politics
ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

ਪੁਲਿਸ ਟੀਮਾਂ ਨੇ 270 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਫਿਰੋਜ਼ਪੁਰ ਵਿੱਚ ਦੋ ਦਿਨਾਂ 'ਆਪਰੇਸ਼ਨ ਪ੍ਰਹਾਰ-4.0' ਦੌਰਾਨ 262 ਗ੍ਰਿਫ਼ਤਾਰੀਆਂ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 528ਵੇਂ ਦਿਨ 36 ਕਿਲੋਗ੍ਰਾਮ...

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਨੇ ਆਪਣੇ ਦੌਰੇ ਦੇ ਦੂਜੇ ਦਿਨ ਰੂਪਨਗਰ ਅਤੇ ਪਟਿਆਲਾ ਰੇਂਜ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਕਾਨੂੰਨ-ਵਿਵਸਥਾ ਦੀ ਕਿਸੇ ਵੀ ਉਲੰਘਣਾ ਨੂੰ ਰੋਕਣ ਲਈ ਖ਼ਤਰੇ ਦੀ ਸੰਭਾਵਨਾ ਅਤੇ ਅੱਤਵਾਦ ਵਿਰੋਧੀ ਤਿਆਰੀਆਂ 'ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਵੀ ਕੀਤੇ ਜਾਰੀ ਡੀਜੀਪੀ ਨੇ ਵੱਖ-ਵੱਖ ਰੇਂਜਾਂ ਵਿੱਚ...

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ...

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਇਹ ਖੇਪ ਅੱਗੇ ਸਪਲਾਈ ਲਈ ਕੌਮਾਂਤਰੀ ਸਰਹੱਦ ਪਾਰੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਫਿਰੋਜ਼ਪੁਰ ਵਿੱਚ ਚਾਰ ਦਿਨਾਂ ਅੰਦਰ ਸਰਹੱਦ ਪਾਰੋਂ ਚੱਲ ਰਹੇ ਦੋ ਨਸ਼ਾ ਤਸਕਰੀ ਮਾਡਿਊਲਾਂ ਦਾ ਕੀਤਾ ਗਿਆ...

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

ਪੰਜਾਬ ਪੁਲਿਸ ਸੂਬੇ ਵਿੱਚੋਂ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖਾਤਮੇ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਅਪਰਾਧ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਵੀ ਹੋਈ ਪਛਾਣ; ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 1.39 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਨਾਲ ਝੁਲ਼ਸੇ ਪੀੜਤਾਂ ਨੂੰ 265 ਇਲਾਜ ਕੈਸ਼ਲੈੱਸ ਮੁਹੱਈਆ ਕਰਵਾਏ ਗਏ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 38.90 ਲੱਖ ਰੁਪਏ ਦੀ ਲਾਗਤ ਨਾਲ ਪੋਸਟ-ਬਰਨ ਕੰਟਰੈਕਚਰ ਦੇ 75 ਇਲਾਜ ਕੀਤੇ ਗਏ ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ: ਡਾ. ਬਲਬੀਰ ਸਿੰਘ ਬਠਿੰਡਾ ਵਿੱਚ ਅੱਗ ਨਾਲ ਝੁਲ਼ਸਣ (ਬਰਨ) ਸਬੰਧੀ ਮਾਮਲਿਆਂ ਦੇ ਸਭ ਤੋਂ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਹਰ ਸਵਾਲ ਦਾ ਜਵਾਬ ਸਦਨ ਵਿੱਚ ਦੇਣਗੇ, ਰਾਹੁਲ ਗਾਂਧੀ ਚਰਚਾ ਤੋਂ ਡਰ ਕੇ ਨਾ ਭੱਜਣ – ਢਿੱਲੋਂ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਹਰ ਸਵਾਲ ਦਾ ਜਵਾਬ ਸਦਨ ਵਿੱਚ ਦੇਣਗੇ, ਰਾਹੁਲ ਗਾਂਧੀ ਚਰਚਾ ਤੋਂ ਡਰ ਕੇ ਨਾ ਭੱਜਣ – ਢਿੱਲੋਂ

ਰਾਹੁਲ ਗਾਂਧੀ ਦਾ ਸਿਆਸੀ ਡਰਾਮਾ ਬੇਨਕਾਬ, ਕਾਂਗਰਸ ਸੰਸਦ ਵਿੱਚ ਚਰਚਾ ਤੋਂ ਭੱਜ ਰਹੀ ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਅੱਤਿਆਚਾਰ 'ਤੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਦੀ ਚੁੱਪੀ 'ਤੇ ਉੱਠੇ ਸਵਾਲ ਸੰਸਦ ਦਾ ਸਮਾਂ ਅਤੇ ਜਨਤਾ ਦਾ ਪੈਸਾ ਬਰਬਾਦ ਕਰਨਾ ਕਾਂਗਰਸ ਦੀ ਗੈਰ-ਜ਼ਿੰਮੇਵਾਰਾਨਾ ਰਾਜਨੀਤੀ: ਭਾਜਪਾ ਪ੍ਰਧਾਨ ਝਾਰਖੰਡ 'ਚ...

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਅਧਿਆਪਕਾਂ ਨੂੰ ਕਲਾਸਰੂਮ ਵਿੱਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਲਈ ਕੀਤਾ ਜਾਵੇਗਾ ਸਮਰੱਥ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਅਧਿਆਪਕਾਂ ਨੂੰ ਜਾਗਰੂਕ ਕਰਨ ਲਈ 500 ਤੋਂ ਵੱਧ ਸਿਖਲਾਈ ਬੈਚ ਸਿਖਲਾਈ...

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ

ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ ਕਿਹਾ; ਕੋਰਟ ਦੇ ਅੰਤਿਮ ਫ਼ੈਸਲੇ ਤਕ ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ ਪਹਿਲਾਂ ਵਾਂਗ ਨਿਭਾਏਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ, ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ...

ਵੱਡੀ ਖ਼ਬਰਾਂ

ਹਰਬੰਸ ਸੋਢੀ ਦੀ ਵਾਰਤਕ ਪੁਸਤਕ “ ਉਫ਼ ਇਹ ਜ਼ਿੰਦਗੀ “ ਦਾ ਹੋਇਆ ਲੋਕ ਅਰਪਣ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਕਰਵਾਏ ਗਏ ਇੱਕ ਭਰਵੇਂ ਸਮਾਗਮ ਦੌਰਾਨ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਉੱਘੇ ਲੇਖਕ ਅਤੇ ਪੱਤਰਕਾਰ ਹਰਬੰਸ ਸੋਢੀ ਦੀ ਵਾਰਤਕ ਪੁਸਤਕ “ ਉਫ਼ ਇਹ ਜ਼ਿੰਦਗੀ “ ( ਪੰਜਾਬੀ ਅਤੇ ਹਿੰਦੀ ) ਦਾ ਲੋਕ ਅਰਪਣ ਸਮਾਗਮ ਕੀਤਾ ਗਿਆ । ਅੱਜ ਦੇ ਇਸ ਸਮਾਰੋਹ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀਆਂ ਜਾਣੀਆਂ ਸਨ: ਡੀਜੀਪੀ ਗੌਰਵ ਯਾਦਵ ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

ਡੀ.ਈ.ਓ., ਚੋਣ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓਜ਼. ਦੇ ਸਮਰਪਿਤ ਅਤੇ ਸੁਹਿਰਦ ਯਤਨਾਂ ਸਦਕਾ ਮਿਲੀ ਇਹ ਪ੍ਰਾਪਤੀ : ਸੀ.ਈ.ਓ. ਅਨਿੰਦਿਤਾ ਮਿਤਰਾ ਸੀ.ਈ.ਓ. ਨੇ ਵੋਟਰਾਂ ਨੂੰ 19 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਕੀਤੀ ਅਪੀਲ ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ...

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਸੀਨੀਅਰ ਸਿਟੀਜ਼ਨ ਦੇ ਹੱਕਾਂ ਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ* ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ- ਮਾਪਿਆਂ ਦੀ ਦੇਖਭਾਲ ਅਤੇ ਭਰਨ-ਪੋਸ਼ਣ ਉਨ੍ਹਾਂ ਦਾ ਕਾਨੂੰਨੀ ਅਧਿਕਾਰ ਮੇਨਟੇਨੈਂਸ ਟ੍ਰਿਬਿਊਨਲ ਦੇਣਗੇ ਜਲਦੀ ਇਨਸਾਫ਼; ਅਣਗਹਿਲੀ ਕਰਨ ਵਾਲਿਆਂ...

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

* ਮੁੱਖ ਮੰਤਰੀ ਭਗਵੰਤ ਮਾਨ ਜਾਂ ਉਨ੍ਹਾਂ ਦੀ ਸਰਕਾਰ 'ਤੇ ਇੱਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਾਇਆ ਜਾ ਸਕਦਾ; ਬਚਾਇਆ ਗਿਆ ਹਰ ਇੱਕ ਰੁਪਿਆ ਜਨਤਾ 'ਤੇ ਖਰਚਿਆ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ * ਪੰਜਾਬ ਸਨਾਤਨ ਧਰਮ ਦੇ ਬੇਮਿਸਾਲ ਜਸ਼ਨਾਂ ਦਾ ਗਵਾਹ ਬਣ ਰਿਹਾ ਹੈ; ਪਹਿਲੀ ਵਾਰ 22 ਸ਼ਹਿਰਾਂ ਵਿੱਚ ਸ਼ਿਵ ਜੀ ਭਜਨ...

