politics
‘ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਹਮਾਰੇ ਰਾਮ' ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਸੰਗਰੂਰ, ਬਠਿੰਡਾ, ਹੁਸ਼ਿਆਰਪੁਰ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਹੋਣਗੇ ਸ਼ੋਅ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ 'ਹਮਾਰੇ ਰਾਮ'...

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਨੇ ਸੈਕਟਰ 43 ਕਮਿਊਨਿਟੀ ਸੈਂਟਰ ਵਿਖੇ ਇੰਟਰਐਕਟਿਵ ਓਪਨ ਸੁਣਵਾਈ ਆਯੋਜਿਤ ਕੀਤੀ

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਨੇ ਅੱਜ ਮਾਣਯੋਗ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਦੀ ਅਗਵਾਈ ਵਿੱਚ ਸੈਕਟਰ 43, ਚੰਡੀਗੜ੍ਹ ਦੇ ਕਮਿਊਨਿਟੀ ਸੈਂਟਰ ਵਿਖੇ ਇੱਕ ਇੰਟਰਐਕਟਿਵ ਮੀਟਿੰਗ-ਅਤੇ-ਖੁੱਲੀ ਸੁਣਵਾਈ ਦਾ ਆਯੋਜਨ ਕੀਤਾ। ਮੀਟਿੰਗ ਦੇ ਦੌਰਾਨ ਕੋਰ ਗਰੁੱਪ ਦੇ ਮੈਂਬਰਾਂ ਅਤੇ ਸਥਾਨਕ ਨਾਗਰਿਕਾਂ ਨੇ...

ਸਾਲ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ 12 ਸਤੰਬਰ ਨੂੰ ਆਯੋਜਿਤ ਕੀਤੀ ਜਾਵੇਗੀ

ਸਾਲ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ 12 ਸਤੰਬਰ 2026 ਨੂੰ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ-ਅਤੇ-ਸਰਪ੍ਰਸਤ-ਪ੍ਰਮੁੱਖ, ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ, ਯੂ.ਟੀ. ਚੰਡੀਗੜ੍ਹ ਅਤੇ ਮਾਣਯੋਗ ਸ਼੍ਰੀ ਜਸਟਿਸ ਹਰਸਿਮਰਨ ਸਿੰਘ ਸੇਠੀ, ਕਾਰਜਕਾਰੀ ਚੇਅਰਮੈਨ,...

ਪ੍ਰਸ਼ਾਸਕ ਨੇ ਮਾਤਾਵਾਂ ਨੂੰ ਨਸ਼ੇ ਦੇ ਖ਼ਿਲਾਫ਼ ਲੜਾਈ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ; ਕਿਹਾ- ਮਾਂ ਅਤੇ ਬੱਚੇ ਦਾ ਰਿਸ਼ਤਾ ਨਸ਼ੇ ਦੇ ਖ਼ਿਲਾਫ਼ ਸਭ ਤੋਂ ਮਜ਼ਬੂਤ ​​ਸੁਰੱਖਿਆ ਕਵਚ

ਨਸ਼ਾ ਮੁਕਤ ਸਮਾਜ ਲਈ ਪਰਿਵਾਰਾਂ, ਸਕੂਲਾਂ ਅਤੇ ਪੂਰੇ ਸਮਾਜ ਨੂੰ ਮਿਲ ਕੇ ਕਰਨਾ ਹੋਵੇਗਾ ਪ੍ਰਯਾਸ: ਪ੍ਰਸ਼ਾਸਕ ਕਟਾਰੀਆ ਸੀਮਾ ਪਾਰ ਤੋਂ ਫੈਲਾਇਆ ਜਾ ਰਿਹਾ ਨਸ਼ਾ ਦੇਸ਼ ਦੇ ਨੌਜਵਾਨਾਂ ਲਈ ਖ਼ਤਰਾ, ਮਾਤਾਵਾਂ ਜ਼ਰੀਏ ਸ਼ੁਰੂਆਤੀ ਪੱਧਰ 'ਤੇ ਰੋਕਥਾਮ ਜ਼ਰੂਰੀ: ਪ੍ਰਸ਼ਾਸਕ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ...

