by abcpunjab | ਜੂਨ 15, 2025 | breaking news, daily, politics
ਪਾਣੀ ਚੋਰ ਵਾਪਸ ਜਾਓ” ਦੇ ਲਗਾਏ ਨਾਅਰੇ ਲੁਧਿਆਣਾ, 14 ਜੂਨ ਲੁਧਿਆਣਾ ਪੱਛਮੀ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲੁਧਿਆਣਾ ਦੇ ਦੌਰੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਲੋਕਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਹਰਿਆਣਾ ਵੱਲੋਂ...
by abcpunjab | ਜੂਨ 15, 2025 | breaking news, daily, politics
ਨਾਇਬ ਸੈਣੀ ਨੇ ਪੰਜਾਬ ਨੂੰ ਧੋਖਾ ਦਿੱਤਾ- ਹਰਜੋਤ ਬੈਂਸ ਹਰਜੋਤ ਬੈਂਸ: ਭਾਜਪਾ ਦੀ ਸਾਜ਼ਿਸ਼ ਸਾਨੂੰ ਮੁਗ਼ਲ ਯੁੱਗ ਦੀ ਯਾਦ ਦਿਵਾਉਂਦੀ ਹੈ ਰਾਤ ਨੂੰ ਮੁਗ਼ਲਾਂ ਵਾਂਗ ਵਿਸ਼ਵਾਸਘਾਤ, ਦਿਨ ਵੇਲੇ ਗੁਰੂਆਂ ਦੀ ਪਰੰਪਰਾ ਦੀ ਗੱਲ?”—ਹਰਜੋਤ ਬੈਂਸ ਨੇ ਨਾਇਬ ਸੈਣੀ ਨੂੰ ਘੇਰਿਆ ਹਰਜੋਤ ਬੈਂਸ:ਨਾਇਬ ਸੈਣੀ ਪੰਜਾਬ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ...
by abcpunjab | ਜੂਨ 15, 2025 | breaking news, daily, politics
19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ ਲੁਧਿਆਣਾ, 14 ਜੂਨ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਲੁਧਿਆਣਾ ਪੱਛਮੀ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’...
by abcpunjab | ਜੂਨ 14, 2025 | breaking news, daily, politics
ਕਿਹਾ: ਇਨ੍ਹਾਂ ਨੇ ਕਦੇ ਵੀ ਸੰਵਿਧਾਨ ਨੂੰ ਸਵੀਕਾਰ ਨਹੀਂ ਕੀਤਾ, ਜਿਹੜੇ ਇਸਨੂੰ ਬਦਲਣਾ ਚਾਹੁੰਦੇ ਹਨ ਦੋਸ਼: ‘ਆਪ’ ਵੀ ਭਾਜਪਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ ਸ਼ਾਮ ਚੌਰਾਸੀ (ਹੁਸ਼ਿਆਰਪੁਰ), 14 ਜੂਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੋਸ਼ ਲਗਾਇਆ ਹੈ ਕਿ ਆਰ.ਐਸ.ਐਸ ਅਤੇ...
by abcpunjab | ਜੂਨ 14, 2025 | breaking news, daily, politics
ਲੁਧਿਆਣਾ/ਚੰਡੀਗੜ੍ਹ | 14 ਜੂਨ, 2025 ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਸਮਰਥਨ ਵਿੱਚ ਪ੍ਰਚਾਰ ਕੀਤਾ ਅਤੇ ਹਾਰ ਦੇ ਡਰੋਂ ਪੂਰੀ ਪੰਜਾਬ ਸਰਕਾਰ ਨੂੰ ਚੋਣ ਮਸ਼ੀਨਰੀ ਵਿੱਚ ਬਦਲਣ ਲਈ ਆਮ ਆਦਮੀ ਪਾਰਟੀ ਦੀ ਸਖ਼ਤ...
by abcpunjab | ਜੂਨ 14, 2025 | breaking news, daily, politics
ਦਿੱਲੀ, 14 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਨੂੰ ਅਪੀਲ ਕੀਤੀ ਕਿ ਉਹ ਧਾਰਾ 356 ਖ਼ਤਮ ਕਰਨ ਦੀ ਸਿਫਾਰਸ਼ ਕਰੇ ਕਿਉਂਕਿ ਦੇਸ਼ ਵਿਚ ਇਕੋ ਵੇਲੇ ਚੋਣਾਂ ਦੇ ਰਾਹ ਵਿਚ ਸਭ ਤੋਂ ਵੱਡੀ ਰੁਕਾਵਟ ਹੈ। ਅਕਾਲੀ ਦਲ ਦੇ ਵਫਦ, ਜਿਸਦੀ ਅਗਵਾਈ ਡਾ. ਦਲਜੀਤ ਸਿੰਘ ਚੀਮਾ ਅਤੇ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ...