politics

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ

ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ 107 ਕਰੋੜ ਰੁਪਏ ਦੀ ਲਾਗਤ ਨਾਲ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਵਿਕਸਤ ਕੀਤੇ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੇ ਸ਼ਹੀਦਾਂ ਦੇ ਸੁਪਨਿਆਂ ਦਾ...

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ

ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ • ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸ • ਪੰਜਾਬ ਪੁਲਿਸ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼...

ਪੰਜਾਬ ਦੇ ਰਾਜਪਾਲ ਨੇ ‘ਮੇਰਾ ਯੁਵਾ ਭਾਰਤ ਕਨੈਕਟ – ਨਸ਼ਾ ਮੁਕਤ ਅਭਿਯਾਨ’ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਾਈਸ ਚਾਂਸਲਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ

ਰਾਜਪਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਸਹੁੰ ਚੁੱਕਣ ਦਾ ਸੱਦਾ ਦਿੱਤਾ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ...

‘ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ ਸੰਕਲਪ ਅਭਿਯਾਨ’ ਦੇ ਤਹਿਤ ਪ੍ਰਧਾਨ ਮੰਤਰੀ 2 ਅਗਸਤ 2026 ਨੂੰ ਨੌਜਵਾਨਾਂ ਨੂੰ ਵਰਚੁਅਲੀ ਸੰਬੋਧਨ ਕਰਨਗੇ

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਮੇਰਾ ਯੁਵਾ ਭਾਰਤ ਦੁਆਰਾ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਸ਼ਟਰ ਵਿਆਪੀ ‘ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ ਸੰਕਲਪ ਅਭਿਯਾਨ’ ਦੇ ਤਹਿਤ ਐਤਵਾਰ, 2 ਅਗਸਤ 2026 ਨੂੰ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਅਭਿਯਾਨ ਦਾ ਉਦੇਸ਼...

ਚੰਡੀਗੜ੍ਹ, 31 ਜੁਲਾਈ, 2026: ਊਰਜਾ ਪ੍ਰਬੰਧਨ ਸੈੱਲ (ਈਐੱਮਸੀ)/ਐੱਸਡੀਏ,

ਇੰਜੀਨੀਅਰਿੰਗ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਵਿਸ਼ਵ ਵਾਤਾਵਰਣ ਦਿਵਸ 2026 ਦੇ ਅਵਸਰ 'ਤੇ ਆਯੋਜਿਤ "ਊਰਜਾ ਸੰਭਾਲ਼ ਅਤੇ ਊਰਜਾ ਦਕਸ਼ਤਾ" ਵਿਸ਼ੇ 'ਤੇ ਲੇਖ ਲਿਖਣ ਮੁਕਾਬਲੇ ਦੇ ਜੇਤੂਆਂ ਲਈ ਪੁਰਸਕਾਰ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਦਾ ਉਦੇਸ਼ ਕਰਮਚਾਰੀਆਂ ਵਿੱਚ ਊਰਜਾ ਸੰਭਾਲ਼, ਊਰਜਾ ਦਕਸ਼ਤਾ ਅਤੇ ਵਾਤਾਵਰਣਕ ਸਥਿਰਤਾ...

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ

ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ* ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ 700 ਗ੍ਰਾਮ ਵਜ਼ਨ ਦੀ ਸਮੇਂ ਤੋਂ ਪਹਿਲਾਂ ਜਨਮੀ ਬੱਚੀ ਦੀ ਬਚਾਈ ਜਾਨ, 3 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ...

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

•7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭ •ਸਕੂਲ ਪੂਰਵ ਪ੍ਰਵਾਨਗੀ ਤੋਂ ਬਿਨਾਂ 5 ਫੀਸਦ ਤੋਂ ਵੱਧ ਫ਼ੀਸ ਨਹੀਂ ਵਧਾ ਸਕਦੇ; ਤਿੰਨ ਸਾਲਾਂ 'ਚ ਵਸੂਲੀ ਵਾਧੂ ਫ਼ੀਸ ਵਾਪਸ ਕਰਨੀ ਹੋਵੇਗੀ ⁠ ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ...

