਨੀਤੀ ਨੂੰ ਵੋਟ ਪਾਉਣ ਲਈ ਲੁਧਿਆਣਾ ਪੱਛਮੀ ਦਾ ਦਿਲੋਂ ਧੰਨਵਾਦ

‘ਆਪ’ ਦਾ ਰੋਡ ਸ਼ੋਅ: ਕੰਮ ਦੀ ਰਾਜਨੀਤੀ ਨੂੰ ਵੋਟ ਪਾਉਣ ਲਈ ਲੁਧਿਆਣਾ ਪੱਛਮੀ ਦਾ ਦਿਲੋਂ ਧੰਨਵਾਦ

ਲੋਕ ਇਮਾਨਦਾਰੀ ਅਤੇ ਮਿਹਨਤ ਨੂੰ ਪਹਿਚਾਣ ਦੇ ਹਨ, ਇਸ ਜ਼ਿਮਨੀ ਚੋਣ ਵਿੱਚ ‘ਆਪ’ ਦੀ ਜਿੱਤ ਇਸ ਦਾ ਸਬੂਤ: ਭਗਵੰਤ ਮਾਨ ਅਸੀਂ ਸੈਮੀਫਾਈਨਲ ਜਿੱਤ ਗਏ, 2027 ਵਿੱਚ ‘ਆਪ’ ਦਾ ਤੂਫ਼ਾਨ ਆਵੇਗਾ: ਮਨੀਸ਼ ਸਿਸੋਦੀਆ ਇਹ ਲੁਧਿਆਣਾ ਪੱਛਮੀ ਦੇ ਲੋਕਾਂ ਦੀ ਜਿੱਤ ਹੈ, ਤੁਹਾਡਾ ਕੰਮ ਹਮੇਸ਼ਾ ਮੇਰੀ ਤਰਜੀਹ ਰਹੇਗਾ: ਸੰਜੀਵ...
ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ – ਭਗਵੰਤ ਮਾਨ

ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ – ਭਗਵੰਤ ਮਾਨ

ਚੰਡੀਗੜ੍ਹ 23ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਇਸ ਮਹੱਤਵਪੂਰਨ ਜਿੱਤ ਨੂੰ ਪ੍ਰਾਪਤ...
×