politics

ਪ੍ਰਧਾਨ ਮੰਤਰੀ-ਸੇਤੂ ਯੋਜਨਾ ਦੇ ਤਹਿਤ ਰਾਜ ਸੰਚਾਲਨ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਮੁੱਖ ਸਕੱਤਰ ਨੇ ਕੀਤੀ

ਪ੍ਰਧਾਨ ਮੰਤਰੀ ਸਕਿੱਲਿੰਗ ਐਂਡ ਇੰਪਲੌਇਬਿਲਿਟੀ ਟ੍ਰਾਂਸਫਰਮੇਸ਼ਨ ਥਰੂ ਅਪਗ੍ਰੇਡਡ ਆਈਟੀਆਈ (ਪੀਐੱਮ-ਸੇਤੂ) ਯੋਜਨਾ ਦੇ ਤਹਿਤ ਚੰਡੀਗੜ੍ਹ ਕਲੱਸਟਰ ਦੀ ਰਾਜ ਸੰਚਾਲਨ ਕਮੇਟੀ (ਸਟੇਟ ਸਟੀਅਰਿੰਗ ਕਮੇਟੀ) ਦੀ ਪਹਿਲੀ ਮੀਟਿੰਗ ਅੱਜ ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਦੀ ਪ੍ਰਧਾਨਗੀ ਵਿੱਚ ਆਯੋਜਿਤ...

ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪੀਜੀਆਈਐੱਮਈਆਰ ਵਿਖੇ 110 ਫੁੱਟ ਉੱਚਾ ਯਾਦਗਾਰੀ ਰਾਸ਼ਟਰੀ ਝੰਡਾ ਲਹਿਰਾਇਆ; ਸੰਸਥਾ ਨੂੰ ਭਾਰਤ ਦੀ ਮੈਡੀਕਲ ਐਕਸੀਲੈਂਸ ਅਤੇ ਰਾਸ਼ਟਰੀ ਸੇਵਾ ਦਾ ਪ੍ਰਤੀਕ ਦੱਸਿਆ

ਨਿਰਸੁਆਰਥ ਸੇਵਾ, ਖੋਜ ਅਤੇ ਕਰੁਣਾ ਦੇ ਜ਼ਰੀਏ ਪੀਜੀਆਈਐੱਮਈਆਰ ਤਿਰੰਗੇ ਦੀ ਭਾਵਨਾ ਨੂੰ ਸਾਕਾਰ ਕਰਦਾ ਹੈ:" ਮਾਣਯੋਗ ਰਾਜਪਾਲ ਇਨੋਵੇਸ਼ਨ, ਖੋਜ ਅਤੇ ਸੰਵੇਦਨਸ਼ੀਲ ਸਿਹਤ ਸੇਵਾਵਾਂ ਦੇ ਜ਼ਰੀਏ ਪੀਜੀਆਈਐੱਮਈਆਰ ਰਾਸ਼ਟਰ ਦਾ ਵਿਸ਼ਵਾਸ ਨਿਰੰਤਰ ਕਮਾਉਂਦਾ ਰਹੇਗਾ": ਪ੍ਰੋ. ਵਿਵੇਕ ਲਾਲ, ਡਾਇਰੈਕਟਰ, ਪੀਜੀਆਈਐੱਮਈਆਰ ਦੇਸ਼ ਭਗਤੀ ਅਤੇ ਰਾਸ਼ਟਰੀ ਗੌਰਵ...

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਧਨਾਸ ਵਿਖੇ ਨਵੇਂ ਆਂਗਣਵਾੜੀ-ਅਤੇ-ਕ੍ਰੈਚ ਭਵਨ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਧਨਾਸ (ਸਾਇਟ-1) ਸਥਿਤ ਇੱਕ ਕਮਰੇ ਵਾਲੇ ਆਵਾਸ ਪਰਿਸਰ ਵਿੱਚ ਲਗਭਗ 1.49 ਕਰੋੜ ਦੀ ਅਨੁਮਾਨਿਤ ਲਾਗਤ ਨਾਲ ਨਵੇਂ ਆਂਗਣਵਾੜੀ-ਅਤੇ-ਕ੍ਰੈਚ ਭਵਨ ਦੇ ਨਿਰਮਾਣ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ। ਇਸ ਵੇਲੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ,...

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ, ਮੋਹਾਲੀ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਡਰਾਈਵਰ ਅਮਨਦੀਪ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਬਾਰੇ ਸਦਨ ਵਿੱਚ ਝੂਠ ਬੋਲਣ ਦੇ ਦੋਸ਼, ਹਰਪਾਲ ਸਿੰਘ ਚੀਮਾ ਖ਼ਿਲਾਫ਼ ਬੀਬਾ ਗਨੀਵ ਕੌਰ ਮਜੀਠੀਆ ਵਲੋਂ ਵਿਸ਼ੇਸ਼ ਅਧਿਕਾਰ ਹਨਨ ਦਾ ਨੋਟਿਸ

ਸ਼੍ਰੀ ਅਕਾਲ ਤਖਤ ਸਾਹਿਬ ਨੂੰ ਐਕਸਪੰਜ ਨਹੀਂ ਕੀਤਾ ਜਾ ਸਕਦਾ, ਸਦਨ ਨੂੰ ਗੁੰਮਰਾਹ ਕਰਨ ਵਾਲਿਆਂ ਨੂੰ ਜਵਾਬ ਦੇਣਾ ਹੀ ਪਵੇਗਾ: ਗਨੀਵ ਕੌਰ ਮਜੀਠੀਆ ਮਹਿਲਾ ਵਿਧਾਇਕ ਦਾ ਅਪਮਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਨੂੰ ਐਕਸਪੰਜ ਕਰਨ ਦੀ ਕਾਹਲੀ—ਸਪੀਕਰ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ "ਸਦਨ ਵਿੱਚ ਝੂਠ ਬੋਲਣਾ ਸਿਰਫ਼ ਵਿਰੋਧੀ ਧਿਰ ਦਾ...

ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣਾ ਮਾਨ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ: ਬਲਵਿੰਦਰ ਧਾਲੀਵਾਲ

ਬਹਿਬਲ ਕਲਾਂ, ਕੋਟਕਪੂਰਾ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਨੂੰ ਸਰਕਾਰ ਨੇ ਪੰਜਾਬ ਤੋਂ ਬਾਹਰ ਕਰਵਾਇਆ ਤਬਦੀਲ ਕਾਂਗਰਸੀ ਵਿਧਾਇਕਾਂ ਨਾਲ ਧਾਲੀਵਾਲ ਨੇ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਰੋਸ ਪ੍ਰਦਰਸ਼ਨ, ਸਰਕਾਰ ਤੋਂ ਮੰਗਿਆ ਜਵਾਬ ਵਿਧਾਨਸਭਾ ਮਾਨਸੂਨ ਇਜਲਾਸ ਦੌਰਾਨ ਬੈਨਰ ਅਤੇ ਤਖ਼ਤੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਸੇਵਾਮੁਕਤ...

ਐਸ.ਜੀ.ਪੀ.ਸੀ ਨੂੰ ਕਾਨੂੰਨੀ ਨੋਟਿਸ ਅਰਸ਼ਦੀਪ ਸਿੰਘ ਕਲੇਰ ਨੂੰ ਭੇਜਣਾ ਚਾਹੀਦਾ ਹੈ- ਸ ਗੁਰਪ੍ਰਤਾਪ ਸਿੰਘ ਵਡਾਲਾ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਐਸ.ਜੀ.ਪੀ.ਸੀ ਪ੍ਰਧਾਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਇਕ ਨਿਊਜ਼ ਚੈਨਲ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, ਕਿਉਂਕਿ ਉਸਨੇ ਗੈਰ ਕਾਨੂੰਨੀ ਢੰਗ ਨਾਲ ਗੁਰਬਾਣੀ ਪ੍ਰਸਾਰਣ ਸ਼ੁਰੂ ਕਰ...

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਕਿਹਾ; ਯੂਟਿਊਬ ਲਿੰਕ ਡਾਊਨਲੋਡ ਕਰਕੇ ਗੁਰਬਾਣੀ ਪ੍ਰਸਾਰਣ ਰੀ-ਸਟਰੀਮ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ ਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹਨ ਅਤੇ...

ਪ੍ਰੋ. (ਡਾ.) ਯਾਦਵਿੰਦਰ ਸਿੰਘ ਬਰਾੜ ਨੇ ਆਈ.ਕੇ. ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਜੋਂ ਅਹੁਦਾ ਸੰਭਾਲਿਆ

ਪੰਜਾਬ ਰਾਜਪਾਲ ਦੇ ਸੰਧਰਭ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸਰਕਾਰ ਵੱਲੋਂ ਡੀਨ ਆਫ਼ ਫੈਕਲਟੀ ਦੇ ਤੌਰ ਤੇ ਪ੍ਰੋ.ਬਰਾੜ ਨੂੰ ਉਪ - ਕੁਲਪਤੀ ਦੀ ਖ਼ਾਲੀ ਹੋਈ ਅਸਾਮੀ ਦਾ ਵਾਧੂ ਭਾਰ ਦਿੱਤਾ ਗਿਆ - ਵਰਤਮਾਨ ਵਿੱਚ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਅਤੇ ਇਲੈਕਟਰੀਕਲ ਇੰਜੀਨੀਅਰਿੰਗ ਵਿਭਾਗ ਮੁੱਖੀ ਵੱਜੋਂ ਸੇਵਾਵਾਂ...

