politics
ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ: ਡੀ.ਜੀ.ਪੀ. ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ...

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ

ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ ਲੋੜਾਂ ਮੁਤਾਬਿਕ ਪੂਰੀ ਤਰ੍ਹਾਂ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਨਹੀਂ ਜੂਝ ਰਿਹਾ ਸੀ। ਅਣਸੋਧਿਆ ਪਾਣੀ ਨਾਲ ਨਾਲੀਆਂ ਭਰੀਆਂ ਰਹਿੰਦੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਨਜਿੱਠਣ ਲਈ ਹੁਣ - ਅਮਰੁਤ 2.0 ਸਕੀਮ ਤਹਿਤ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ਮਿਲਿਆ 1,044 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੈੱਸ ਇਲਾਜ

ਸਿਹਤ ਯੋਜਨਾ ਦੀ ਅਸਲ ਸਫ਼ਲਤਾ ਉਦੋਂ ਹੀ ਹੈ, ਜਦੋਂ ਲੋੜ ਪੈਣ ’ਤੇ ਲੋਕਾਂ ਨੂੰ ਇਲਾਜ ਮਿਲੇ :ਡਾ. ਬਲਬੀਰ ਸਿੰਘ ਸਿਹਤ ਕਾਰਡ ਨੇ ਔਖੀ ਗਰਭ ਅਵਸਥਾ ਦੌਰਾਨ ਸਾਡਾ ਸਾਥ ਦਿੱਤਾ ਅਤੇ ਮੇਰੇ ਬੱਚੇ ਨੂੰ ਸਿਹਤਮੰਦ ਜੀਵਨ ਮਿਲਿਆ : ਸੁਰੇਸ਼ਪਾਲ ਕੌਰ, ਲਾਭਪਾਤਰੀ ਮੁਫ਼ਤ ਨੀ ਰਿਪਲੇਸਮੈਂਟ ਸਰਜਰੀ ਨਾਲ ਮੈਨੂੰ ਬਿਹਤਰ ਜ਼ਿੰਦਗੀ ਮਿਲੀ : ਰੂਪਿੰਦਰ ਕੌਰ,...

ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਵਿਦੇਸ਼ ਜਾਣ ਦੀ ਪਿਰਤ ਨੂੰ ਤੋੜ ਕੇ ਨੌਜਵਾਨਾਂ ਲਈ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ 10 ਲੱਖ ਤੋਂ ਵੱਧ ਐੱਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ, 10 ਹਜ਼ਾਰ ਆਂਗਣਵਾੜੀ ਭਰਤੀਆਂ ਅਤੇ ਸਰਕਾਰੀ ਸਕੂਲਾਂ ਦੇ ਕਾਇਆ-ਕਲਪ ਨੇ ਸਮਾਜਿਕ ਨਿਆਂ ਨੂੰ ਦਿੱਤੀ ਨਵੀਂ ਤਾਕਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ...

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ,ਰਾਜ ਵਿਜੀਲੈਂਸ ਬਿਊਰੋ ਦੇ...

ਪੰਜਾਬ ਵਿੱਚ ਸਥਿਰਤਾ ਅਤੇ ਸੁਰੱਖਿਆ ਸਿਰਫ਼ ਕਾਂਗਰਸ ਹੀ ਯਕੀਨੀ ਬਣਾ ਸਕਦੀ ਹੈ: ਬਘੇਲ

ਪੰਜਾਬ ਵਿੱਚ ਸਥਿਰਤਾ ਅਤੇ ਸੁਰੱਖਿਆ ਸਿਰਫ਼ ਕਾਂਗਰਸ ਹੀ ਯਕੀਨੀ ਬਣਾ ਸਕਦੀ ਹੈ: ਬਘੇਲ

ਕਿਹਾ, ‘ਆਪ’ ਅਤੇ ਭਾਜਪਾ ਦੋਵੇਂ ਝੂਠੇ ਲੋਕਾਂ ਦੀਆਂ ਪਾਰਟੀਆਂ · ਮੇਰਾ ਸੁਪਨਾ ਹੈ ਕਿ ਕਾਂਗਰਸ ਦੇ ਮੁੱਖ ਮੰਤਰੀ ਨੂੰ ਸਹੁੰ ਚੁੱਕਦੇ ਦੇਖਾਂ: ਵੜਿੰਗ · ਐਲਾਨ, ‘ਸਲੀਪਰ ਸੈੱਲਾਂ’ ਨੂੰ ਨਹੀਂ ਮਿਲੇਗੀ ਟਿਕਟ ਪੰਜਾਬ ਦੇ ਇੰਚਾਰਜ ਏਆਈਸੀਸੀ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਅੱਜ ਕਿਹਾ ਕਿ ਸੂਬੇ ਵਿੱਚ ਸਥਿਰਤਾ ਅਤੇ ਸੁਰੱਖਿਆ ਸਿਰਫ਼ ਕਾਂਗਰਸ...

ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ “ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ” ਜ਼ਿਲ੍ਹਾ ਪੱਧਰੀ ਮੁਕਾਬਲੇ ਦਾ ਸਫ਼ਲ ਆਯੋਜਨ

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੀ ਸਰਪ੍ਰਸਤੀ ਵਿੱਚ ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ ਦੇਵ ਸਮਾਜ ਕਾਲਜ ਫੌਰ ਵੂਮੈਨ, ਸੈਕਟਰ 45, ਚੰਡੀਗੜ੍ਹ ਵਿਖੇ "ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ" ਜ਼ਿਲ੍ਹਾ ਪੱਧਰ ਮੁਕਾਬਲੇ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਲਗਭਗ 200 ਨੌਜਵਾਨਾਂ ਨੇ ਅੱਠ ਪ੍ਰਤੀਯੋਗੀ...

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ ਦੇ 30 ਕਰੋੜ ਵਾਹਨਾਂ ਨੂੰ ਸਕ੍ਰੈਪ ਵਿੱਚ ਬਦਲਣ 'ਤੇ ਤੁਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹੜੀ ਮਜਬੂਰੀ ਪ੍ਰਧਾਨ ਮੰਤਰੀ ਮੋਦੀ ਨੂੰ ਟਰੰਪ ਅੱਗੇ ਝੁਕਣ ਅਤੇ ਉਨ੍ਹਾਂ ਦੀ ਹਰ ਗੱਲ ਮੰਨਣ ਲਈ ਮਜਬੂਰ ਕਰ ਰਹੀ ਹੈ? ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਇਸ ਇੰਟਰਐਕਟਿਵ ਸੈਸ਼ਨ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਸਵੰਤ ਸਿੰਘ ਗੱਜਣ ਮਾਜਰਾ ਨੇ ਵੀ ਕੀਤੀ ਸ਼ਮੂਲੀਅਤ ਸਪੀਕਰ ਨੇ ਵੈਸਟ ਪੁਆਇੰਟ ਸਕੂਲ ਦੀਆਂ ਵਿਦਿਆਰਥਣਾਂ ਹਰਗੁਣਰੀਤ ਕੌਰ ਅਤੇ ਰਮਨਪ੍ਰੀਤ ਕੌਰ ਨੂੰ ਦਿੱਤੇ ਇਨਾਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ...

ਵੱਡੀ ਖ਼ਬਰਾਂ

ਝੂਠੀਆਂ ਗਾਰੰਟੀਆਂ ਵਾਲੀ ‘ਆਪ’ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ‘ਮਹਾ ਧੋਖਾ’

ਪੰਜ ਸਾਲਾਂ ਦੀ ਥਾਂ ਸਿਰਫ਼ 3 ਮਹੀਨੇ ਦੇ ਪੈਸੇ ਦੇ ਕੇ ਵੋਟਾਂ ਵਟੋਰਨ ਦੀ ਫ਼ਿਰਾਕ ਵਿੱਚ ਆਪ ਸਰਕਾਰ: ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੀਆਂ ਔਰਤਾਂ ਨਾਲ 'ਮਹਾ ਧੋਖਾ' ਕਰਨ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ...

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਭਗਵੰਤ ਮਾਨ ਸਰਕਾਰ ਨੇ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਜਾਰੀ ਕੀਤੀਆਂ • ਪੰਜਾਬ ਦੀ ਹਰ ਔਰਤ ਨੂੰ ਮਿਲੇ 3000, ਜਦਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਮਿਲੇ 4500 ਰੁਪਏ • ‘ਆਪ’ ਨੇ ਆਪਣਾ ਆਖਰੀ ਚੋਣ ਵਾਅਦਾ ਵੀ ਪੂਰਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ‘ਆਪ’ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ...

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਸਰਹੱਦੀ ਰਸਤਿਆਂ ਰਾਹੀਂ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ ਵੋਟਰ ਸੂਚੀ ਦੀ 90 ਫੀਸਦ ਮੈਪਿੰਗ ਦਾ ਕੰਮ ਮੁਕੰਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਸ.ਆਈ.ਆਰ. ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ...

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਅਪਰਾਧਿਕ ਨੈੱਟਵਰਕ ਨਾਲ ਸਬੰਧਤ, ਹਾਲੀਆ ਅਪਰਾਧਕ ਮਾਮਲੇ ਵਿੱਚ ਸਨ ਲੋੜੀਂਦੇ: ਡੀਜੀਪੀ ਗੌਰਵ ਯਾਦਵ* ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਰੋਧੀ ਗੈਂਗ ਦੇ ਮੈਂਬਰ ਨੂੰ ਜਾਨੋਂ ਮਾਰਨ ਜਾ ਰਹੇ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ...

ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਦਿੱਤਾ ਜ਼ੋਰ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਸਥਾਪਿਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਚੇਅਰਮੈਨ...

ਕੌਮੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ; 10 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ

ਕੇਂਦਰੀ ਸਿੱਖਿਆ ਮੰਤਰਾਲੇ ਨੇ 'ਨੈਸ਼ਨਲ ਐਵਾਰਡ ਫਾਰ ਟੀਚਰਜ਼ 2026' (ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ) ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਹ ਪੁਰਸਕਾਰ ਦੇਸ਼ ਵਿੱਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹੈ। ਇਹ ਪੁਰਸਕਾਰ ਉਨ੍ਹਾਂ ਅਧਿਆਪਕਾਂ ਨੂੰ ਮਾਨਤਾ ਦਿੰਦਾ ਅਤੇ ਸਨਮਾਨ ਕਰਦਾ ਹੈ...

5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

ਪੰਥਕ ਇਕਜੁੱਟਤਾ ਲਈ 5 ਜੁਲਾਈ ਨੂੰ ਅੰਮ੍ਰਿਤਸਰ ਪੁੱਜਣ ਦੀ ਕੀਤੀ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੱਖੇ ਪੰਥਕ ਇਕੱਠ ਵਿੱਚ...

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਵਿੱਚ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਸਵਿਮਿੰਗ ਪੂਲ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਨਾਲ ਲੈਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਵਿਮਿੰਗ ਪੂਲ ਦੀ ਲੰਬਾਈ 50 ਮੀਟਰ, ਚੌੜਾਈ 21 ਮੀਟਰ ਅਤੇ ਡੂੰਘਾਈ 4.6 ਤੋਂ 7.6 ਫੁੱਟ ਤੱਕ ਹੈ:...

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਅੱਜ ਦੇ ਮੁਕਾਬਲੇਭਰੇ ਅਤੇ ਨਵੀਨਤਾ-ਕੇਂਦਰਿਤ ਯੁੱਗ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਸੀਜੀਸੀ ਵੈਂਚਰਨੈਸਟ ਦੇਸ਼ ਦੇ ਅਗੇਤੀ ਯੂਨੀਵਰਸਿਟੀ ਆਧਾਰਿਤ ਸਟਾਰਟਅੱਪ ਇਨਕਿਊਬੇਸ਼ਨ ਕੇਂਦਰਾਂ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਨਵੀਨਤਾ ਨੂੰ ਉਤਸ਼ਾਹਿਤ ਕਰਨ, ਉੱਦਮੀਆਂ ਨੂੰ ਸਮਰੱਥ ਬਣਾਉਣ ਅਤੇ ਸਮਾਜ ਉੱਤੇ ਸਕਾਰਾਤਮਕ...

ਸਿੱਖਾਂ ਦੇ ਧਾਰਮਿਕ ਮਾਮਲਿਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨ ਲਈ ਪਾਬੰਦ ਹੈ ਸਰਕਾਰ: ਵੜਿੰਗ

ਕਿਹਾ: ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਮੁੱਖ ਮੰਤਰੀ ਪਾਬੰਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਨਾਲ ਸੰਬੰਧਤ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ...

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

6,131.91 ਕਰੋੜ ਰੁਪਏ ਦਾ ਸਾਲਾਨਾ ਸਮਾਜਿਕ ਸੁਰੱਖਿਆ ਬਜਟ ਲਗਭਗ 36 ਲੱਖ ਲਾਭਪਾਤਰੀਆਂ ਦੀ ਕਰ ਰਿਹਾ ਸੁਰੱਖਿਆ *ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ; ਔਰਤਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ 535 ਕਰੋੜ ਰੁਪਏ ਜਾਰੀ* ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ...