ਕਿਹਾ - ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਿਉਂ ਕੀਤਾ ਗਿਆ, CM ਸੈਣੀ ਦੇਣ ਜਵਾਬ ਸਿੱਖ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਕੀਤੀ ਗਈ ਮੰਗ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੀ ਰਾਤ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ...
ਚੰਡੀਗੜ੍ਹ ਵਿੱਚ ਹਰ ਘਰ ਤਿਰੰਗਾ ਰਨ ਦੇਸ਼ ਭਗਤੀ ਦੇ ਜੋਸ਼ ਨਾਲ ਸਫ਼ਲਤਾਪੂਰਵਕ ਆਯੋਜਿਤ
ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ 14 ਅਗਸਤ 2026 ਨੂੰ ਸਪੋਰਟਸ ਕੰਪਲੈਕਸ, ਸੈਕਟਰ-42, ਚੰਡੀਗੜ੍ਹ ਵਿਖੇ 'ਹਰ ਘਰ ਤਿਰੰਗਾ ਰਨ' ਦਾ ਆਯੋਜਨ ਕੀਤਾ ਗਿਆ। ਇਸ ਰਨ ਨੂੰ ਸ਼੍ਰੀ ਸੌਰਭ ਕੁਮਾਰ ਅਰੋੜਾ, ਪੀਸੀਐੱਸ, ਡਾਇਰੈਕਟਰ ਸਪੋਰਟਸ, ਚੰਡੀਗੜ੍ਹ ਪ੍ਰਸ਼ਾਸਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ...
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਬਾਲਾ ’ਚ ਸਿੱਖਾਂ ’ਤੇ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ
ਅੰਬਾਲਾ ਮਾਮਲਾ ਸੁਲਝਾਉਣ ਲਈ ਸਰਕਾਰ ਨੂੰ ਸਿੱਖ ਆਗੂਆਂ ਨਾਲ ਗੱਲਬਾਤ ਕਰਨ ਤੇ ਟਕਰਾਅ ਦੀ ਸਥਿਤੀ ਪੈਦਾ ਨਾ ਕਰਨ ਲਈ ਆਖਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵੱਲੋਂ ਬੀਤੀ ਰਾਤ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ...
ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਕੰਪਲੈਕਸ ’ਚ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸਖ਼ਤ ਨਿੰਦਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ...
ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ: ਅਰਵਿੰਦ ਕੇਜਰੀਵਾਲ ਪੰਜਾਬ ਦੇ ਬਜ਼ੁਰਗ ਆਪਣੇ ਪੁੱਤਰ ਭਗਵੰਤ ਮਾਨ ਨੂੰ ਆਸ਼ੀਰਵਾਦ ਦਿੰਦੇ ਰਹਿਣ, ਉਹ ਉਮਰ ਭਰ ਤੁਹਾਡੀ ਸੇਵਾ ਕਰੇਗਾ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ,...
ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਭਜਨ ਸਿੰਘ ਈ. ਟੀ. ਓ. ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ...
ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ: ਅਰਵਿੰਦ ਕੇਜਰੀਵਾਲ ਪੰਜਾਬ ਦੇ ਬਜ਼ੁਰਗ ਆਪਣੇ ਪੁੱਤਰ ਭਗਵੰਤ ਮਾਨ ਨੂੰ ਆਸ਼ੀਰਵਾਦ ਦਿੰਦੇ ਰਹਿਣ, ਉਹ ਉਮਰ ਭਰ ਤੁਹਾਡੀ ਸੇਵਾ ਕਰੇਗਾ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ,...
ਭਰਤੀ ਪ੍ਰਕਿਰਿਆ ਤੇ ਹਾਈ ਕੋਰਟ ਦੀ ਰੋਕ ਨੂੰ ਸਰਕਾਰ ਉੱਪਰ ਵੱਡਾ ਦੋਸ਼ ਦੱਸਿਆ
ਕਿਹਾ: ਆਪ ਸਿਰਫ ਪੇਪਰ ਲੀਕ ਲਈ ਹੀ ਦੋਸ਼ੀ ਨਹੀਂ ਹੈ, ਬਲਕਿ ਉਸਨੇ ਭਰਤੀਆਂ ਦੀ ਪ੍ਰਕਿਰਿਆ ਨੂੰ ਵੀ ਨੁਕਸਾਨ ਪਹੁੰਚਾਇਆ ਹੈ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਆਪਣੀ ਨਾਕਾਬਲੀਅਤ, ਬੇਨਿਯਮੀਆ ਅਤੇ ਭਰਿਸ਼ਟਾਚਾਰ ਦੇ ਚਲਦੇ ਲਗਾਤਾਰ ਡਿਫਾਲਟਰ ਸਾਬਿਤ ਹੋਈ ਹੈ। ਉਹਨਾਂ...
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ
ਪੁਲਿਸ ਟੀਮਾਂ ਨੇ 262 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 530ਵੇਂ ਦਿਨ 2.1 ਕਿਲੋਗ੍ਰਾਮ ਹੈਰੋਇਨ ਸਮੇਤ 104 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...
ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ
ਬਰਿੰਦਰ ਕੁਮਾਰ ਗੋਇਲ ਵੱਲੋਂ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਦੇ 83.64 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ ਪ੍ਰਾਜੈਕਟ ਤਹਿਤ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ਪਾਈਪਲਾਈਨਾਂ ਦਾ ਹੋ ਰਿਹੈ ਨਿਰਮਾਣ, 25872 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਸਿੰਚਾਈ ਦਾ ਲਾਭ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...
ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ
ਭੋਪਾਲ ਵਿਖੇ ਰਾਸ਼ਟਰੀ ਕਾਨਫਰੰਸ ਵਿੱਚ ਪੀਐੱਸਐੱਫਸੀ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਨਿਊਟ੍ਰੀਸ਼ਨ ਗਾਰਡਨ, ਪੋਸ਼ਣ ਵਾਟਿਕਾਵਾਂ ਅਤੇ ਅੰਤਰ-ਵਿਭਾਗੀ ਤਾਲਮੇਲ ਨੂੰ ਕੀਤਾ ਉਜਾਗਰ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਆਯੋਜਿਤ...
ਬਰਨਾਲਾ ਵਿੱਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਅਮਾਨਵੀ, ‘ਆਪ’ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਹੋਇਆ ਬੇਨਕਾਬ : ਬਲਵਿੰਦਰ ਧਾਲੀਵਾਲ
ਸਫਾਈ ਸੇਵਕ ਯੂਨੀਅਨਾਂ ਨਾਲ ਬਿਨਾਂ ਕਿਸੇ ਦੇਰੀ ਦੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰੇ ਸਰਕਾਰ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਮੁਲਾਜ਼ਮਾਂ ਅਤੇ ਮਿਹਨਤਕਸ਼ ਵਰਗ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬਰਨਾਲਾ ਵਿੱਚ...
ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ
ਇਹ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਅਤੇ ਨਿਰੰਕੁਸ਼ ਕਦਮ ਸਵਾਲ: ਕੀ ਵਿਦਿਆਰਥੀ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹਨ? ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਅਤੇ ਵਿਵਾਦਿਤ ਨੈਸ਼ਨਲ...
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ
ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ...
ਕੇਜਰੀਵਾਲ, ਗੁਰੂ ਦੋਖੀ ਭਗਵੰਤ: ਦਿੱਲੀ ‘ਚ ਲੋਕਤੰਤਰ ਦਾ ਨਾਟਕ, ਪੰਜਾਬ ‘ਚ ਡਾਂਗਾਂ ਦਾ ਰਾਜ” ਬਿਕਰਮ ਸਿੰਘ ਮਜੀਠੀਆ
ਮਨੀਸ਼ ਸਿਸੋਦੀਆ ਦਾ ਵੱਡਾ ਝੂਠ: ਬਾਬਾ ਫਰੀਦ 'ਚ 28 ਬਲੂਟੂਥ ਫੜੇ, ਫਿਰ ਵੀ ਬੋਲੇ 'ਪੰਜਾਬ 'ਚ ਪੇਪਰ ਲੀਕ ਨਹੀਂ ਭਗਵੰਤ ਮਾਨ ਦਾ ਪੰਜਾਬ ਮਾਡਲ: ਸਕੂਲ ਬੈਗ 'ਤੇ ਸ਼ਰਾਬੀ ਦੀ ਫੋਟੋ, ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ" ਹੁਣ ਸਿਰਫ ਸ਼ਰਾਬ ਦੇ ਠੇਕੇ ਅਤੇ ਪਊਏ ਉੱਪਰ ਲਾਓ ਗੁਰੂ ਦੋਖੀ ਦੀ ਫੋਟੋ ਬਿਕਰਮ ਸਿੰਘ ਮਜੀਠੀਆ 4 ਸਾਲ AAP ਰਾਜ:...
ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ
•8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ; 9ਵੀਂ ਅਤੇ 10ਵੀਂ ਜਮਾਤ ਕੋਲ ਅਗਲੇ ਸੈਸ਼ਨ ਤੱਕ ਦਾ ਮਿਲਿਆ ਸਮਾਂ: ਬੈਂਸ • ਕਿਸੇ ਵੀ ਵਿਦਿਆਰਥੀ ਨੂੰ ਦਫ਼ਤਰੀ ਕਾਰਵਾਈ ਕਾਰਨ ਕੋਈ ਔਕੜ ਨਹੀਂ ਆਉਣ ਦਿੱਤੀ ਜਾਵੇਗੀ: ਬੈਂਸ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ...
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ
ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ...
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ
ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ...
ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ
ਸੂਬੇ ਭਰ ਦੇ 35.90 ਲੱਖ ਲਾਭਪਾਤਰੀਆਂ ਨੂੰ ਮਿਲ ਰਹੀ ਹੈ ਸਮੇਂ ਸਿਰ ਵਿੱਤੀ ਸਹਾਇਤਾ ਸਾਲ 2026-27 ਲਈ 6,131.91 ਕਰੋੜ ਰੁਪਏ ਦੇ ਬਜਟ ਨਾਲ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਨਿਰਵਿਘਨ ਵੰਡ ਯਕੀਨੀ ਮੁੱਖ ਮੰਤਰੀ ਦੀ ਜਨ-ਹਿੱਤੂ ਸੋਚ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਕਰ ਰਹੀ ਹੈ ਸਾਕਾਰ ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ...
ਪਿੰਡ ਸਲਾਣੀ ਦੀ ‘ਪਿੰਡ ਰੱਖਿਆ ਕਮੇਟੀ’ ਦਾ ਗਠਨ, ਨਸ਼ਿਆਂ ਖਿਲਾਫ਼ ਜੰਗ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਣਗੇ ਪਿੰਡ ਵਾਸੀ – ਵਿਧਾਇਕ ਗੈਰੀ ਬੜਿੰਗ
ਪੰਜਾਬ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨ ਲਈ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਲਗਾਤਾਰ ਸਾਰਥਕ ਨਤੀਜੇ ਦੇ ਰਹੀ ਹੈ। ਇਸੇ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ...
ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ: ਕੁਲਤਾਰ ਸਿੰਘ ਸੰਧਵਾਂ
ਮਾਨਸੂਨ ਵਿੱਚ ਦੇਰੀ ਕਾਰਨ ਰਾਜਸਥਾਨ ਵਿੱਚ ਗੰਭੀਰ ਸੋਕਾ ; ਸਪੀਕਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਕੀਤੀ ਅਪੀਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਰਾਜਸਥਾਨ ਵਿੱਚ ਚੱਲ ਰਹੇ ਅਨਿਯਮਿਤ ਮਾਨਸੂਨ ਸੰਕਟ ਦੇ ਸਬੰਧ...
