ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਸੰਸਦੀ ਨਿਯਮਾਂ ਦੀ ਉਲੰਘਣਾ ‘ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਸੰਸਦੀ ਨਿਯਮਾਂ ਦੀ ਉਲੰਘਣਾ ‘ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ

ਚੰਡੀਗੜ੍ਹ, 20 ਮਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਥਾਪਤ ਸੰਸਦੀ ਕਨਵੈਨਸ਼ਨ ਨੂੰ ਨਜ਼ਰਅੰਦਾਜ਼ ਕਰਨ ਦੇ ਫੈਸਲੇ ‘ਤੇ ਡੂੰਘੀ ਚਿੰਤਾ ਅਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲਿਖੇ ਪੱਤਰ ਵਿੱਚ ਬਾਜਵਾ ਨੇ ਜ਼ੋਰ ਦੇ...
ਰਵਨੀਤ ਬਿੱਟੂ ਵੱਲੋਂ ਭਗਵੰਤ ਮਾਨ ‘ਤੇ ਦਿੱਲੀ ਦੇ ਆਪ ਨੇਤਾਵਾਂ ਦੀ ਨਿਯੁਕਤੀਆਂ ਨੂੰ ਲੈ ਕੇ ਚੋਟ

ਰਵਨੀਤ ਬਿੱਟੂ ਵੱਲੋਂ ਭਗਵੰਤ ਮਾਨ ‘ਤੇ ਦਿੱਲੀ ਦੇ ਆਪ ਨੇਤਾਵਾਂ ਦੀ ਨਿਯੁਕਤੀਆਂ ਨੂੰ ਲੈ ਕੇ ਚੋਟ

ਨਵੀਂ ਦਿੱਲੀ, 20 ਮਈ, 2025 — ਕੇਂਦਰੀ ਰੇਲ ਮੰਤਰੀ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦੇ ਹੋਏ ਦਿੱਲੀ ਦੇ ਆਮ ਆਦਮੀ ਪਾਰਟੀ (AAP) ਨੇਤਾਵਾਂ ਨੂੰ ਪੰਜਾਬ ਦੇ ਪਰਸ਼ਾਸਕੀ ਢਾਂਚੇ ‘ਚ ਉੱਚ ਅਹੁਦਿਆਂ ‘ਤੇ ਨਿਯੁਕਤ ਕਰਨ ਦੇ ਫੈਸਲੇ...
ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਭਾਜਪਾ: ਕੰਗ ਨੇ ਮਜੀਠਾ ਮਾਮਲੇ ‘ਚ ਸੁਨੀਲ ਜਾਖੜ ਨੂੰ ਘੇਰਿਆ

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਭਾਜਪਾ: ਕੰਗ ਨੇ ਮਜੀਠਾ ਮਾਮਲੇ ‘ਚ ਸੁਨੀਲ ਜਾਖੜ ਨੂੰ ਘੇਰਿਆ

ਜਾਖੜ ਦਾ ਦੋਹਰਾ ਚਿਹਰਾ ਹੋਇਆ ਬੇਨਕਾਬ: ਕਾਂਗਰਸ ਸਰਕਾਰ ‘ਚ ਰਹੇ ਚੁੱਪ, ਹੁਣ ਭਾਜਪਾ ਨੂੰ ਖ਼ੁਸ਼ ਕਰਨ ਲਈ ਚੁੱਕ ਰਹੇ ਹਨ ਆਵਾਜ਼: ਕੰਗ ਮੀਥੇਨੌਲ ਦੀ ਖਰੀਦ-ਫਰੋਕਤ ‘ਤੇ ਰੋਕ ਲਗਾਉਣ ‘ਚ ਕੇਂਦਰ ਸਰਕਾਰ ਨਾਕਾਮ – ‘ਆਪ’ ਨੇ ਭਾਜਪਾ ਨੂੰ ਦਿੱਤੀ ਸੀਧੀ ਚੁਣੌਤੀ ਚੰਡੀਗੜ੍ਹ, 19 ਮਈ ਆਮ ਆਦਮੀ ਪਾਰਟੀ (ਆਪ)...
ਭਾਜਪਾ ਹਥਿਆਰਬੰਦ ਬਲਾਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ: ਵੜਿੰਗ

ਭਾਜਪਾ ਹਥਿਆਰਬੰਦ ਬਲਾਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ: ਵੜਿੰਗ

· ਪਾਕਿਸਤਾਨ ਨੂੰ ਅੱਤਵਾਦੀ ਹਮਲਿਆਂ ਬਾਰੇ ਪਹਿਲਾਂ ਤੋਂ ਚੇਤਾਵਨੀ ਦੇਣ ਦੇ ਪਿੱਛੇ ਦੇ ਤਰਕ ‘ਤੇ ਸਵਾਲ ਉਠਾਇਆ ਚੰਡੀਗੜ੍ਹ, 19 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ‘ਤੇ ਸਾਡੇ ਹਥਿਆਰਬੰਦ ਬਲਾਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਆਪਣੇ ਸਿਰ ਲਗਾਉਣ ਦੀ ਕੋਸ਼ਿਸ਼ ਕਰਨ ਦਾ...
ਅੰਤਿਮ ਸੰਸਕਾਰ ਮਾਨ ਦੇ ਨਸ਼ਾ ਮੁਕਤ ਪਿੰਡਾਂ ਦੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਕਰਦਾ ਹੈ: ਬਾਜਵਾ

ਅੰਤਿਮ ਸੰਸਕਾਰ ਮਾਨ ਦੇ ਨਸ਼ਾ ਮੁਕਤ ਪਿੰਡਾਂ ਦੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਕਰਦਾ ਹੈ: ਬਾਜਵਾ

ਚੰਡੀਗੜ੍ਹ, 19 ਮਈ ਚਾਰ ਨੌਜਵਾਨਾਂ ਬੱਬੂ ਸਿੰਘ (32) ਅਤੇ ਪ੍ਰਭਜੋਤ ਸਿੰਘ (25) ਬਰਨਾਲਾ ਤੋਂ, ਤਰਨ ਤਾਰਨ ਦੇ ਪਰਮਜੀਤ ਸਿੰਘ ਅਤੇ ਸੰਗਰੂਰ ਦੇ ਬਖੋਪੀਰ ਦੇ 25 ਸਾਲਾ ਨੌਜਵਾਨ ਦੀ ਦੁਖਦਾਈ ਮੌਤ ਨੇ ਇਕ ਵਾਰ ਫਿਰ ਪੰਜਾਬ ਦੇ ਨਸ਼ਿਆਂ ਦੀ ਸਮੱਸਿਆ ਦੀ ਭਿਆਨਕ ਹਕੀਕਤ ਨੂੰ ਉਜਾਗਰ ਕਰ ਦਿੱਤਾ ਹੈ। ਇਹ ਇਕੱਲੇ ਕੇਸ ਜਾਂ ਹਾਦਸੇ ਨਹੀਂ ਸਨ...
ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦਾ ਵਫ਼ਦ ਮਿਲਿਆ ਰਾਜਪਾਲ ਨੂੰ, ਅੰਮ੍ਰਿਤਸਰ ਸ਼ਰਾਬ ਤਰਾਸਦੀ ਅਤੇ ਆਪ ਦੇ ਸ਼ਰਾਬ ਮਾਫੀਆ ਨਾਲ ਸਬੰਧਾਂ ਦੀ ਸੀਬੀਆਈ ਜਾਂਚ ਦੀ ਮੰਗ

ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦਾ ਵਫ਼ਦ ਮਿਲਿਆ ਰਾਜਪਾਲ ਨੂੰ, ਅੰਮ੍ਰਿਤਸਰ ਸ਼ਰਾਬ ਤਰਾਸਦੀ ਅਤੇ ਆਪ ਦੇ ਸ਼ਰਾਬ ਮਾਫੀਆ ਨਾਲ ਸਬੰਧਾਂ ਦੀ ਸੀਬੀਆਈ ਜਾਂਚ ਦੀ ਮੰਗ

ਦਿੱਲੀ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦਾ ਦਾਇਰਾ ਵਧਾ ਕੇ ਅੰਮ੍ਰਿਤਸਰ ਸ਼ਰਾਬ ਤਰਾਸਦੀ ਨੂੰ ਸ਼ਾਮਲ ਕੀਤਾ ਜਾਵੇ : ਜਾਖੜ ਚੰਡੀਗੜ੍ਹ, 19 ਮਈ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੋਮਵਾਰ ਨੂੰ ਦੁਹਰਾਇਆ ਕਿ ਭਗਵੰਤ ਮਾਨ ਦੀ ਸਰਕਾਰ ਨੂੰ ਆਪ ਦੇ ਦਿੱਲੀ ਅਧਾਰਤ ਨੇਤਾਵਾਂ ਨੇ ਪੂਰੀ ਤਰ੍ਹਾਂ ਹਾਈਜੈਕ ਕਰ ਲਿਆ ਹੈ, ਜਿਸ ਕਾਰਨ ਰਾਜ...
×