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਸਾਡੀ ਲੜਾਈ ਭਾਜਪਾ, ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ

ਸਾਡੀ ਲੜਾਈ ਭਾਜਪਾ, ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ

ਚੋਣਾਂ ਜਿੱਤਣ ਲਈ ਵਰਕਰਾਂ ਨੂੰ ਏਕਤਾ ਮਜ਼ਬੂਤ ਕਰਨ ਦਾ ਦਿੱਤਾ ਸੱਦਾ ਕਿਹਾ: ਆਪ ਨੇ ਪੰਜਾਬ ਨੂੰ ਅਰਾਜਕਤਾ ਵੱਲ ਧੱਕਿਆ ਪੰਜਾਬੀਆਂ ਨੂੰ ਯਾਦ ਦਵਾਇਆ: ਕਿਵੇਂ ਕਿਸਾਨ ਅੰਦੋਲਨ ਦੌਰਾਨ ਭਾਜਪਾ ਦੀ ਟਰੋਲ ਆਰਮੀ ਨੇ ਉਨ੍ਹਾਂ ਨੂੰ ਬਦਨਾਮ ਕੀਤਾ ਕਾਂਗਰਸ ਦਾ ਮੁੱਖ ਮੰਤਰੀ ਸਹੁੰ ਚੁੱਕਦਾ ਦੇਖਣਾ ਮੇਰੀ ਦਿੱਲੀ ਇੱਛਾ: ਵੜਿੰਗ ਕਿਹਾ: ਪਾਰਟੀ ਦਾ ਹਰ...

ਵੱਡੀ ਖ਼ਬਰਾਂ

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਨੇ ਚੰਡੀਗੜ੍ਹ ਵਿੱਚ ਚਲ ਰਹੇ ਸੜਕ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਦੇ ਕਾਰਜਾਂ ਦੀ ਸਮੀਖਿਆ ਕੀਤੀ

ਚੰਡੀਗੜ੍ਹ ਵਿੱਚ ਚਲ ਰਹੇ ਸੜਕ ਸੁਰੱਖਿਆ ਪਹਿਲਾਂ ਅਤੇ ਬੁਨਿਆਦੀ ਢਾਂਚੇ ਦੇ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ, ਚੰਡੀਗੜ੍ਹ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਐੱਸਐੱਸਪੀ (ਟ੍ਰੈਫਿਕ ਅਤੇ ਸੁਰੱਖਿਆ),...

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ...

ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਪੀ.ਐਸ.ਐਫ.ਸੀ., ਰੀਜਨਰੇਟਿੰਗ ਪੰਜਾਬ ਵੱਲੋਂ 100 ਮਹਿਲਾ ਚੈਂਪੀਅਨਾਂ, ਪਿੰਡਾਂ ਲਈ 'ਸੁਆਇਲ ਕੱਪ' ਅਤੇ ਸਕੂਲ ਪੱਧਰੀ ਪ੍ਰੋਗਰਾਮਾਂ ਨਾਲ ਸੁਆਇਲ ਰੀਜਨਰੇਟਿੰਗ ਕ੍ਰਾਂਤੀ ਦੇ ਆਗਾਜ਼ ਬਾਰੇ ਯੋਜਨਾਬੰਦੀ ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਹਿਜ਼ ਸਾਢੇ ਚਾਰ ਸਾਲਾਂ ਵਿੱਚ 68268 ਸਰਕਾਰੀ ਨੌਕਰੀਆਂ ਦੇ ਕੇ ਪੰਜਾਬ ਨੇ ਰਚਿਆ ਇਤਿਹਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਬਣਿਆ ਪੰਜਾਬ, ਵਿਦੇਸ਼ ਗਏ ਨੌਜਵਾਨ ਵੀ ਸਰਕਾਰੀ ਨੌਕਰੀਆਂ ਲੈਣ ਲਈ ਹੁਣ ਵਾਪਸ ਪੰਜਾਬ ਮੁੜਨ ਲੱਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ...

ਪੰਥ ਵਿਰੋਧੀ ਅਤੇ ਗੁਰੂ ਦੋਖੀ ਮੁੱਖ ਮੰਤਰੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਝੁਠਲਾਉਣ ਲਈ ਕੀਤੇ ਬਜ਼ਰ ਗੁਨਾਹ ਅਤੇ ਘਿਨਾਉਣੇ ਕਾਰੇ ਪਿਛਲੇ ਕਾਲੇ ਸੱਚ ਦਾ ਵਿਸਫੋਟਕ ਖੁਲਾਸਾ

ਗੁਰੂ ਦੋਖੀ ਅਤੇ ਪੰਥ ਵਿਰੋਧੀ ਮੁੱਖ ਮੰਤਰੀ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਚੁਣੌਤੀ ਦੇਕੇ ਤਿਆਰ ਕਰਵਾਈ ਫਰਜ਼ੀ ਰਿਪੋਰਟ ਦਾ ਬਿਕਰਮ ਸਿੰਘ ਮਜੀਠੀਆ ਵਲੋਂ ਪਰਦਾਫਾਸ਼ ਗੁਰੂ ਦੋਖੀ ਮੁੱਖ ਮੰਤਰੀ ਦੇ ਹੁਕਮਾਂ 'ਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾਂ ਅਤੇ ਐੱਸ.ਪੀ ਸਾਈਬਰ ਕ੍ਰਾਈਮ ਜਸ਼ਨਦੀਪ ਸਿੰਘ ਵੱਲੋਂ ਫਰਜ਼ੀ ਲੈਬ ਤੋਂ 10...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਕੈਬਨਿਟ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਰਿਆਇਤਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਪੰਜਾਬ ਕੈਬਨਿਟ ਵੱਲੋਂ ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ ਲਾਗੂ ਕਰਨ ਲਈ ਸਹਿਮਤੀ ਕੈਬਨਿਟ ਵੱਲੋਂ ਦਸੂਹਾ ਸਬ-ਡਿਵੀਜ਼ਨ ਲਈ ਏ.ਡੀ.ਸੀ. ਅਤੇ ਸਹਿਯੋਗੀ ਸਟਾਫ਼ ਦੀ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਮੁੱਖ ਮੰਤਰੀ ਭਗਵੰਤ...

ਮੇਰਾ ਯੁਵਾ ਭਾਰਤ (MY Bharat) ਚੰਡੀਗੜ੍ਹ ਨੇ ਯੂਥ ਕਲੱਬ ਡਿਵੈਲਪਮੈਂਟ ਕੈਂਪੇਨ 2026 ਸ਼ੁਰੂ ਕੀਤੀ

ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਤਹਿਤ ਕਾਰਜਰਤ ਮੇਰਾ ਯੁਵਾ ਭਾਰਤ (MY Bharat) ਚੰਡੀਗੜ੍ਹ ਨੇ ਨੌਜਵਾਨਾਂ ਦੀ ਭਾਗੀਦਾਰੀ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਯੁਵਾ ਸਮੂਹਾਂ ਦੇ ਜ਼ਰੀਏ ਸਮੁਦਾਇਕ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੂਰੇ ਚੰਡੀਗੜ੍ਹ ਵਿੱਚ ਯੂਥ ਕਲੱਬ ਡਿਵੈਲਪਮੈਂਟ ਕੈਂਪੇਨ 2026 ਦੀ ਸ਼ੁਰੂਆਤ...

ਗੋਲੀਆਂ, ਬਿਜਲੀ ਤੇ ਪ੍ਰਚਾਰ — ਪੰਜਾਬ ਦੇ ਅਸਲ ਮੁੱਦਿਆਂ ਤੋਂ ਭੱਜ ਰਹੀ ਹੈ ਮਾਨ ਸਰਕਾਰ

ਅੰਮ੍ਰਿਤਸਰ, ਬਟਾਲਾ ਤੇ ਲੁਧਿਆਣਾ ਵਿੱਚ ਫਾਇਰਿੰਗ, 10 ਵਿੱਚੋਂ 6 ਥਰਮਲ ਯੂਨਿਟ ਬੰਦ — ਪਰ ਸਰਕਾਰ ਦਾ ਨਿਸ਼ਾਨਾ ਸ੍ਰੀ ਅਕਾਲ ਤਖ਼ਤ ਸਾਹਿਬ! ਗੋਲੀਆਂ, ਬਿਜਲੀ ਤੇ ਪ੍ਰਚਾਰ — ਪੰਜਾਬ ਦੇ ਅਸਲ ਮੁੱਦਿਆਂ ਤੋਂ ਭੱਜ ਰਹੀ ਹੈ ਮਾਨ ਸਰਕਾਰ ਕੀ ਸਿੱਖਿਆ, ਸਮਾਜਿਕ ਸੁਰੱਖਿਆ, PSPCL ਅਤੇ ਟੂਰਿਜ਼ਮ ਦੇ ਕਰੋੜਾਂ ਰੁਪਏ ਮੀਡੀਆ ਸੈੱਲ, ਲੋਕ ਭਲਾਈ ਲਈ...

ਮੁੱਖ ਮੰਤਰੀ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਗੈਰ-ਜ਼ਿੰਮੇਵਾਰਾਨਾ ਅਤੇ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ: ਰਛਪਾਲ ਸਿੰਘ ਸੋਸਣ

ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਵੱਲੋਂ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਅਤੇ ਆਦੇਸ਼ਾਂ ਨੂੰ ਲੈ ਕੇ ਅਪਣਾਇਆ ਜਾ ਰਿਹਾ ਵਤੀਰਾ ਬੇਹੱਦ ਗੈਰ-ਜ਼ਿੰਮੇਵਾਰਾਨਾ ਹੈ। ਇਹ ਕੋਈ ਆਮ ਪ੍ਰਤੀਕਿਰਿਆ ਨਹੀਂ, ਸਗੋਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਇੱਕ ਸੋਚੀ-ਸਮਝੀ ਅਤੇ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ।...

30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ

ਸਥਾਨਕ ਸਰਕਾਰਾਂ ਮੰਤਰੀ ਨੇ ਮਿਊਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਪਾਲਣਾ ਰਿਪੋਰਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ‘‘ਨਾਗਰਿਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ’’, ਹਰਜੋਤ ਬੈਂਸ ਨੇ ਲਾਪਰਵਾਹੀ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਦਿੱਤੀ ਚੇਤਾਵਨੀ ਜਨਤਕ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਕੈਬਨਿਟ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਰਿਆਇਤਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਪੰਜਾਬ ਕੈਬਨਿਟ ਵੱਲੋਂ ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ ਲਾਗੂ ਕਰਨ ਲਈ ਸਹਿਮਤੀ ਕੈਬਨਿਟ ਵੱਲੋਂ ਦਸੂਹਾ ਸਬ-ਡਿਵੀਜ਼ਨ ਲਈ ਏ.ਡੀ.ਸੀ. ਅਤੇ ਸਹਿਯੋਗੀ ਸਟਾਫ਼ ਦੀ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਮੁੱਖ ਮੰਤਰੀ ਭਗਵੰਤ...

ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ – ਨਿਤਿਨ ਨਬੀਨ

ਭਾਜਪਾ ਦੀ ਨੀਤੀ, ਨੀਅਤ ਤੇ ਨਿਰਣਾਇਕ ਅਗਵਾਈ ਨਾਲ ਲੀਹ ’ਤੇ ਆਵੇਗਾ ਉਦਯੋਗ ਪੰਜਾਬ ਦੇ ਸਨਅਤ ਅਤੇ ਕਾਰੋਬਾਰੀ ਗੌਰਵ ਨੂੰ ਮੁੜ ਬਹਾਲ ਕਰਨਾ ਭਾਜਪਾ ਦਾ ਸਕੰਲਪ ਹੈ ਅਤੇ ਇਹ ਹਰ ਹੀਲੇ ਕੀਤਾ ਜਾਵੇਗਾ। ਪੰਜਾਬ ਵਿੱਚ ਉਦੋਯਗਿਕ ਵਿਕਾਸ ਅਤੇ ਨਿਵੇਸ਼ ਲਈ ਸਾਜ਼ਗਾਰ ਮਾਹੌਲ ਬਣੇਗਾ ਅਤੇ ਕਿਸਾਨੀ ਵੀ ਇਸ ਦੇ ਨਾਲ-ਨਾਲ ਸਮਾਂਤਰ ਚੱਲੇਗੀ। ਇਨ੍ਹਾਂ...