politics

ਪ੍ਰਸ਼ਾਸਕ ਨੇ ਮਾਤਾਵਾਂ ਨੂੰ ਨਸ਼ੇ ਦੇ ਖ਼ਿਲਾਫ਼ ਲੜਾਈ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ; ਕਿਹਾ- ਮਾਂ ਅਤੇ ਬੱਚੇ ਦਾ ਰਿਸ਼ਤਾ ਨਸ਼ੇ ਦੇ ਖ਼ਿਲਾਫ਼ ਸਭ ਤੋਂ ਮਜ਼ਬੂਤ ​​ਸੁਰੱਖਿਆ ਕਵਚ

ਨਸ਼ਾ ਮੁਕਤ ਸਮਾਜ ਲਈ ਪਰਿਵਾਰਾਂ, ਸਕੂਲਾਂ ਅਤੇ ਪੂਰੇ ਸਮਾਜ ਨੂੰ ਮਿਲ ਕੇ ਕਰਨਾ ਹੋਵੇਗਾ ਪ੍ਰਯਾਸ: ਪ੍ਰਸ਼ਾਸਕ ਕਟਾਰੀਆ ਸੀਮਾ ਪਾਰ ਤੋਂ ਫੈਲਾਇਆ ਜਾ ਰਿਹਾ ਨਸ਼ਾ ਦੇਸ਼ ਦੇ ਨੌਜਵਾਨਾਂ ਲਈ ਖ਼ਤਰਾ, ਮਾਤਾਵਾਂ ਜ਼ਰੀਏ ਸ਼ੁਰੂਆਤੀ ਪੱਧਰ 'ਤੇ ਰੋਕਥਾਮ ਜ਼ਰੂਰੀ: ਪ੍ਰਸ਼ਾਸਕ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ...

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਮੁੱਖ ਦੋਸ਼ੀ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਵਿਦੇਸ਼ ਅਧਾਰਤ ਤਸਕਰ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਕੀਤੀ ਸੀ ਮਦਦ: ਸੀਪੀ ਅੰਮ੍ਰਿਤਸਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ...

ਬੇਅਦਬੀ ਵਿਰੋਧੀ ਕਾਨੂੰਨ ਦਾ ਮਾਮਲਾ: ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ 29 ਜੂਨ ਦੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਮੰਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨਾਲ ਸਬੰਧਤ ਮੁੱਦਿਆਂ 'ਤੇ ਪੰਜਾਬ ਰਾਜ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਗਠਤ ਮਾਹਿਰਾਂ ਦੀ ਕਮੇਟੀ ਨੇ ਸਰਕਾਰ ਨੂੰ ਪ੍ਰਸਤਾਵਿਤ ਕਾਨੂੰਨ ’ਤੇ ਹੋਰ ਵਿਚਾਰ-ਵਟਾਂਦਰਾ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ 29 ਜੂਨ 2026...

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਤੋਂ ਬਾਅਦ ਸਪੀਕਰ ਨੇ ਇਸ ਫਿਲਮ ਦੀ ਕਹਾਣੀ, ਮੁੱਖ ਸੰਦੇਸ਼ ਅਤੇ ਇਸ ਵਿੱਚ ਦਿਖਾਏ ਪੰਜਾਬ ਰਾਜ ਦੇ ਸਾਰਥਕ ਚਿਤਰਣ ਦੀ...

ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਪੋਲ: ਢਿੱਲੋਂ

ਕਿਹਾ: 3 ਮਹੀਨਿਆਂ 'ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲਿਆਂ ਨੇ ਸਾਢੇ ਚਾਰ ਸਾਲਾਂ 'ਚ ਹਾਲਾਤ ਬਦਤਰ ਕਰ ਦਿੱਤੇ ਪੰਜਾਬ ਵਿਧਾਨ ਸਭਾ ਦੀ ਕਮੇਟੀ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਭਿਆਨਕ ਸਥਿਤੀ ਬਾਰੇ ਪੇਸ਼ ਕੀਤੀ ਗਈ ਰਿਪੋਰਟ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਦਾ ਦਸਤਾਵੇਜ਼ ਕਰਾਰ ਦਿੰਦਿਆਂ ਭਾਰਤੀ ਜਨਤਾ...

ਕਰਮਚਾਰੀਆਂ ਦੇ ਇਤਿਹਾਸਿਕ ਇਕੱਠ ਨੇ ਗੁਰੂ ਦੋਖੀ ਭਗਵੰਤ ਮਾਨ ਦੀ ਕੁਰਸੀ ਦੀਆਂ ਚੂਲਾਂ ਹਿਲਾਈਆਂ : ਬਿਕਰਮ ਸਿੰਘ ਮਜੀਠੀਆ

ਗੁਰੂ ਦੋਖੀ ਦੀ ਵਾਅਦਾਖ਼ਿਲਾਫ਼ ਸਰਕਾਰ ਨੂੰ ਪੰਜਾਬ ਦੇ ਕਰਮਚਾਰੀ ਤੇ ਪੈਨਸ਼ਨਰ ਹੁਣ ਦੇਣਗੇ ਵਿਧਾਨਸਭਾ ਚੋਣਾਂ ਵਿੱਚ ਕਰਾਰਾ ਜਵਾਬ—ਮਜੀਠੀਆ ਪੰਜਾਬ ਦੇ ਮੁਲਜ਼ਮਾਂ ਪੈਨਸ਼ਨਰਾਂ ਅਤੇ ਕੱਚੇ ਕਾਮਿਆ ਦੇ ਮੁੱਦੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਸਾਰ ਹੀ ਹੱਲ ਕੀਤੇ ਜਾਣਗੇ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ...

ਹਰ ਬੂਥ, ਕਾਂਗਰਸ ਮਜ਼ਬੂਤ- ਲੁਧਿਆਣਾ ਦਿਹਾਤੀ

ਹਰ ਬੂਥ, ਕਾਂਗਰਸ ਮਜ਼ਬੂਤ- ਲੁਧਿਆਣਾ ਦਿਹਾਤੀ

ਕੰਧ 'ਤੇ ਲਿਖਿਆ ਸਾਫ਼ ਹੈ, ਕਾਂਗਰਸ ਮੁੜ ਸੱਤਾ ਵਿੱਚ ਆ ਰਹੀ ਹੈ: ਭੂਪੇਸ਼ ਬਘੇਲ ਵੱਡੀ ਲੜਾਈ ਲਈ ਛੋਟੇ-ਮੋਟੇ ਮਤਭੇਦ ਭੁੱਲਣ ਦੀ ਅਪੀਲ ਵੜਿੰਗ ਦਾ ਵਾਅਦਾ, ਘੱਟੋ-ਘੱਟ 60 ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇਗਾ ਸਾਰੇ ਆਗੂ ਜਲਦ ਹੀ ਇਕੱਠੇ ਨਜ਼ਰ ਆਉਣਗੇ: ਵੜਿੰਗ ਭਗਵੰਤ ਮਾਨ ਨੂੰ ਬਾਦਲਾਂ ਦੀ ਇੱਕ ਵੀ ਗੈਰਕਾਨੂੰਨੀ ਬੱਸ ਰੋਕ ਕੇ...

ਹਰ ਬੂਥ, ਕਾਂਗਰਸ ਮਜ਼ਬੂਤ’ ਨੂੰ ਲੁਧਿਆਣਾ ਵਿੱਚ ਭਰਵਾਂ ਹੁੰਗਾਰਾ

ਹਰ ਬੂਥ, ਕਾਂਗਰਸ ਮਜ਼ਬੂਤ’ ਨੂੰ ਲੁਧਿਆਣਾ ਵਿੱਚ ਭਰਵਾਂ ਹੁੰਗਾਰਾ

ਕਾਂਗਰਸ ਵਿੱਚ ਅਨੁਸ਼ਾਸਨਹੀਣਤਾ ਲਈ ਕੋਈ ਥਾਂ ਨਹੀਂ: ਬਘੇਲ ਰਾਮ ਮੰਦਰ ਲਈ ਮਿਲੇ ਦਾਨ ਵਿੱਚ ਭਾਜਪਾ ਵੱਲੋਂ ਘਪਲੇਬਾਜ਼ੀ ਦਾ ਦੋਸ਼ ਕਿਹਾ, ਮਾਨ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਰਹੇ ਵੜਿੰਗ ਨੇ ਪ੍ਰੋਗਰਾਮ ਵਿੱਚ ਵਿਘਨ ਪਾਉਣ ਵਾਲਿਆਂ ਨੂੰ RSS ਦੇ ਏਜੰਟ ਦੱਸਿਆ ਕਿਹਾ, ਕਾਂਗਰਸ ਕਿਸੇ ਦੀ ਨਿੱਜੀ ਜਾਗੀਰ ਨਹੀਂ ਹਰ ਬੂਥ, ਕਾਂਗਰਸ...

ਵਰਲਡ ਬ੍ਰੈਸਟਫੀਡਿੰਗ ਵੀਕ: ਸਮਾਜ ਭਲਾਈ ਵਿਭਾਗ ਨੇ ਪੀਜੀਆਈਐੱਮਈਆਰ, ਚੰਡੀਗੜ੍ਹ ਵਿਖੇ ਆਂਗਣਵਾੜੀ ਵਰਕਰਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਆਯੋਜਿਤ ਕੀਤਾ

ਵਰਲਡ ਬ੍ਰੈਸਟਫੀਡਿੰਗ ਵੀਕ 2026 ਦੇ ਸਬੰਧ ਵਿੱਚ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਪੀਜੀਆਈਐੱਮਈਆਰ ਦੇ ਬਾਲ ਰੋਗ ਵਿਭਾਗ ਦੇ ਸਹਿਯੋਗ ਨਾਲ ਐਡਵਾਂਸਡ ਪੀਡੀਆਟ੍ਰਿਕਸ ਸੈਂਟਰ, ਵਿਖੇ ਲਗਭਗ 150 ਆਂਗਣਵਾੜੀ ਵਰਕਰਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਵਰ੍ਹੇ ਦੇ ਗਲੋਬਲ ਥੀਮ,...

ਵੱਡੀ ਖ਼ਬਰਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ ਤਨਖਾਹ, ਬਦਲੀਆਂ ਅਤੇ ਰੈਗੂਲਰ ਕਰਨ ਦੇ ਮੁੱਦਿਆਂ 'ਤੇ ਧਿਆਨ ਕੇਂਦਰਿਤ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਸਿਖਲਾਈ ਪ੍ਰੋਗਰਾਮਾਂ ਲਈ ਦਿੱਤੇ ਭਰੋਸੇ 'ਤੇ ਵਿਚਾਰ-ਵਟਾਂਦਰਾ ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ...

ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ ਦੁਰਵਿਹਾਰ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ ਦੁਰਵਿਹਾਰ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਸੀ.ਈ.ਓ. ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਨਾਉਣ ਦੇ ਹੁਕਮ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ...

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਵਾਹਨਾਂ ‘ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪੰਜਾਬ ਸਰਕਾਰ: ਕੈਬਨਿਟ ਮੰਤਰੀ ਸੌਂਦ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ...

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਸੈਕਟਰ-78 ਵਿੱਚ 2.92 ਏਕੜ ਜ਼ਮੀਨ ਅਲਾਟ; ਜਲਦੀ ਹੀ ਲਿਆ ਜਾਵੇਗਾ ਭੌਤਿਕ ਕਬਜ਼ਾ ਮੁੱਖ ਮੰਤਰੀ ਦਾ ਪ੍ਰਣ: ਬਜ਼ੁਰਗਾਂ ਦੀ ਅੱਖ ਵਿੱਚ ਲਾਚਾਰੀ ਦੇ ਹੰਝੂ ਨਹੀਂ, ਚਿਹਰੇ 'ਤੇ ਮੁਸਕਾਨ ਲਿਆਉਣਾ ਸਾਡਾ ਫ਼ਰਜ਼ ਪੰਜਾਬ ਦੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਪੁੱਟਦਿਆਂ ਸਮਾਜਿਕ...

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ...

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਮੋਹਾਲੀ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।...

ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

ਪੁਲਿਸ ਟੀਮਾਂ ਨੇ 296 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ — ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 492ਵੇਂ ਦਿਨ 152 ਨਸ਼ਾ ਤਸਕਰ 15.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਤਲੁਜ ਫ਼ਿਲਮ ‘ਤੇ ਪਾਬੰਦੀ ਦੀ ਕੀਤੀ ਨਿੰਦਾ, ਕਾਰਵਾਈ ਨੂੰ ਸੱਚ ਅਤੇ ਵਿਚਾਰ ਪ੍ਰਗਟਾਉਣ ਦੀ ਅਜ਼ਾਦੀ ਨੂੰ ਦਬਾਉਣਾ ਕਰਾਰ ਦਿੱਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫ਼ਿਲਮ ਸਤਲੁਜ ਦਾ ਪ੍ਰਸਾਰਣ ਭਾਰਤ ਅੰਦਰ ਰੋਕਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ...

ਕੇਜਰੀਵਾਲ ਦੀ ਗਰੰਟੀ ਨਿਕਲੀ ਜੁਮਲਾ, 20 ਹਜ਼ਾਰ ਕਰੋੜ ਦਾ ਵਾਅਦਾ ਸਿਰਫ 600 ਕਰੋੜ ‘ਤੇ ਸਿਮਟਿਆ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਦਾ ਤਿੱਖਾ ਹਮਲਾ - ਪੰਜਾਬ ਦਾ ਰੇਤਾ ਵੀ ਖਾ ਗਈ ਆਪ ਸਰਕਾਰ, 19,400 ਕਰੋੜ ਦਾ ਹਿਸਾਬ ਮੰਗਿਆ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ 'ਆਪ' ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੀ ਗਈ...

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ — ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ ਵੀ ਕੀਤੀ ਜ਼ਬਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ...

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਨਿਪਟਾਰਾ ਕਰਨਾ ਹੈ ਪਹਿਲਕਦਮੀ ਦਾ ਉਦੇਸ਼ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਮਸਲਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਪੰਜਾਬ ਪ੍ਰਵਾਸੀ ਭਾਰਤੀ ਮਾਮਲਿਆਂ...

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ’ ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਵਚਨਬੱਧ ਅਪ੍ਰੈਲ-ਮਈ ਦੌਰਾਨ ਪੰਜਾਬ ਭਰ ਵਿੱਚ 1,842 ਸਕੂਲੀ ਬੱਸਾਂ ਦੀ ਚੈਕਿੰਗ; ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ 'ਤੇ 526 ਦੇ ਚਲਾਨ ਅਤੇ 3 ਬੱਸਾਂ ਜ਼ਬਤ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ...