ਸਵੈ-ਪਾਲਣਾ ਅਤੇ ਮੁਕੱਦਮੇਬਾਜ਼ੀ ਨੂੰ ਘਟਾ ਕੇ ਰਾਜ ਭਰ ਵਿੱਚ ਕਾਰੋਬਾਰ ਪੱਖੀ ਮਾਹੌਲ ਪੈਦਾ ਕਰਨ ਲਈ ਜੀ.ਐੱਸ.ਟੀ. ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ: ਹਰਪਾਲ ਸਿੰਘ ਚੀਮਾ ਸੋਧ ਕ੍ਰੈਡਿਟ ਨੋਟਸ ਰਾਹੀਂ ਵਿਕਰੀ ਤੋਂ ਬਾਅਦ ਦੀਆਂ ਛੋਟਾਂ ਨੂੰ ਬਾਹਰ ਰੱਖਣ ਲਈ ਪਹਿਲਾਂ ਦੇ ਸਮਝੌਤਿਆਂ ਦੀ ਲੋੜ ਨੂੰ ਖਤਮ ਕਰਦੀ ਹੈ: ਹਰਪਾਲ ਸਿੰਘ...
ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਆਊਟਸੋਰਸਡ ਕਰਮਚਾਰੀਆਂ ਨੂੰ ਸਿੱਧੇ ਠੇਕੇ ’ਤੇ ਤਬਦੀਲ ਕਰਨ ਲਈ ਬਿੱਲ ਸਰਬਸੰਮਤੀ ਨਾਲ ਪਾਸ ਬਿੱਲ ਤਹਿਤ 5 ਸਾਲ ਦੀ ਲਗਾਤਾਰ ਸੇਵਾ ਦੀ ਸ਼ਰਤ ਰੱਖੀ ਗਈ, ਜਦਕਿ ਬਿਜਲੀ ਸ਼ਿਕਾਇਤ ਨਿਵਾਰਨ, ਸਫ਼ਾਈ ਅਤੇ ਅੱਗ ਬੁਝਾਊ ਸੇਵਾਵਾਂ ਵਰਗੇ ਖ਼ਤਰਨਾਕ ਕੰਮਾਂ ਲਈ ਇਸ ਨੂੰ ਘਟਾ...
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ
ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼...
ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
ਹੁਣ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ-ਭਗਵੰਤ ਸਿੰਘ ਮਾਨ ਨਿੱਜੀ ਸਕੂਲ ਚਾਹੇ ਕਿਸੇ ਵੀ ਢੰਗ ਨਾਲ ਮਾਪਿਆਂ ਤੋਂ ਪੈਸਾ ਵਸੂਲਣਗੇ, ਉਸ ਨੂੰ ਫੀਸ ਹੀ ਮੰਨਿਆ ਜਾਵੇਗਾ-ਭਗਵੰਤ ਸਿੰਘ ਮਾਨ ਸਾਰੇ ਪ੍ਰਾਈਵੇਟ ਸਕੂਲਾਂ ਦਾ ਫੌਰੈਂਸਿਕ ਆਡਿਟ ਕਰਵਾ ਕੇ ਵੱਧ ਵਸੂਲੀ ਗਈ ਫੀਸ ਮਾਪਿਆਂ ਨੂੰ ਵਾਪਸ...
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ; ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਭਰਪੂਰ ਸਮਰਥਨ ਸਸ਼ਕਤੀਕਰਨ ਦਾ ਅਸਲ ਆਧਾਰ ਸਿੱਖਿਆ, ਮੌਕੇ, ਐਕਸਪੋਜ਼ਰ ਅਤੇ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾਵਾਂ ਲਈ ਸਿਰਜਿਆ ਨਵਾਂ ਮਾਹੌਲ ਲੋਕ-ਹਿੱਤ ਯੋਜਨਾਵਾਂ...
ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਹੈਂਡ ਗ੍ਰਨੇਡ ਪ੍ਰਾਪਤ ਕੀਤਾ: ਡੀਜੀਪੀ ਗੌਰਵ ਯਾਦਵ ਇਸ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ...