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਮੁੱਖ ਦੋਸ਼ੀ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਵਿਦੇਸ਼ ਅਧਾਰਤ ਤਸਕਰ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਕੀਤੀ ਸੀ ਮਦਦ: ਸੀਪੀ ਅੰਮ੍ਰਿਤਸਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ...

ਬੇਅਦਬੀ ਵਿਰੋਧੀ ਕਾਨੂੰਨ ਦਾ ਮਾਮਲਾ: ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ 29 ਜੂਨ ਦੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਮੰਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨਾਲ ਸਬੰਧਤ ਮੁੱਦਿਆਂ 'ਤੇ ਪੰਜਾਬ ਰਾਜ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਗਠਤ ਮਾਹਿਰਾਂ ਦੀ ਕਮੇਟੀ ਨੇ ਸਰਕਾਰ ਨੂੰ ਪ੍ਰਸਤਾਵਿਤ ਕਾਨੂੰਨ ’ਤੇ ਹੋਰ ਵਿਚਾਰ-ਵਟਾਂਦਰਾ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ 29 ਜੂਨ 2026...

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਤੋਂ ਬਾਅਦ ਸਪੀਕਰ ਨੇ ਇਸ ਫਿਲਮ ਦੀ ਕਹਾਣੀ, ਮੁੱਖ ਸੰਦੇਸ਼ ਅਤੇ ਇਸ ਵਿੱਚ ਦਿਖਾਏ ਪੰਜਾਬ ਰਾਜ ਦੇ ਸਾਰਥਕ ਚਿਤਰਣ ਦੀ...

ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਪੋਲ: ਢਿੱਲੋਂ

ਕਿਹਾ: 3 ਮਹੀਨਿਆਂ 'ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲਿਆਂ ਨੇ ਸਾਢੇ ਚਾਰ ਸਾਲਾਂ 'ਚ ਹਾਲਾਤ ਬਦਤਰ ਕਰ ਦਿੱਤੇ ਪੰਜਾਬ ਵਿਧਾਨ ਸਭਾ ਦੀ ਕਮੇਟੀ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਭਿਆਨਕ ਸਥਿਤੀ ਬਾਰੇ ਪੇਸ਼ ਕੀਤੀ ਗਈ ਰਿਪੋਰਟ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਦਾ ਦਸਤਾਵੇਜ਼ ਕਰਾਰ ਦਿੰਦਿਆਂ ਭਾਰਤੀ ਜਨਤਾ...

ਕਰਮਚਾਰੀਆਂ ਦੇ ਇਤਿਹਾਸਿਕ ਇਕੱਠ ਨੇ ਗੁਰੂ ਦੋਖੀ ਭਗਵੰਤ ਮਾਨ ਦੀ ਕੁਰਸੀ ਦੀਆਂ ਚੂਲਾਂ ਹਿਲਾਈਆਂ : ਬਿਕਰਮ ਸਿੰਘ ਮਜੀਠੀਆ

ਗੁਰੂ ਦੋਖੀ ਦੀ ਵਾਅਦਾਖ਼ਿਲਾਫ਼ ਸਰਕਾਰ ਨੂੰ ਪੰਜਾਬ ਦੇ ਕਰਮਚਾਰੀ ਤੇ ਪੈਨਸ਼ਨਰ ਹੁਣ ਦੇਣਗੇ ਵਿਧਾਨਸਭਾ ਚੋਣਾਂ ਵਿੱਚ ਕਰਾਰਾ ਜਵਾਬ—ਮਜੀਠੀਆ ਪੰਜਾਬ ਦੇ ਮੁਲਜ਼ਮਾਂ ਪੈਨਸ਼ਨਰਾਂ ਅਤੇ ਕੱਚੇ ਕਾਮਿਆ ਦੇ ਮੁੱਦੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਸਾਰ ਹੀ ਹੱਲ ਕੀਤੇ ਜਾਣਗੇ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ...

ਵੱਡੀ ਖ਼ਬਰਾਂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ ‘ਤੇ ਡੀ-ਸਿਲਟਿੰਗ ਨੂੰ ਮਨਜ਼ੂਰੀ

ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਵੱਲੋਂ ਪ੍ਰਸਤਾਵਾਂ ਨੂੰ ਅੰਤਿਮ ਪ੍ਰਵਾਨਗੀ ਲਈ ਨੈਸ਼ਨਲ ਬੋਰਡ ਫਾਰ ਵਾਈਲਡ ਲਾਈਫ ਨੂੰ ਭੇਜਣ ਦੀ ਸਿਫਾਰਿਸ਼ ਵਣ ਭਵਨ, ਐਸ.ਏ.ਐਸ. ਨਗਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ, ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ ਹੇਠ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਦੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਦੁੱਧ ਦੀ ਖਰੀਦ ਵਿੱਚ ਰੋਜ਼ਾਨਾ ਲਗਭਗ 2 ਲੱਖ ਲੀਟਰ ਦਾ ਵਾਧਾ ਦਰਜ, ਜੋ ਕੌਮੀ ਵਿਕਾਸ ਦਰ ਨਾਲੋਂ ਦੁੱਗਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੇਰਕਾ ਦੇ ਦੁੱਧ ਤੋਂ ਤਿਆਰ ਉਤਪਾਦਾਂ ਵਿੱਚ ਦਰਜ ਮਜ਼ਬੂਤ ਵਾਧਾ ਖਪਤਕਾਰਾਂ ਦੇ ਵਧ ਰਹੇ ਭਰੋਸੇ ਦਾ ਸੰਕੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਸਹਿਕਾਰੀ ਡੇਅਰੀ ਖੇਤਰ ਨੂੰ ਹੋਰ...

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਪੁਲਿਸ ਟੀਮਾਂ ਨੇ 406 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ — ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 493ਵੇਂ ਦਿਨ 150 ਨਸ਼ਾ ਤਸਕਰ 26.2 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ...

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਅਗਲੇਰੀ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ...

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ

ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ,...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ ਤਨਖਾਹ, ਬਦਲੀਆਂ ਅਤੇ ਰੈਗੂਲਰ ਕਰਨ ਦੇ ਮੁੱਦਿਆਂ 'ਤੇ ਧਿਆਨ ਕੇਂਦਰਿਤ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਸਿਖਲਾਈ ਪ੍ਰੋਗਰਾਮਾਂ ਲਈ ਦਿੱਤੇ ਭਰੋਸੇ 'ਤੇ ਵਿਚਾਰ-ਵਟਾਂਦਰਾ ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ...

ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ ਦੁਰਵਿਹਾਰ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ ਦੁਰਵਿਹਾਰ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਸੀ.ਈ.ਓ. ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਨਾਉਣ ਦੇ ਹੁਕਮ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ...

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਵਾਹਨਾਂ ‘ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪੰਜਾਬ ਸਰਕਾਰ: ਕੈਬਨਿਟ ਮੰਤਰੀ ਸੌਂਦ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ...

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਸੈਕਟਰ-78 ਵਿੱਚ 2.92 ਏਕੜ ਜ਼ਮੀਨ ਅਲਾਟ; ਜਲਦੀ ਹੀ ਲਿਆ ਜਾਵੇਗਾ ਭੌਤਿਕ ਕਬਜ਼ਾ ਮੁੱਖ ਮੰਤਰੀ ਦਾ ਪ੍ਰਣ: ਬਜ਼ੁਰਗਾਂ ਦੀ ਅੱਖ ਵਿੱਚ ਲਾਚਾਰੀ ਦੇ ਹੰਝੂ ਨਹੀਂ, ਚਿਹਰੇ 'ਤੇ ਮੁਸਕਾਨ ਲਿਆਉਣਾ ਸਾਡਾ ਫ਼ਰਜ਼ ਪੰਜਾਬ ਦੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਪੁੱਟਦਿਆਂ ਸਮਾਜਿਕ...

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ...

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਮੋਹਾਲੀ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।...