politics

ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ: ਕੇਵਲ ਸਿੰਘ ਢਿੱਲੋਂ

ਨਸ਼ਿਆਂ, ਬੇਰੁਜ਼ਗਾਰੀ ਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ 'ਤੇ 'ਆਪ' ਸਰਕਾਰ ਨੂੰ ਘੇਰਿਆ 15 ਅਗਸਤ ਤੋਂ ਪਹਿਲਾਂ ਪੰਜਾਬ ਦੇ ਪਿੰਡ-ਪਿੰਡ ਗੂੰਜੇਗਾ ਦੇਸ਼ ਭਗਤੀ ਦਾ ਜਜ਼ਬਾ, 'ਹਰ ਘਰ ਤਿਰੰਗਾ ਯਾਤਰਾ' ਸ਼ੁਰੂ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ: ਪਵਿੱਤਰ 'ਕਲਸ਼ ਯਾਤਰਾ' ਨਾਲ ਦਲਿਤ ਭਾਈਚਾਰੇ ਤੱਕ ਪਹੁੰਚ ਰਹੀ ਭਾਜਪਾ ਪੰਜਾਬ ਨੂੰ...

ਭਾਜਪਾ ਨਾਲ ਗਠਜੋੜ ਲਈ ਇੰਨੇ ਬੇਤਾਬ ਕਿਉਂ ਹਨ ਸੁਖਬੀਰ? – ਵੜਿੰਗ

ਹਲਕਿਆਂ ਦੀ ਹੱਦਬੰਦੀ ਨੂੰ ਲੈ ਕੇ ਸੁਖਬੀਰ ਦੇ ਯੂ-ਟਰਨ ’ਤੇ ਕੱਸਿਆ ਤੰਜ ਕਿਹਾ: ਅਕਾਲੀ ਸੁਪਰੀਮੋ ਹੁਣ ਲੋੜ ਨਾਲੋਂ ਵੱਧ ਵਫ਼ਾਦਾਰ ਬਣਨ ਦੀ ਕੋਸ਼ਿਸ਼ ਕਰ ਰਹੇ ਹਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਿਆ ਕਿ ਉਹ ਭਾਜਪਾ ਨਾਲ ਚੋਣ ਗਠਜੋੜ ਲਈ ਇੰਨੇ...

’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਵਰ ਕੀਤੀਆਂ ਗਈਆਂ ਸਿਖਰਲੀਆਂ 10 ਪ੍ਰਕਿਰਿਆਵਾਂ ਵਿੱਚ ਡਾਇਲਸਿਸ, ਦਿਲ ਦਾ ਇਲਾਜ ਅਤੇ ਗੋਡੇ ਬਦਲਣ ਦੀ ਸਰਜਰੀ ਵੀ ਸ਼ਾਮਲ ਸਿਹਤ ਸੇਵਾਵਾਂ ਤਾਂ ਹੀ ਸਾਰਥਕ ਹਨ ਜੇਕਰ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ...

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ‘ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਨੇ ਪੰਜਾਬ ਦੀਆਂ ਮੰਡੀਆਂ 'ਚ ਪਿਆ ਪੁਰਾਣਾ ਸਟਾਕ 20 ਸਤੰਬਰ ਤੱਕ ਚੁੱਕਣ ਦੀ ਹਾਮੀ ਭਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਤਿਆਰੀਆਂ ਤੇਜ਼ ਕੀਤੀਆਂ; ਕਿਸਾਨਾਂ ਨੂੰ ਆਪਣੀ ਫਸਲ ਵੇਚਣ 'ਚ ਕੋਈ ਦਿੱਕਤ ਨਹੀਂ ਆਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰ ਨੂੰ ਕਿਸਾਨਾਂ ਦੀਆਂ ਫਸਲਾਂ ਦਾ...

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ...

ਪੱਤਰਕਾਰੀ ਅਤੇ ਪੱਤਰਕਾਰਾਂ ਨੂੰ ਸੁਰੱਖਿਆ ਦੀ ਲੋਡ਼ ਹੈ: ਆਈ ਜੇ ਯੂ

ਇੰਡੀਅਨ ਜਰਨਲਿਸਟਸ ਯੂਨੀਅਨ (ਆਈ ਜੇ ਯੂ) ਨੇ ਕਰਨਾਟਕ ਸਟੇਟ ਜਰਨਲਿਸਟਸ ਯੂਨੀਅਨ ਦੇ ਸਹਿਯੋਗ ਨਾਲ ‘ਪੱਤਰਕਾਰੀ ਅਤੇ ਪੱਤਰਕਾਰਾਂ ਨੂੰ ਸੁਰੱਖਿਆ ਦੀ ਲੋਡ਼’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਬੀ. ਸੁਦਰਸ਼ਨ ਰੈੱਡੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ‘ਦਿ ਵਾਇਰ’ ਦੇ ਸੰਸਥਾਪਕ ਸੰਪਾਦਕ...

ਮਹਿਲਾ ਰਾਖਵਾਂਕਰਨ ਬਿੱਲ ਤੁਰੰਤ ਲਾਗੂ ਕੀਤਾ ਜਾਵੇ: ਅਕਾਲੀ ਦਲ

ਸਾਰੇ ਰਾਜਾਂ ਲਈ ਸੰਸਦੀ ਸੀਟਾਂ ਵਿਚ ਵਾਧੇ ਦੀ ਕੇਂਦਰ ਸਰਕਾਰ ਦੀ ਤਜਵੀਜ਼ ਦੀ ਕੀਤੀ ਹਮਾਇਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਚ ਲਏ ਗਏ ਫੈਸਲੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਦੇਸ਼ ਵਿਚ ਮਹਿਲਾ ਰਾਖਵਾਂਕਰਨ ਬਿੱਲ ਤੁਰੰਤ ਲਾਗੂ ਕੀਤਾ ਜਾਵੇ ਅਤੇ ਪਾਰਟੀ...

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 ਅਗਸਤ ਨੂੰ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਦੀ ਨਿਲਾਮੀ ਵਿੱਚ ਪੰਜਾਬ ਦੇ 450 ਤੋਂ ਵੱਧ ਖਿਡਾਰੀ ਲੈਣਗੇ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਿਆਂ ਖਿਲਾਫ਼ ਜੰਗ ਵਿੱਚ ਖੇਡਾਂ ਸਭ ਤੋਂ ਵੱਡਾ ਹਥਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਦੇ ਐਲਾਨ ਮੌਕੇ ਸਟਾਰ ਖਿਡਾਰੀ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ,...

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਨੇ ਤਕਨੀਕੀ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਕੀਤਾ ਸਾਬਤ; ਗੈਂਗਸਟਰਾਂ ਲਈ ਕਿਤੇ ਵੀ ਨਹੀਂ ਸੁਰੱਖਿਅਤ ਪਨਾਹਗਾਹ : ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ ‘ਗੈਂਗਸਟਰਾਂ ’ਤੇ...

ਵੱਡੀ ਖ਼ਬਰਾਂ

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਦੇ ਪ੍ਰਬੰਧਕ ਸ. ਭੁਪਿੰਦਰ ਪਾਲ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਦੇ ਮੁੱਖ ਪ੍ਰਬੰਧਕ ਸ. ਭੁਪਿੰਦਰ ਪਾਲ ਸਿੰਘ ਕਿੱਕੀ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ...

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਸਿੱਖਾਂ 'ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ - ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ...

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਪ੍ਰਾਪਰਟੀ ਵਿਵਾਦਾਂ, ਵਿਆਹ ਮਸਲਿਆਂ ਅਤੇ ਪੈਨਸ਼ਨ ਸਬੰਧੀ ਸ਼ਿਕਾਇਤਾਂ ਸੁਣੀਆਂ; ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ...

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

• ਹੁਣ ਤੱਕ 16.49 ਲੱਖ ਪਸ਼ੂਆਂ ਦਾ ਹੋ ਚੁੱਕੈ ਟੀਕਾਕਰਨ; ਗੁਰਮੀਤ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਨੂੰ 30 ਜੁਲਾਈ ਤੱਕ ਬਾਕੀ ਰਹਿੰਦੇ ਪਸ਼ੂ-ਧਨ ਦਾ ਟੀਕਾਕਰਨ ਕਰਨ ਦੇ ਦਿੱਤੇ ਨਿਰਦੇਸ਼ •ਫੀਲਡ ਸਟਾਫ ਹਰੇਕ ਪਿੰਡ ਨੂੰ ਕਵਰ ਕਰਨਾ ਯਕੀਨੀ ਬਣਾਵੇ ਕਿਉਂਕਿ ਪਸ਼ੂਆਂ ਦੀ ਸਿਹਤ ਅਤੇ ਸੂਬੇ ਦੇ ਡੇਅਰੀ-ਅਧਾਰਤ ਅਰਥਚਾਰੇ ਲਈ ਬੇਹੱਦ ਅਹਿਮ ਹੈ...

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕਿਹਾ, ਸਾਲ 2022 ਤੋਂ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਗਈਆਂ 520 ਨਵੀਆਂ ਭਰਤੀਆਂ ਨਾਲ ਵਿਭਾਗੀ ਪ੍ਰਾਜੈਕਟਾਂ ਨੂੰ ਮਿਲੀ ਰਫ਼ਤਾਰ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ...

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ...

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਮਾਲ-ਭਾੜੇ ਦੀ ਰੀਅਲ-ਟਾਈਮ ਨਿਗਰਾਨੀ ਵਾਸਤੇ ਸਪਲਾਈ ਚੇਨ ਨੂੰ ਯੂ.ਐਲ.ਆਈ.ਪੀ. ਪਲੇਟਫਾਰਮ ਨਾਲ ਜੋੜਨ ਦੇ ਨਤੀਜੇ ਵਜੋਂ ਲਾਗਤ ਖਰਚੇ ਘਟਣਗੇ ਅਤੇ ਨਿਰਯਾਤ ਸਮਰੱਥਾ ਹੋਰ ਮਜ਼ਬੂਤ ਹੋਵੇਗੀ: ਅਮਨ ਅਰੋੜਾ •ਇਹ ਭਾਈਵਾਲੀ ਯੂਨੀਫਾਈਡ ਇੰਟਰਫੇਸ ਰਾਹੀਂ ਵੱਖ-ਵੱਖ ਸਰਕਾਰੀ ਪ੍ਰਣਾਲੀਆਂ ਅਤੇ ਨਿੱਜੀ ਲੌਜਿਸਟਿਕਸ ਸੇਵਾ ਪ੍ਰਦਾਤਾਵਾਂ ਦਰਮਿਆਨ...

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ

ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਲੁਧਿਆਣਾ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਲੁਧਿਆਣਾ, ਐਸ.ਬੀ.ਐਸ.ਨਗਰ, ਫਰੀਦਕੋਟ,...

ਹਲਕਾ ਅਮਲੋਹ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼: ਵਿਧਾਇਕ ਗੈਰੀ ਬਿਰਿੰਗ ਵੱਲੋਂ ₹4.39 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਅਹਿਮ ਸੜਕ ਦਾ ਉਦਘਾਟਨ

ਅਮਲੋਹ, 8 ਜੁਲਾਈ — ਹਲਕਾ ਅਮਲੋਹ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਦਿਆਂ, ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅੱਜ ਇੱਕ ਅਹਿਮ ਸੜਕ ਦੇ ਨਵੀਨੀਕਰਨ ਦੇ ਕੰਮ ਦਾ ਸ਼ੁਭ ਉਦਘਾਟਨ ਕੀਤਾ ਗਿਆ। ਨਾਭਾ-ਗੋਬਿੰਦਗੜ੍ਹ ਰੋਡ ਤੋਂ ਜੀ.ਟੀ. ਰੋਡ ਤੱਕ (ਵਾਇਆ...

ਬਰਿੰਦਰ ਕੁਮਾਰ ਗੋਇਲ ਵੱਲੋਂ ਸ਼ਾਹਪੁਰਕੰਡੀ ਦੇ ਦੋ ਨਵੇਂ ਵਾਟਰ ਚੈਨਲਾਂ ਦਾ ਉਦਘਾਟਨ, ਬੋਲੇ ਕਿਸਾਨਾਂ ਨੂੰ ਮਿਲੇਗਾ ਸਿੰਚਾਈ ਲਈ ਸਿੱਧੇ ਤੌਰ ਤੇ ਪਾਣੀ

ਕੈਬਨਿਟ ਮੰਤਰੀ ਨੇ ਰਣਜੀਤ ਸਾਗਰ ਡੈਮ, ਸ਼ਾਹਪੁਰਕੰਡੀ ਡੈਮ ਅਤੇ ਮਾਧੋਪੁਰ ਹੈੱਡਵਰਕਸ ਦਾ ਕੀਤਾ ਦੌਰਾ ----ਕਿਹਾ, ਨਹਿਰੀ ਸਿੰਚਾਈ ਦਾ ਵਿਸਥਾਰ ਕਰਕੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵੱਲ ਸਰਕਾਰ ਨੇ ਚੁੱਕੇ ਇਤਿਹਾਸਕ ਕਦਮ -----ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਮੁਕੰਮਲ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ : ਬਰਿੰਦਰ...

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੇਵੀਅਰ ਰਿਕਵਰੀ ਏਜੰਸੀ, ਲੁਧਿਆਣਾ ਦੀ ਕੰਪਨੀ ਵਿੱਚ ਕੰਮ ਕਰਦੇ ਰਵਨੀਤ ਸਿੰਘ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ਅਤੇ ਮਾਨਸੂਨ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਅਧਿਕਾਰੀਆਂ ਨੂੰ 24 ਘੰਟੇ ਨਿਗਰਾਨੀ ਰੱਖਣ ਅਤੇ ਹੜ੍ਹ ਸੁਰੱਖਿਆ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਪੰਜਾਬ ਨੇ 414.75 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ: ਬਰਿੰਦਰ...