ਚੁੱਘ ਨੇ ਕੈਨੇਡਾ ਵਿੱਚ ਪੰਜਾਬੀਆਂ ਦੀ ਮਦਦ ਲਈ ਇੱਕ ਵੱਡੇ ਕੂਟਨੀਤਕ ਕਦਮ ਲਈ ਪ੍ਰਧਾਨ ਮੰਤਰੀ ਨੂੰ ਸਲਾਮ ਕੀਤਾ

ਚੁੱਘ ਨੇ ਕੈਨੇਡਾ ਵਿੱਚ ਪੰਜਾਬੀਆਂ ਦੀ ਮਦਦ ਲਈ ਇੱਕ ਵੱਡੇ ਕੂਟਨੀਤਕ ਕਦਮ ਲਈ ਪ੍ਰਧਾਨ ਮੰਤਰੀ ਨੂੰ ਸਲਾਮ ਕੀਤਾ

ਚੰਡੀਗੜ੍ਹ : 18 ਜੂਨ 2025 ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ, ਭਾਰਤ ਦਾ ਕੂਟਨੀਤਕ ਕੱਦ ਅਤੇ ਵਿਸ਼ਵਵਿਆਪੀ ਭਰੋਸੇਯੋਗਤਾ ਨਵੀਆਂ ਉਚਾਈਆਂ ‘ਤੇ ਪਹੁੰਚ ਗਈ ਹੈ। ਚੁੱਘ ਨੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੇ ਵਿਆਪਕ ਹਿੱਤਾਂ ਨੂੰ ਧਿਆਨ ਵਿੱਚ...
ਡਾ. ਰਵਜੋਤ ਆਪਣੀ ਸਾਬਕਾ ਪਤਨੀ ਦੀਆਂ ਤਸਵੀਰਾਂ ਵਾਇਰਲ ਕਰਨ ਲਈ ਖੁਦ ਜ਼ਿੰਮੇਵਾਰ: ਅਕਾਲੀ ਦਲ

ਡਾ. ਰਵਜੋਤ ਆਪਣੀ ਸਾਬਕਾ ਪਤਨੀ ਦੀਆਂ ਤਸਵੀਰਾਂ ਵਾਇਰਲ ਕਰਨ ਲਈ ਖੁਦ ਜ਼ਿੰਮੇਵਾਰ: ਅਕਾਲੀ ਦਲ

ਮੰਤਰੀ ਦੱਸਣ ਕਿ ਉਹਨਾਂ ਨੇ ਆਪਣੀ ਸਾਬਕਾ ਪਤਨੀ ਦੀਆਂ ਤਸਵੀਰਾਂ ਆਪਣੇ ਦੋਸਤਾਂ ਨਾਲ ਕਿਉਂ ਸਾਂਝੀਆਂ ਕੀਤੀਆਂ : ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ/ਪਟਿਆਲਾ, 18 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਕੈਬਨਿਟ ਮੰਤਰੀ ਡਾ. ਰੋਵਤ ਸਿੰਘ ਆਪਣੀ ਸਾਬਕਾ ਪਤਨੀ ਨਾਲ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਲਈ ਖੁਦ ਹੀ...
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 16 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ...
ਬਾਜਵਾ ਨੇ ਪੀਡੀਸੀ ਵਿੱਚ ਗ਼ੈਰ-ਪੰਜਾਬੀਆਂ ਨੂੰ ਨੌਕਰੀ ‘ਤੇ ਰੱਖਣ ਲਈ ‘ਆਪ’ ਸਰਕਾਰ ਨੂੰ ਦੋਸ਼ੀ ਠਹਿਰਾਇਆ।

ਬਾਜਵਾ ਨੇ ਪੀਡੀਸੀ ਵਿੱਚ ਗ਼ੈਰ-ਪੰਜਾਬੀਆਂ ਨੂੰ ਨੌਕਰੀ ‘ਤੇ ਰੱਖਣ ਲਈ ‘ਆਪ’ ਸਰਕਾਰ ਨੂੰ ਦੋਸ਼ੀ ਠਹਿਰਾਇਆ।

ਚੰਡੀਗੜ੍ਹ, 16 ਜੂਨ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ‘ਚ ‘ਆਪ’ ਦਿੱਲੀ ਦੇ ਚਹੇਤਿਆਂ ਨੂੰ ਹਾਈ ਪ੍ਰੋਫਾਈਲ ਅਹੁਦੇ ਦੇਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ...
ਬਸ ਬਹੁਤ ਹੋ ਗਿਆ “ਆਪ” ਨੂੰ ਪੰਜਾਬ ਅੰਦਰੋ ਬਾਹਰ ਕੱਢਣ ਦੀ ਲੋੜ ਹੈ: ਕੈਪਟਨ ਅਮਰਿੰਦਰ

ਬਸ ਬਹੁਤ ਹੋ ਗਿਆ “ਆਪ” ਨੂੰ ਪੰਜਾਬ ਅੰਦਰੋ ਬਾਹਰ ਕੱਢਣ ਦੀ ਲੋੜ ਹੈ: ਕੈਪਟਨ ਅਮਰਿੰਦਰ

ਲੋਕਾਂ ਨੂੰ ਇੱਕ ਸੁਲਝੀ ਹੋਈ ਪਾਰਟੀ, ਇੱਕ ਸੂਝਵਾਨ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਲੁਧਿਆਣਾ, 16 ਜੂਨ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਮਹੱਤਵਪੂਰਨ ਪਾਰਟੀ ਅਤੇ ਇੱਕ ਸੂਝਵਾਨ ਉਮੀਦਵਾਰ ਨੂੰ ਵੋਟ...
ਆਉਂਦੇ ਦਿਨਾਂ ਦੌਰਾਨ ਅਜਿਹੇ ਹੋਰ ਮਾਮਲੇ ਦੇਖਣ ਨੂੰ ਮਿਲਣਗੇ : ਬਘੇਲ

ਆਉਂਦੇ ਦਿਨਾਂ ਦੌਰਾਨ ਅਜਿਹੇ ਹੋਰ ਮਾਮਲੇ ਦੇਖਣ ਨੂੰ ਮਿਲਣਗੇ : ਬਘੇਲ

ਕਾਂਗਰਸ ਦੀ ਸੱਤਾ ਵਿਚ ਵਾਪਿਸ ਕੰਧ ਤੇ ਲਿੱਖੀ ਹੋਈ ਹੈ: ਵੜਿੰਗ ਚੰਡੀਗੜ੍ਹ, 16 ਜੂਨ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਤਿੰਨ ਪ੍ਰਮੁੱਖ ਆਗੂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਅਨਿਲ ਠਾਕੁਰ ਸ਼ਾਮਲ ਹਨ। ਉਨ੍ਹਾਂ ਨੂੰ ਕਾਂਗਰਸ ਦੇ ਕੌਮੀ ਜਨਰਲ...
×