ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ ਸੈਨਿਕ ਹੋਵੇ ਜਾਂ ਕਿਸਾਨ, ਪੰਜਾਬ ਨੂੰ ਹਮੇਸ਼ਾ ਕੀਮਤ ਤਾਰਨੀ ਪਈ ਪਰ ਸਾਡੇ ਨਾਲ ਬੇਇਨਸਾਫੀ ਲਈ ਕੋਈ ਅਦਾਇਗੀ ਨਹੀਂ ਕਰਾਂਗੇ-ਭਗਵੰਤ ਸਿੰਘ ਮਾਨ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ ਨੂੰ ਚੁਣੌਤੀ-...
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਇਹ ਕਦਮ ਬੀ.ਬੀ.ਐਮ.ਬੀ. ਅਤੇ ਭਾਜਪਾ ਵੱਲੋਂ ਸੀ.ਆਈ.ਐਸ.ਐਫ. ਤਾਇਨਾਤ ਕਰਕੇ ਸੂਬੇ ਦੇ ਪਾਣੀਆਂ ‘ਤੇ ਡਾਕਾ ਮਾਰਨ ਦਾ ਨਾਪਾਕ ਮਨਸੂਬਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਇਹ ਕਦਮ ਬੀ.ਬੀ.ਐਮ.ਬੀ. ਅਤੇ ਭਾਜਪਾ ਵੱਲੋਂ ਸੀ.ਆਈ.ਐਸ.ਐਫ. ਤਾਇਨਾਤ ਕਰਕੇ ਸੂਬੇ ਦੇ ਪਾਣੀਆਂ ‘ਤੇ ਡਾਕਾ ਮਾਰਨ ਦਾ ਨਾਪਾਕ ਮਨਸੂਬਾ ਹੈ।

ਉਨ੍ਹਾਂ ਕਿਹਾ ਕਿ ਖੁਦ ਨੂੰ ਪਾਣੀਆਂ ਦੇ ਰਾਖੇ ਦੱਸਣ ਵਾਲੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਰਗੇ ਭਾਜਪਾਈ ਬਣੇ ‘ਕਾਂਗਰਸੀ ਆਗੂਆਂ’ ਨੂੰ ਇਸ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਫ ਸ਼ਬਦਾਂ ਵਿੱਚ ਕਿਹਾ ਕਿ ਇਹ ਭਾਜਪਾ ਅਤੇ...
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਭਾਖੜਾ ਡੈਮਾਂ ‘ਤੇ ਸੀ ਆਈ ਐਸ ਐਫ ਤਾਇਨਾਤੀ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਵਾਦ ਪੈਦਾ ਕਰਨ ਦੀ ਨਿੰਦਾ ਕੀਤੀ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਭਾਖੜਾ ਡੈਮਾਂ ‘ਤੇ ਸੀ ਆਈ ਐਸ ਐਫ ਤਾਇਨਾਤੀ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਵਾਦ ਪੈਦਾ ਕਰਨ ਦੀ ਨਿੰਦਾ ਕੀਤੀ

ਨਵੀਂ ਦਿੱਲੀ, 22 ਮਈ – ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ ਭਾਖੜਾ ਡੈਮਾਂ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੀ ਹਾਲ ਹੀ ਵਿੱਚ ਤਾਇਨਾਤੀ ਦਾ ਬੇਲੋੜਾ ਰਾਜਨੀਤੀਕਰਨ...
ਬਾਜਵਾ ਨੇ ‘ਆਪ’ ਸਰਕਾਰ ‘ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਦਾ ਦੋਸ਼ ਲਾਇਆ।

ਬਾਜਵਾ ਨੇ ‘ਆਪ’ ਸਰਕਾਰ ‘ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਦਾ ਦੋਸ਼ ਲਾਇਆ।