ਵੱਡੀ ਖ਼ਬਰਾਂ

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼

ਚੰਡੀਗੜ੍ਹ,04 ਜੁਲਾਈ: ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ। ਇਸ...

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪਿਛਲੇ 4 ਸਾਲਾਂ ਵਿੱਚ ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਵਿਰੁੱਧ ਲੜਾਈ ਵਿੱਚ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ ਹੈ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਆਪਣਾ ਸਾਈਬਰ ਡਿਫੈਂਸ ਨੈੱਟਵਰਕ ਮਜ਼ਬੂਤ ਕਰਕੇ ਸਾਈਬਰ ਅਪਰਾਧ ਨੂੰ ਮੂੰਹ ਤੋੜ ਜਵਾਬ ਦੇਣ ਦੀ ਤਾਕਤ ਨੂੰ ਹੋਰ ਵਧਾਇਆ ਹੈ। ਪਿਛਲੇ ਦੋ ਸਾਲਾਂ ਤੋਂ ਹਰੇਕ ਜ਼ਿਲ੍ਹਾ...

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

ਯੂਟੀ ਸਕੱਤਰੇਤ ਵਿਖੇ ਸਰਕਾਰੀ ਸਕੂਲਾਂ ਦੇ ਦਸਵੀਂ ਕਲਾਸ ਦੇ ਹੋਣਹਾਰ ਵਿਦਿਆਰਥੀਆਂ ਲਈ ਕਰੀਅਰ ਮਾਰਗਦਰਸ਼ਨ ਅਤੇ ਪ੍ਰੇਰਣਾਦਾਇਕ ਸੰਵਾਦ ਸੈਸ਼ਨ ਆਯੋਜਿਤ

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਦੂਰਦਰਸ਼ੀ ਮਾਰਗਦਰਸ਼ਨ ਵਿੱਚ ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਨੇ ਯੂਟੀ ਸਕੱਤਰੇਤ ਵਿਖੇ ਸਰਕਾਰੀ ਸਕੂਲਾਂ ਦੇ ਦਸਵੀਂ ਕਲਾਸ ਦੇ ਹੋਣਹਾਰ ਵਿਦਿਆਰਥੀਆਂ ਲਈ ਕਰੀਅਰ ਮਾਰਗਦਰਸ਼ਨ ਅਤੇ ਪ੍ਰੇਰਣਾਦਾਇਕ ਸੰਵਾਦ ਸੈਸ਼ਨ ਦਾ ਆਯੋਜਨ ਕੀਤਾ। ਇਸ...

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਪਾਰਟੀ 'ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਅਕਾਲੀ ਦਲ ਨੂੰ ਅਲਵਿਦਾ ਆਖ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਐਡਵੋਕੇਟ ਰਾਜੇਸ਼ ਰਾਣਾ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ...

₹1,000 ਪ੍ਰਤੀ ਮਹੀਨਾ ਦਾ ਵਾਅਦਾ ਟੁੱਟਿਆ: ₹51,000 ਬਕਾਇਆ, 89 ਲੱਖ ਮਹਿਲਾਵਾਂ ਵਾਂਝੀਆਂ

ਭਗਵੰਤ ਮਾਨ ‘ਤੇ ਪ੍ਰਤੀ ਮਹਿਲਾ ₹51,000 ਬਕਾਇਆ; 89 ਲੱਖ ਮਹਿਲਾਵਾਂ ਨੂੰ ₹1,000 ਸਹਾਇਤਾ ਵੀ ਨਹੀਂ ਮਿਲੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਆਪ ਪਾਰਟੀ ਦੇ ਸ਼ਾਸਨ ਦੇ 51 ਮਹੀਨਿਆਂ ਦਾ ਕੁੱਲ ਬਕਾਇਆ ₹51,000 ਤੁਰੰਤ ਮਹਿਲਾਵਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਵੇ।...

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 206 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 489ਵੇਂ ਦਿਨ 2.1 ਹੈਰੋਇਨ ਸਮੇਤ 187 ਨਸ਼ਾ ਤਸਕਰ ਗ੍ਰਿਫ਼ਤਾ ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ...

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਤਹਿਤ ਬਾਗ਼ਬਾਨੀ...

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਉੱਭਰ ਰਹੇ ਭਵਿੱਖਮੁਖੀ ਬਾਜ਼ਾਰ ਲਈ ਬਾਸਮਤੀ, ਮਾਰਕਫੈਡ ਤੇ ਮਿਲਕਫੈਡ ਦੇ ਪ੍ਰੋਸੈਸਡ ਫੂਡ ਅਤੇ ਐਗਰੀ-ਟੈਕ ਨੂੰ ਮੁੱਖ ਨਿਰਯਾਤ ਥੰਮ੍ਹ ਵਜੋਂ ਤਰਜੀਹ ਦਿੱਤੀ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਇੱਥੇ ਮਗਸੀਪਾ ਵਿਖੇ ਇਨਵੈਸਟ ਪੰਜਾਬ, ਪੰਜਾਬ ਐਗਰੋ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ...

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ- ਹਰ ਬਜ਼ੁਰਗ ਸਤਿਕਾਰ, ਦੇਖਭਾਲ ਅਤੇ ਸਮੇਂ ਸਿਰ ਸਹਾਇਤਾ ਦਾ ਹੱਕਦਾਰ ਪੰਜਾਬ ਵਿੱਚ 2.5 ਲੱਖ ਤੋਂ ਵੱਧ ਕਾਲਾਂ ਦਾ ਕੀਤਾ ਨਿਪਟਾਰਾ; 91 ਬੇਸਹਾਰਾ ਬਜ਼ੁਰਗਾਂ ਨੂੰ ਪਰਿਵਾਰਾਂ ਨਾਲ ਮਿਲਾਇਆ ਅਤੇ ਬਜ਼ੁਰਗਾਂ ਨਾਲ ਦੁਰਵਿਵਹਾਰ ਤੇ ਗੁਜ਼ਾਰਾ ਭੱਤੇ ਦੇ 1,000 ਤੋਂ ਵੱਧ ਮਾਮਲੇ ਸੁਲਝਾਏ...

ਚੰਡੀਗੜ੍ਹ ਰੈੱਡ ਕਰਾਸ ਨੇ ‘ਰੈੱਡ ਕਰਾਸ ਪੰਛੀ ਬਸੇਰਾ’ ਪੰਛੀ ਭਲਾਈ ਪ੍ਰੋਗਰਾਮ ਸ਼ੁਰੂ ਕੀਤਾ

ਚੰਡੀਗੜ੍ਹ ਰੈੱਡ ਕਰਾਸ ਸੋਸਾਇਟੀ ਨੇ ਇਨਫੋਸਿਸ ਫਾਊਂਡੇਸ਼ਨ ਰੈੱਡ ਕਰਾਸ ਸਰਾਏ ਵਿਖੇ ਆਪਣੀ ਪੰਛੀ ਭਲਾਈ ਪਹਿਲ, "ਰੈੱਡ ਕਰਾਸ ਪੰਛੀ ਬਸੇਰਾ" ਦੀ ਸ਼ੁਰੂਆਤ ਕੀਤੀ। ਇਸ ਅਨੂਠੀ ਪਹਿਲ ਦਾ ਉਦਘਾਟਨ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ-ਅਤੇ-ਚੇਅਰਮੈਨ, ਚੰਡੀਗੜ੍ਹ ਰੈੱਡ ਕਰਾਸ ਅਤੇ ਸ਼੍ਰੀ ਅਮਨਦੀਪ ਸਿੰਘ, ਪੀਸੀਐੱਸ,...

ਡਿਪਟੀ ਕਮਿਸ਼ਨਰ, ਚੰਡੀਗੜ੍ਹ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ ਨੇ ਅੱਜ15 ਅਗਸਤ, 2026 ਨੂੰ ਸੈਕਟਰ 17, ਚੰਡੀਗੜ੍ਹ ਸਥਿਤ ਪਰੇਡ ਗਰਾਊਂਡ ਵਿਖੇ ਆਯੋਜਿਤ ਹੋਣ ਵਾਲੇ ਸੁਤੰਤਰਤਾ ਦਿਵਸ

ਡਿਪਟੀ ਕਮਿਸ਼ਨਰ, ਚੰਡੀਗੜ੍ਹ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ ਨੇ ਅੱਜ15 ਅਗਸਤ, 2026 ਨੂੰ ਸੈਕਟਰ 17, ਚੰਡੀਗੜ੍ਹ ਸਥਿਤ ਪਰੇਡ ਗਰਾਊਂਡ ਵਿਖੇ ਆਯੋਜਿਤ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ ਅਤੇ ਉਨ੍ਹਾਂ ਨੂੰ ਅੰਤਿਮ ਰੂਪ ਦੇਣ ਲਈ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।...