ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ

ਆਮ ਆਦਮੀ ਕਲੀਨਿਕ ਪੇਂਡੂ-ਸ਼ਹਿਰੀ ਸਿਹਤ ਸੰਭਾਲ ਵਿਚਲੇ ਖੱਪੇ ਨੂੰ ਪੂਰਨ ਵਿਚ ਮਦਦ ਕਰ ਰਹੇ ਹਨ: ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਸਿਹਤ ਸੰਭਾਲ ਖੇਤਰ ਚ ਨਿਵੇਸ਼ ਲਈ ਜ਼ਮੀਨ, ਪ੍ਰੋਤਸਾਹਨ ਅਤੇ ਨੀਤੀ ਸਹਾਇਤਾ ਦੀ ਪੇਸ਼ਕਸ਼ ਕਰਦੀ ਹੈ ਚੰਡੀਗੜ੍ਹ/ਮੋਹਾਲੀ, 14 ਮਾਰਚ: ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ...

ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 82 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 73 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 378ਵੇਂ ਦਿਨ 92 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 14 ਮਾਰਚ:...
ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ

o ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ। o ਜੋਨ ਵਾਈਜ਼ ਪ੍ਰਧਾਨਾਂ ਦਾ ਵੀ ਐਲਾਨ। ਚੰਡੀਗੜ੍ਹ 14 ਮਾਰਚ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਾਣੀਕੇ ਨਾਲ ਵਿਚਾਰ...

ਬਾਜਵਾ ਨੇ ਨਸ਼ੇ, ਕਿਸਾਨਾਂ ਅਤੇ ਸੰਘਵਾਦ ਨੂੰ ਲੈ ਕੇ ਸ਼ਾਹ ‘ਤੇ ਕੀਤੇ ਸਵਾਲ

ਚੰਡੀਗੜ੍ਹ, 14 ਮਾਰਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਵਿਖੇ ਆਪਣੀ ਰੈਲੀ ਦੌਰਾਨ ਕੀਤੇ ਦਾਅਵਿਆਂ ਦਾ ਸਖ਼ਤ ਖੰਡਨ ਕੀਤਾ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼...

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ – 2026 – ਏਰੋਸਪੇਸ ਅਤੇ ਰੱਖਿਆ ਸੈਸ਼ਨ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ ਚੰਡੀਗੜ੍ਹ/ਮੋਹਾਲੀ, ਮਾਰਚ 14- ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) – 2026 ਦੇ ਦੂਜੇ ਦਿਨ, ਏਰੋਸਪੇਸ ਅਤੇ ਰੱਖਿਆ ਬਾਰੇ ਸੈਸ਼ਨ ਦੌਰਾਨ ਦੇਸ਼ ਦੇ ਰੱਖਿਆ ਢਾਂਚੇ ਨੂੰ...
ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

– ਮਾਡਿਊਲ ਕੱਟੜਪੰਥੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਬਿਰਤਾਂਤ ਫੈਲਾਉਣ ਵਿੱਚ ਰਿਹੈ ਸ਼ਾਮਲ: ਡੀਜੀਪੀ ਗੌਰਵ ਯਾਦਵ – ਵਿਦੇਸ਼ੀ ਹੈਂਡਲਰਾਂ ਵੱਲੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੇ ਰਸਤਿਓਂ ਭੇਜੀ ਗਈ ਸੀ ਹਥਿਆਰਾਂ ਦੀ ਖੇਪ: ਐਸਐਸਪੀ ਸੁਹੇਲ ਕਾਸਿਮ ਮੀਰ...
×