ਚੰਡੀਗੜ੍ਹ, 21 ਮਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਖੁੱਲ੍ਹੇ ਬਾਜ਼ਾਰ ਤੋਂ ਉਧਾਰ ਲੈਣ ਦੀ ਸੀਮਾ ਵਿੱਚ ਕਟੌਤੀ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ...
ਆਪ ਸੰਸਦ ਮੈਂਬਰ ਰਾਘਵ ਚੱਢਾ ਨੇ ਏਸ਼ੀਆ ਲੀਡਰਸ਼ਿਪ ਕਾਨਫਰੰਸ ਵਿੱਚ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਅਤੇ ਪਾਕਿਸਤਾਨ-ਪ੍ਰਯੋਜਿਤ ਅੱਤਵਾਦ ਵਿਰੁੱਧ ਭਾਸ਼ਣ ਦਿੱਤਾ

ਆਪ ਸੰਸਦ ਮੈਂਬਰ ਰਾਘਵ ਚੱਢਾ ਨੇ ਏਸ਼ੀਆ ਲੀਡਰਸ਼ਿਪ ਕਾਨਫਰੰਸ ਵਿੱਚ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਅਤੇ ਪਾਕਿਸਤਾਨ-ਪ੍ਰਯੋਜਿਤ ਅੱਤਵਾਦ ਵਿਰੁੱਧ ਭਾਸ਼ਣ ਦਿੱਤਾ

ਦੱਖਣੀ ਕੋਰੀਆ ਵਿੱਚ ਗਲੋਬਲ ਫੋਰਮ ਵਿੱਚ, ਸੰਸਦ ਮੈਂਬਰ ਰਾਘਵ ਚੱਢਾ ਨੇ ਪਾਕਿਸਤਾਨ-ਪ੍ਰਯੋਜਿਤ ਅੱਤਵਾਦ ਵਿਰੁੱਧ ਇੱਕਜੁੱਟ ਗਲੋਬਲ ਫਰੰਟ ਦਾ ਸੱਦਾ ਦਿੱਤਾ ਆਪ੍ਰੇਸ਼ਨ ਸਿੰਦੂਰ ਨੇ ਸਾਬਤ ਕੀਤਾ ਕਿ ਭਾਰਤ ਨੇ ਡੂੰਘਾ ਹਮਲਾ ਕੀਤਾ, ਅੱਤਵਾਦੀਆਂ ਦੇ ਸੁਰੱਖਿਅਤ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ; ⁠ਜ਼ੀਰੋ ਟਾਲਰੈਂਸ ਭਾਰਤ ਦਾ ਨਵਾਂ ਸਿਧਾਂਤ ਹੈ:...
ਪੰਜਾਬ ਦੇ ਵੱਡੇ ਅਹੁਦਿਆਂ ਤੇ ਬਾਹਰੀ ਨਿਯੁਕਤੀਆਂ ਕਰਕੇ “ਆਪ” ਪਾਰਟੀ ਨੇ ਪੰਜਾਬੀਆਂ ਨਾਲ ਕੀਤਾ ਵੱਡਾ ਧੋਖਾ: ਅਨੀਲ ਸਰੀਨ

ਪੰਜਾਬ ਦੇ ਵੱਡੇ ਅਹੁਦਿਆਂ ਤੇ ਬਾਹਰੀ ਨਿਯੁਕਤੀਆਂ ਕਰਕੇ “ਆਪ” ਪਾਰਟੀ ਨੇ ਪੰਜਾਬੀਆਂ ਨਾਲ ਕੀਤਾ ਵੱਡਾ ਧੋਖਾ: ਅਨੀਲ ਸਰੀਨ

ਚੰਡੀਗੜ੍ਹ 20 ਮਈ- ਬਦਲਾਅ ਲਿਆਉਣ ਦੀ ਰਾਜਨੀਤੀ ਕਰਨ ਦੀ ਗੱਲ ਕਹਿ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ‘ਆਪ’ ਸਰਕਾਰ ਪੰਜਾਬੀਆਂ ਨਾਲ ਲਗਾਤਾਰ ਧੋਖਾ ਕਰਦੀ ਆ ਰਹੀ ਹੈ। ‘ਆਪ’ ਪਾਰਟੀ ਇੱਕ ਵਾਰ ਫਿਰ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਸੂਬਾ ਜਰਨਲ ਸਕੱਤਰ ਸ਼੍ਰੀ...
×