ਸ.ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਕੇ ਵੱਖ—ਵੱਖ ਜਿੰਮੇਵਾਰੀਆਂ ਦਿੱਤੀਆਂ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ...
ਸੁਖਬੀਰ ਸਿੰਘ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਨੂੰ 10 ਤੋਂ ਜ਼ਿਆਦਾ ਪੇਪਰ ਲੀਕ ਤੇ ਭਰਤੀ ਘੁਟਾਲਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ
ਬਾਦਲ ਨੇ ਕੇਜਰੀਵਾਲ ਨੂੰ ਪੁੱਛਿਆ ਪੰਜਾਬ ’ਚ ਦਿੱਲੀ ਵਰਗੇ ਵਿਦਿਆਰਥੀ ਧਰਨੇ ਕਿਉਂ ਨਹੀਂ ਲੱਗ ਰਹੇ ? ਕੀ ਤੁਹਾਡੇ ਵਾਸਤੇ ਪੰਜਾਬ ਦੇ ਵਿਦਿਆਰਥੀ ਦੂਜੇ ਦਰਜੇ ਦੇ ਹਨ ? ਐਲਾਨ ਕੀਤਾ ਕਿ 2027 ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਸਰਕਾਰੀ ਨੌਕਰੀਆਂ 100 ਫੀਸਦੀ ਪੰਜਾਬੀਆਂ ਵਾਸਤੇ ਹੋਣਗੀਆਂ, ਕਿਹਾ ਕਿ ਉਦਯੋਗਾਂ ਨੂੰ ਰਿਆਇਤਾਂ ਤਾਂ...
ਮਜੀਠਾ ਤੋਂ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਬਾਰੇ ਸਦਨ ‘ਚ ਸਪੀਕਰ ਵੱਲੋਂ ਨਾ ਬੋਲਣ ਦਿੱਤੇ ਜਾਣ ‘ਤੇ ਜਤਾਇਆ ਸਖਤ ਵਿਰੋਧ
ਗੁਰੂ ਦੋਖੀ ਮੁੱਖ ਮੰਤਰੀ ਦੀ ਗੁਰੂ ਦੋਖੀ ਸਰਕਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈਣ ਦਾ ਕਰ ਰਹੀ ਬਜਰ ਗੁਨਾਹ -ਗਨੀਵ ਕੌਰ ਮਜੀਠੀਆ ਕਿਹਾ, ਮੈਂ ਸਦਨ 'ਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਬਾਰੇ ਬੋਲਣ ਲਈ ਵਾਰ-ਵਾਰ ਹੱਥ ਖੜਾ ਕਰ ਇਜ਼ਾਜ਼ਤ ਮੰਗੀ ਪਰ ਗੁਰੂ ਦੋਖੀ ਦੀ ਸਰਕਾਰ ਧੀਆਂ ਭੈਣਾਂ ਖਿਲਾਫ ਅਪਣਾ ਰਹੀ...
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ
* ਹੁਣ ਤੱਕ ਸਭ ਤੋਂ ਜ਼ਿਆਦਾ 3 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਲੁਧਿਆਣਾ ਵਿੱਚ ਵੰਡੀਆਂ, 2 ਲੱਖ ਨਾਲ ਪਟਿਆਲਾ ਦੂਜੇ ਅਤੇ 1.68 ਲੱਖ ਕਿੱਟਾਂ ਦੀ ਵੰਡ ਨਾਲ ਬਠਿੰਡਾ ਤੀਜੇ ਸਥਾਨ ’ਤੇ* ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’...
‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ
ਵਟਸਐਪ (WhatsApp) ਆਧਾਰਿਤ ਘਰ ਵਿੱਚ ਸਿੱਖਣ-ਸਿਖਾਉਣ ਦੀ ਇਸ ਪ੍ਰਕਿਰਿਆ ਨਾਲ ਪਰਿਵਾਰ ਆਪਣੇ ਬੱਚਿਆਂ ਦੀ ਮੁਢਲੀ ਸਿੱਖਿਆ ਵਿੱਚ ਸਰਗਰਮ ਭਾਈਵਾਲ ਬਣਨ ਲਈ ਹੋ ਰਹੇ ਹਨ ਸਮਰੱਥ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁਢਲੀ ਬਾਲ ਅਵਸਥਾ ਦੀ ਦੇਖਭਾਲ ਅਤੇ ਸਿੱਖਿਆ (ਈ.ਸੀ.ਸੀ.ਈ) ਨੂੰ ਮਜ਼ਬੂਤ ਕਰਨ ਲਈ ਡਿਜੀਟਲ ਨਵੀਨਤਾ...
ਪੋਸ਼ਣ ਟ੍ਰੈਕਰ ਨੇ ਚੰਡੀਗੜ੍ਹ ਦੇ ਬਾਲ ਪੋਸ਼ਣ ਸੰਕੇਤਕਾਂ ਵਿੱਚ ਨਿਰੰਤਰ ਸੁਧਾਰ ਦਰਸਾਇਆ
ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਯੂਟੀ ਚੰਡੀਗੜ੍ਹ ਨੇ ਸਪਸ਼ਟ ਕੀਤਾ ਹੈ ਕਿ ਰਾਸ਼ਟਰੀ ਪਰਿਵਾਰ ਸਿਹਤ ਸਰਵੇਖਣ-6 (ਐੱਨਐੱਫਐੱਚਐੱਸ/NFHS-6) ਅਤੇ ਪੋਸ਼ਣ ਟ੍ਰੈਕਰ ਦੇ ਤਹਿਤ ਉਪਲਬਧ ਪੋਸ਼ਣ ਸਬੰਧੀ ਅੰਕੜਿਆਂ ਦੀ ਵਿਆਖਿਆ ਉਨ੍ਹਾਂ ਦੇ ਅਲੱਗ-ਅਲੱਗ ਉਦੇਸ਼ਾਂ, ਕਾਰਜਪ੍ਰਣਾਲੀ ਅਤੇ ਕਵਰੇਜ ਦੇ ਸੰਦਰਭ ਵਿੱਚ ਕੀਤੀ ਜਾਣੀ ਚਾਹੀਦੀ...
ਸਿੱਖ ਧਰਮ ਸ਼ਾਂਤੀ, ਹਿੰਮਤ, ਕੁਰਬਾਨੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ, ਅੱਤਵਾਦ ਅਤੇ ਖੂਨ-ਖਰਾਬੇ ਦਾ ਨਹੀਂ : ਸ੍ਰੀ ਰਵਨੀਤ ਸਿੰਘ ਬਿੱਟੂ
ਜਸਵੰਤ ਸਿੰਘ ਖਾਲੜਾ ਦੀ ਪਤਨੀ ਵੱਲੋਂ ਸੁਤੰਤਰ ਜਾਂਚ ਕਮਿਸ਼ਨ ਦੀ ਮੰਗ ਦਾ ਪੂਰਾ ਸਮਰਥਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਉਸ ਦੌਰ ਵਿੱਚ ਮਾਰੇ ਗਏ ਸਾਰੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਅਪੀਲ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਮੀਡੀਆ ਨੂੰ ਸੰਬੋਧਨ...
ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ
ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਨੇ ਪੁਲਿਸ ਥਾਣਿਆਂ ਨੂੰ ਮਹਿਲਾਵਾਂ ਲਈ ਹੋਰ ਸੁਰੱਖਿਅਤ ਅਤੇ ਪਹੁੰਚਯੋਗ ਸਥਾਨਾਂ ਵਿੱਚ ਬਦਲਿਆ: ਡੀਜੀਪੀ ਗੌਰਵ ਯਾਦਵ ਜੈਂਡਰ ਸੈਂਸੀਟਿਵ ਪੁਲਿਸਿੰਗ ਯਕੀਨੀ ਬਣਾਉਣ ਲਈ 424 ਪੁਲਿਸ ਥਾਣਿਆਂ ਵਿੱਚ 848 ਪੰਜਾਬ ਪੁਲਿਸ ਮਹਿਲਾ ਮਿੱਤਰ ਤਾਇਨਾਤ: ਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ -ਸ. ਕਾਹਲਵਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ...
ਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਸ. ਜਸਪ੍ਰੀਤ ਸਿੰਘ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ ਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਸ. ਜਸਪ੍ਰੀਤ ਸਿੰਘ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਸ਼ਰਧਾ ਭੇਟ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਕੇਸ ’ਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਦੀ ਨਰਮੀ ਵੱਡੇ ਸਵਾਲ ਵਾਲੀ -ਐਡਵੋਕੇਟ ਧਾਮੀ
ਕਿਹਾ; ਭਾਈ ਖਾਲੜਾ ਦੇ ਸੰਘਰਸ਼ ਨੂੰ ਦਰਸਾਉਂਦੀ ਫਿਲਮ ਸਤਲੁਜ ’ਤੇ ਪਾਬੰਦੀ ਨਾਲ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ ਭਾਈ ਖਾਲੜਾ ਦੇ ਸੰਘਰਸ਼ ਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਬਾਰੇ ਫਿਲਮ ‘ਸਤਲੁਜ’ ’ਤੇ ਲਗਾਈ ਪਾਬੰਦੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਰਾਜਪਾਲ ਦੇ ਨਾਂ ਅੰਮ੍ਰਿਤਸਰ ਦੇ ਡਿਪਟੀ...
ਨਵਾਂਸ਼ਹਿਰ ’ਚ ਹੋ ਰਹੀ ਹੈ 20 ਕਰੋੜ ਰੁਪਏ ਦੀ ਨਜਾਇਜ਼ ਰੇਤਾ ਮਾਇਨਿੰਗ: ਅਕਾਲੀ ਦਲ
ਗੈਰ ਕਾਨੂੰਨੀ ਮਾਇਨਿੰਗ ਕਾਰਨ ਸਤਲੁਜ ਦੇ ਕੁਦਰਤੀ ਵਹਾਅ ’ਚ ਫਰਕ ਪਿਆ ਜਿਸ ਕਾਰਨ 50 ਪਿੰਡਾਂ ਹੜ੍ਹਾਂ ਦਾ ਖ਼ਤਰਾ: ਸੁਖਦੀਪ ਸਿੰਘ ਸੁੱਕਰ ਨਵਾਂਸ਼ਹਿਰ,ਜਲੰਧਰ/10 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਇਸ ਜ਼ਿਲ੍ਹੇ ਵਿਚ 20 ਕਰੋੜ ਰੁਪਏ ਦੀ ਨਜਾਇਜ਼ ਰੇਤਾ ਮਾਇਨਿੰਗਦਾ ਕੰਮ ਸ਼ੁਰੂ ਕੀਤਾ ਹੋਇਆ ਹੈ।...
ਪ੍ਰਸ਼ਾਸਕ ਨੇ ਵਣ ਮਹੋਤਸਵ 2026 ਦੀ ਸ਼ੁਰੂਆਤ ਕੀਤੀ, ਚੰਡੀਗੜ੍ਹ ਦੇ ਵਿਭਿੰਨ ਸਥਾਨਾਂ ‘ਤੇ ਪੌਦੇ ਲਗਾਏ
ਪ੍ਰਸ਼ਾਸਕ ਨੇ ਡੱਡੂ ਮਾਜਰਾ ਦੇ ਹਰਿਤ ਪਰਿਵਰਤਨ ਨੂੰ ਦੱਸਿਆ ਪ੍ਰੇਰਣਾਦਾਇਕ, ਪੌਦੇ ਲਗਾਉਣ ਤੋਂ ਅਧਿਕ ਪੌਦਿਆਂ ਦੀ ਸੰਭਾਲ਼ 'ਤੇ ਜ਼ੋਰ ਦਿੱਤਾ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਦੇ ਵਿਭਿੰਨ ਸਥਾਨਾਂ 'ਤੇ ਪੌਦੇ ਲਗਾਉਣ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਕੇ ਵਣ...
ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ
ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਮਜ਼ਦ ਕੀਤਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼...
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ...