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ

ਚੰਡੀਗੜ੍ਹ ਅੱਜ ਸਿਹਤ ਸੰਭਾਲ, ਸਿੱਖਿਆ ਅਤੇ ਸੰਪਰਕ ਦੇ ਖੇਤਰ ਵਿੱਚ ਮਹੱਤਵਪੂਰਨ ਤਰੱਕੀ ਦਾ ਗਵਾਹ ਬਣ ਰਿਹਾ ਹੈ; ਇੱਥੋਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਵਾਲੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਖ਼ੁਸ਼ੀ ਹੋ ਰਹੀ ਹੈ: ਪ੍ਰਧਾਨ ਮੰਤਰੀ ਚੰਡੀਗੜ੍ਹ, 17 ਜੁਲਾਈ 2026: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ 4,700...

“ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ”: ਗੈਰੀ ਬੜਿੰਗ ਵੱਲੋਂ ਪਿੰਡ ਟਿੱਬੀ, ਕਪੂਰਗੜ੍ਹ, ਤੰਧਾ ਬੰਧਾ ਕਲਾਂ ਅਤੇ ਪਹੇੜੀ ਵਿਖੇ ‘ਲੋਕ ਮਿਲਣੀ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 'ਆਪ' ਸਰਕਾਰ ਵਚਨਬੱਧ: ਗੈਰੀ ਬੜਿੰਗ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਜਾ ਕੇ ਹੱਲ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ, ਗੈਰੀ ਬੜਿੰਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ 'ਲੋਕ ਮਿਲਣੀ'...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵੱਲੋਂ ਬੈਟਰੀ ਵਾਹਨ ਭੇਟ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਵੱਲੋਂ ਓਐਨਜੀਸੀ ਫਾਊਂਡੇਸ਼ਨ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵੱਲੋਂ ਚੇਅਰਮੈਨ ਸ੍ਰੀ ਅਰੁਣ ਕੁਮਾਰ ਸਿੰਘ ਦੇ ਵਿਸ਼ੇਸ਼ ਉਪਰਾਲੇ ਨਾਲ ਤਿੰਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਨਵੇਂ ਰਾਸ਼ਨ ਡਿਪੂਆਂ ਨਾਲ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਹੁਣ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਅਤੇ ਨਾ ਹੀ ਕੰਮ ਛੱਡ ਕੇ ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਪਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਜਾਰੀ ਕਰਦੇ ਸਮੇਂ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਨੁਮਾਇੰਦਗੀ ਯਕੀਨੀ...

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰ ਨਾਗਰਿਕ ਨੂੰ stopE20petrol.com 'ਤੇ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਕੇ ਇਸ ਲੜਾਈ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20 ਪੈਟਰੋਲ ਵਿੱਚੋਂ ਚੋਣ ਕਰਨ ਦੀ ਆਜ਼ਾਦੀ ਮਿਲਣੀ ਚਾਹੀਦੀ ਹੈ; ਈ-20 ਪੈਟਰੋਲ ਸ਼ੁੱਧ ਪੈਟਰੋਲ ਨਾਲੋਂ ਸਸਤਾ ਹੋਣਾ ਚਾਹੀਦਾ ਹੈ: ਮੁੱਖ...

ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿਸ਼ਵ ਯੁਵਾ ਹੁਨਰ ਦਿਵਸ ਦੇ ਮੌਕੇ 'ਤੇ ਸਨ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਮਲਟੀ ਸਕਿਲ ਡਿਵੈਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਦਾ ਸ਼ਾਨਦਾਰ ਕਨਵੋਕੇਸ਼ਨ ਸਮਾਰੋਹ ਅੱਜ ਵਰਲਡ ਸਕਿਲ ਕੈਂਪਸ ਆਫ ਐਕਸੀਲੈਂਸ, ਸਰਕਾਰੀ ਆਈ.ਟੀ.ਆਈ. ਕੈਂਪਸ, ਗਿੱਲ ਰੋਡ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸਨ ਫਾਊਂਡੇਸ਼ਨ ਦੇ ਪੰਜਾਬ ਭਰ...

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ...