politics
ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਬਾਦਸ਼ਾਹਪੁਰ ਵਿਖੇ ਘੱਗਰ ਦੇ ਕਿਨਾਰੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤੇ-ਗੋਇਲ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ...

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਉਦਯੋਗਾਂ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਉਦਯੋਗ-ਕੇਂਦਰਿਤ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦੀ ਸ਼ੁਰੂਆਤ ਕੀਤੀ ਹੈ। ਇਹ ਕੇਂਦਰ ਵਿਦਿਆਰਥੀਆਂ ਨੂੰ ਨਵੀਆਂ ਤਕਨਾਲੋਜੀਆਂ ਦਾ ਵਿਹਾਰਕ ਗਿਆਨ ਦੇਣ ਦੇ...

ਚੰਡੀਗੜ੍ਹ ਵਿੱਚ ਬਲੱਡ ਸੈਂਟਰਾਂ ਲਈ ਐਕਸਟਰਨਲ ਕੁਆਲਿਟੀ ਅਸੈੱਸਮੈਂਟ ਸਕੀਮ (ਈਕਿਊਏਐੱਸ) ‘ਤੇ ਰਾਸ਼ਟਰੀ ਵਰਕਸ਼ਾਪ ਆਯੋਜਿਤ

"ਬਲੱਡ ਟ੍ਰਾਂਸਫਿਊਜ਼ਨ ਸੇਵਾਵਾਂ ਵਿੱਚ ਉਤਕ੍ਰਿਸ਼ਟਤਾ ਹਿਤ ਰਾਸ਼ਟਰੀ ਗੁਣਵੱਤਾ ਨੈੱਟਵਰਕ ਦਾ ਨਿਰਮਾਣ: ਬਲੱਡ ਸੈਂਟਰਾਂ ਲਈ ਐੱਨਬੀਟੀਸੀ ਐਕਸਟਰਨਲ ਕੁਆਲਿਟੀ ਅਸੈੱਸਮੈਂਟ ਸਕੀਮ (ਈਕਿਊਏਐੱਸ) ਦਾ ਵਿਸਤਾਰ" ਵਿਸ਼ੇ 'ਤੇ ਇੱਕ ਦਿਨਾ ਰਾਸ਼ਟਰੀ ਵਰਕਸ਼ਾਪ ਅੱਜ ਹੋਟਲ ਮਾਊਂਟਵਿਊ, ਸੈਕਟਰ 10, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ। ਇਹ ਵਰਕਸ਼ਾਪ ਦਾ...

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਵਿਖੇ ਨਵੇਂ ਲੜਕਿਆਂ ਦੇ ਹੋਸਟਲ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਇੰਜੀਨੀਅਰਿੰਗ ਕਾਲਜ (ਪੀਈਸੀ), ਚੰਡੀਗੜ੍ਹ ਵਿਖੇ ਇੱਕ ਨਵੇਂ ਲੜਕਿਆਂ ਦੇ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਅਵਸਰ 'ਤੇ ਇੰਜੀਨੀਅਰਿੰਗ ਸਕੱਤਰ ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ; ਡਾਇਰੈਕਟਰ ਤਕਨੀਕੀ ਸਿੱਖਿਆ ਸੁਸ਼੍ਰੀ ਪਾਲਿਕਾ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਪੰਜਾਬ ਸਰਕਾਰ ਦਾ ਪੰਥ ਵਿਰੋਧੀ ਰਵੱਈਆ- ਐਡਵੋਕੇਟ ਧਾਮੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਪੰਜਾਬ ਸਰਕਾਰ ਦਾ ਸਪਸ਼ਟੀਕਰਨ ਮਸਲੇ ਪ੍ਰਤੀ ਗੈਰ ਜਿੰਮੇਵਾਰਾਨਾ ਪਹੁੰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਸਬੰਧੀ ਸਿੱਖ ਕੌਮ ਵੱਲੋਂ ਉਠਾਏ ਗਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2026 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10...

ਕੇਜਰੀਵਾਲ ਦਾ 3 ਮਹੀਨਿਆਂ ‘ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਨਿਕਲਿਆ ਝੂਠਾ, ਪੰਜਾਬ ਦੀਜਵਾਨੀ ਰੋਜ਼ ਤੋੜ ਰਹੀ ਦਮ: ਢਿੱਲੋਂ

ਨਸ਼ਿਆਂ ਦੇ ਮੁੱਦੇ 'ਤੇ ਭਾਜਪਾ ਪ੍ਰਧਾਨ ਦਾ 'ਆਪ' ਸਰਕਾਰ 'ਤੇ ਹਮਲਾ, ਜਤਾਈ ਚਿੰਤਾ ਫੋਕੀ ਇਸ਼ਤਿਹਾਰਬਾਜ਼ੀ ਨਾਲ ਨਹੀਂ, ਮਜ਼ਬੂਤ ਨੀਤੀ ਨਾਲ ਹੋਵੇਗਾ ਨਸ਼ੇ ਦਾ ਖ਼ਾਤਮਾ: ਸੂਬਾ ਪ੍ਰਧਾਨ ਢਿੱਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ 'ਤੇ ਤਿੱਖਾ ਹਮਲਾ...

40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਔਰਤ ਦੇ ਖਾਤੇ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 4,500 ਰੁਪਏ ਟਰਾਂਸਫਰ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਵਾਪਸ ਮੋੜ ਰਹੀ ਹੈ, ਇਸੇ ਲਈ ਵਿਰੋਧੀ ਧਿਰ ਪ੍ਰੇਸ਼ਾਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ...

ਪੰਜਾਬ ਸਰਕਾਰ ਨੇ ਮਨਰੇਗਾ ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ, ਯੂਨੀਅਨ ਨੇ ਹੜਤਾਲ ਕੀਤੀ ਖ਼ਤਮ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਕਰਾਤਮਕ ਗੱਲਬਾਤ ਅਤੇ ਆਪਸੀ ਸਹਿਮਤੀ...

ਵੱਡੀ ਖ਼ਬਰਾਂ

ਬਿਆਸ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਲਈ ₹62 ਕਰੋੜ ਦੀ ਮਨਜ਼ੂਰੀ : ਸ੍ਰੀ ਰਵਨੀਤ ਸਿੰਘ, ਰੇਲ ਰਾਜ ਮੰਤਰੀ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ

ਸ੍ਰੀ ਰਵਨੀਤ ਸਿੰਘ ਨੇ ਅੰਮ੍ਰਿਤਸਰ–ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਐਕਸਪ੍ਰੈੱਸ ਨੂੰ ਨਵੇਂ ਰੂਟ 'ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਅਤੇ ਰੇਲ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਣਵ ਜੀ ਦਾ ਕੀਤਾ ਧੰਨਵਾਦ ਅੰਮ੍ਰਿਤ ਭਾਰਤ ਸਟੇਸ਼ਨ...

ਕੇਂਦਰੀ ਮੰਤਰੀ ਨੇ ਇੰਡੀਆ ਸਕਿੱਲਸ ਨੈਸ਼ਨਲ ਕੰਪੀਟੀਸ਼ਨ 2025-26 ਵਿੱਚ ਚੰਡੀਗੜ੍ਹ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ; ਯੂਟੀ ਨੇ ਉਤਕ੍ਰਿਸ਼ਟਤਾ ਲਈ ਇੱਕ ਗੋਲਡ, ਇੱਕ ਸਿਲਵਰ ਅਤੇ ਤਿੰਨ ਵੱਡੇ ਮੈਡਲ ਜਿੱਤੇ

ਕੌਸ਼ਲ ਵਿਕਾਸ ਅਤੇ ਉੱਦਮਤਾ ਰਾਜ ਮੰਤਰੀ (ਸੁਤੰਤਰ ਚਾਰਜ) ਅਤੇ ਸਿੱਖਿਆ ਰਾਜ ਮੰਤਰੀ, ਸ਼੍ਰੀ ਜਯੰਤ ਚੌਧਰੀ ਨੇ ਇੰਡੀਆ ਸਕਿੱਲਸ ਨੈਸ਼ਨਲ ਕੰਪੀਟੀਸ਼ਨ 2025-26 ਵਿੱਚ ਚੰਡੀਗੜ੍ਹ ਦੇ ਸ਼ਲਾਘਾਯੋਗ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਹੈ। ਇਹ ਕੰਪੀਟੀਸ਼ਨ ਕੌਸ਼ਲ ਉਤਕ੍ਰਿਸ਼ਟਤਾ ਨੂੰ ਹੁਲਾਰਾ ਦੇਣ ਅਤੇ ਵਿਭਿੰਨ ਕਿੱਤਾਮੁਖੀ ਅਤੇ ਤਕਨੀਕੀ ਖੇਤਰਾਂ...

ਡਿਪਟੀ ਕਮਿਸ਼ਨਰ-ਅਤੇ- ਜ਼ਿਲ੍ਹਾ ਚੋਣ ਅਧਿਕਾਰੀ ਨੇ ਇਲੈਕਟੋਰਲ ਰੋਲਸ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਦੇ ਗਣਨਾ ਪੜਾਅ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ-ਅਤੇ-ਜ਼ਿਲ੍ਹਾ ਚੋਣ ਅਧਿਕਾਰੀ, ਚੰਡੀਗੜ੍ਹ ਨੇ ਅੱਜ ਵੀਡੀਓ ਕਾਨਫਰੰਸ (ਵੀਸੀ/VC) ਦੇ ਜ਼ਰੀਏ ਇਲੈਕਟੋਰਲ ਰੋਲਸ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਦੇ ਗਣਨਾ ਪੜਾਅ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਸਮੀਖਿਆ ਵਿੱਚ 15 ਜੂਨ, 2026 ਤੋਂ ਸ਼ੁਰੂ ਹੋਏ ਗਣਨਾ ਕਾਰਜ ਦੀ...

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਵਿਜਯਾ ਕਿਸ਼ੋਰ ਰਹਾਟਕਰ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਰਾਸ਼ਟਰੀ ਮਹਿਲਾ ਆਯੋਗ (ਐਨ.ਸੀ.ਡਬਲਯੂ) ਦੀ ਚੇਅਰਪਰਸਨ ਸ੍ਰੀਮਤੀ ਵਿਜਯਾ ਕਿਸ਼ੋਰ ਰਹਾਟਕਰ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਦੋਵਾਂ ਹਸਤੀਆਂ ਨੇ ਮਹਿਲਾਵਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸੁਰੱਖਿਆ ਨਾਲ...

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

ਡੀਜੀਪੀ ਗੌਰਵ ਯਾਦਵ ਨੇ ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਵਿੱਚ ਹਿੱਸਾ ਲਿਆ ਗੁਰੂ ਸਾਹਿਬ ਦੇ ਸੇਵਾ, ਦਇਆ ਅਤੇ ਨਿਮਰਤਾ ਦੇ ਸਿਧਾਂਤ ‘ਤੇ ਚੱਲਦਿਆਂ ਛਬੀਲ ਦੀ ਸੇਵਾ ਕੀਤੀ ਗਈ ਡੀਜੀਪੀ ਗੌਰਵ ਯਾਦਵ ਨੇ ਨਿੰਮ ਦਾ ਪੌਦਾ ਲਗਾ ਕੇ ਵਾਤਾਵਰਣ ਦੀ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਦੁਹਰਾਈ ਪੰਜਾਬ ਪੁਲਿਸ ਵੱਲੋਂ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਵਿਕਲਪਿਕ ਨਹੀਂ, ਭਗਵੰਤ ਮਾਨ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ: ਬਾਜਵਾ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ “ਗੁਰੂ ਦ੍ਰੋਹੀ” ਕਰਾਰ ਦਿੱਤਾ ਜਾਣਾ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਵੀਂ ਪਹਿਚਾਣ: ਰੋਜ਼ਗਾਰ, ਸਨਮਾਨ ਅਤੇ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਹੋਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ...

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ ਜਦੋਂ ਤੋਂ ਬੇਅਦਬੀ ’ਤੇ ਸਖ਼ਤ ਕਾਨੂੰਨ ਬਣਾਇਆ ਗਿਆ, ਮੇਰੇ ਖਿਲਾਫ਼ ਕੂੜ ਪ੍ਰਚਾਰ ਸ਼ੁਰੂ ਹੋ ਗਿਆ-ਭਗਵੰਤ ਸਿੰਘ ਮਾਨ ਪਹਿਲਾਂ ਕਹਿੰਦੇ ਸੀ ਕਿ ਬੇਅਦਬੀ ’ਤੇ ਸਖ਼ਤ ਕਾਨੂੰਨ ਬਣਾਓ, ਜਦੋਂ ਬਣਾ ਲਿਆ ਤਾਂ ਕਹਿ ਰਹੇ ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ;

ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼ * ਸਥਾਨਕ ਸਰਕਾਰਾਂ ਮੰਤਰੀ ਵੱਲੋਂ ਰਾਤ ਨੂੰ ਚੱਲਣ ਵਾਲੀ ਨਵੀਂ ਸਫ਼ਾਈ ਮੁਹਿੰਮ ਦਾ ਅਚਨਚੇਤ ਨਿਰੀਖਣ * ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ...

“ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ ਪੰਜਾਬ ਭਰ ਵਿੱਚ 26 ਬਿਰਧ ਘਰ ਰਜਿਸਟਰਡ; ਬਜ਼ੁਰਗਾਂ ਦੀ ਸੁਰੱਖਿਆ ਅਤੇ ਤੁਰੰਤ ਸਹਾਇਤਾ ਲਈ ਐਲਡਰ ਹੈਲਪਲਾਈਨ 14567 ਬਣੀ ਮਜ਼ਬੂਤ ਆਸਰਾ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ...

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕਰਦੇ ਹੋਏ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ: ਕੇਵਲ ਸਿੰਘ ਢਿੱਲੋਂ

ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣਾ ਨੈਤਿਕ ਤੌਰ ’ਤੇ ਉਚਿਤ ਨਹੀਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨਾਂ ਦੀ ਤਸਵੀਰ ’ਤੇ...

ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਮਹਿਲਾ ਅੰਡਰ-20 ਹੈਂਡਬਾਲ ਵਿਸ਼ਵ ਚੈਂਪੀਅਨਸ਼ਿਪ 2026 ਤੋਂ ਪਹਿਲਾਂ ਟੀਮ ਇੰਡੀਆ ਨੂੰ ਪ੍ਰੇਰਿਤ ਕੀਤਾ

ਚੀਨ ਵਿੱਚ ਹੋਣ ਵਾਲੀ ਵੱਕਾਰੀ ਮਹਿਲਾ ਅੰਡਰ-20 ਹੈਂਡਬਾਲ ਵਿਸ਼ਵ ਚੈਂਪੀਅਨਸ਼ਿਪ 2026 ਤੋਂ ਪਹਿਲਾਂ ਇੱਕ ਪ੍ਰੇਰਣਾਦਾਇਕ ਅਤੇ ਉਤਸ਼ਾਹਵਰਧਕ ਪਹਿਲ ਦੇ ਤਹਿਤ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ, ਚੰਡੀਗੜ੍ਹ ਨੇ ਅੱਜ ਟੀਮ ਇੰਡੀਆ ਦੇ ਖਿਡਾਰੀਆਂ ਅਤੇ ਕੋਚਿੰਗ ਸਟਾਫ਼ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ...